ਨਵੀਂ ਦਿੱਲੀ : ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਮੰਤਰੀ ਰਹੇ ਸਿਕੰਦਰ ਸਿੰਘ ਮਲੂਕਾ ਦੀ ਆਈ.ਏ.ਐਸ. ਨੂੰਹ ਪਰਮਪਾਲ ਕੌਰ ਤੇ ਪੁੱਤ ਗੁਰਪ੍ਰੀਤ ਸਿੰਘ ਮਲੂਕਾ ਨਵੀਂ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਦੱਸਣਯੋਗ ਹੈ ਕਿ ਆਈ.ਏ.ਐਸ. ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ …
Read More »ਰਾਮਦੇਵ ਤੇ ਬਾਲਕ੍ਰਿਸ਼ਨ ਨਤੀਜੇ ਭੁਗਤਣ ਲਈ ਤਿਆਰ ਰਹਿਣ : ਸੁਪਰੀਮ ਕੋਰਟ
ਮਾਮਲੇ ਦੀ ਅਗਲੀ ਸੁਣਵਾਈ 16 ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਗੁਮਰਾਹਕੁਨ ਇਸ਼ਤਿਹਾਰ ਮਾਮਲੇ ‘ਚ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੈਦ ਲਿਮਿਟਡ ਦੇ ਮੈਨੇਜਿੰਗ ਡਾਇਰੈਕਟਰ (ਐੱਮਡੀ) ਅਚਾਰੀਆ ਬਾਲਕ੍ਰਿਸ਼ਨ ਵੱਲੋਂ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਦਾਇਰ ਕੀਤੇ ਹਲਫਨਾਮਿਆਂ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ …
Read More »ਮਿਸਾਲ : ਜਗਰਾਉਂ ਦੇ ਡਾਕਟਰ ਦਿਵਾਂਸ਼ੂ ਗੁਪਤਾ ਨੇ ਚਾਰ ਸਾਲਾ ਬੱਚੇ ਦੇ ਅਪਰੇਸ਼ਨ ਦੌਰਾਨ ਬਣਾਇਆ ਖੁਸ਼ਨੁਮਾ ਮਾਹੌਲ
ਪੰਜਾਬੀ ਗੀਤ ‘ਤੇ ਝੂਮਦਿਆਂ ਬੱਚੇ ਨੇ ਕਰਵਾਇਆ ਅਪਰੇਸ਼ਨ ਬੱਚੇ ਦੀ ਘਬਰਾਹਟ ਦੂਰ ਕਰਨ ਲਈ ਲਗਾਇਆ ਭੰਗੜਾ ਗੀਤ ਜਗਰਾਉਂ/ਬਿਊਰੋ ਨਿਊਜ਼ : ਕਹਿੰਦੇ ਨੇ ਡਾਕਟਰ ਦਾ ਚੰਗਾ ਵਿਹਾਰ ਮਰੀਜ਼ ਅੱਧਾ ਇਲਾਜ ਕਰ ਦਿੰਦਾ ਹੈ। ਫਿਰ ਬੱਚਿਆਂ ਦੇ ਇਲਾਜ ਦੇ ਮਾਮਲੇ ਵਿਚ ਡਾਕਟਰ ਦਾ ਵਿਹਾਰ ਵੀ ਮਹੱਤਵ ਰੱਖਦਾ ਹੈ। ਆਏ ਦਿਨ ਸੋਸ਼ਲ ਮੀਡੀਆ …
Read More »ਇਕੋ ਦਿਨ ਜਲੰਧਰ ‘ਚੋਂ ਉਡ ਗਈਆਂ ‘ਆਪ’ ਦੀਆਂ ਦੋ ਤਿਤਲੀਆਂ
ਚੰਦ ਦਿਨਾਂ ‘ਚ ਚੁਣੇ ਹੋਏ ਤਿੰਨ ਸੰਸਦ ਮੈਂਬਰਾਂ ਨੇ ਦਲ ਬਦਲ ਕੇ ਭਾਜਪਾ ‘ਚ ਕੀਤੀ ਸ਼ਮੂਲੀਅਤ ਨਵੀਂ ਦਿੱਲੀ/ਬਿਊਰੋ ਨਿਊਜ਼ : ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਇਕੋ-ਇਕ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿਚ ਸ਼ਾਮਲ ਹੋ ਗਏ। ਅੰਗੁਰਾਲ ਨੇ 2022 ਦੀਆਂ …
Read More »ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਲਿਆ ਜਨਮ
ਸਿਆਸੀ ਪਾਰਟੀਆਂ ਦੇ ਆਗੂਆਂ ਨੇ ਭਗਵੰਤ ਮਾਨ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਵੀਰਵਾਰ ਨੂੰ ਧੀ ਨੇ ਜਨਮ ਲਿਆ ਹੈ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਬੱਚੀ ਨੂੰ ਜਨਮ ਦਿੱਤਾ ਹੈ, ਇਸ ਸਬੰਧੀ ਮੁੱਖ ਮੰਤਰੀ …
Read More »ਕੈਨੇਡਾ ਨੇ ਵਿਦਿਆਰਥੀਆਂ ਤੋਂ ਬਾਅਦ ਵਿਦੇਸ਼ੀ ਕਾਮਿਆਂ ਦੀ ਵੀ ਗਿਣਤੀ ਘਟਾਈ
ਸਤੰਬਰ ਤੱਕ ਕੱਚੇ ਰਿਹਾਇਸ਼ੀਆਂ ਦੀ ਗਿਣਤੀ ‘ਚ 5 ਲੱਖ ਦੀ ਕੀਤੀ ਕਟੌਤੀ; ਤਿੰਨ ਸਾਲ ਲਾਗੂ ਰਹੇਗਾ ਪ੍ਰੋਗਰਾਮ ਵੈਨਕੂਵਰ/ਬਿਊਰੋ ਨਿਊਜ਼ : ਵਿਦੇਸ਼ੀ ਵਿਦਿਆਰਥੀ ਦੀ ਆਮਦ ਸੀਮਤ ਕਰਨ ਤੋਂ ਬਾਅਦ ਕੈਨੇਡਾ ਸਰਕਾਰ ਕੱਚੇ ਵਿਦੇਸ਼ੀ ਕਾਮਿਆਂ ਦੀ ਗਿਣਤੀ ‘ਚ ਵੱਡੀ ਕਟੌਤੀ ਕਰ ਰਹੀ ਹੈ। ਇਸ ਮੌਕੇ ਇਥੇ ਅਸਥਾਈ ਤੌਰ ‘ਤੇ ਰਹਿੰਦੇ 25 ਲੱਖ …
Read More »600 ਤੋਂ ਜ਼ਿਆਦਾ ਵਕੀਲਾਂ ਨੇ ਭਾਰਤ ਦੇ ਚੀਫ ਜਸਟਿਸ ਨੂੰ ਚਿੱਠੀ ਲਿਖ ਕੇ ਕਿਹਾ
ਨਿਆਂ ਪਾਲਿਕਾ ਖਤਰੇ ‘ਚ, ਖਾਸ ਗਰੁੱਪ ਦੇ ਦਬਾਅ ਤੋਂ ਬਚਾਓ ਨਵੀਂ ਦਿੱਲੀ : ਭਾਰਤ ਦੇ ਸਾਬਕਾ ਸੌਲੀਸਿਟਰ ਜਨਰਲ ਹਰੀਸ਼ ਸਾਲਵੇ ਸਣੇ 600 ਤੋਂ ਜ਼ਿਆਦਾ ਸੀਨੀਅਰ ਵਕੀਲਾਂ ਨੇ ਮਾਨਯੋਗ ਚੀਫ ਜਸਟਿਸ ਆਫ ਇੰਡੀਆ ਡੀ.ਵਾਈ. ਚੰਦਰਚੂੜ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਕਿਹਾ ਗਿਆ ਹੈ ਕਿ ਨਿਆਂਪਾਲਿਕਾ ਖਤਰੇ ਵਿਚ ਹੈ ਅਤੇ …
Read More »ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ
ਸ਼ਰਾਬ ਨੀਤੀ ਮਾਮਲੇ ‘ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ ਨੂੰ ਅਦਾਲਤ ਨੇ ਚਾਰ ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਜਿਸ ਦੇ ਚਲਦਿਆਂ ਕੇਜਰੀਵਾਲ ਹੁਣ 1 ਅਪ੍ਰੈਲ ਤੱਕ …
Read More »ਅਮਰੂਦ ਬਾਗ ਘੁਟਾਲਾ
ਆਬਕਾਰੀ ਕਮਿਸ਼ਨਰ ਵਰੁਣ ਰੂਜਮ ਅਤੇ ਫਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਦੇ ਘਰ ‘ਤੇ ਈਡੀ ਦੀ ਰੇਡ ਰੂਜਮ ਦੇ ਘਰ ਦੇ ਬਾਹਰ ਪਾਰਕ ‘ਚ ਮਿਲੇ ਫਟੇ ਦਸਤਾਵੇਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਮੁਹਾਲੀ ਜ਼ਿਲ੍ਹੇ ਵਿਚ ਹੋਏ 137 ਕਰੋੜ ਰੁਪਏ ਦੇ ਅਮਰੂਦ ਬਾਗ ਘੁਟਾਲੇ ਦੇ ਮਾਮਲੇ ਵਿਚ ਵਿਜੀਲੈਂਸ ਤੋਂ ਬਾਅਦ ਹੁਣ ਇਨਫਰੋਸਮੈਂਟ ਡਾਇਰੈਕਟਰੋਟ (ਈਡੀ) …
Read More »ਲੋਕ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਲਈ ਵੱਡੀ ਚੁਣੌਤੀ
ਅਕਾਲੀ ਤੇ ਭਾਜਪਾਈ ਨੇੜੇ ਹੁੰਦੇ-ਹੁੰਦੇ ਹੋ ਗਏ ਦੂਰ ਦੋਵੇਂ ਪਾਰਟੀਆਂ ਵਿਚਾਲੇ ਚੋਣ ਗਠਜੋੜ ਨੂੰ ਲੈ ਕੇ ਹੋ ਰਹੀਆਂ ਸਨ ਕੋਸ਼ਿਸ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ : ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਸਤੰਬਰ 2020 ਨੂੰ ਵੱਖ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਦੁਬਾਰਾ ਚੋਣ ਗਠਜੋੜ ਨਹੀਂ ਹੋ ਸਕਿਆ ਹੈ। ਕਰੀਬ …
Read More »