ਹਾਈ ਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ ਚੰਡੀਗੜ੍ਹ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਹੱਤਿਆ ਮਾਮਲੇ ‘ਚ ਹਾਈ ਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਹੋਰਨਾਂ ਨੂੰ ਬਰੀ ਕਰ ਦਿੱਤਾ ਹੈ। …
Read More »ਪੰਜਾਬ ਸਣੇ ਉਤਰੀ ਭਾਰਤ ‘ਚ ਕਹਿਰ ਦੀ ਗਰਮੀ
ਕੇਰਲਾ ਪਹੁੰਚਿਆ ਮਾਨਸੂਨ ਨਵੀਂ ਦਿੱਲੀ : ਪੰਜਾਬ ਸਣੇ ਉਤਰੀ ਭਾਰਤ ਵਿਚ ਕਹਿਰ ਦੀ ਗਰਮੀ ਪੈ ਰਹੀ ਹੈ ਅਤੇ ਦਿਨ ਦਾ ਤਾਪਮਾਨ 50 ਡਿਗਰੀ ਤੱਕ ਪਹੁੰਚ ਗਿਆ ਹੈ। ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿਚ ਹੀਟ ਵੇਵ ਦਾ ਅਲਰਟ ਰਿਹਾ। ਉਧਰ ਦੂਜੇ ਪਾਸੇ ਉਤਰ-ਪੱਛਮੀ ਸੂਬਿਆਂ ਵਿਚ ਗਰਮੀ ਦੇ ਕਹਿਰ ਵਿਚਾਲੇ ਰਾਹਤ ਦੀ …
Read More »ਸਿਕਸ ਇਨਵੈਸਟਮੈਂਟ ਕੰਪਨੀ ਯੂਬੀਐਸ ਦੀ ਰਿਪੋਰਟ ਜਾਰੀ, ਸਲਾਨਾ ਖਪਤ 7.2% ਵਧੀ, ਚੀਨ ਅਮਰੀਕਾ ਤੋਂ ਜ਼ਿਆਦਾ
8.30 ਲੱਖ ਰੁਪਏ ਤੋਂ ਜ਼ਿਆਦਾ ਆਮਦਨ ਵਾਲੇ ਭਾਰਤੀ 4 ਗੁਣਾ ਵਧੇ ਮੁੰਬਈ/ਬਿਊਰੋ ਨਿਊਜ਼ : ਭਾਰਤ ਵਿਚ ਖਪਤ ਸਲਾਨਾ 7.2% ਤੋਂ ਵਧ ਰਹੀ ਹੈ। ਇਹ ਵਾਧਾ ਦਰ ਦੁਨੀਆ ਵਿਚ ਵੱਡੀ ਇਕੋਨਮੀ ਵਾਲੇ ਦੇਸ਼ਾਂ ਦੇ ਮੁਕਾਬਲੇ ਜ਼ਿਆਦਾ ਹੈ। ਇਸ ਦੇ ਚੱਲਦਿਆਂ ਭਾਰਤ ਦੋ ਸਾਲ ਵਿਚ ਪੰਜਵੇਂ ਤੋਂ ਦੁਨੀਆ ਦਾ ਤੀਜਾ ਸਭ ਤੋਂ …
Read More »ਦੇਸ਼ ਦੀ ਜੀਡੀਪੀ ‘ਚ ਘਰੇਲੂ ਖਪਤ ਦੀ 60 ਫੀਸਦੀ ਹਿੱਸੇਦਾਰੀ
ਦੇਸ਼ ਦੇ ਸਕਿੱਲ ਘਰੇਲੂ ਉਤਪਾਦ (ਜੀਡੀਪੀ) ਵਿਚ ਘਰੇਲੂ ਖਪਤ ਦੀ ਹਿੱਸੇਦਾਰੀ ਕਰੀਬ 60 ਫੀਸਦੀ ਹੈ। ਲੇਕਿਨ ਇਸ ਵਿਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਦਾ ਯੋਗਦਾਨ ਇਕੋ ਜਿਹਾ ਨਹੀਂ ਹੈ। ਯੂਬੀਐਸ ਦੇ ਮੁਤਾਬਕ ਖਾਧ ਵਸਤੂਆਂ, ਈਂਧਨ, ਬਿਜਲੀ ਅਤੇ ਬਿਲਾਸਿਤਾ ਸਮਾਨ ਦੀ 80 ਫੀਸਦੀ ਖਪਤ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਦੇ ਸਿਰਫ 20 ਫੀਸਦੀ …
Read More »ਸ੍ਰੀ ਹੇਮਕੁੰਟ ਸਾਹਿਬ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ ਹੋਇਆ ਰਵਾਨਾ
ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਵਾਸਤੇ 25 ਮਈ ਨੂੰ ਖੋਲ੍ਹੇ ਜਾਣਗੇ ਅੰਮ੍ਰਿਤਸਰ/ਬਿਊਰੋ ਨਿਊਜ਼ : ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਿਸ਼ੀਕੇਸ਼ ਸਥਿਤ ਗੁਰਦੁਆਰੇ ਤੋਂ ਰਵਾਨਾ ਹੋਇਆ। ਇਸ ਜਥੇ ਨੂੰ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ …
Read More »ਨਰਿੰਦਰ ਮੋਦੀ ਨੇ ਪਟਿਆਲਾ ਪਹੁੰਚ ਭਾਜਪਾ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਾਗਜ਼ੀ ਮੁੱਖ ਮੰਤਰੀ ਪਟਿਆਲਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਦਿਨ ਵੀਰਵਾਰ ਨੂੰ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਟਿਆਲਾ ਪਹੁੰਚੇ। ਇਸ ਫਤਿਹ ਰੈਲੀ ਦੌਰਾਨ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੇਜਾ …
Read More »ਫੈਡਰਲ ਸਰਕਾਰ ਨੇ ਵਾਹਨ ਚੋਰੀ ਤੇ ਮਨੀ ਲਾਂਡਰਿੰਗ ਦੇ ਰੁਝਾਨ ਨੂੰ ਰੋਕਣ ਲਈ ਨੀਤੀ ਦਾ ਕੀਤਾ ਐਲਾਨ
ਦੋਸ਼ੀਆਂ ਨੂੰ ਮਿਲੇਗੀ 14 ਸਾਲ ਦੀ ਸਜ਼ਾ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਵਾਸੀਆਂ ਦੀ ਲੰਮੀ ਉਡੀਕ ਤੋਂ ਬਾਅਦ ਆਖਰ ਹੁਣ ਫੈਡਰਲ ਸਰਕਾਰ ਨੇ ਦੇਸ਼ ‘ਚ ਵੱਡੀ ਪੱਧਰ ‘ਤੇ ਚੱਲ ਰਹੇ ਵਹੀਕਲ ਚੋਰੀ, ਹਿੰਸਕ ਕਾਰਵਾਈਆਂ ਤੇ ਮਨੀ ਲਾਂਡਰਿੰਗ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਆਪਣੀ ਫੈਡਰਲ ਨੀਤੀ ਦਾ ਐਲਾਨ ਕੀਤਾ ਹੈ। ਇਸ …
Read More »ਲੋਕ ਸਭਾ ਚੋਣਾਂ
ਪੰਜਾਬ ‘ਚ ਮੁੱਖ ਪਾਰਟੀਆਂ ਦੇ ਬਹੁਤੇ ਉਮੀਦਵਾਰ ਕਰੋੜਪਤੀ ਹਰਸਿਮਰਤ ਕੌਰ ਬਾਦਲ ਦੀ ਜਾਇਦਾਦ ਸਭ ਤੋਂ ਵੱਧ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਉਂਦੀ 1 ਜੂਨ ਨੂੰ ਲੋਕ ਸਭਾ ਲਈ ਵੋਟਾਂ ਪੈਣੀਆਂ ਹਨ। ਇਨ੍ਹਾਂ ਚੋਣਾਂ ਲਈ ਪੰਜਾਬ ‘ਚ ਮੁੱਖ ਸਿਆਸੀ ਪਾਰਟੀਆਂ ਵਲੋਂ ਚੋਣ ਮੈਦਾਨ ਵਿਚ ਉਤਾਰੇ ਬਹੁਤੇ ਉਮੀਦਵਾਰ ਕਰੋੜਪਤੀ ਹਨ। ਸਾਬਕਾ ਕੇਂਦਰੀ …
Read More »ਰਾਜਸਥਾਨ ‘ਚ 50 ਡਿਗਰੀ ਤੱਕ ਜਾ ਸਕਦਾ ਹੈ ਤਾਪਮਾਨ
ਉਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ‘ਚ ਵੀ ਹੀਟ ਵੇਵ ਦੀ ਚਿਤਾਵਨੀ ਚੰਡੀਗੜ੍ਹ : ਉਤਰੀ ਭਾਰਤ ਦੇ ਕਈ ਸੂਬਿਆਂ ਵਿਚ ਕੜਾਕੇ ਦੀ ਗਰਮੀ ਪੈ ਰਹੀ ਹੈ। ਇਸਦੇ ਚੱਲਦਿਆਂ ਰਾਜਸਥਾਨ ਦੇ ਕੁਝ ਸ਼ਹਿਰਾਂ ਵਿਚ ਤਾਪਮਾਨ 50 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਮੌਸਮ ਵਿਭਾਗ ਨੇ ਰਾਜਸਥਾਨ, ਪੰਜਾਬ, ਹਰਿਆਣਾ ਅਤੇ …
Read More »ਸਿਆਸੀ ਆਗੂਆਂ ਨੂੰ ਚੋਣਾਂ ਵੇਲੇ ਚੇਤੇ ਆਏ ਵੱਖ-ਵੱਖ ਡੇਰੇ
ਫਿਲੌਰ/ਬਿਊਰੋ ਨਿਊਜ਼ : ਸਿਆਸੀ ਆਗੂਆਂ ਨੂੰ ਚੋਣਾਂ ਦਾ ਐਲਾਨ ਹੁੰਦਿਆਂ ਹੀ ਡੇਰੇ ਚੇਤੇ ਆਉਣ ਲੱਗਦੇ ਹਨ। ਵੋਟਾਂ ਲੈਣ ਲਈ ਸਿਆਸਤਦਾਨਾਂ ਦੀ ਇਨ੍ਹਾਂ ਡੇਰਿਆਂ ‘ਤੇ ਨਿਰਭਰਤਾ ਵਧ ਗਈ ਹੈ। ਲੋਕ ਸਭਾ ਹਲਕਾ ਜਲੰਧਰ ਅੰਦਰ ਸੱਚਖੰਡ ਬੱਲਾਂ ਦਾ ਡੇਰਾ ਕਾਫੀ ਚਰਚਾ ਵਿੱਚ ਰਿਹਾ ਹੈ। ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਮੁੱਖ …
Read More »