ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚੋਂ ਗ੍ਰਿਫ਼ਤਾਰ ਕਰ, ਰਿਮਾਂਡ ‘ਤੇ ਲੈ ਸੀਬੀਆਈ ਲੈ ਗਈ ਆਪਣੇ ਘਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ‘ਚ ਬੁੱਧਵਾਰ ਨੂੰ ਤਿੰਨ ਦਿਨ ਦੇ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ …
Read More »ਕੇਜਰੀਵਾਲ ਨੇ ਸੁਪਰੀਮ ਕੋਰਟ ‘ਚੋਂ ਅਰਜ਼ੀ ਵਾਪਸ ਲਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ‘ਤੇ ਅੰਤਰਿਮ ਰੋਕ ਲਾਉਣ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ‘ਚੋਂ ਵਾਪਸ ਲੈ ਲਈ। ਕੇਜਰੀਵਾਲ ਦੇ ਵਕੀਲ ਅਭਿਸ਼ੇਕ ਸਿੰਘਵੀ ਨੇ ਜਸਟਿਸ ਮਨੋਜ ਮਿਸ਼ਰਾ ਅਤੇ ਐੱਸਵੀਐੱਨ ਭੱਟੀ ਦੇ ਵੈਕੇਸ਼ਨ ਬੈਂਚ ਨੂੰ ਦੱਸਿਆ ਕਿ ਉਹ …
Read More »ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਜਲੰਧਰ ਕਿਰਾਏ ਦੇ ਮਹਿਲਨੁਮਾ ਘਰ ‘ਚ
ਜਲੰਧਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ‘ਚ ਕਿਰਾਏ ਵਾਲੇ ਮਕਾਨ ਵਿੱਚ ਪਰਿਵਾਰ ਸਣੇ ਪਹੁੰਚ ਗਏ। ਪੰਜ ਬੈਡਰੂਮ ਵਾਲਾ ਇਹ ਮਕਾਨ ਜਲੰਧਰ ਛਾਉਣੀ ਇਲਾਕੇ ਵਿੱਚ ਪੈਂਦਾ ਹੈ। ਮੁੱਖ ਮੰਤਰੀ, ਪਤਨੀ ਡਾਕਟਰ ਗੁਰਪ੍ਰੀਤ ਕੌਰ, ਭੈਣ ਮਨਪ੍ਰੀਤ ਕੌਰ, ਧੀ ਨਿਆਮਤ ਅਤੇ ਸੱਸ ਰਾਜ ਕੌਰ ਨਾਲ ਮਕਾਨ ਨੰ. 300-301, ਰਾਇਲ ਅਸਟੇਟ, …
Read More »ਕੈਨੇਡਾ ਨੇ ਪੋਸਟ ਗਰੈਜੂਏਟ ਵਰਕ ਪਰਮਿਟ ‘ਤੇ ਲਗਾਈ ਪਾਬੰਦੀ
ਟਰੂਡੋ ਸਰਕਾਰ ਨੇ ਵੀਜ਼ਾ ਨਿਯਮਾਂ ‘ਚ ਵੀ ਕੀਤੇ ਬਦਲਾਅ ਓਟਵਾ/ਬਿਊਰੋ ਨਿਊਜ਼ : ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਵੀਜ਼ਾ ਨਿਯਮਾਂ ਵਿਚ ਕੁਝ ਬਦਲਾਅ ਕੀਤੇ ਹਨ, ਜੋ 21 ਜੂਨ ਤੋਂ ਲਾਗੂ ਵੀ ਹੋ ਗਏ ਹਨ। ਨਿਯਮਾਂ ਦੇ ਮੁਤਾਬਕ 21 ਜੂਨ 2024 ਦੇ …
Read More »ਸਵੀ ਆਰਟ ਕੌਂਸਲ ਦੇ ਮੁਖੀ ਤੇ ਜ਼ਫ਼ਰ ਭਾਸ਼ਾ ਵਿਭਾਗ ਦੇ ਡਾਇਰੈਕਟਰ ਨਿਯੁਕਤ
ਪਟਿਆਲਾ/ਬਿਊਰੋ ਨਿਊਜ਼ : ਪੰਜਾਬੀ ਕਵੀ, ਵਾਰਤਕ ਲੇਖਕ, ਚਿੱਤਰਕਾਰ ਅਤੇ ਕਾਰਟੂਨਿਸਟ ਜਸਵੰਤ ਜ਼ਫ਼ਰ ਨੂੰ ਭਾਸ਼ਾ ਵਿਭਾਗ ਪੰਜਾਬ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਅਹੁਦਾ ਸੰਭਾਲ ਲਿਆ ਹੈ। ਇਹ ਪੁਸ਼ਟੀ ਮੁੱਖ ਮੰਤਰੀ ਭਗਵੰਤ ਮਾਨ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਵਰਨਜੀਤ ਸਵੀ ਨੂੰ ਆਰਟ …
Read More »ਅਕਾਲੀ ਦਲ ‘ਚ ਪ੍ਰਧਾਨਗੀ ਦੀ ਕੁਰਸੀ ਨੂੰ ਲੈ ਕੇ ਰੱਸਾਕਸ਼ੀ
ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ : ਚੰਦੂਮਾਜਰਾ ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਦਰ ਸ਼ੁਰੂ ਹੋਈ ਬਗਾਵਤ ਰੁਕਣ ਦਾ ਨਾਮ ਨਹੀਂ ਲੈ ਲਈ। ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਅੱਜ ਚੰਡੀਗੜ੍ਹ ਵਿਚ ਮੀਡੀਆ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ …
Read More »ਭਾਰਤੀ ਹਾਕੀ ਟੀਮ ਵਿਚ ਚੁਣੇ ਗਏ ਪੰਜਾਬ ਦੇ 10 ਖਿਡਾਰੀ
ਨਵੀਂ ਦਿੱਲੀ : ਪੈਰਿਸ ਉਲੰਪਿਕ 2024 ਦਾ ਕਾਊਂਟ ਡਾਊਨ ਸ਼ੁਰੂ ਹੋ ਚੁੱਕਾ ਹੈ। ਅਗਲੇ ਮਹੀਨੇ ਜੁਲਾਈ ‘ਚ ਖੇਡਾਂ ਦਾ ਮਹਾਂਕੁੰਭ ਸ਼ੁਰੂ ਹੋਵੇਗਾ, ਜਿਸ ਦੇ ਲਈ ਭਾਰਤ ਵਲੋਂ ਵੱਖ-ਵੱਖ ਖੇਡਾਂ ਵਿਚ ਖਿਡਾਰੀਆਂ ਦੀ ਚੋਣ ਕੀਤੀ ਜਾ ਰਹੀ ਹੈ। ਪੈਰਿਸ ਉਲੰਪਿਕ ਦੇ ਲਈ ਹਾਕੀ ਟੀਮ ਦੀ ਚੋਣ ਕੀਤੀ ਗਈ ਹੈ। ਭਾਰਤੀ ਹਾਕੀ …
Read More »ਪੰਜਾਬ ਤੇ ਚੰਡੀਗੜ੍ਹ ਦੇ ਸੰਸਦ ਮੈਂਬਰਾਂ ਨੇ ਮਾਂ ਬੋਲੀ ਪੰਜਾਬੀ ‘ਚ ਚੁੱਕੀ ਸਹੁੰ
ਦੀਪਕ ਸ਼ਰਮਾ ਚਨਾਰਥਲ ਨੇ 14 ਸੰਸਦ ਮੈਂਬਰਾਂ ਨੂੰ ਚਿੱਠੀ ਲਿਖ ਮਾਂ ਬੋਲੀ ‘ਚ ਸਹੁੰ ਚੁੱਕਣ ਦੀ ਕੀਤੀ ਸੀ ਬੇਨਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਸੰਸਦ ਮੈਂਬਰਾਂ ਅਤੇ ਚੰਡੀਗੜ੍ਹ ਦੀ ਇਕੋ ਇਕ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਵੀ ਮਾਂ ਬੋਲੀ ਪੰਜਾਬ ਵਿਚ ਸਹੁੰ ਚੁੱਕ …
Read More »ਪੰਜਾਬ ‘ਚੋਂ ਨਸ਼ੇ ਖਤਮ ਕਰਨ ਲਈ ਨਵੀਂ ਵਿਉਂਤਬੰਦੀ
ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਤੇ ਪੁਲਿਸ ਦਾ ਗੱਠਜੋੜ ਤੋੜਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ‘ਚੋਂ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਨਵੀਂ ਵਿਉਂਤਬੰਦੀ ਐਲਾਨਦੇ ਹੋਏ ਹੇਠਲੇ ਪੱਧਰ ‘ਤੇ ਪੁਲਿਸ ਅਫ਼ਸਰਾਂ ਅਤੇ ਨਸ਼ਾ ਤਸਕਰਾਂ ਵਿਚਲੇ ਗੱਠਜੋੜ ਨੂੰ ਤੋੜਨ ਦਾ ਅਹਿਦ ਲਿਆ …
Read More »ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਨ ਦਾ ਵਧੀਆ ਮੌਕਾ : ਟਰੂਡੋ
ਜਸਟਿਨ ਟਰੂਡੋ ਦੀ ਜੀ-7 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ ਹੋਈ ਮੁਲਾਕਾਤ ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਚ ਪੈਦਾ ਹੋਏ ਤਣਾਅ ਦਰਮਿਆਨ ਇਟਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਗੱਲਬਾਤ ਦੇ ਕੁਝ ਦਿਨਾਂ ਬਾਅਦ ਆਖਿਆ ਹੈ ਕਿ ਉਹ …
Read More »