Breaking News
Home / ਹਫ਼ਤਾਵਾਰੀ ਫੇਰੀ (page 29)

ਹਫ਼ਤਾਵਾਰੀ ਫੇਰੀ

ਹਫ਼ਤਾਵਾਰੀ ਫੇਰੀ

ਟੋਰਾਂਟੋ ‘ਚ ਭਾਰੀ ਮੀਂਹ ਨੇ ਜਨ ਜੀਵਨ ਕੀਤਾ ਪ੍ਰਭਾਵਿਤ

ਪ੍ਰਮੁੱਖ ਹਾਈਵੇਅ ਅਤੇ ਹੋਰ ਸੜਕਾਂ ਹੋ ਗਈਆਂ ਸਨ ਬੰਦ ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਵਿਚ ਲਗਾਤਾਰ ਪਏ ਮੀਂਹ ਦੌਰਾਨ ਆਏ ਹੜ੍ਹ ਕਾਰਨ ਮੁੱਖ ਹਾਈਵੇਅ ਅਤੇ ਰੋਡ ਬੰਦ ਕਰ ਦਿੱਤੇ ਗਏ ਸਨ। ਹੜ੍ਹ ਕਾਰਨ ਇਥੋਂ ਦੇ ਕਈ ਇਲਕਿਆਂ ਵਿਚ ਆਮ ਜਨਜੀਵਨ ਅਤੇ ਬਿਜਲੀ ਪ੍ਰਭਾਵਿਤ ਹੋਈ। ਟੋਰਾਂਟੋ ਪੁਲਿਸ ਨੇ ਕਿਹਾ ਕਿ ਡੌਨ ਵੈਲੀ …

Read More »

ਪੀਲ ਪੁਲਿਸ ਨੇ ਜ਼ਬਤ ਕੀਤੀ ਸਭ ਤੋਂ ਵੱਡੀ ਹਥਿਆਰਾਂ ਦੀ ਖੇਪ

ਟੋਰਾਂਟੋ/ਬਿਊਰੋ ਨਿਊਜ਼ : ਪੀਲ ਰੀਜਨ ਪੁਲਿਸ ਨੇ ਦੱਸਿਆ ਹੈ ਕਿ ਉਨ੍ਹਾਂ ਨੇ 71 ਫਾਇਰ ਆਰਮਜ਼ ਜ਼ਬਤ ਕੀਤੇ ਹਨ ਅਤੇ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਫੋਰਸ ਵੱਲੋਂ ਗ਼ੈਰਕਾਨੂੰਨੀ ਹਥਿਆਰਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਜ਼ਬਤੀ ਹੈ। ਪੁਲਿਸ ਨੇ ਦੱਸਿਆ ਕਿ ਇਹ ਜ਼ਬਤੀ ਗ਼ੈਰਕਾਨੂੰਨੀ ਅੰਤਰਰਾਸ਼ਟਰੀ ਫਾਇਰ ਆਰਮਜ਼ ਅਤੇ …

Read More »

ਪੰਜਾਬ ‘ਚ ਹਰ ਮਹੀਨੇ ਬਣ ਰਹੇ 1 ਲੱਖ ਪਾਸਪੋਰਟ

ਪਾਸਪੋਰਟ ਬਣਾਉਣ ‘ਚ ਭਾਰਤ ਦਾ ਤੀਜਾ ਮੋਹਰੀ ਸੂਬਾ ਬਣਿਆ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਹਰ ਮਹੀਨੇ 1 ਲੱਖ ਦੇ ਕਰੀਬ ਪਾਸਪੋਰਟ ਬਣ ਰਹੇ ਹਨ ਅਤੇ ਪਾਸਪੋਰਟ ਬਣਾਉਣ ‘ਚ ਪੰਜਾਬ ਭਾਰਤ ਦਾ ਤੀਜਾ ਮੋਹਰੀ ਸੂਬਾ ਬਣ ਗਿਆ ਹੈ। ਪੰਜਾਬ ਵਿਚ ਸਾਲ 2023 ‘ਚ ਬਣੇ ਪਾਸਪੋਰਟਾਂ ਨੇ ਪੁਰਾਣੇ ਸਭ ਰਿਕਾਰਡ ਤੋੜ …

Read More »

ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤਾ ਗਿਆ ਤਲਬ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ ਤੇ ਆਰੋਪਾਂ ਸਬੰਧੀ 15 ਦਿਨਾਂ ‘ਚ ਸਪਸ਼ਟੀਕਰਨ ਦੇਣ ਲਈ ਕਿਹਾ ਹੈ। ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ …

Read More »

ਕੈਨੇਡਾ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਪਰਮਿਟ ਉਤੇ ਰੱਖੇਗਾ ਤਿੱਖੀ ਨਜ਼ਰ

2015 ‘ਚ 3.5 ਲੱਖ ਦੇ ਮੁਕਾਬਲੇ 2023 ‘ਚ 10 ਲੱਖ ਤੋਂ ਜ਼ਿਆਦਾ ਵਿਦਿਆਰਥੀ ਪਰਮਿਟ ਜਾਰੀ ਸਟੱਡੀ ਪਰਮਿਟ ਦੇ ਨਾਮ ‘ਤੇ ਲੋਕ ਕਰ ਰਹੇ ਹਨ ਇਮੀਗਰੇਸ਼ਨ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਨੇ ਸਟੱਡੀ ਪਰਮਿਟ ਦੇ ਨਾਮ ‘ਤੇ ਇਮੀਗਰੇਸ਼ਨ ਕਰ ਰਹੇ ਵਿਅਕਤੀਆਂ ‘ਤੇ ਸਖਤੀ ਵਰਤਣ ਦੇ ਲਈ ਅੰਤਰਰਾਸ਼ਟਰੀ ਸਟੂਡੈਂਟ ਪ੍ਰੋਗਰਾਮ ਵਿਚ ਕਈ ਪੱਧਰ …

Read More »

ਐਸਆਈਟੀ ਨੇ ਹਾਈਕੋਰਟ ਨੂੰ ਦੱਸਿਆ

ਪੰਜਾਬ ਦੀ ਹੱਦ ਅੰਦਰ ਹੋਈ ਸੀ ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਚੰਡੀਗੜ੍ਹ/ਬਿਊਰੋ ਨਿਊਜ਼ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਿਰਾਸਤ ‘ਚ ਹੋਈ ਇੰਟਰਵਿਊ ਨੂੰ ਲੈ ਕੇ ਬਣਾਈ ਗਈ ਐਸ.ਆਈ.ਟੀ. ਨੇ ਵੱਡਾ ਖੁਲਾਸਾ ਕੀਤਾ ਹੈ ਕਿ ਉਸਦਾ ਪਹਿਲਾ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਹੋਇਆ ਸੀ। ਇੰਟਰਵਿਊ ਲਈ ਸਿਗਨਲ ਐਪ ਦੀ ਵਰਤੋਂ ਕੀਤੀ …

Read More »

ਦੂਜੇ ਵਿਸ਼ਵ ਯੁੱਧ ਦੇ ਦਿੱਗਜ ਜਾਨ ਹਿਲਮੈਨ ਦਾ 105 ਸਾਲ ਦੀ ਉਮਰ ‘ਚ ਦਿਹਾਂਤ

ਬ੍ਰਿਟਿਸ਼ ਕੋਲੰਬੀਆ/ਬਿਊਰੋ ਨਿਊਜ਼ : ਦੂਜੇ ਵਿਸ਼ਵ ਯੁੱਧ ਦੇ ਦਿੱਗਜ ਜਾਨ ਹਿਲਮੈਨ ਦਾ 105 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਹਿਲਮੈਨ ਨੇ ਆਪਣੇ ਰਿਟਾਇਰਮੈਂਟ ਹੋਮ ਵਿੱਚ ਚੱਕਰ ਲਗਾ ਕੇ ਬੱਚਿਆਂ ਦੀ ਚੈਰਿਟੀ ਲਈ ਹਜ਼ਾਰਾਂ ਡਾਲਰ ਜੁਟਾਏ ਸਨ। 2020 ਵਿੱਚ ਹਿਲਮੈਨ ਕੋਵਿਡ ਰਾਹਤ ਕੋਸ਼ ਲਈ ਫੰਡ ਇਕੱਠਾ ਕਰਨ ਲਈ ਵੀ …

Read More »

ਉਨਟਾਰੀਓ ਨੇ 12 ਜੁਲਾਈ ਤੋਂ ਮੁੱਖ ਹਾਈਵੇ ‘ਤੇ ਸਪੀਡ ਲਿਮਿਟ ਵਧਾਈ

ਟੋਰਾਂਟੋ/ਬਿਊਰੋ ਨਿਊਜ਼ : 12 ਜੁਲਾਈ ਤੋਂ ਉਨਟਾਰੀਓ ਦੇ ਕਈ ਸਟੇਟ ਹਾਈਵੇ ‘ਤੇ ਸਪੀਡ ਲਿਮਟ ਨੂੰ ਵਧਾ ਦਿੱਤਾ ਗਿਆ ਹੈ। ਹੁਣ ਡਰਾਈਵਰ ਨਾਰਥ ਅਤੇ ਸਾਊਥ ਦੋਵੇਂ ਪਾਸਿਆਂ ਤੋਂ 10 ਹਾਈਵੇ ‘ਤੇ ਗਤੀ ਸੀਮਾ 100 ਕਿਲੋਮੀਟਰ ਪ੍ਰਤੀ ਘੰਟਾ ਤੋਂ ਵਧਾ ਕੇ 110 ਕਿਲੋਮੀਟਰ ਪ੍ਰਤੀ ਘੰਟਾ ਤੱਕ ਗੱਡੀਆਂ ਚਲਾ ਸਕਣਗੇ। ਟਰਾਂਸਪੋਰਟ ਮੰਤਰੀ ਪ੍ਰਭਮੀਤ …

Read More »

ਸੰਗਰੂਰ ਦਾ ਨੌਜਵਾਨ ਕੁਲਜੀਤ ਸਿੰਘ ਕੈਨੇਡਾ ਦੀ ਪੁਲਿਸ ‘ਚ ਹੋਇਆ ਭਰਤੀ

ਟੋਰਾਂਟੋ : ਪੰਜਾਬ ਦੇ ਜ਼ਿਲ੍ਹਾ ਸੰਗਰੂਰ ‘ਚ ਪੈਂਦੇ ਪਿੰਡ ਬਿਜਲਪੁਰ ਦੇ ਨੌਜਵਾਨ ਕੁਲਜੀਤ ਸਿੰਘ ਨੇ ਕੈਨੇਡਾ ਦੀ ਪੁਲਿਸ ਵਿੱਚ ਭਰਤੀ ਹੋ ਕੇ ਆਪਣੇ ਮਾਪਿਆਂ, ਪਿੰਡ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਜੀਤ ਸਿੰਘ ਦੇ ਪਿਤਾ ਦਰਸ਼ਨ ਸਿੰਘ ਅਤੇ ਮਾਤਾ ਹਰਬੰਸ ਕੌਰ ਨੇ ਕਿਹਾ ਕਿ ਕੁਲਜੀਤ …

Read More »

ਅਮਰੀਕੀ ਰਾਸ਼ਟਰਪਤੀ ਚੋਣਾਂ : ਬਾਇਡਨ ਦਾ ਸਮਰਥਨ ਕਰਨ ਵਾਲੇ ਭਾਰਤੀ-ਅਮਰੀਕੀਆਂ ਦੀ ਗਿਣਤੀ 19 ਫੀਸਦੀ ਘਟੀ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਚੋਣਾਂ ਦਰਮਿਆਨ ਮੌਜੂਦਾ ਰਾਸ਼ਟਰਪਤੀ ਜੋਅ ਬਾਇਡਨ ਦਾ ਸਮਰਥਨ ਕਰਨ ਵਾਲੇ ਭਾਰਤੀ-ਅਮਰੀਕੀਆਂ ਦੀ ਗਿਣਤੀ ਵਿੱਚ 19 ਫੀਸਦੀ ਦੀ ਗਿਰਾਵਟ ਆਈ ਹੈ। ਇਹ ਜਾਣਕਾਰੀ ਏਸ਼ੀਅਨ ਅਮਰੀਕਨ ਵੋਟਰ ਸਰਵੇ ਰਾਹੀਂ ਸਾਹਮਣੇ ਆਈ ਹੈ। ਏਸ਼ੀਅਨ ਅਮਰੀਕਨ ਵੋਟਰ ਸਰਵੇਖਣ ਹਰ ਦੋ ਸਾਲਾਂ ਵਿੱਚ ਇੱਕ ਵਾਰ ਕਰਵਾਇਆ ਜਾਂਦਾ ਹੈ ਅਤੇ ਇਹ …

Read More »