ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 7 ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸਦੇ ਚੱਲਦਿਆਂ ਅਕਾਲੀ ਦਲ ਨੇ ਅਜੇ ਤੱਕ ਬਠਿੰਡਾ ਲੋਕ ਸਭਾ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਦੇ ਨਾਮ ਦਾ ਐਲਾਨ ਨਹੀਂ ਕੀਤਾ ਹੈ। ਧਿਆਨ ਰਹੇ ਕਿ ਹਰਸਿਮਰਤ ਕੌਰ …
Read More »ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰਤੀ ਫੌਜ ਦੇ ਜਵਾਨ ਸੰਗਤ ਲਈ ਰਸਤਾ ਕਰਨਗੇ ਤਿਆਰ
25 ਮਈ ਤੋਂ ਸ਼ੁਰੂ ਹੋਣੀ ਹੈ ਸਲਾਨਾ ਯਾਤਰਾ ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਤਿਆਰੀ ਲਈ ਭਾਰਤੀ ਫੌਜ ਦੇ ਜਵਾਨਾਂ ਅਤੇ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਸੇਵਾਦਾਰਾਂ ਦਾ ਕਰੀਬ 50 ਮੈਂਬਰੀ ਦਲ ਬਰਫ ਕੱਟ ਕੇ ਰਸਤੇ ਤਿਆਰ ਕਰਨ ਅਤੇ ਹੋਰ ਪ੍ਰਬੰਧ ਕਰਨ ਲਈ 22 ਅਪਰੈਲ …
Read More »ਪੰਜਾਬ ‘ਚ ਭਾਜਪਾ ਦਾ ਆਗੂਆਂ ਦਾ ਹੋ ਰਿਹਾ ਵਿਰੋਧ
ਮੋਗਾ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 9 ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਇਨ੍ਹਾਂ ਉਮੀਦਵਾਰਾਂ ਵਲੋਂ ਆਪਣਾ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਵੱਡੀ ਗਿਣਤੀ ਵਿਚ ਕਿਸਾਨ, ਭਾਜਪਾ ਉਮੀਦਵਾਰਾਂ ਦਾ ਵਿਰੋਧ ਵੀ ਕਰ …
Read More »ਈਡੀ ਨੇ ਸ਼ਿਲਪਾ ਸ਼ੈਟੀ ਤੇ ਰਾਜ ਕੁੰਦਰਾ ਦੀ ਪ੍ਰਾਪਰਟੀ ਕੀਤੀ ਕੁਰਕ
ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਿਲਪਾ ਸ਼ੈਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੁਰਕ ਕਰ ਲਈ ਹੈ। ਇਸ ਪ੍ਰਾਪਰਟੀ ‘ਚ ਸ਼ਿਲਪਾ ਸ਼ੈਟੀ ਦਾ ਜੁਹੂ ਵਾਲਾ ਫਲੈਟ ਅਤੇ ਰਾਜ ਕੁੰਦਰਾ ਦੇ ਨਾਮ ‘ਤੇ ਰਜਿਸਟਡਰ ਬੰਗਲਾ ਅਤੇ ਸ਼ੇਅਰ ਸ਼ਾਮਲ ਹਨ। ਇਹ ਮਾਮਲਾ 2002 ਦੇ ਬਿੱਟ …
Read More »UNFPA ਦੀ ਰਿਪੋਰਟ ਵਿੱਚ ਖੁਲਾਸਾ
ਭਾਰਤ ਦੀ ਆਬਾਦੀ 144 ਕਰੋੜ ਤੋਂ ਪਾਰ 14 ਸਾਲ ਤੱਕ ਦੇ ਬੱਚਿਆਂ ਦੀ ਗਿਣਤੀ ਸਭ ਤੋਂ ਵੱਧ * 77 ਸਾਲਾਂ ‘ਚ ਆਬਾਦੀ ਦੁੱਗਣੀ ਹੋਣ ਦਾ ਅਨੁਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਜਨਸੰਖਿਆ 144 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਜਿਸ ਵਿੱਚ 24 ਫੀਸਦ ਆਬਾਦੀ 0 ਤੋਂ 14 …
Read More »ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਮਿਠਾਈ : ਈਡੀ ਦਾ ਆਰੋਪ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਈਡੀ ਨੇ ਵੱਡਾ ਆਰੋਪ ਲਗਾਇਆ ਹੈ। ਈਡੀ ਨੇ ਅਦਾਲਤ ‘ਚ ਕਿਹਾ ਕਿ ਕੇਜਰੀਵਾਲ ਤਿਹਾੜ ਜੇਲ÷ ‘ਚ ਜਾਣਬੁੱਝ ਕੇ ਮਿੱਠਾ ਖਾ ਰਹੇ ਹਨ ਤਾਂ ਕਿ ਉਨ੍ਹ÷ ਾਂ ਦਾ ਸ਼ੂਗਰ ਲੈਵਲ ਵਧ ਜਾਏ ਤੇ ਉਨ੍ਹ÷ ਾਂ ਨੂੰ ਮੈਡੀਕਲ ਦੇ ਅਧਾਰ ‘ਤੇ ਜ਼ਮਾਨਤ …
Read More »ਅਦਾਰਾ ਪਰਵਾਸੀ ਵੱਲੋਂ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ
ਖ਼ਾਲਸਾ ਪੰਥ ਦਾ ਜਨਮ ਦਿਹਾੜਾ ਹੈ ਵਿਸਾਖੀ, ਘਰ ਵਿਚ ਅਨਾਜ਼ ਦੇ ਰੂਪ ਵਿਚ ਆਈਆਂ ਖੁਸ਼ੀਆਂ ਦਾ ਤਿਉਹਾਰ ਹੈ ਵਿਸਾਖੀ। ਵਿਸਾਖੀ ਦੇ ਤਿਉਹਾਰ ਮੌਕੇ ‘ਅਦਾਰਾ ਪਰਵਾਸੀ’ ਸਮੁੱਚੀ ਲੋਕਾਈ ਨੂੰ ਸ਼ੁਭਕਾਮਨਾਵਾਂ ਦਿੰਦਾ ਹੋਇਆ ਸਰਬੱਤ ਦਾ ਭਲਾ ਮੰਗਦਾ ਹੈ। ਇਸ ਪਵਿੱਤਰ ਤਿਉਹਾਰ ਮੌਕੇ ਪੰਜਾਬੀ ਭਾਈਚਾਰੇ ਦੇ ਨਾਲ-ਨਾਲ ਸਮੁੱਚੀ ਲੋਕਾਈ ਨੂੰ ਬਹੁਤ-ਬਹੁਤ ਵਧਾਈਆਂ। -ਰਜਿੰਦਰ …
Read More »ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖੁਫੀਆ ਜਾਣਕਾਰੀ ਸਨਸਨੀਕਰਨ ਕੀਤੇ ਜਾਣ ‘ਤੇ ਪ੍ਰਗਟਾਈ ਚਿੰਤਾ
ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀ ਚੋਣ ਪ੍ਰਕਿਰਿਆ ਵਿੱਚ ਵਿਦੇਸ਼ੀ ਦਖਲ ਦੇ ਮਾਮਲੇ ਵਿੱਚ ਨੈਸ਼ਨਲ ਪਬਲਿਕ ਇੰਕੁਆਰੀ ਦੇ ਸਾਹਮਣੇ ਪੇਸ਼ ਹੋ ਕੇ ਗਵਾਹੀ ਦਿੱਤੀ। ਟਰੂਡੋ ਨੇ ਇਸ ਦੌਰਾਨ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਚਿੰਤਾ ਪ੍ਰਗਟਾਈ। ਕਮਿਸ਼ਨ ਆਫ ਇਨਕੁਆਰੀ ਨਾਲ ਫਰਵਰੀ ਵਿੱਚ ਕੀਤੀ ਗਈ ਇੰਟਰਵਿਊ …
Read More »ਲੋਕ ਸਭਾ ਹਲਕਾ ਹੁਸ਼ਿਆਰਪੁਰ ‘ਚ ਮਹਿਲਾ ਵੋਟਰਾਂ ਦੀ ਗਿਣਤੀ ਘਟੀ
ਚੱਬੇਵਾਲ, ਸ਼ਾਮ ਚੁਰਾਸੀ, ਉੜਮੁੜ, ਦਸੂਹਾ ਅਤੇ ਭੁਲੱਥ ਵਿਧਾਨ ਸਭਾ ਹਲਕਿਆਂ ਵਿੱਚ ਆਈ ਕਮੀ ਹੁਸ਼ਿਆਰਪੁਰ/ਬਿਊਰੋ ਨਿਊਜ਼ : ਹੁਸ਼ਿਆਰਪੁਰ ਲੋਕ ਸਭਾ ਹਲਕੇ ‘ਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਭਾਵੇਂ ਸਮੁੱਚੇ ਵੋਟਰਾਂ ਦੀ ਗਿਣਤੀ 10667 ਵੋਟਰ ਵਧੀ ਹੈ ਪਰ ਹਲਕੇ ਅਧੀਨ ਆਉਂਦੇ ਚੱਬੇਵਾਲ, ਸ਼ਾਮ ਚੁਰਾਸੀ, ਉੜਮੁੜ, ਦਸੂਹਾ ਅਤੇ ਭੁਲੱਥ ਹਲਕਿਆਂ ਵਿੱਚ 8584 …
Read More »ਸੰਯੁਕਤ ਕਿਸਾਨ ਮੋਰਚੇ ਨੇ ਭਾਜਪਾ ਉਮੀਦਵਾਰਾਂ ਨੂੰ ਪੁੱਛੇ 11 ਸਵਾਲ
ਕਿਸਾਨਾਂ ਨੇ ਭਾਜਪਾ ਉਮੀਦਵਾਰਾਂ ਨੂੰ ਘੇਰਨ ਦੀ ਖਿੱਚੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਨੇੜੇ ਆਉਣ ਦੇ ਨਾਲ-ਨਾਲ ਭਾਜਪਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚਾ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਨੂੰ ਘੇਰਨ ਲਈ ਪੂਰੀ ਤਿਆਰੀ ਖਿੱਚ ਲਈ ਹੈ। ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ …
Read More »