ਵਾਸ਼ਿੰਗਟਨ : ਅਮਰੀਕਾ ‘ਚ ਨਿਊਜਰਸੀ ਦੇ ਇੱਕ ਸਿੱਖ ਗ੍ਰੰਥੀ ਨੇ ਪ੍ਰਤੀਨਿਧ ਸਭਾ ਦੀ ਕਾਰਵਾਈ ਸ਼ੁਰੂ ਕਰਨ ਲਈ ਅਰਦਾਸ ਕੀਤੀ ਜੋ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਨਿਊਜਰਸੀ ‘ਚ ਪਾਈਨ ਹਿੱਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਬੀਤੇ ਦਿਨੀਂ ਸਦਨ ‘ਚ ਅਰਦਾਸ ਕਰਕੇ ਦਿਨ ਦੀ ਕਾਰਵਾਈ ਦੀ ਸ਼ੁਰੂਆਤ ਕਰਵਾਈ। …
Read More »ਭਰਤਇੰਦਰ ਸਿੰਘ ਚਾਹਲ ਦੇ ਘਰ ਵਿਜੀਲੈਂਸ ਦੀ ਰੇਡ
ਪਟਿਆਲਾ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਭਰਤਇੰਦਰ ਸਿੰਘ ਚਾਹਲ ਦੀ ਗ੍ਰਿਫ਼ਤਾਰੀ ਪੰਜਾਬ ਵਿਜੀਲੈਂਸ ਲਈ ਇਕ ਚੁਣੌਤੀ ਬਣ ਗਈ ਹੈ। ਅੱਜ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਦੇ ਪਟਿਆਲਾ ਸਥਿਤ ਘਰ ‘ਤੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ …
Read More »ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਦੀ ਵੀ ਤਿਆਰੀ
ਬਠਿੰਡਾ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਦੇ ਮਾਡਲ ਟਾਊਨ ਇਲਾਕੇ ਵਿਚਲੇ ਪਲਾਟ ਮਾਮਲੇ ਵਿਚ ਬੁਰੀ ਤਰ੍ਹਾਂ ਘਿਰਦੇ ਨਜ਼ਰ ਆ ਰਹੇ ਹਨ। ਬਠਿੰਡਾ ਦੀ ਅਦਾਲਤ ਨੇ ਜਿੱਥੇ ਮਨਪ੍ਰੀਤ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ ਉੱਥੇ ਹੀ ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਖਿਲਾਫ ਲੁਕਆਊਟ ਸਰਕੁਲਰ ਵੀ …
Read More »ਸੁਖਪਾਲ ਖਹਿਰਾ ਡਰੱਗ ਮਾਮਲੇ ‘ਚ ਗ੍ਰਿਫ਼ਤਾਰ
ਜਲਾਲਾਬਾਦ ਅਦਾਲਤ ਨੇ ਖਹਿਰਾ ਨੂੰ ਦੋ ਦਿਨਾ ਪੁਲਿਸ ਰਿਮਾਂਡ ‘ਤੇ ਭੇਜਿਆ ਭਗਵੰਤ ਮਾਨ ਸਰਕਾਰ ਕਰ ਰਹੀ ਹੈ ਬਦਲਾਖ਼ੋਰੀ ਦੀ ਰਾਜਨੀਤੀ : ਖਹਿਰਾ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਪੁਲਿਸ ਨੇ ਡਰੱਗ ਮਾਮਲੇ ‘ਚ ਅੱਜ ਸਵੇਰੇ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ਪੁਲਿਸ ਸੁਖਪਾਲ ਖਹਿਰਾ …
Read More »SYL ਦੇ ਨਿਰਮਾਣ ਤੋਂ ਪੰਜਾਬ ਦੇ ਮੁੱਖ ਮੰਤਰੀ ਦਾ ਇਨਕਾਰ
ਚੰਡੀਗੜ੍ਹ ਪੰਜਾਬ ਦੀ ਜ਼ਮੀਨ ‘ਤੇ ਵਸਾਇਆ ਗਿਆ ਹੈ ਤੇ ਇਸ ‘ਤੇ ਪੰਜਾਬ ਦਾ ਹੀ ਹੱਕ : ਭਗਵੰਤ ਮਾਨ ਮੁੱਖ ਮੰਤਰੀ ਨੇ ਉਤਰੀ ਖੇਤਰ ਪ੍ਰੀਸ਼ਦ ਦੀ ਬੈਠਕ ‘ਚ ਚੁੱਕੇ ਮੁੱਦੇ ਅੰਮ੍ਰਿਤਸਰ/ਬਿਊਰੋ ਨਿਊਜ਼ : ਉੋਤਰੀ ਖੇਤਰ ਪ੍ਰੀਸ਼ਦ ਦੀ ਬੈਠਕ ਵਿਚ ਹਰਿਆਣੇ ਨੇ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਦਾ ਮੁੱਦਾ ਉਠਾਇਆ। ਕੇਂਦਰੀ ਗ੍ਰਹਿ ਮੰਤਰੀ ਅਮਿਤ …
Read More »ਜਲਦ ਹੀ ਹਾਊਸ ਆਫ ਕਾਮਨਜ਼ ਦਾ ਨਵਾਂ ਸਪੀਕਰ ਚੁਣਨਗੇ ਐਮਪੀਜ਼
ਓਟਵਾ/ਬਿਊਰੋ ਨਿਊਜ਼ : ਹਾਊਸ ਆਫ ਕਾਮਨਜ਼ ਦੇ ਸਪੀਕਰ ਐਂਥਨੀ ਰੋਟਾ ਨੇ ਅਸਤੀਫੇ ਮਗਰੋਂ ਆਖਿਆ ਕਿ ਉਨ੍ਹਾਂ ਨੂੰ ਇਸ ਗੱਲ ਦਾ ਪਛਤਾਵਾ ਹੈ ਕਿ ਉਨ੍ਹਾਂ 98 ਸਾਲਾ ਯਾਰੋਸਲੈਵ ਹੁਨਕਾ ਨੂੰ ਪਾਰਲੀਮੈਂਟ ਆਉਣ ਦਾ ਸੱਦਾ ਦਿੱਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਵਾਇਆ। ਹੁਨਕਾ ਯੂਕਰੇਨੀ ਵਾਲੰਟੈਰੀ ਯੂਨਿਟ ਦੇ ਮੈਂਬਰ ਸਨ, ਜਿਹੜੀ ਦੂਜੀ ਵਿਸ਼ਵ ਜੰਗ …
Read More »ਏਸ਼ੀਆਈ ਖੇਡਾਂ ‘ਚ ਭਾਰਤ ਲਈ ਪੰਜਾਬ ਦੇ ਖਿਡਾਰੀਆਂ ਨੇ ਜਿੱਤੇ ਤਮਗੇ
ਨਵੀਂ ਦਿੱਲੀ : ਚੀਨ ਦੇ ਹਾਂਗਜ਼ੂ ਵਿਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿਚ ਭਾਰਤੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਅਤੇ ਚਾਂਦੀ ਤਮਗਾ ਜਿੱਤਿਆ ਹੈ। ਧਿਆਨ ਰਹੇ ਕਿ ਸਿਫਤ ਕੌਰ ਸਮਰਾ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੀ ਰਹਿਣ ਵਾਲੀ ਹੈ। ਸਿਫਤ ਕੌਰ ਨੇ ਵਿਅਕਤੀਗਤ 50 ਮੀਟਰ ਫਾਈਫਲ …
Read More »ਹਰੀ ਕ੍ਰਾਂਤੀ ਦੇ ਮੋਢੀ ਡਾ. ਐਮ. ਐਸ. ਸਵਾਮੀਨਾਥਨ ਦਾ ਹੋਇਆ ਦਿਹਾਂਤ
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਸਿੱਧ ਖ਼ੇਤੀ ਵਿਗਿਆਨੀ ਅਤੇ ਭਾਰਤ ਵਿਚ ਹਰੀ ਕ੍ਰਾਂਤੀ ਦੇ ਜਨਮਦਾਤਾ ਡਾ. ਐਮ.ਐਸ. ਸਵਾਮੀਨਾਥਨ ਦਾ ਵੀਰਵਾਰ ਨੂੰ 98 ਸਾਲ ਦੀ ਉਮਰ ਵਿਚ ਚੇਨਈ ‘ਚ ਦਿਹਾਂਤ ਹੋ ਗਿਆ। ਸਵਾਮੀਨਾਥਨ ਇਕ ਉੱਘੇ ਖ਼ੇਤੀ ਵਿਗਿਆਨੀ ਸਨ, ਜੋ ਤਾਰਾਮਣੀ, ਚੇੱਨਈ ਵਿਚ ਐਮ.ਐਸ. ਸਵਾਮੀਨਾਥਨ ਰਿਸਰਚ ਫ਼ਾਊਂਡੇਸ਼ਨ ਦੇ ਮੁਖੀ ਸਨ। ਸਵਾਮੀਨਾਥਨ ਨੇ ਝੋਨੇ ਦੀਆਂ …
Read More »ਗੁਰਦਾਸਪੁਰ ਦੇ ‘ਨਵਾਂ ਪਿੰਡ ਸਰਦਾਰਾਂ’ ਨੇ ਸਿਰਜਿਆ ਇਤਿਹਾਸ
ਭਾਰਤ ਦੇ 750 ਪਿੰਡਾਂ ਨੂੰ ਪਛਾੜ ਕੇ ਹਾਸਲ ਕੀਤਾ ਸਰਬੋਤਮ ਸੈਰ ਸਪਾਟਾ ਪਿੰਡ ਦਾ ਐਵਾਰਡ ਗੁਰਦਾਸਪੁਰ/ਬਿਊਰੋ ਨਿਊਜ਼ : ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਸਿੱਧ ਪਿੰਡ ‘ਨਵਾਂ ਪਿੰਡ ਸਰਦਾਰਾਂ’ ਨੇ ਉਸ ਸਮੇਂ ਇਤਿਹਾਸ ਸਿਰਜ ਦਿੱਤਾ ਜਦੋਂ ਕੇਂਦਰੀ ਸੈਰ ਸਪਾਟਾ ਮੰਤਰਾਲੇ ਵੱਲੋਂ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਉਸ ਨੂੰ ਦੇਸ਼ ਦਾ ਸਰਬੋਤਮ ਸੈਰ ਸਪਾਟਾ …
Read More »ਮਹਿਲਾ ਰਾਖਵਾਂਕਰਨ ਬਿੱਲ ਲੋਕ ਸਭਾ ‘ਚ ਪਾਸ
ਬਿੱਲ ਦੇ ਹੱਕ ‘ਚ 454 ਤੇ ਵਿਰੋਧ ਵਿੱਚ ਸਿਰਫ 2 ਵੋਟ ਪਏ ਐੱਸਸੀ, ਐੱਸਟੀ ਅਤੇ ਓਬੀਸੀਜ਼ ਨੂੰ ਰਾਖਵਾਂਕਰਨ ਦੇਣ ਦੀ ਕੀਤੀ ਗਈ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ : ਭਾਰਤੀ ਸੰਸਦ ਦੇ ਵਿਸ਼ੇਸ਼ ਇਜਲਾਸ ਦੇ ਚੌਥੇ ਦਿਨ ਵੀਰਵਾਰ ਨੂੰ ਰਾਜ ਸਭਾ ‘ਚ ਵੀ ਮਹਿਲਾ ਰਾਖਵਾਂਕਰਨ ਬਿਲ ਸਰਬਸੰਮਤੀ ਨਾਲ ਪਾਸ …
Read More »