ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਨੇ ਭਾਰਤ ‘ਤੇ 27 ਫੀਸਦ ਜਵਾਬੀ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅਮਰੀਕੀ ਵਸਤਾਂ ‘ਤੇ ਭਾਰਤ ਉੱਚ ਦਰਾਮਦ ਟੈਕਸ ਵਸੂਲਦਾ ਹੈ, ਅਜਿਹੇ ਮੌਕੇ ਦੇਸ਼ ਦੇ ਵਪਾਰ …
Read More »ਅਮਰੀਕਾ-ਮੈਕਸੀਕੋ ਬਾਰਡਰ ਉਪਰ ਪਸਰਿਆ ਸੰਨਾਟਾ
ਪਰਵਾਸੀਆਂ ਦੀਆਂ ਭੀੜਾਂ ਹੋਈਆਂ ਖਤਮ ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਡੋਨਾਲਡ ਟਰੰਪ ਪ੍ਰਸ਼ਾਸਨ ਦੀ ਸਖਤੀ ਕਾਰਨ ਕੈਲੀਫੋਰਨੀਆ-ਮੈਕਸੀਕੋ ਬਾਰਡਰ ਜੋ ਅਮਰੀਕਾ ਵਿਚ ਦਾਖਲ ਹੋਣ ਦਾ ਮੁੱਖ ਰਸਤਾ ਰਿਹਾ ਹੈ, ਉਪਰ ਸੁੰਨਸਾਨ ਪਸਰੀ ਹੋਈ ਹੈ। ਪਰਵਾਸੀਆਂ ਨੂੰ ਰੱਖਣ ਲਈ ਇੱਥੇ ਬਣਾਏ ਆਰਜੀ ਪਨਾਹ ਸਥਾਨ ਜੋ ਪਹਿਲਾਂ ਭਰੇ ਰਹਿੰਦੇ ਸਨ, ਇਸ ਵੇਲੇ ਤਕਰੀਬਨ ਖਾਲੀ …
Read More »ਸਿੱਖ ਵਿਰਾਸਤੀ ਮਹੀਨੇ ਨੂੰ ਲੈ ਕੇ ਹੋਣ ਲੱਗੀਆਂ ਤਿਆਰੀਆਂ
ਟੋਰਾਂਟੋ/ਬਿਊਰੋ ਨਿਊਜ਼ : ਕੁਝ ਸਾਲ ਪਹਿਲਾਂ ਕੈਨੇਡਾ ਸਰਕਾਰ ਵੱਲੋਂ ਅਪਰੈਲ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਮਾਨਤਾ ਦਿੱਤੇ ਜਾਣ ਤੋਂ ਬਾਅਦ ਹਰ ਸਾਲ ਵਾਂਗ ਇਸ ਵਾਰ ਵੀ ਇਸ ਸਬੰਧੀ ਪ੍ਰੋਗਰਾਮਾਂ ਦੀਆਂ ਤਿਆਰੀਆਂ ਹੋਣ ਲੱਗੀਆਂ ਹਨ। ਫੈਡਰਲ ਸਰਕਾਰ ਅਤੇ ਕਰੀਬ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਇਸ ਨੂੰ ਮਾਨਤਾ ਦਿੱਤੀ ਜਾ ਚੁੱਕੀ ਹੈ। …
Read More »ਵੈਨਕੂਵਰ ਹਵਾਈ ਅੱਡੇ ‘ਤੇ ਬਾਰਡਰ ਸਰਵਿਸਿਜ਼ ਏਜੰਸੀ ਨੇ ਨਿਰਯਾਤ 149 ਕਿਲੋਗ੍ਰਾਮ ਮੈਥ ਕੀਤੀ ਜ਼ਬਤ
ਵੈਨਕੁਵਰ/ਬਿਊਰੋ ਨਿਊਜ਼ : ਸਾਲ ਦੇ ਸ਼ੁਰੂ ਵਿੱਚ ਵੈਨਕੂਵਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਯਾਤਰੀਆਂ ਦੇ ਸਾਮਾਨ ਦੀ ਛੇ ਵੱਖ-ਵੱਖ ਤਲਾਸ਼ੀਆਂ ਵਿੱਚ ਕੈਨੇਡੀਅਨ ਸਰਹੱਦੀ ਏਜੰਟਾਂ ਨੇ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਹਾਂਗਕਾਂਗ ਨੂੰ ਨਿਰਯਾਤ ਕਰਨ ਲਈ ਜਾ ਰਹੀ 149 ਕਿਲੋਗ੍ਰਾਮ ਮੈਥੈਂਫੇਟਾਮਾਈਨ ਜ਼ਬਤ ਕੀਤੀ ਸੀ। ਇਸ ਸਬੰਧੀ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਜਾਣਕਾਰੀ ਸਾਂਝੀ ਕੀਤੀ …
Read More »ਬਰੈਂਪਟਨ ‘ਚ ਪੰਜਾਬੀ ਕਾਰੋਬਾਰੀ ਦੀ ਗੋਲੀਆਂ ਮਾਰ ਹੱਤਿਆ
ਵੈਨਕੂਵਰ/ਬਿਊਰੋ ਨਿਊਜ਼ : ਬਰੈਂਪਟਨ ਦੇ ਪਲਾਜ਼ੇ ਵਿੱਚ ਦੁਪਹਿਰ ਸਮੇਂ ਇਕ ਕਾਰ ‘ਤੇ ਆਏ ਕੁੱਝ ਅਣਪਛਾਤੇ ਵਿਅਕਤੀ ਪੰਜਾਬੀ ਕਾਰੋਬਾਰੀ ਨੌਜਵਾਨ ਦੀ ਗੋਲੀਆਂ ਮਾਰ ਹੱਤਿਆ ਕਰਕੇ ਫਰਾਰ ਹੋ ਗਏ। ਪੀਲ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੀਲ ਪੁਲਿਸ ਦੇ ਅਫਸਰ ਅਨੁਸਾਰ ਪਿਛਲੇ ਦਿਨੀਂ ਬਾਅਦ ਦੁਪਹਿਰ 1 …
Read More »ਕੈਨੇਡਾ ਵਿੱਚ ਸਤਪਾਲ ਸਿੰਘ ਜੌਹਲ ਨੇ ਟੈਕਸ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾਇਆ
ਮਾਲ ਤੇ ਵਿੱਤ ਮੰਤਰੀਆਂ ਨੇ ਕੀਤਾ ਮਹਿੰਗਾਈ ਨਾਲ ਟੈਕਸ ਵਧਣ ਬਾਰੇ ਸੁਝਾਅ ਨੋਟ, ਮਹਿੰਗਾਈ ਲੋਕਾਂ ਵਾਸਤੇ ਬੁਰੀ,ਪਰ ਸਰਕਾਰਾਂ ਵਾਸਤੇ ਖੁਸ਼ਖ਼ਬਰੀ ਟੋਰਾਂਟੋ/ਹਰਜੀਤ ਸਿੰਘ ਬਾਜਵਾ : ਕੈਨੇਡਾ ਵਿੱਚ ਨਾਮਵਰ ਪੰਜਾਬੀ ਪੱਤਰਕਾਰ ਸਤਪਾਲ ਸਿੰਘ ਜੌਹਲ ਨੇ ਦੇਸ਼ ਵਿੱਚ ਮਹਿੰਗਾਈ ਵਧਣ ਨਾਲ ਗੁਡਜ਼ ਐਂਡ ਸਰਵਿਸਜ਼ ਟੈਕਸ/ਹਾਰਮੋਨਾਈਜ਼ਡ ਸੇਲਜ਼ ਟੈਕਸ, (ਜੀ.ਅੈੱਸ.ਟੀ/ਐੱਚ.ਐੱਸ.ਟੀ) ਆਪਣੇ ਆਪ ਵਧ ਜਾਣ ਦਾ …
Read More »ਕੈਨੇਡਾ ‘ਚ ਸੰਸਦੀ ਚੋਣਾਂ 28 ਅਪ੍ਰੈਲ ਨੂੰ
45ਵੀਂ ਲੋਕ ਸਭਾ ਲਈ 343 ਮੈਂਬਰਾਂ ਦੀ ਹੋਵੇਗੀ ਚੋਣ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਦੇਸ਼ ਵਿੱਚ 28 ਅਪਰੈਲ ਨੂੰ ਸੰਸਦੀ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗਵਰਨਰ ਜਨਰਲ ਮੈਰੀ ਸਾਈਮਨ ਨਾਲ ਮੁਲਾਕਾਤ ਕਰਕੇ ਲੋਕ ਸਭਾ ਭੰਗ …
Read More »ਚੋਣਾਂ ਦੇ ਐਲਾਨ ਤੋਂ ਬਾਅਦ ਕੈਨੇਡਾ ‘ਚ ਸਿਆਸੀ ਹਲਚਲ ਹੋਈ ਤੇਜ਼
ਪ੍ਰਧਾਨ ਮੰਤਰੀ ਕਾਰਨੀ ਲਿਬਰਲਾਂ ਦੇ ਗੜ੍ਹ ਨੇਪੀਅਰ ਹਲਕੇ ਤੋਂ ਲੜਨਗੇ ਚੋਣ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ 44ਵੀਂ ਲੋਕ ਸਭਾ ਭੰਗ ਕੀਤੇ ਜਾਣ ਤੇ 28 ਅਪਰੈਲ ਨੂੰ ਚੋਣਾਂ ਦੇ ਐਲਾਨ ਮਗਰੋਂ ਦੇਸ਼ ਵਿਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਓਟਵਾ ਦੇ ਨੇਪੀਅਰ ਲੋਕ ਸਭਾ ਹਲਕੇ ਤੋਂ ਉਮੀਦਵਾਰ …
Read More »ਟਰੰਪ ਕੈਨੇਡਾ ਨੂੰ ਤੋੜਨਾ ਚਾਹੁੰਦੇ ਹਨ, ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ : ਕਾਰਨੀ ਤੇ ਪੀਅਰੇ
ਦੋਵਾਂ ਆਗੂਆਂ ਵੱਲੋਂ ਟਰੰਪ ਨੂੰ ਕੈਨੇਡਾ ਦੀ ਪ੍ਰਭੂਸੱਤਾ ਦਾ ਸਨਮਾਨ ਕਰਨ ਦੀ ਨਸੀਹਤ ਟੋਰਾਂਟੋ : ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਕੰਸਰਵੇਟਿਵ ਪਾਰਟੀ ਤੇ ਵਿਰੋਧੀ ਧਿਰ ਦੇ ਆਗੂ ਪੀਅਰੇ ਪੋਲੀਵਰ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਕੈਨੇਡਾ ਦੀ ਪ੍ਰਭੂਸੱਤਾ ਦਾ ਸਨਮਾਨ ਕਰਨਾ ਚਾਹੀਦਾ ਹੈ। ਕਾਰਨੀ …
Read More »ਕੈਲਗਰੀ ਦੇ ਬੋਅ ਵੈਲੀ ਕਾਲਜ ਰੇਲਵੇ ਸਟੇਸ਼ਨ ‘ਤੇ ਭਾਰਤੀ ਮੁਟਿਆਰ ਦਾ ਗਲਾ ਘੁੱਟਣ ਦੀ ਕੋਸ਼ਿਸ਼
ਕੈਲਗਰੀ/ਬਿਊਰੋ ਨਿਊਜ਼ : ਕੈਨੇਡਾ ਵਿਚ ਪਿਛਲੇ ਚਾਰ ਸਾਲਾਂ ਵਿੱਚ ਕੌਮਾਂਤਰੀ ਵਿਦਿਆਰਥੀਆਂ ਅਤੇ ਦੱਖਣੀ ਏਸ਼ੀਆਈ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅਪਰਾਧਾਂ ਵਿੱਚ ਕਾਫ਼ੀ ਜ਼ਿਆਦਾ ਵਾਧਾ ਹੋਇਆ ਹੈ। ਇਸੇ ਕੜੀ ਵਿਚ ਪਿਛਲੇ ਦਿਨੀਂ ਕੈਨੇਡਾ ਦੇ ਕੈਲਗਰੀ ਤੋਂ ਇਕ ਵੀਡੀਓ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਨੇ ਬੋ ਵੈਲੀ ਕਾਲਜ ਟਰੇਨ ਸਟੇਸ਼ਨ ਦੇ …
Read More »