ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਸਭ ਤੋਂ ਪਹਿਲੀ ਇੰਟਰਵਿਊ ‘ਪਰਵਾਸੀ ਰੇਡੀਓ’ ‘ਤੇ ਟੋਰਾਂਟੋ : ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਣ ਦਾ ਐਲਾਨ ਚੰਡੀਗੜ੍ਹ ਦੇ ਪ੍ਰੈਸ ਕਲੱਬ ‘ਚ ਕਰਨ ਤੋਂ ਬਾਅਦ ਚਾਰ-ਪੰਜ ਦਿਨ ਗੁਰਪ੍ਰੀਤ ਘੁੱਗੀ ਦਾ ਫੋਨ ਬੰਦ ਰਹਿੰਦਾ ਹੈ ਤੇ ਫੋਨ ਔਨ ਹੋਣ ਤੋਂ ਬਾਅਦ ਉਹ ਸਭ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ‘ਤੇ ਉਮਰ ਕੈਦ ਦਾ ਫੈਸਲਾ ਬਦਲ ਸਕਦੀ ਹੈ ਸਰਕਾਰ!
ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ‘ਤੇ ਉਮਰ ਕੈਦ ਦੇ ਅਕਾਲੀ ਸਰਕਾਰ ਦੇ ਫੈਸਲੇ ਨੂੰ ਕੈਪਟਨ ਸਰਕਾਰ ਬਦਲਣ ਜਾ ਰਹੀ ਹੈ। ਹੁਣ ਬੇਅਦਬੀ ‘ਤੇ ਉਮਰ ਕੈਦ ਦੀ ਬਜਾਏ 2 ਤੋਂ 10 ਸਾਲ ਤੱਕ ਦੀ ਕੈਦ ਹੀ ਹੋ ਸਕੇਗੀ। ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਮਾਰਚ 2016 ਵਿਚ ਬਿੱਲ ਪਾਸ …
Read More »ਐਸ ਵਾਈ ਐਲ ਮੁੱਦੇ ‘ਤੇ ਕੈਪਟਨ ਤੇ ਖੱਟਰ ਭਿੜੇ
ਖੱਟਰ : ਨਹਿਰੀ ਪਾਣੀ ‘ਤੇ ਮਾਰਾ ਹੱਕ- ਅਮਰਿੰਦਰ : ਸਾਡੇ ਕੋਲ ਨਹੀਂ ਫਾਲਤੂ ਪਾਣੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਸਾਹਮਣੇ ਐਸ ਵਾਈ ਐਲ ਦੇ ਮੁੱਦੇ ‘ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਹੋਈ ਤਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸਤਲੁਜ-ਯਮੁਨਾ ਲਿੰਕਾ ਨਹਿਰ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ …
Read More »ਕੁਲਭੂਸ਼ਣ ਜਾਧਵ ਦੀ ਫਾਂਸੀ ‘ਤੇ ਲੱਗੀ ਰੋਕ
ਹੇਗ/ਬਿਊਰੋ ਨਿਊਜ਼ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਪਾਕਿਸਤਾਨ ਵਿਚ ਫਾਂਸੀ ਦੀ ਸਜ਼ਾ ਸੁਣਾਏ ਜਾਣ ਵਿਰੁੱਧ ਪਟੀਸ਼ਨ ‘ਤੇ ਭਾਰਤ ਨੂੰ ਕੌਮਾਂਤਰੀ ਅਦਾਲਤ ਵਿਚ ਵੱਡੀ ਜਿੱਤ ਮਿਲੀ ਹੈ। ਇੰਟਰਨੈਸ਼ਨਲ ਕੋਰਟ ਆਫ ਜਸਟਿਸ ਵਿਚ ਕੁਲਭੂਸ਼ਣ ਜਾਧਵ ਨੂੰ ਜਾਸੂਸ ਦੱਸਣ ਵਾਲਾ ਪਾਕਿਸਤਾਨ ਦਾ ਦਾਅਵਾ ਨਹੀਂ ਮੰਨਿਆ ਗਿਆ। ਮਾਨਯੋਗ ਜੱਜ ਨੇ ਕਿਹਾ ਕਿ ਜਾਧਵ ਦੀ …
Read More »ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਚੋਣਾਂ ‘ਚ ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ
ਵੈਨਕੂਵਰ/ਬਿਊਰੋ ਨਿਊਜ਼ : ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਲਈ ਹੋਈਆਂ ਚੋਣਾਂ ਵਿੱਚ ਪੰਜਾਬੀਆਂ ਨੇ ਮੁੜ ਝੰਡੇ ਗੱਡੇ ਹਨ। ਇਨ੍ਹਾਂ ਚੋਣਾਂ ਵਿੱਚ ਪੰਜਾਬ ਮੂਲ ਦੇ 21 ਉਮੀਦਵਾਰ ਖੜ੍ਹੇ ਸਨ, ਜਿਨ੍ਹਾਂ ਵਿੱਚੋਂ ਸੱਤ ਨੂੰ ਫ਼ਤਹਿ ਨਸੀਬ ਹੋਈ। 87 ਮੈਂਬਰੀ ਵਿਧਾਨ ਸਭਾ ਵਿੱਚ ਤਿੰਨ ਧਿਰੀ ਮੁਕਾਬਲੇ ਵਿੱਚ ਕਿਸੇ ਵੀ ਪਾਰਟੀ ਨੂੰ ਸਪਸ਼ਟ ਬਹੁਮੱਤ ਨਹੀਂ …
Read More »ਖਾਲਸੇ ਦਾ 318ਵਾਂ ਸਾਜਨਾ ਦਿਵਸ :ਟੋਰਾਂਟੋ ਨੂੰ ਚੜ੍ਹਿਆ ਕੇਸਰੀ ਰੰਗ
ਟੋਰਾਂਟੋ/ਕੰਵਲਜੀਤ ਸਿੰਘ ਕੰਵਲ ਹਰ ਸਾਲ ਦੀ ਤਰ੍ਹਾਂ ਓਨਟਾਰੀਓ ਸਿੱਖਸ ਐਂਡ ਗੁਰਦੁਆਰਾ ਕੌਂਸਲ ਵੱਲੋਂ ਸੂਬੇ ਦੀ ਸਿੱਖ ਸੰਗਤ ਦੇ ਵੱਡੇ ਸਹਿਯੋਗ ਸਦਕਾ ਖਾਲਸੇ ਦੇ 318ਵੇਂ ਸਾਜਨਾ ਦਿਵਸ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮਾਂ ਨੂੰ ਮਨਾਇਆ ਗਿਆ। ਟੋਰਾਂਟੋ ਜੀਟੀਏ ਇਲਾਕੇ ਤੋਂ ਵੱਖ-ਵੱਖ ਗੁਰਦੁਆਰਿਆਂ ਤੋਂ ਚੱਲੀਆਂ ਸ਼ਟਲ …
Read More »ਪੰਜਾਬ ‘ਚ ਬਦਲਣ ਲੱਗੇ ਰਾਜਨੀਤਿਕ ਪਾਰਟੀਆਂ ਦੇ ਚਿਹਰੇ-ਮੁਹਾਂਦਰੇ
ਸੁਨੀਲ ਜਾਖੜ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਹੇ ਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੂੰ ਵੀਰਵਾਰ ਨੂੰ ਕਾਂਗਰਸ ਲੀਡਰਸ਼ਿਪ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ …
Read More »‘ਆਪ’ ਨੇ ਮਨਾ ਲਿਆ ਕੁਮਾਰ ਵਿਸ਼ਵਾਸ
ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੀਏਸੀ ਦੀ ਮੀਟਿੰਗ ਵਿਚ ਕੁਮਾਰ ਵਿਸ਼ਵਾਸ ਨੂੰ ਮਨਾ ਲਿਆ ਗਿਆ ਹੈ ਅਤੇ ਉਸ ਨੂੰ ਰਾਜਸਥਾਨ ‘ਚ ਪਾਰਟੀ ਦਾ ਇੰਚਾਰਜ ਬਣਾ ਦਿੱਤਾ ਗਿਆ ਹੈ। ਇਸ ਦੇ ਨਾਲ ਕੁਮਾਰ ਵਿਸ਼ਵਾਸ ‘ਤੇ ਸਵਾਲ ਚੁੱਕਣ ਵਾਲੇ ਅਮਾਨਤੁੱਲਾ ਖਾਨ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਅਰਵਿੰਦ …
Read More »ਦਿੱਲੀ ਨਗਰ ਨਿਗਮ ਚੋਣਾਂ : ਦੋ ਸਾਲਾਂ ‘ਚ ਹੀ ਢੇਰ ਹੋਈ ਆਮ ਆਦਮੀ ਪਾਰਟੀ
182 ਸੀਟਾਂ ਜਿੱਤ ਕੇ ਭਾਜਪਾ ਨੇ ਮਾਰੀ ਹੈਟ੍ਰਿਕ, ਕਾਂਗਰਸ ਤੀਜੇ ਨੰਬਰ ‘ਤੇ ਖਿਸਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਨਗਰ ਨਿਗਮ ਚੋਣਾਂ ਵਿਚ ਭਾਜਪਾ ਨੇ ਹੂੰਝਾ ਫੇਰ ਜਿੱਤ ਹਾਸਲ ਕਰਦਿਆਂ 270 ਸੀਟਾਂ ਵਿਚੋਂ 182 ਸੀਟਾਂ ਜਿੱਤ ਲਈਆਂ ਹਨ। ਜਿਨ੍ਹਾਂ ਵਿਚ ਚਾਰ ਭਾਜਪਾ ਦੀ ਭਾਈਵਾਲ ਪਾਰਟੀ ਅਕਾਲੀ ਦਲ ਦੇ ਉਮੀਦਵਾਰ ਵੀ ਜੇਤੂ ਹਨ। …
Read More »ਵਿਨੋਦ ਖੰਨਾ ਦਾ ਦੇਹਾਂਤ
ਬਾਲੀਵੁੱਡ ਅਤੇ ਰਾਜਨੀਤਿਕ ਗਲਿਆਰਿਆਂ ‘ਚ ਸੋਗ ਦੀ ਲਹਿਰ ਮੁੰਬਈ : ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਤੇ ਗੁਰਦਾਸਪੁਰ ਤੋਂ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਵਿਨੋਦ ਖੰਨਾ ਦਾ ਵੀਰਵਾਰ ਨੂੰ 70 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਹ ਕੈਂਸਰ ਤੋਂ ਪੀੜਤ ਸਨ ਤੇ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। …
Read More »