ਧੂੰਏਂ ਨਾਲ ਸਾਹ ਘੁਟਣ ਕਾਰਨ ਹੋਈਆਂ ਬਹੁਤੀਆਂ ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕੁਵੈਤ ‘ਚ ਬੁੱਧਵਾਰ ਛੇ ਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ ਲੱਗਣ ਕਾਰਨ 42 ਭਾਰਤੀਆਂ ਸਣੇ 49 ਵਿਅਕਤੀਆਂ ਦੀ ਮੌਤ ਹੋ ਗਈ। ਇਮਾਰਤ ‘ਚ ਵਿਦੇਸ਼ੀ ਕਾਮੇ ਰਹਿੰਦੇ ਸਨ। ਬਹੁਤਿਆਂ ਦੀ ਮੌਤ ਧੂੰਏਂ ਨਾਲ ਦਮ ਘੁਟਣ ਕਾਰਨ ਹੋਈ ਹੈ। ਬਚਾਅ ਕਾਰਜਾਂ …
Read More »ਲਹਿੰਦੇ ਪੰਜਾਬ ਦੀ ਅਸੈਂਬਲੀ ‘ਚ ਪੰਜਾਬੀ ਬੋਲਣ ਦੀ ਖੁੱਲ੍ਹ
ਇਸਲਾਮਾਬਾਦ: ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਮੈਂਬਰ ਹੁਣ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਜ਼ੁਬਾਨਾਂ ਤੋਂ ਇਲਾਵਾ ਪੰਜਾਬੀ ਸਣੇ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿੱਚ ਬੋਲ ਵੀ ਸਕਣਗੇ। ਇਸ ਸਬੰਧ ਵਿੱਚ ਇਕ ਸੋਧ ਕੀਤੀ ਗਈ ਹੈ। ‘ਦਿ ਐਕਸਪ੍ਰੈੱਸ ਟ੍ਰਿਬਿਊਨ’ ਅਖ਼ਬਾਰ ਮੁਤਾਬਕ, ਪੰਜਾਬ ਅਸੈਂਬਲੀ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖਾਨ ਦੀ ਪ੍ਰਧਾਨਗੀ ਵਾਲੇ …
Read More »ਮੋਦੀ ਸਰਕਾਰ ‘ਚ 39 ਫੀਸਦੀ ਮੰਤਰੀ ਹਨ ਕ੍ਰਿਮੀਨਲ ਕੇਸਾਂ ਵਾਲੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਰਿੰਦਰ ਮੋਦੀ ਸਰਕਾਰ ਵਿਚ 39 ਫੀਸਦੀ ਮੰਤਰੀ ਕ੍ਰਿਮੀਨਲ ਕੇਸਾਂ ਵਾਲੇ ਹਨ। ਕੁੱਲ 543 ਸੰਸਦ ਮੈਂਬਰਾਂ ਵਿਚੋਂ 251 ਖਿਲਾਫ ਅਪਰਾਧਕ ਮਾਮਲੇ ਵੀ ਚੱਲ ਰਹੇ ਹਨ। ਚੋਣ ਅਧਿਕਾਰ ਸੰਸਥਾ ਐਸੋਸੀਏਸ਼ਨ ਆਫ ਡੈਮੋਕਰੈਟਿਕ ਰਿਫਾਰਮਜ਼ (ਏਡੀਆਰ) ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵੀਂ ਸਰਕਾਰ ਦੇ …
Read More »ਭਾਜਪਾ ਨੂੰ ਬਹੁਮਤ ਨਹੀਂ ਪਰ ਸਰਕਾਰ NDA ਦੀ
ਬਹੁਮਤ ਤੋਂ ਬਹੁਤ ਦੂਰ ਰਹਿ ਕੇ ਵੀ ‘ਇੰਡੀਆ ਗੱਠਜੋੜ’ ਬਣਿਆ ਵੱਡੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀਆਂ ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਹੈ, ਪਰ ਫਿਰ ਵੀ ਸਰਕਾਰ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਦੀ ਬਣਨ ਜਾ ਰਹੀ ਹੈ। ਲੋਕ ਸਭਾ ਚੋਣਾਂ ਦੇ ਅਣਕਿਆਸੇ ਰੁਝਾਨ/ਨਤੀਜੇ …
Read More »ਪੰਜਾਬ ‘ਚ ਸਭ ਦਾ ਰਾਂਝਾ ਰਾਜ਼ੀ
ਕਾਂਗਰਸ 7 ਸੀਟਾਂ ਜਿੱਤ ਕੇ ਖੁਸ਼, ਭਾਜਪਾ ਆਪਣਾ ਵੋਟ ਬੈਂਕ ਵਧਣ ‘ਤੇ ਹੋਈ ਬਾਗੋ-ਬਾਗ ‘ਆਪ’ ਦੇ ਹਿੱਸੇ ਆਈਆਂ ਸਿਰਫ਼ 3 ਸੀਟਾਂ, ਅਕਾਲੀ ਦੀ ਬਠਿੰਡਾ ਨਾਲ ਬਚੀ ਲਾਜ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਨੇ ਅਜ਼ਾਦ ਤੌਰ ‘ਤੇ ਜਿੱਤੇ ਪੰਜਾਬ ਵਿਚ ਲੋਕ ਸਭਾ ਚੋਣਾਂ ਲੜ ਰਹੀਆਂ ਬਹੁਤੀਆਂ ਸਿਆਸੀਆਂ ਨੂੰ ਪੰਜਾਬ ਵਾਸੀਆਂ …
Read More »ਅਰਵਿੰਦ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਦੀ ਅਰਜ਼ੀ ਰੱਦ
ਆਬਕਾਰੀ ਨੀਤੀ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਹਨ ਮੁੱਖ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਿਹਤ ਕਾਰਨਾਂ ਦੇ ਹਵਾਲੇ ਨਾਲ ਸੱਤ ਦਿਨਾਂ ਦੀ ਜ਼ਮਾਨਤ ਦੀ ਮੰਗ ਕਰਦੀ ਇਕ ਪਟੀਸ਼ਨ ਨੂੰ …
Read More »ਪੰਜਾਬ ਵਿਚ ਹੋਣਗੀਆਂ 5 ਵਿਧਾਨ ਸਭਾ ਹਲਕਿਆਂ ‘ਤੇ ਹੋਵੇਗੀ ਜ਼ਿਮਨੀ ਚੋਣ
ਚੋਣ ਕਮਿਸ਼ਨ 6 ਮਹੀਨਿਆਂ ‘ਚ ਕਰਵਾਏਗਾ ਇਹ ਚੋਣਾਂ ਚੰਡੀਗੜ੍ਹ : ਪੰਜਾਬ ‘ਚ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੁਣ ਆਉਂਦੇ 6 ਮਹੀਨਿਆਂ ਦੇ ਅੰਦਰ-ਅੰਦਰ 5 ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਹੋਣਗੀਆਂ। ਸੰਗਰੂਰ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਮੀਤ ਹੇਅਰ ਨੇ ਚੋਣ ਜਿੱਤੀ ਹੈ। ਇਸ ਲਈ ਚੋਣ …
Read More »ਮਹਿਲਾ ਜਵਾਨ ਨੇ ਕੰਗਨਾ ਰਾਣੌਤ ਦੇ ਮਾਰਿਆ ਥੱਪੜ
ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ‘ਤੇ ਜਿੱਤੀ ਫਿਲਮ ਅਦਾਕਾਰਾ ਕੰਗਨਾ ਰਾਣੌਤ ਨੇ ਚੰਡੀਗੜ੍ਹ ਏਅਰਪੋਰਟ ‘ਤੇ ਤੈਨਾਤ ਸੀ.ਆਈ.ਐਸ.ਐਫ. ਦੀ ਮਹਿਲਾ ਜਵਾਨ ‘ਤੇ ਥੱਪੜ ਮਾਰਨ ਦਾ ਆਰੋਪ ਲਗਾਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੰਗਨਾ ਦੇ ਥੱਪੜ ਮਾਰਨ ਵਾਲੀ ਮਹਿਲਾ ਜਵਾਨ ਦਾ ਨਾਮ ਕੁਲਵਿੰਦਰ ਕੌਰ ਦੱਸਿਆ …
Read More »ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ
ਫਰੀਦਕੋਟ : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਹੁਣ ਫਰੀਦਕੋਟ ਦੀ ਅਦਾਲਤ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਹਿਬਲ ਕਲਾਂ ਗੋਲੀ ਕਾਂਡ ਵਿਚ ਨਾਮਜ਼ਦ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੇ ਕੇਸ ਦੀ ਸੁਣਵਾਈ …
Read More »ਏਅਰ ਕੈਨੇਡਾ ਨੇ ਭਾਰਤ ਲਈ ਉਡਾਣਾਂ ਵਿਚ ਸੀਟਾਂ ਦੀ ਸਮਰੱਥਾ ਵਧਾਈ
ਓਟਾਵਾ/ਬਿਊਰੋ ਨਿਊਜ਼ : ਕੈਨੇਡਾ ਦੀ ਸਭ ਤੋਂ ਵੱਡੀ ਏਅਰਲਾਈਨ ਏਅਰ ਕੈਨੇਡਾ ਨੇ ਭਾਰਤ ਲਈ ਆਪਣੇ ਫਲਾਈਟ ਨੈੱਟਵਰਕ ਦਾ ਵਿਸਤਾਰ ਕਰਦਿਆਂ ਸੀਟਾਂ ਦੀ ਸਮਰੱਥਾ 40 ਫੀਸਦੀ ਤੱਕ ਵਧਾ ਦਿੱਤੀ ਹੈ। ਇਹ ਨਵੀਂ ਸਹੂਲਤ ਇਸ ਵਰ੍ਹੇ ਸਰਦੀਆਂ ਦੀ ਰੁੱਤ ਦੀ ਸ਼ੁਰੂਆਤ ‘ਚ ਅਕਤੂਬਰ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਏਅਰ ਕੈਨੇਡਾ ਨੇ ਦੱਸਿਆ …
Read More »