Breaking News
Home / ਹਫ਼ਤਾਵਾਰੀ ਫੇਰੀ (page 32)

ਹਫ਼ਤਾਵਾਰੀ ਫੇਰੀ

ਹਫ਼ਤਾਵਾਰੀ ਫੇਰੀ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਸਿਆਸੀ ਪਾਰਟੀਆਂ ਦੇ ਗੱਠਜੋੜ ਦੇ ਆਸਾਰ ਮੱਧਮ!

ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਵੀ ਨਹੀਂ ਹੋਏਗਾ ਗੱਠਜੋੜ ਚੰਡੀਗੜ੍ਹ/ਬਿਊਰੋ ਨਿਊਜ਼ : ਆਗਾਮੀ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਪੰਜਾਬ ਵਿੱਚ ਸਿਆਸੀ ਅਖਾੜਾ ਭਖ ਗਿਆ ਹੈ। ਆਮ ਆਦਮੀ ਪਾਰਟੀ ਨੇ ਖਡੂਰ ਸਾਹਿਬ ਹਲਕੇ ਵਿੱਚ ਅਤੇ ਪੰਜਾਬ ਕਾਂਗਰਸ ਨੇ ਸਮਰਾਲਾ ਵਿੱਚ ਰੈਲੀਆਂ ਕੀਤੀਆਂ। ਸਮਰਾਲਾ ਰੈਲੀ ਵਿੱਚ ਕਾਂਗਰਸ ਪ੍ਰਧਾਨ …

Read More »

ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ‘ਤੇ ਲਗਾਈ ਰੋਕ

6 ਮਾਰਚ ਤੱਕ ਸਿਆਸੀ ਪਾਰਟੀਆਂ ਕੋਲੋਂ ਮੰਗਿਆ ਹਿਸਾਬ ਨਵੀਂ ਦਿੱਲੀ : ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ਰਾਹੀਂ ਚੰਦਾ ਲੈਣ ‘ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਬਾਂਡ ਦੀ ਗੁਪਤਤਾ ਬਣਾਈ ਰੱਖਣਾ ਅਸੰਵਿਧਾਨਕ ਹੈ। ਇਹ ਸਕੀਮ ਸੂਚਨਾ ਦੇ ਅਧਿਕਾਰ …

Read More »

ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਸਰਕਾਰ ਦੀ ਅਣਗਹਿਲੀ ਦਾ ਸੰਤਾਪ ਭੋਗ ਰਿਹੈ ਸੰਗਰੂਰ ਜ਼ਿਲ੍ਹੇ ਦਾ ਪਿੰਡ ਭੂਲਣ

ਤਿੰਨ ਸੀਐਮ ਦੇਣ ਵਾਲੇ ਜ਼ਿਲ੍ਹੇ ਦਾ ਪਿੰਡ ਪੀਣ ਵਾਲੇ ਪਾਣੀ ਨੂੰ ਤਰਸਿਆ ਪਿੰਡ ਦੇ ਲੋਕ ਭਾਖੜਾ ਨਹਿਰ ਦਾ ਪਾਣੀ ਪੀਣ ਲਈ ਮਜਬੂਰ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਨੂੰ ਤਿੰਨ ਮੁੱਖ ਮੰਤਰੀ ਦੇਣ ਵਾਲੇ ਜ਼ਿਲ੍ਹੇ ਸੰਗਰੂਰ ਦਾ ਪਿੰਡ ਭੂਲਣ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਪੀਣ ਵਾਲੇ ਪਾਣੀ ਤੇ ਗੰਦੇ ਪਾਣੀ ਦੀ …

Read More »

ਪੰਜਾਬ ‘ਚ ਰਜਿਸਟਰੀ ਲਈ NOC ਦੀ ਸ਼ਰਤ ਖਤਮ

ਨੋਟੀਫਿਕੇਸ਼ਨ ਅਤੇ ਹੋਰ ਵੇਰਵੇ ਜਲਦੀ ਹੋਣਗੇ ਜਾਰੀ : ਭਗਵੰਤ ਮਾਨ ਡੇਰਾਬੱਸੀ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਰਜਿਸਟਰੀ ਲਈ ਐੱਨ.ਓ.ਸੀ ਦੀ ਸ਼ਰਤ ਖਤਮ ਕੀਤੇ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਤੇ ਹੋਰ ਵੇਰਵੇ ਜਾਰੀ ਕਰ …

Read More »

ਕੈਨੇਡਾ ਸਰਕਾਰ ਨੇ ਵਿਦੇਸ਼ੀਆਂ ‘ਤੇ 2027 ਤੱਕ ਘਰ ਖਰੀਦਣ ‘ਤੇ ਲਗਾਈ ਪਾਬੰਦੀ

ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਕੀਤਾ ਐਲਾਨ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਵੱਲੋਂ ਹੁਣ ਕੈਨੇਡਾ ‘ਚ ਘਰਾਂ ਦੇ ਖਰੀਦਦਾਰਾਂ ‘ਤੇ ਪਾਬੰਦੀ ਤਹਿਤ ਗੈਰ-ਕੈਨੇਡੀਅਨ ਲੋਕਾਂ, ਸਥਾਈ ਨਿਵਾਸੀਆਂ ਤੇ ਵਪਾਰਕ ਉਦਯੋਗਾਂ ਨੂੰ ਇੱਥੇ ਘਰ ਖਰੀਦਣ ਤੋਂ ਰੋਕਿਆ ਗਿਆ ਹੈ। ਫੈਡਰਲ ਸਰਕਾਰ ਵਿਦੇਸ਼ੀ ਨਾਗਰਿਕਾਂ ਨੂੰ ਕੈਨੇਡਾ ‘ਚ ਘਰ ਖਰੀਦਣ ‘ਤੇ ਹੋਰ ਦੋ ਸਾਲਾਂ …

Read More »

ਖਾੜਕੂਵਾਦ ਦੌਰਾਨ ਪੰਜਾਬ ‘ਚ ਗੈਰਕਾਨੂੰਨੀ 6773 ਸਸਕਾਰ, ਸਰਕਾਰ ਨੂੰ ਨੋਟਿਸ

ਹਾਈਕੋਰਟ ‘ਚ ਸੁਣਵਾਈ; ਸੀਬੀਆਈ ਤੋਂ ਵੀ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਖਾੜਕੂਵਾਦ ਦੇ ਦੌਰ (1984-1995) ਦੌਰਾਨ ਮੁਕਾਬਲੇ ਦੌਰਾਨ ਹੱਤਿਆਵਾਂ, ਹਿਰਾਸਤ ਵਿਚ ਮੌਤ ਅਤੇ ਲਾਸ਼ਾਂ ਦੇ ਗੈਰਕਾਨੂੰਨੀ ਸਸਕਾਰ ਦੇ 6773 ਮਾਮਲਿਆਂ ਦੀ ਜਾਂਚ ਹਾਈਕੋਰਟ ਦੇ ਰਿਟਾ. ਜੱਜ, ਸੀਬੀਆਈ ਜਾਂ ਉਚ ਅਧਿਕਾਰੀਆਂ ਦੀ ਐਸਆਈਟੀ ਨੂੰ ਸੌਂਪਣ ਦੀ ਮੰਗ ਨੂੰ ਲੈ …

Read More »

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ 3 ਫਰਵਰੀ ਸ਼ਨੀਵਾਰ ਨੂੰ ਅਸਤੀਫ਼ਾ ਦੇ ਦਿੱਤਾ। ਪੁਰੋਹਿਤ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ ਅਤੇ ਉਨ੍ਹਾਂ ਅਹੁਦਾ ਛੱਡਣ ਦਾ ਨਿੱਜੀ ਕਾਰਨ ਦੱਸਿਆ ਹੈ। ਉਨ੍ਹਾਂ ਰਾਸ਼ਟਰਪਤੀ ਨੂੰ ਭੇਜੇ ਅਸਤੀਫ਼ੇ ‘ਚ ਲਿਖਿਆ …

Read More »

ਪੰਜਾਬ ਦੇ ਬਜਟ ਲਈ ਮੀਟਿੰਗਾਂ ‘ਚ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਵੀ ਹੋਈ ਸ਼ਾਮਲ

ਕੀ ਬਜਟ ਤਜਵੀਜ਼ਾਂ ਦੀ ਗੁਪਤਤਾ ਕਾਰਨ ਅਜਿਹਾ ਸੰਭਵ ਸੀ? ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਆਉਂਦੇ ਵਿੱਤੀ ਸਾਲ ਲਈ ਬਜਟ ਤਜਵੀਜ਼ਾਂ ਸਬੰਧੀ ਮੀਟਿੰਗ ਵਿਚ ਕੇਜਰੀਵਾਲ ਦੀ ਨੇੜਲੀ ਸਮਝੀ ਜਾਂਦੀ ਮੰਤਰੀ ਆਤਿਸ਼ੀ ਦੀ ਸ਼ਮੂਲੀਅਤ ਪ੍ਰਸ਼ਾਸਨਿਕ ਹਲਕਿਆਂ ਵਿਚ ਵੱਡੇ ਚਰਚੇ ਦਾ ਵਿਸ਼ਾ ਬਣੀ ਹੋਈ ਹੈ। ਆਤਿਸ਼ੀ ਜੋ …

Read More »

ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲੇਗਾ ਭਾਰਤ ਰਤਨ

ਨਵੀਂ ਦਿੱਲੀ : ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦਿੱਤਾ ਜਾਵੇਗਾ। ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਲਿਖਿਆ ਕਿ ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦਿੱਤਾ ਜਾਵੇਗਾ। ਮੋਦੀ ਨੇ …

Read More »

ਭਾਜਪਾ ਨਾਲ ਮੇਰੀ ਕੋਈ ਲੜਾਈ ਨਹੀਂ : ਨਵਜੋਤ ਸਿੱਧੂ

ਵਿਰੋਧ ਕਰ ਰਹੇ ਕਾਂਗਰਸ ਆਗੂਆਂ ਨੂੰ ਖਰੀਆਂ-ਖਰੀਆਂ ਸੁਣਾਈਆਂ ਪਟਿਆਲਾ : ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਨਾਲ ਮੇਰੀ ਕੋਈ ਲੜਾਈ ਨਹੀਂ ਹੈ ਪਰ ਜਿਹੜੇ ਕਾਂਗਰਸੀ ਆਗੂ ਮੇਰੇ ਦੁਸ਼ਮਣ ਬਣ ਕੇ ਬਿਨਾਂ ਕਾਰਨ ਮੇਰਾ ਵਿਰੋਧ ਕਰ ਰਹੇ ਹਨ ਉਨ੍ਹਾਂ ਦੇ ਪੱਲੇ ਕੁਝ …

Read More »