ਮਸਕ ਦੇ ਸਟਾਰਟਅਪ ਦੀ ਵੱਡੀ ਉਪਲਬਧੀ ਮਰੀਜ਼ ਦੀ ਸਿਹਤ ‘ਚ ਹੋ ਰਿਹੈ ਸੁਧਾਰ : ਐਲਨ ਮਸਕ ਨਵੀਂ ਦਿੱਲੀ/ਬਿਊਰੋ ਨਿਊਜ਼ : ਐਲਨ ਮਸਕ ਦੀ ਕੰਪਨੀ ਨਿਊਰਾਲਿੰਕ ਨੇ ਦੁਨੀਆ ਵਿਚ ਪਹਿਲੀ ਵਾਰ ਇਨਸਾਨ ਦੇ ਦਿਮਾਗ ਵਿਚ ਚਿੱਪ ਲਗਾਉਣ ਦਾ ਦਾਅਵਾ ਕੀਤਾ ਹੈ। ਐਲਨ ਮਸਕ ਨੇ ‘ਐਕਸ’ ਪੋਸਟ ਕਰਕੇ ਕਿਹਾ ਕਿ ਬ੍ਰੇਨ-ਚਿੱਪ ਟਰਾਂਸਪਲਾਂਟ …
Read More »ਅਯੁੱਧਿਆ ਵਿੱਚ ਰਾਮ ਲੱਲਾ ਵਿਰਾਜਮਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 84 ਸਕਿੰਟਾਂ ਦੇ ਵਿਸ਼ੇਸ਼ ਮਹੂਰਤ ‘ਚ ਕੀਤੀ ਪ੍ਰਾਣ ਪ੍ਰਤਿਸ਼ਠਾ ਅਯੁੱਧਿਆ/ਬਿਊਰੋ ਨਿਊਜ਼ : ਭਾਰਤ ਵਿਚ ਉਤਰ ਪ੍ਰਦੇਸ਼ ਦੀ ਪਵਿੱਤਰ ਨਗਰੀ ਅਯੁੱਧਿਆ ‘ਚ ਵਿਸ਼ਾਲ ਰਾਮ ਮੰਦਰ ਦੇ ਗਰਭ ਗ੍ਰਹਿ ‘ਚ ਰਾਮ ਲੱਲਾ ਦੇ ਨਵੇਂ ਸਰੂਪ ਦੀ 22 ਜਨਵਰੀ ਨੂੰ ਲੱਖਾਂ ਸ਼ਰਧਾਲੂਆਂ ਦੀ ਹਾਜ਼ਰੀ ‘ਚ ਪ੍ਰਾਣ ਪ੍ਰਤਿਸ਼ਠਾ ਹੋਈ, …
Read More »ਕੈਨੇਡਾ ਸਰਕਾਰ ਵੱਲੋਂ ਸਟੱਡੀ ਵੀਜ਼ਾ ਵਿਚ ਵੱਡੀ ਕਟੌਤੀ
ਭਾਰਤ ਤੋਂ ਵਿਦਿਆਰਥੀ ਵਧਣ ਦੀ ਸੰਭਾਵਨਾ ਨਹੀਂ : ਮੰਤਰੀ ਟੋਰਾਂਟੋ/ਸਤਪਾਲ ਸਿੰਘ ਜੌਹਲ : ਬੀਤੇ ਸਾਲਾਂ ਦੌਰਾਨ ਕੈਨੇਡਾ ਦੀ ਖੁੱਲ੍ਹੀ ਇਮੀਗਰੇਸ਼ਨ, ਵਰਕ ਪਰਮਿਟ ਅਤੇ ਸਟੱਡੀ ਵੀਜ਼ਾ ਨੀਤੀਆਂ ਦੇ ਨਤੀਜੇ ਵਜੋਂ ਦੇਸ਼ ਵਿਚ ਬਣੇ ਹੋਏ ਮੌਜੂਦਾ ਹਾਲਾਤ ਤੋਂ ਸਾਵਧਾਨ ਹੁੰਦਿਆਂ ਸਰਕਾਰ ਨੁਕਸਾਨ ਨੂੰ ਕਾਬੂ ਕਰਨ ਲਈ ਸਰਗਰਮ ਹੋਈ ਹੈ ਤੇ ਇਮੀਗਰੇਸ਼ਨ ਮੰਤਰੀ …
Read More »ਅਕਾਲੀ ਦਲ ਨੇ ‘ਆਪ’ ਦੇ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਰਾਜਪਾਲ ਨੂੰ ਸੌਂਪੀ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਪੰਜਾਬ ਦੇ ਇੱਕ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਦਿਆਂ ਅਪੀਲ ਕੀਤੀ ਕਿ ਇਸ ਮਾਮਲੇ ਦੀ ਕਿਸੇ ਕੇਂਦਰੀ ਏਜੰਸੀ ਕੋਲੋਂ ਜਾਂਚ ਕਰਵਾਈ ਜਾਵੇ ਅਤੇ ਬਲਕਾਰ ਸਿੰਘ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕੀਤਾ ਜਾਵੇ। ਵਫ਼ਦ ਨੇ ਰਾਜਪਾਲ ਨੂੰ ਇਹ …
Read More »ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਇਕੱਲਿਆਂ ਲੜੇਗੀ ਚੋਣ
‘ਆਪ’ ਨੇ ਕਾਂਗਰਸ ਨਾਲ ਮਿਲ ਕੇ ਚੋਣਾਂ ਲੜਨ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦਰਮਿਆਨ ਕੋਈ ਸਿਆਸੀ ਗੱਠਜੋੜ ਨਹੀਂ ਹੋਵੇਗਾ। ਪੰਜਾਬ ਵਿੱਚ ‘ਆਪ’ ਇਕੱਲੇ ਆਪਣੇ ਦਮ ‘ਤੇ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣ ਲੜੇਗੀ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ …
Read More »ਪੰਜਾਬ ‘ਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ਦੀ ਪੜਤਾਲ ਕਰੇਗਾ ਸੁਪਰੀਮ ਕੋਰਟ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਭਾਰਤ ਸਰਕਾਰ ਦੇ ਉਸ ਆਦੇਸ਼ ਦੀ ਪ੍ਰਮਾਣਿਕਤਾ ਦੀ ਪੜਤਾਲ ਕਰਨ ਦਾ ਫੈਸਲਾ ਕੀਤਾ ਹੈ ਜਿਸ ‘ਚ ਪੰਜਾਬ ਵਿਚ ਭਾਰਤ-ਪਾਕਿ ਸਰਹੱਦ ਦੇ ਨਾਲ ਸੀਮਾ ਸੁਰੱਖਿਆ ਬਲ (ਬੀਐੱਸਐਫ) ਦਾ ਅਧਿਕਾਰ ਖੇਤਰ 15 ਤੋਂ ਵਧਾ ਕੇ 50 ਕਿਲੋਮੀਟਰ ਕੀਤਾ ਗਿਆ ਸੀ। ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ …
Read More »ਚੰਡੀਗੜ੍ਹ ‘ਚ 30 ਜਨਵਰੀ ਨੂੰ ਹੋਵੇਗੀ ਮੇਅਰ ਦੀ ਚੋਣ
ਚੰਡੀਗੜ੍ਹ : ਚੰਡੀਗੜ੍ਹ ਵਿਚ ਮੇਅਰ ਦੀ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ ਆਇਆ ਹੈ। ਹਾਈਕੋਰਟ ਨੇ 30 ਜਨਵਰੀ ਨੂੰ ਸਵੇਰੇ 10 ਵਜੇ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਕਰਵਾਉਣ ਲਈ ਯੂਟੀ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਹੈ। ਇਸਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਚੰਡੀਗੜ੍ਹ ਵਿਚ ਮੇਅਰ …
Read More »ਸੰਗਰੂਰ ਦੀ ਅਦਾਲਤ ਨੇ ਅਮਨ ਅਰੋੜਾ ਦੀ ਸਜ਼ਾ ‘ਤੇ ਲਗਾਈ ਰੋਕ
ਸੰਗਰੂਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਜ਼ਿਲ੍ਹਾ ਸੰਗਰੂਰ ਦੀ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ‘ਚ ਹੋਈ ਦੋ ਸਾਲ ਦੀ ਸਜ਼ਾ ‘ਤੇ 31 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਅਮਨ ਅਰੋੜਾ 26 …
Read More »ਪੰਜਾਬ ‘ਚ 29 ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਲਈ ਇਕ ਹੀ ਅਧਿਆਪਕ
ਪੰਜਾਬ ਦੇ 13% ਸਰਕਾਰੀ ਸਕੂਲਾਂ ‘ਚ ਸਿਰਫ 1-1 ਅਧਿਆਪਕ ਚੰਡੀਗੜ੍ਹ ਤੇ ਦਿੱਲੀ ‘ਚ ਅਜਿਹਾ ਕੋਈ ਸਕੂਲ ਨਹੀਂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਚ 29 ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਲਈ 1 ਅਧਿਆਪਕ ਉਪਲਬਧ ਹੈ। ਉਥੇ, 13% ਸਰਕਾਰੀ ਸਕੂਲ ਅਜਿਹੇ ਹਨ, ਜਿੱਥੇ ਸਿੰਗਲ ਟੀਚਰ ਹੀ ਸਕੂਲ ਚਲਾ ਰਹੇ ਹਨ। ਹੋਰ ਸੂਬਿਆਂ ਵਿਚ ਦੇਖਿਆ …
Read More »ਭਾਰਤੀਆਂ ਲਈ ਕੈਨੇਡਾ ਦੇ ਸਟੱਡੀ ਵੀਜ਼ਾ ‘ਚ ਵੱਡੀ ਗਿਰਾਵਟ ਦਰਜ
ਰਿਹਾਇਸ਼ ਦੀ ਘਾਟ ਤੇ ਕਾਲਜਾਂ ਦੇ ਮੰਦੇ ਹਾਲ ਜ਼ਿੰਮੇਵਾਰ : ਭਾਰਤੀ ਅਧਿਕਾਰੀ ਹੋਰ ਦੇਸ਼ਾਂ ਤੋਂ ਵਧੇ ਵਿਦਿਆਰਥੀ ਟੋਰਾਂਟੋ/ਸਤਪਾਲ ਸਿੰਘ ਜੌਹਲ ਬੀਤੇ ਸਾਲਾਂ ਤੋਂ ਭਾਰਤੀ ਪਰਿਵਾਰਾਂ ਦੀ ਕੈਨੇਡਾ ਵਿਚ ਜਾਣ ਦੀ ਰੁਚੀ ਬਰਕਰਾਰ ਰਹਿਣ ਕਾਰਨ ਕੈਨੇਡਾ ਦਾ ਸਟੱਡੀ ਪਰਮਿਟ ਅਤੇ ਵਰਕ ਪਰਮਿਟ ਬਹੁਤ ਹਰਮਨ ਪਿਆਰਾ ਸਾਧਨ ਸੀ, ਪਰ ਹੁਣ ਕੈਨੇਡਾ ਦੇ …
Read More »