ਪੰਜਾਬ ‘ਚ 2 ਕਰੋੜ 14 ਲੱਖ ਵੋਟਰ ਚੁਣਨਗੇ 13 ਲੋਕ ਸਭਾ ਮੈਂਬਰਚੰਡੀਗੜ੍ਹ/ਬਿਊਰੋ ਨਿਊਜ਼ : 1 ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਪੰਜਾਬ ਦੇ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਸੂਬੇ ਦੇ 13 ਲੋਕ ਸਭਾ ਮੈਂਬਰ ਚੁਣਨਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਵੋਟਰਾਂ ਦੀ ਅੰਤਿਮ …
Read More »ਨਸ਼ਾ ਕਰਕੇ ਵਾਹਨ ਚਲਾਉਣ ਵਾਲਿਆਂ ਨੂੰ ਲੱਗੇਗਾ ਜੁਰਮਾਨਾ : ਪ੍ਰਭਮੀਤ ਸਰਕਾਰੀਆ
ਓਂਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਟਰਾਂਸਪੋਰਟ ਮੰਤਰੀ ਪ੍ਰਭਮੀਤ ਸਰਕਾਰੀਆਂ ਨੇ ਇੱਕ ਨਵੇਂ ਪ੍ਰਸਤਾਵਿਤ ਕਾਨੂੰਨ ਦਾ ਐਲਾਨ ਕੀਤਾ ਹੈ। ਜੇਕਰ ਇਹ ਪਾਸ ਹੋ ਜਾਂਦਾ ਹੈ, ਤਾਂ ਸੂਬੇ ਵਿੱਚ ਨਸ਼ਾ ਕਰਕੇ ਡਰਾਈਵਿੰਗ, ਲਾਪਰਵਾਹੀ ਵਾਲੀ ਡਰਾਇਵਿੰਗ ਵਾਲੇ ਅਪਰਾਧਾਂ ਲਈ ਦੋਸ਼ੀ ਠਹਿਰਾਏ ਗਏ ਲੋਕਾਂ ਲਈ ਨਵੇਂ ਜ਼ੁਰਮਾਨੇ ਲਗਾਏ ਜਾਣਗੇ। ਜੇਕਰ ਕਾਨੂੰਨ ਪਾਸ ਹੋ ਜਾਂਦਾ …
Read More »ਅਟਾਰੀ-ਵਾਹਗਾ ਸਰਹੱਦ ‘ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ
ਝੰਡੇ ਦੀ ਰਸਮ ਹੁਣ ਸ਼ਾਮੀ 6 ਵਜੇ ਹੋਇਆ ਕਰੇਗੀ ਅਟਾਰੀ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਦੋਵੇਂ ਦੇਸ਼ਾਂ ਦਰਮਿਆਨ ਸਾਂਝੀ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ‘ਤੇ ਹਰ ਰੋਜ਼ ਹਜ਼ਾਰਾਂ ਵਿਅਕਤੀ ਰੀਟਰੀਟ ਸੈਰੇਮਨੀ ਦੇਖਣ ਲਈ ਪਹੁੰਚਦੇ ਹਨ। ਮਿਲੀ ਜਾਣਕਾਰੀ ਮੁਤਾਬਕ ਹੁਣ ਮੌਸਮ ਵਿਚ ਆਏ ਬਦਲਾਅ ਦੇ ਚੱਲਦਿਆਂ ਰੀਟਰੀਟ ਸੈਰੇਮਨੀ ਦੇ ਸਮੇਂ ਵਿਚ ਬਦਲਾਅ ਕਰ …
Read More »ਪੰਜਾਬ ਦੇ ਕਈ ਉਮੀਦਵਾਰਾਂ ਦੀ ਡੇਰਾ ਬਿਆਸ ‘ਚ ਹਾਜ਼ਰੀ
ਚੰਡੀਗੜ੍ਹ : ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿਚ ਆਉਂਦੀ 1 ਜੂਨ ਨੂੰ ਲੋਕ ਸਭਾ ਲਈ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਪੰਜਾਬ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਵੋਟਾਂ ਤੋਂ ਪਹਿਲਾਂ ਅਸ਼ੀਰਵਾਦ ਲੈਣ ਲਈ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਪਹੁੰਚ ਰਹੇ ਹਨ। ਇਨ੍ਹਾਂ ਉਮੀਦਵਾਰਾਂ ਵਲੋਂ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ …
Read More »ਪੰਜਾਬ ਦੇ ਪ੍ਰਮੁੱਖ ਉਮੀਦਵਾਰਾਂ ਦੀ ਜਾਇਦਾਦ ਦਾ ਵੇਰਵਾ
ਹਰਸਿਮਰਤ ਬਾਦਲ 51.58 ਕਰੋੜ ਦੀ ਮਾਲਕਣ ਪਰਨੀਤ ਕੌਰ ਦੀ ਜਾਇਦਾਦ ਹਰਸਿਮਰਤ ਤੋਂ 8 ਗੁਣਾ ਘੱਟ ਚੰਡੀਗੜ÷ : ਪੰਜਾਬ ਦੀਆਂ ਲੋਕ ਸਭਾ ਚੋਣਾਂ ਵਿਚ ਉਤਰੇ ਜ਼ਿਆਦਾਤਰ ਉਮੀਦਵਾਰ ਕਰੋੜਪਤੀ ਹਨ। ਪਰ ਇਨ÷ ਾਂ ਵਿਚੋਂ ਕਈ ਉਮੀਦਵਾਰ ਅਜਿਹੇ ਹਨ, ਜਿਨ÷ ਾਂ ਦੇ ਜੀਵਨ ਵਿਚ ਪਿਛਲੇ 5 ਸਾਲ ਜਾਂ 2 ਸਾਲਾਂ ਵਿਚ ਵੱਡੇ ਪੱਧਰ …
Read More »ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ
ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ ਜਵਾਬ ਸ਼ਹਿਜ਼ਾਦਾ ਦੱਸੇ ਅੰਬਾਨੀ-ਅਡਾਨੀ ਤੋਂ ਕਿੰਨਾ ਮਾਲ ਚੁੱਕਿਆ : ਮੋਦੀ ਹੈਦਰਾਬਾਦ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ‘ਤੇ ‘ਅੰਬਾਨੀ ਅਤੇ ਅਡਾਨੀ’ ਨਾਲ ਗੰਢ-ਤੁੱਪ ਦਾ ਆਰੋਪ ਲਾਉਂਦਿਆਂ ਸਵਾਲ …
Read More »ਪੀਐਮ ਮੋਦੀ ਜੀ ਕੀ ਇਹ ਤੁਹਾਡਾ ਨਿੱਜੀ ਤਜਰਬਾ ਬੋਲ ਰਿਹੈ : ਰਾਹੁਲ ਗਾਂਧੀ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੁਣੌਤੀ ਦਿੱਤੀ ਕਿ ਜੇਕਰ ਅਡਾਨੀ ਅਤੇ ਅੰਬਾਨੀ ਨੇ ਉਨ੍ਹਾਂ ਦੀ ਪਾਰਟੀ ਨੂੰ ਟੈਂਪੂ ਭਰ ਕੇ ਪੈਸਾ ਭੇਜਿਆ ਹੈ ਤਾਂ ਉਹ ਸੀਬੀਆਈ ਜਾਂ ਈਡੀ ਤੋਂ ਇਸ ਦੀ ਜਾਂਚ ਕਰਵਾ ਲੈਣ। ਰਾਹੁਲ ਨੇ ਵੀਡੀਓ ਸੁਨੇਹੇ ‘ਚ ਪ੍ਰਧਾਨ ਮੰਤਰੀ ‘ਤੇ ਵਰ੍ਹਦਿਆਂ ਕਿਹਾ ਕਿ …
Read More »ਪਰਵਾਸੀ ਭਾਰਤੀਆਂ ਨੇ 2022 ‘ਚ 111 ਅਰਬ ਡਾਲਰ ਤੋਂ ਵੱਧ ਰਕਮ ਮੁਲਕ ਭੇਜੀ
ਵਿਦੇਸ਼ਾਂ ਤੋਂ ਡਾਲਰ ਮਿਲਣ ਦੇ ਮਾਮਲੇ ‘ਚ ਭਾਰਤ ਮੋਹਰੀ ਸੰਯੁਕਤ ਰਾਸ਼ਟਰ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਮਾਈਗਰੇਸ਼ਨ ਏਜੰਸੀ ਨੇ ਕਿਹਾ ਹੈ ਕਿ ਭਾਰਤ ‘ਚ ਸਾਲ 2022 ਦੌਰਾਨ 111 ਅਰਬ ਡਾਲਰ ਦੀ ਰਕਮ ਭੇਜੀ ਗਈ ਜੋ ਦੁਨੀਆ ‘ਚ ਸਭ ਤੋਂ ਵੱਧ ਹੈ। ਇਸ ਦੇ ਨਾਲ ਭਾਰਤ 100 ਅਰਬ ਡਾਲਰ ਦੇ ਅੰਕੜੇ ਤੱਕ …
Read More »ਐਸਟ੍ਰਾਜੇਨੇਕਾ ਆਪਣੀ ਕਰੋਨਾ ਵੈਕਸੀਨ ਨੂੰ ਲਵੇਗੀ ਵਾਪਸ
ਨਵੀਂ ਦਿੱਲੀ : ਬ੍ਰਿਟੇਨ ਦੀ ਫਾਰਮਾ ਕੰਪਨੀ ਐਸਟ੍ਰਾਜੇਨੇਕਾ ਨੇ ਦੁਨੀਆ ਭਰ ਵਿਚੋਂ ਆਪਣੀ ਕੋਵਿਡ-19 ਵੈਕਸੀਨ ਦੀ ਖਰੀਦ-ਵਿਕਰੀ ਬੰਦ ਕਰਨ ਦਾ ਫੈਸਲਾ ਕੀਤਾ ਹੈ। ਧਿਆਨ ਰਹੇ ਕਿ ਭਾਰਤ ਵਿਚ ਵਰਤੀ ਗਈ ਕਰੋਨਾ ਵੈਕਸੀਨ ‘ਕੋਵੀਸ਼ੀਲਡ’ ਵੀ ਇਸੇ ਫਾਰਮੂਲੇ ਨਾਲ ਹੀ ਤਿਆਰ ਹੋਈ ਸੀ। ਮੀਡੀਆ ਦੀ ਰਿਪੋਰਟ ਮੁਤਾਬਕ ਕੰਪਨੀ ਨੇ ਕਿਹਾ ਹੈ ਕਿ …
Read More »ਪੰਜਾਬ ਸਰਕਾਰ ਨੇ ਭਾਜਪਾ ਉਮੀਦਵਾਰ ਪਰਮਪਾਲ ਕੌਰ ਨੂੰ ਤੁਰੰਤ ਡਿਊਟੀ ‘ਤੇ ਹਾਜ਼ਰ ਹੋਣ ਦੇ ਦਿੱਤੇ ਨਿਰਦੇਸ਼
ਪਰਮਪਾਲ ਕੌਰ ਦੀ ਵੀਆਰਐਸ ਦੀ ਅਰਜ਼ੀ ਨੂੰ ਕੀਤਾ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਆਈਏਐਸ ਪਰਮਪਾਲ ਕੌਰ ਸਿੱਧੂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਵੀਆਰਐਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਤੁਰੰਤ …
Read More »