ਨਿਆਂ ਪਾਲਿਕਾ ਖਤਰੇ ‘ਚ, ਖਾਸ ਗਰੁੱਪ ਦੇ ਦਬਾਅ ਤੋਂ ਬਚਾਓ ਨਵੀਂ ਦਿੱਲੀ : ਭਾਰਤ ਦੇ ਸਾਬਕਾ ਸੌਲੀਸਿਟਰ ਜਨਰਲ ਹਰੀਸ਼ ਸਾਲਵੇ ਸਣੇ 600 ਤੋਂ ਜ਼ਿਆਦਾ ਸੀਨੀਅਰ ਵਕੀਲਾਂ ਨੇ ਮਾਨਯੋਗ ਚੀਫ ਜਸਟਿਸ ਆਫ ਇੰਡੀਆ ਡੀ.ਵਾਈ. ਚੰਦਰਚੂੜ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਕਿਹਾ ਗਿਆ ਹੈ ਕਿ ਨਿਆਂਪਾਲਿਕਾ ਖਤਰੇ ਵਿਚ ਹੈ ਅਤੇ …
Read More »ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ
ਸ਼ਰਾਬ ਨੀਤੀ ਮਾਮਲੇ ‘ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ ਨੂੰ ਅਦਾਲਤ ਨੇ ਚਾਰ ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਜਿਸ ਦੇ ਚਲਦਿਆਂ ਕੇਜਰੀਵਾਲ ਹੁਣ 1 ਅਪ੍ਰੈਲ ਤੱਕ …
Read More »ਅਮਰੂਦ ਬਾਗ ਘੁਟਾਲਾ
ਆਬਕਾਰੀ ਕਮਿਸ਼ਨਰ ਵਰੁਣ ਰੂਜਮ ਅਤੇ ਫਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਦੇ ਘਰ ‘ਤੇ ਈਡੀ ਦੀ ਰੇਡ ਰੂਜਮ ਦੇ ਘਰ ਦੇ ਬਾਹਰ ਪਾਰਕ ‘ਚ ਮਿਲੇ ਫਟੇ ਦਸਤਾਵੇਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਮੁਹਾਲੀ ਜ਼ਿਲ੍ਹੇ ਵਿਚ ਹੋਏ 137 ਕਰੋੜ ਰੁਪਏ ਦੇ ਅਮਰੂਦ ਬਾਗ ਘੁਟਾਲੇ ਦੇ ਮਾਮਲੇ ਵਿਚ ਵਿਜੀਲੈਂਸ ਤੋਂ ਬਾਅਦ ਹੁਣ ਇਨਫਰੋਸਮੈਂਟ ਡਾਇਰੈਕਟਰੋਟ (ਈਡੀ) …
Read More »ਲੋਕ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਲਈ ਵੱਡੀ ਚੁਣੌਤੀ
ਅਕਾਲੀ ਤੇ ਭਾਜਪਾਈ ਨੇੜੇ ਹੁੰਦੇ-ਹੁੰਦੇ ਹੋ ਗਏ ਦੂਰ ਦੋਵੇਂ ਪਾਰਟੀਆਂ ਵਿਚਾਲੇ ਚੋਣ ਗਠਜੋੜ ਨੂੰ ਲੈ ਕੇ ਹੋ ਰਹੀਆਂ ਸਨ ਕੋਸ਼ਿਸ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ : ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਸਤੰਬਰ 2020 ਨੂੰ ਵੱਖ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਦੁਬਾਰਾ ਚੋਣ ਗਠਜੋੜ ਨਹੀਂ ਹੋ ਸਕਿਆ ਹੈ। ਕਰੀਬ …
Read More »ਕੇਜਰੀਵਾਲ ਗ੍ਰਿਫ਼ਤਾਰ
ਈਡੀ ਨੇ ਦੋ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਦਿੱਲੀ ਸ਼ਰਾਬ ਘੋਟਾਲਾ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਆਮ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਈਡੀ ਦੀ …
Read More »ਮੂਸੇਵਾਲਾ ਦੀ ਮਾਂ ਨੇ 58 ਸਾਲ ਦੀ ਉਮਰ ‘ਚ ਬੱਚੇ ਨੂੰ ਦਿੱਤਾ ਜਨਮ
ਛੋਟਾ ਮੂਸੇਵਾਲਾ ਜੰਮਣ ‘ਤੇ ਸਵਾਲ ਕਰਨ ਵਾਲੀ ਸਰਕਾਰ ਦੀ ਹੋ ਰਹੀ ਕਿਰਕਰੀ ਕੇਂਦਰ ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ 58 ਸਾਲ ਦੀ ਉਮਰ ਵਿਚ ਆਈ.ਵੀ.ਐਫ. ਤਕਨੀਕ ਨਾਲ ਬੇਟੇ ਨੂੰ ਜਨਮ ਦਿੱਤਾ ਹੈ। ਇਸ ‘ਤੇ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ …
Read More »ਪੰਜਾਬ ‘ਚ 1 ਜੂਨ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਪਹਿਲੀ ਜੂਨ ਨੂੰ ਪੈਣਗੀਆਂ ਜਦੋਂ ਕਿ ਨਤੀਜੇ ਤਿੰਨ ਬਾਅਦ 4 ਜੂਨ ਨੂੰ ਆਉਣਗੇ। ਇਹ ਐਲਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤਾ ਗਿਆ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ 2.12 ਕਰੋੜ ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਚੋਣ ਕਮਿਸ਼ਨ …
Read More »ਇਸ਼ਤਿਹਾਰ ਮਾਮਲੇ ‘ਚ ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ
ਕੋਰਟ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ 2 ਅਪ੍ਰੈਲ ਨੂੰ ਕੀਤਾ ਹੈ ਤਲਬ ਨਵੀਂ ਦਿੱਲੀ/ਬਿਊਰੋ ਨਿਊਜ਼ : ਪਤੰਜਲੀ ਆਯੁਰਵੇਦ ਨੇ ਦਵਾਈਆਂ ਸਬੰਧੀ ਦਿੱਤੇ ਜਾਂਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਸੁਪਰੀਮ ਕੋਰਟ ਤੋਂ ਬਿਨਾ ਸ਼ਰਤ ਮੁਆਫ਼ੀ ਮੰਗ ਲਈ ਹੈ। ਇਸ ਮੁਆਫੀਨਾਮੇ ‘ਚ ਇਸ਼ਤਿਹਾਰਾਂ ਨੂੰ ਫਿਰ ਤੋਂ ਪ੍ਰਸਾਰਿਤ ਨਾ ਕਰਨ ਦਾ ਵਾਅਦਾ ਵੀ ਕੀਤਾ …
Read More »ਅਮਿਤ ਸ਼ਾਹ ਨੇ ਅਕਾਲੀ-ਭਾਜਪਾ ਗਠਜੋੜ ਹੋਣ ਦੇ ਦਿੱਤੇ ਸੰਕੇਤ
8-5 ਦੇ ਫਾਰਮੂਲੇ ਤਹਿਤ ਪੰਜਾਬ ‘ਚ ਲੜੀਆਂ ਜਾਣਗੀਆਂ ਚੋਣਾਂ ਚੰਡੀਗੜ੍ਹ : ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਸਬੰਧੀ ਸਥਿਤੀ ਇਸੇ ਹਫਤੇ ਸਾਫ ਹੋ ਜਾਵੇਗੀ। ਇਹ ਸੰਕੇਤ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੇ ਦਿੱਲੀ ਵਿਚ ਇਕ ਇੰਟਰਵਿਊ ਦੌਰਾਨ ਦਿੱਤੇ ਹਨ। ਉਨ੍ਹਾਂ …
Read More »ਸੰਗਰੂਰ ਦੇ ਪਿੰਡ ਗੁੱਜਰਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦੀ ਗਿਣਤੀ ਵਧੀ
ਇਲਾਕੇ ‘ਚ ਬਣਿਆ ਹਾਹਾਕਾਰ ਵਾਲਾ ਮਾਹੌਲ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਜ਼ਿਲ੍ਹੇ ਦੇ ਕਸਬਾ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਲੰਘੇ ਕੱਲ੍ਹ ਬੁੱਧਵਾਰ ਨੂੰ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਹੁਣ ਮੌਤਾਂ ਦੀ ਗਿਣਤੀ ਵਧ ਕੇ 9 ਹੋ ਗਈ ਹੈ। ਮ੍ਰਿਤਕਾਂ ਵਿਚ 6 ਵਿਅਕਤੀ ਪਿੰਡ ਗੁੱਜਰਾਂ …
Read More »