ਵਾਸ਼ਿੰਗਟਨ : ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਪੁੱਤਰ ਹੰਟਰ ਬਾਇਡਨ ਨੂੰ ਸਾਰੇ ਗੁਨਾਹਾਂ ਤੋਂ ਮੁਆਫ਼ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਹੋਣ ਕਰਕੇ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਨਾਲ ਹੰਟਰ ਸੰਘੀ ਬੰਦੂਕ ਅਤੇ ਟੈਕਸ ਦੋਸ਼ਾਂ ਲਈ ਸੰਭਾਵਿਤ ਜੇਲ੍ਹ ਦੀ ਸਜ਼ਾ ਤੋਂ ਬਚ ਗਿਆ ਹੈ। ਕਰੀਬ ਇਕ ਮਹੀਨੇ ਬਾਅਦ …
Read More »ਟਰੰਪ ਵੱਲੋਂ ਬ੍ਰਿਕਸ ਮੁਲਕਾਂ ‘ਤੇ ਸੌ ਫੀਸਦੀ ਟੈਕਸ ਲਾਉਣ ਦੀ ਧਮਕੀ
ਅਮਰੀਕੀ ਡਾਲਰ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦੀ ਕੀਤੀ ਆਲੋਚਨਾ ਫਲੋਰਿਡਾ/ਬਿਊਰੋ ਨਿਊਜ਼ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ 9 ਮੈਂਬਰੀ ਬ੍ਰਿਕਸ ਮੁਲਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਅਮਰੀਕੀ ਡਾਲਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖਿਲਾਫ 100 ਫ਼ੀਸਦੀ ਟੈਕਸ ਲਾਇਆ ਜਾਵੇਗਾ। ਬ੍ਰਿਕਸ …
Read More »ਕੈਨੇਡਾ ‘ਚ ਪੱਕੇ ਹੋਣ ਦਾ LMIA ਵਾਲਾ ਰਾਹ ਵੀ ਹੋਵੇਗਾ ਬੰਦ
ਪੱਕੀ ਰਿਹਾਇਸ਼ ਲਈ LMIA ਦੀ ਵੱਡੇ ਪੱਧਰ ‘ਤੇ ਹੋ ਰਹੀ ਦੁਰਵਰਤੋਂ : ਮਾਰਕ ਮਿੱਲਰ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਸਖ਼ਤ ਫ਼ੈਸਲੇ ਲੈ ਕੇ ਪਰਵਾਸੀਆਂ ਖਾਸਕਰ ਪੰਜਾਬੀਆਂ ਦੀਆਂ ਮੁਸ਼ਕਲਾਂ ਵਧਾਉਂਦੀ ਜਾ ਰਹੀ ਹੈ। ਹੁਣ ਪੰਜਾਬੀਆਂ ਦੇ ਕੈਨੇਡਾ ਵਿਚ ਪੱਕੇ ਹੋਣ ਦਾ ਆਖ਼ਰੀ ਰਾਹ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (Labour Market Impact Assessments-LMIs) …
Read More »ਹਰਜਿੰਦਰ ਸਿੰਘ ਸਿੱਧੂ ਡੈਲਟਾ ਪੁਲਿਸ ਦਾ ਮੁਖੀ ਨਿਯੁਕਤ
ਵੈਨਕੂਵਰ/ਬਿਊਰੋ ਨਿਊਜ਼ : ਹਰਜਿੰਦਰ ਸਿੰਘ ਸਿੱਧੂ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਡੈਲਟਾ ਦਾ ਪੁਲਿਸ ਮੁਖੀ ਨਿਯੁਕਤ ਕੀਤਾ ਗਿਆ ਹੈ। ਡੈਲਟਾ ਪੁਲਿਸ ਦੀ ਹੋਂਦ ਤੋਂ ਬਾਅਦ ਪਹਿਲੀ ਵਾਰ ਕੋਈ ਪੰਜਾਬੀ ਇਸ ਅਹੁਦੇ ‘ਤੇ ਤਾਇਨਾਤ ਹੋਇਆ ਹੈ। ਹਰਜ ਸਿੱਧੂ ਦੇ ਨਾਂ ਨਾਲ ਜਾਣਿਆ ਜਾਂਦਾ ਹਰਜਿੰਦਰ ਸਿੱਧੂ 1993 ਵਿੱਚ ਡੈਲਟਾ ਪੁਲਿਸ ਵਿਚ ਸਿਪਾਹੀ …
Read More »ਕੈਨੇਡਾ ਤੇ ਭਾਰਤ ਵਿਚਾਲੇ ਕੂਟਨੀਤਕ ਤਣਾਅ ਦੇ ਚੱਲਦਿਆਂ ਪੰਜਾਬੀਆਂ ਦੀ ਵਧੀ ਮੁਸ਼ਕਲ
ਵੀਜ਼ਾ ਮਿਲਣ ਵਿਚ ਹੋ ਰਹੀ ਹੈ ਦੇਰੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਤਣਾਅ ਕਾਰਨ ਨਾਗਰਿਕ ਅਤੇ ਵਿਦਿਆਰਥੀ ਪ੍ਰਭਾਵਿਤ ਹੋ ਰਹੇ ਹਨ। ਇਸ ਤਣਾਅ ਦਰਮਿਆਨ ਇਮੀਗਰੇਸ਼ਨ ਬੈਕਲਾਗ ਦਾ ਅਸਰ ਭਾਰਤੀਆਂ ‘ਤੇ ਸਭ ਤੋਂ ਵੱਧ ਦੇਖਣ ਨੂੰ ਮਿਲ ਰਿਹਾ ਹੈ। ਕੈਨੇਡਾ ਨੇ ਭਾਰਤ ਵਿਚ ਡਿਪਲੋਮੈਟਿਕ ਸਟਾਫ ਘਟਾ …
Read More »ਪੰਜਾਬ ‘ਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਐੱਨਓਸੀ ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਨਾਂ ਐੱਨਓਸੀ ਤੋਂ ਪਲਾਟਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਇਸ ਸਬੰਧੀ ਮਾਲ ਤੇ ਮਕਾਨ ਉਸਾਰੀ ਵਿਭਾਗ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿੱਚ 1 ਦਸੰਬਰ ਤੋਂ 28 ਫਰਵਰੀ 2025 …
Read More »ਪੀਲ ਰੀਜਨਲ ਪੁਲਿਸ ਨੇ ਜ਼ਬਰ ਜਨਾਹ ਦੇ ਮਾਮਲੇ ‘ਚ ਪੰਜਾਬੀ ਨੌਜਵਾਨ ਨੂੰ ਕੀਤਾ ਗ੍ਰਿਫਤਾਰ
ਬਰੈਂਪਟਨ : ਪੀਲ ਰੀਜਨਲ ਪੁਲਿਸ ਨੇ ਔਰਤਾਂ ਨਾਲ ਜ਼ਬਰ ਜਨਾਹ ਕਰਨ ਦੇ ਮਾਮਲੇ ਵਿਚ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ 22 ਸਾਲਾ ਅਰਸ਼ਦੀਪ ਸਿੰਘ 2022 ਵਿਚ ਸਟੱਡੀ ਵੀਜ਼ਾ ‘ਤੇ ਪੰਜਾਬ ਤੋਂ ਕੈਨੇਡਾ ਆਇਆ ਸੀ। ਇਸ ਵੇਲੇ ਬੱਸਾਂ ਦੀ ਹੜਤਾਲ ਚਲ ਰਹੀ ਹੈ ਤੇ ਅਰਸ਼ਦੀਪ …
Read More »ਆਸਟਰੇਲੀਆ ‘ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ
ਮੈਲਬਰਨ/ਬਿਊਰੋ ਨਿਊਜ਼ : ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਬੁੱਧਵਾਰ ਨੂੰ ਇਕ ਬਿੱਲ ਪਾਸ ਕੀਤਾ ਹੈ ਜੋ ਕਿ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਦੀ ਵਰਤੋ ਕਰਨ ‘ਤੇ ਪਾਬੰਦੀ ਲਗਾਵੇਗਾ। ਇਸ ਨੂੰ ਵਿਸ਼ਵ ਦੇ ਪਹਿਲੇ ਕਾਨੂੰਨ ਵਜੋਂ ਅੰਤਿਮ ਰੂਪ ਦੇਣ ਲਈ ਸੈਨੇਟ ‘ਤੇ ਛੱਡ ਦਿੱਤਾ ਗਿਆ ਹੈ। …
Read More »ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਟੱਡੀ ਵੀਜ਼ਾ ਨਿਯਮ ਸਖ਼ਤ ਕਰ ਦਿੱਤੇ ਹਨ। ਹੁਣ ਭਾਰਤ ਤੋਂ ਕੈਨੇਡਾ ਜਾ ਕੇ ਕਾਲਜ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀ ਉੱਥੇ ਪਹੁੰਚ ਕੇ ਕਾਲਜ ਨਹੀਂ ਬਦਲ ਸਕਣਗੇ। ਜੇਕਰ ਤੁਸੀਂ ਕਾਲਜ ਬਦਲਦੇ …
Read More »ਕੈਨੇਡਾ ‘ਚ 38 ਹਜ਼ਾਰ ਗੈਰਕਾਨੂੰਨੀ ਪਰਵਾਸੀਆਂ ਦੇ ਗ੍ਰਿਫਤਾਰੀ ਵਾਰੰਟ ਜਾਰੀ
ਕਾਰਵਾਈ ਤੇਜ਼ ਕਰਨ ਲਈ ਬਾਰਡਰ ਸਰਵਿਸ ਏਜੰਸੀ ਦੇ ਸਟਾਫ ‘ਚ ਵਾਧਾ ਕੀਤਾ ਧੁੰਦਲਾ ਸਿਆਸੀ ਭਵਿੱਖ ਸੰਵਾਰਨ ਲਈ ਟਰੂਡੋ ਸਰਕਾਰ ਵੱਲੋਂ ਆਖਰੀ ਦਾਅ ਵੈਨਕੂਵਰ/ਬਿਊਰੋ ਨਿਊਜ਼ : ਸਰਕਾਰ ਦੀਆਂ ਕਥਿਤ ਗਲਤ ਨੀਤੀਆਂ ਕਾਰਨ ਢਹਿ ਢੇਰੀ ਹੋਏ ਇਮੀਗ੍ਰੇਸ਼ਨ ਸਿਸਟਮ ਨੂੰ ਮੁੜ ਪੈਰਾਂ ਸਿਰ ਕਰਨ ਲਈ ਇਮੀਗ੍ਰੇਸ਼ਨ ਮੰਤਰੀ ਮਾਈਕ ਮਿਲਰ ਯਤਨਸ਼ੀਲ ਹਨ। ਕੈਨੇਡਾ ਸਰਕਾਰ …
Read More »