ਪੰਜਾਬ ਤੋਂ ਵੀ ਵੀਜ਼ਾ ਅਰਜ਼ੀਆਂ ‘ਚ 70 ਫੀਸਦੀ ਦੀ ਕਮੀ ਟੋਰਾਂਟੋ/ਬਿਊਰੋ ਨਿਊਜ਼ : ਭਾਰਤ ਤੋਂ ਕੈਨੇਡਾ ਪਹੁੰਚਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿਚ ਵੱਡੀ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਇਹ ਹੈਰਾਨੀਜਨਕ ਰੁਝਾਨ ਦੇਖਿਆ ਗਿਆ ਹੈ। ਇਸ ਸਾਲ ਦੀ ਦੂਜੀ ਤਿਮਾਹੀ ਵਿਚ 85-90 ਫੀਸਦੀ ਵੀਜ਼ਾ ਅਪਰੂਵਲ ਰੇਟ ਦੇ ਬਾਵਜੂਦ ਭਾਰਤੀ ਵਿਦਿਆਰਥੀਆਂ …
Read More »ਕੈਨੇਡਾ ਸਰਕਾਰ ਦੀ ਮੁਸ਼ਕਲ ਵਧੀ, ਵੱਡੇ ਵਿੱਤੀ ਨੁਕਸਾਨ ਦਾ ਡਰ
ਰੇਲਵੇ ਨੇ ਯੂਨੀਅਨ ਨਾਲ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਰੇਲ ਨੈਟਵਰਕ ਕੀਤਾ ਬੰਦ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਦੋ ਵੱਡੇ ਰੇਲਵੇ ਸੰਗਠਨਾਂ ਨੇ ਆਪਸੀ ਗੱਲਬਾਤ ਟੁੱਟਣ ਤੋਂ ਬਾਅਦ ਦੇਸ਼ ਦੇ ਮਾਲਵਾਹਕ ਰੇਲ ਨੈਟਵਰਕ ਨੂੰ ਬੰਦ ਕਰ ਦਿੱਤਾ ਹੈ। ਇਸ ਨਾਲ ਕੰਪਨੀ ਨੂੰ ਵੱਡਾ ਆਰਥਿਕ ਨੁਕਸਾਨ ਹੋ ਸਕਦਾ ਹੈ, ਪਰ ਇਸਦੇ …
Read More »ਕੈਨੇਡਾ ਪੁਲਿਸ ‘ਚ ਭਰਤੀ ਹੋਈ ਪੰਜਾਬਣ ਮੁਟਿਆਰ ਚਰਨਜੀਤ ਕੌਰ
ਚੰਡੀਗੜ੍ਹ/ਬਿਊਰੋ ਨਿਊਜ਼ : ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਇੱਕ ਪੰਜਾਬਣ ਨੇ ਪੁਲਿਸ ‘ਚ ਭਰਤੀ ਹੋ ਕੇ ਆਪਣੀ ਸਫਲਤਾ ਦਾ ਝੰਡਾ ਗੱਡਿਆ ਹੈ। ਜ਼ੀਰਕਪੁਰ ਦੇ ਧਰਮਿੰਦਰ ਸਿੰਘ ਅਤੇ ਸੁਰਿੰਦਰ ਕੌਰ ਦੇ ਘਰ ਜਨਮੀ ਚਰਨਜੀਤ ਕੌਰ ਨੇ ਇਸ ਸਫਲਤਾ ਨਾਲ ਪੰਜਾਬ ਦਾ ਨਾਮ ਚਮਕਾਇਆ ਹੈ। ਜਾਣਕਾਰੀ ਅਨੁਸਾਰ ਚਰਨਜੀਤ ਕੌਰ ਬੀਏ ਕਰਨ ਮਗਰੋਂ …
Read More »ਕੈਨੇਡਾ ਦੀ ਸਰਕਾਰ ਵੱਲੋਂ ਸਿਸਟਮ ‘ਚ ਤਬਦੀਲੀ, ਲੋਕਾਂ ਦਾ ਜੀਵਨ-ਪੱਧਰ ਉੱਚਾ ਚੁੱਕਣ ਤੇ ਨਸਲ ਵਿਰੋਧੀ ਨੀਤੀ 2024-2028 ਦਾ ਐਲਾਨ : ਸੋਨੀਆ ਸਿੱਧੂ
ਬਰੈਂਪਟਨ : ਕੈਨੇਡਾ ਨੂੰ ਵਿਸ਼ਵ ਪੱਧਰ ‘ਤੇ ਰਿਹਾਇਸ਼ ਲਈ ਸੱਭ ਤੋਂ ਵਧੀਆ ਮੁਲਕ ਬਨਾਉਣ ਲਈ 2015 ਤੋਂ ਕੈਨੇਡਾ ਸਰਕਾਰ ਅਨੇਕਤਾ ਵਿਚ ਏਕਤਾ ਅਤੇ ਇਕ ਦੂਸਰੇ ਨਾਲ ਮਿਲ ਕੇ ਚੱਲਣ ਲਈ ਵਚਨਬੱਧ ਹੈ ਅਤੇ ਲਗਾਤਾਰ ਇਸਦੇ ਲਈ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿਚ ਕਾਫੀ ਪ੍ਰਗਤੀ ਹੋਣ ਦੇ ਬਾਵਜੂਦ ਅਜੇ ਵੀ …
Read More »ਡਗ ਫੋਰਡ ਨੇ ਨਿਗਰਾਨ ਵਾਲੇ ਡਰਗ ਖਪਤ ਸਥਾਨਾਂ ਨੂੰ ਬੰਦ ਕਰਨ ਦੀ ਯੋਜਨਾ ਦਾ ਕੀਤਾ ਬਚਾਅ
ਟੋਰਾਂਟੋ/ਬਿਊਰੋ ਨਿਊਜ਼ : ਪ੍ਰੀਮੀਅਰ ਡੱਗ ਫੋਰਡ ਆਪਣੀ ਸਰਕਾਰ ਦੇ ਉਸ ਫ਼ੈਸਲੇ ਦਾ ਬਚਾਅ ਕਰ ਰਹੇ ਹਨ, ਜਿਸ ਵਿੱਚ ਉਨ੍ਹਾਂ ਨੇ ਓਂਟਾਰੀਓ ਦੇ 23 ਨਿਗਰਾਨੀ ਵਾਲੇ ਡਰਗ ਖਪਤ ਸਥਾਨਾਂ ਵਿੱਚੋਂ 10 ਨੂੰ ਸਕੂਲਾਂ ਅਤੇ ਚਾਈਲਡ ਕੇਅਰ ਸੈਂਟਰਾਂ ਦੇ ਨੇੜੇ ਹੋਣ ਕਾਰਨ ਬੰਦ ਕਰਨ ਦਾ ਫੈਸਲਾ ਕੀਤਾ ਹੈ। ਫੋਰਡ ਨੇ ਲੰਘੇ ਦਿਨੀਂ …
Read More »ਟੋਰਾਂਟੋ ਦੇ ਹੈਲਥ ਅਫਸਰਾਂ ਨੇ ਐਮਪਾਕਸ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਵੈਕਸੀਨੇਸ਼ਨ ਕਰਵਾਉਣ ਲਈ ਕਿਹਾ
ਟੋਰਾਂਟੋ : ਟੋਰਾਂਟੋ ਪਬਲਿਕ ਹੈਲਥ ਨੇ ਕਿਹਾ ਕਿ 31 ਜੁਲਾਈ ਤੱਕ ਐਮਪਾਕਸ ਦੇ 93 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 21 ਮਾਮਲੇ ਸਾਹਮਣੇ ਆਏ ਸਨ। ਏਜੰਸੀ ਨੇ ਕਿਹਾ ਕਿ ਜੂਨ ਅਤੇ ਜੁਲਾਈ ਵਿਚ ਸ਼ਹਿਰ ‘ਚ ਤਿਉਹਾਰਾਂ ਤੋਂ ਬਾਅਦ ਇਹ ਗਿਣਤੀ ਵਧੀ ਹੈ। ਇਸਦੇ ਨਾਲ ਹੀ …
Read More »ਪੰਜਾਬ ‘ਚ ਧਰਤੀ ਹੇਠਲਾ ਪਾਣੀ ਖ਼ਤਰਨਾਕ ਹੱਦ ਤੱਕ ਪ੍ਰਦੂਸ਼ਿਤ : ਰਾਜੇਵਾਲ
ਪੰਜਾਬ ‘ਚ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਿਤ ਹੋਣ ਨੇ ਵਧਾਈ ਚਿੰਤਾ ਲੁਧਿਆਣਾ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਸਤਰੀ ਵਿੰਗ ਬਣਾਉਣ ਲਈ ਪੰਜਾਬ ਪੱਧਰੀ ਮੀਟਿੰਗ ਲੁਧਿਆਣਾ ਦੇ ਕਸਬਾ ਪਾਇਲ ਵਿਚ ਹੋਈ ਜਿਸ ਵਿੱਚ ਵੱਡੀ ਗਿਣਤੀ ਬੀਬੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ …
Read More »ਪੈਰਿਸ ਉਲੰਪਿਕ ਖੇਡਾਂ ‘ਚ ਕੈਨੇਡਾ ਦਾ ਬਿਹਤਰ ਪ੍ਰਦਰਸ਼ਨ
ਕੈਨੇਡਾ ਨੇ ਜਿੱਤੇ 27 ਤਮਗੇ ਗੋਲਡ ਮੈਡਲ : 09, ਸਿਲਵਰ ਮੈਡਲ : 07, ਬਰੌਨਜ਼ ਮੈਡਲ : 11 ਟੋਰਾਂਟੋ/ਬਿਊਰੋ ਨਿਊਜ਼ : ਪੈਰਿਸ ਵਿਚ ਉਲੰਪਿਕ ਖੇਡਾਂ ਦਾ ਮੇਲਾ ਸਮਾਪਤ ਹੋ ਚੁੱਕਾ ਹੈ। ਇਹ ਉਲੰਪਿਕ ਖੇਡਾਂ 26 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੀਆਂ ਹਨ। ਪੈਰਿਸ ਉਲੰਪਿਕ ਖੇਡਾਂ ਵਿਚ ਕੈਨੇਡਾ ਦਾ …
Read More »ਪੰਜਾਬ ਮੰਤਰੀ ਮੰਡਲ ਵੱਲੋਂ ਰਜਿਸਟਰੀ ਲਈ ਐੱਨਓਸੀ ਦੀ ਸ਼ਰਤ ਖ਼ਤਮ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲੀ ਦੀ ਮੀਟਿੰਗ ਦੌਰਾਨ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਤਿੰਨ ਰੋਜ਼ਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮੌਨਸੂਨ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਿਆ ਗਿਆ ਹੈ। ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਈ ਮੀਟਿੰਗ ਵਿੱਚ …
Read More »ਜਸਟਿਨ ਟਰੂਡੋ ਅਤੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਗੁੱਡ ਈਅਰ ਦੇ ਪਲਾਂਟ ਲਈ ਵਿਸ਼ੇਸ਼ ਆਰਥਿਕ ਮਦਦ ਦਾ ਐਲਾਨ
ਉਨਟਾਰੀਓ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਸੂਬੇ ਦੇ ਨੈਪਿਨੀ ਸ਼ਹਿਰ ‘ਚ ਗੁੱਡ ਈਅਰ ਦੇ ਵੱਡੇ ਪਲਾਂਟ ‘ਚ ਸਾਂਝੇ ਤੌਰ ‘ਤੇ ਵਿਸ਼ੇਸ਼ ਫੰਡਿੰਗ ਦੇਣ ਦਾ ਐਲਾਨ ਕੀਤਾ। ਜਿਸ ਤਹਿਤ ਗੁੱਡ ਈਅਰ ਟਾਇਰਸ ਐਂਡ ਰਬੜ ਵੱਲੋਂ ਇਥੇ ਕੁੱਲ 575 ਮਿਲੀਅਨ ਦੀ ਇਨਵੈਸਟਮੈਂਟ ਕੀਤੀ ਜਾਣੀ ਹੈ। …
Read More »