ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਭਾਰਤ ਸਰਕਾਰ ਦੇ ਉਸ ਆਦੇਸ਼ ਦੀ ਪ੍ਰਮਾਣਿਕਤਾ ਦੀ ਪੜਤਾਲ ਕਰਨ ਦਾ ਫੈਸਲਾ ਕੀਤਾ ਹੈ ਜਿਸ ‘ਚ ਪੰਜਾਬ ਵਿਚ ਭਾਰਤ-ਪਾਕਿ ਸਰਹੱਦ ਦੇ ਨਾਲ ਸੀਮਾ ਸੁਰੱਖਿਆ ਬਲ (ਬੀਐੱਸਐਫ) ਦਾ ਅਧਿਕਾਰ ਖੇਤਰ 15 ਤੋਂ ਵਧਾ ਕੇ 50 ਕਿਲੋਮੀਟਰ ਕੀਤਾ ਗਿਆ ਸੀ। ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ …
Read More »ਚੰਡੀਗੜ੍ਹ ‘ਚ 30 ਜਨਵਰੀ ਨੂੰ ਹੋਵੇਗੀ ਮੇਅਰ ਦੀ ਚੋਣ
ਚੰਡੀਗੜ੍ਹ : ਚੰਡੀਗੜ੍ਹ ਵਿਚ ਮੇਅਰ ਦੀ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ ਆਇਆ ਹੈ। ਹਾਈਕੋਰਟ ਨੇ 30 ਜਨਵਰੀ ਨੂੰ ਸਵੇਰੇ 10 ਵਜੇ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਕਰਵਾਉਣ ਲਈ ਯੂਟੀ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਹੈ। ਇਸਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਚੰਡੀਗੜ੍ਹ ਵਿਚ ਮੇਅਰ …
Read More »ਸੰਗਰੂਰ ਦੀ ਅਦਾਲਤ ਨੇ ਅਮਨ ਅਰੋੜਾ ਦੀ ਸਜ਼ਾ ‘ਤੇ ਲਗਾਈ ਰੋਕ
ਸੰਗਰੂਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਜ਼ਿਲ੍ਹਾ ਸੰਗਰੂਰ ਦੀ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ‘ਚ ਹੋਈ ਦੋ ਸਾਲ ਦੀ ਸਜ਼ਾ ‘ਤੇ 31 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਅਮਨ ਅਰੋੜਾ 26 …
Read More »ਪੰਜਾਬ ‘ਚ 29 ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਲਈ ਇਕ ਹੀ ਅਧਿਆਪਕ
ਪੰਜਾਬ ਦੇ 13% ਸਰਕਾਰੀ ਸਕੂਲਾਂ ‘ਚ ਸਿਰਫ 1-1 ਅਧਿਆਪਕ ਚੰਡੀਗੜ੍ਹ ਤੇ ਦਿੱਲੀ ‘ਚ ਅਜਿਹਾ ਕੋਈ ਸਕੂਲ ਨਹੀਂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਚ 29 ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਲਈ 1 ਅਧਿਆਪਕ ਉਪਲਬਧ ਹੈ। ਉਥੇ, 13% ਸਰਕਾਰੀ ਸਕੂਲ ਅਜਿਹੇ ਹਨ, ਜਿੱਥੇ ਸਿੰਗਲ ਟੀਚਰ ਹੀ ਸਕੂਲ ਚਲਾ ਰਹੇ ਹਨ। ਹੋਰ ਸੂਬਿਆਂ ਵਿਚ ਦੇਖਿਆ …
Read More »ਭਾਰਤੀਆਂ ਲਈ ਕੈਨੇਡਾ ਦੇ ਸਟੱਡੀ ਵੀਜ਼ਾ ‘ਚ ਵੱਡੀ ਗਿਰਾਵਟ ਦਰਜ
ਰਿਹਾਇਸ਼ ਦੀ ਘਾਟ ਤੇ ਕਾਲਜਾਂ ਦੇ ਮੰਦੇ ਹਾਲ ਜ਼ਿੰਮੇਵਾਰ : ਭਾਰਤੀ ਅਧਿਕਾਰੀ ਹੋਰ ਦੇਸ਼ਾਂ ਤੋਂ ਵਧੇ ਵਿਦਿਆਰਥੀ ਟੋਰਾਂਟੋ/ਸਤਪਾਲ ਸਿੰਘ ਜੌਹਲ ਬੀਤੇ ਸਾਲਾਂ ਤੋਂ ਭਾਰਤੀ ਪਰਿਵਾਰਾਂ ਦੀ ਕੈਨੇਡਾ ਵਿਚ ਜਾਣ ਦੀ ਰੁਚੀ ਬਰਕਰਾਰ ਰਹਿਣ ਕਾਰਨ ਕੈਨੇਡਾ ਦਾ ਸਟੱਡੀ ਪਰਮਿਟ ਅਤੇ ਵਰਕ ਪਰਮਿਟ ਬਹੁਤ ਹਰਮਨ ਪਿਆਰਾ ਸਾਧਨ ਸੀ, ਪਰ ਹੁਣ ਕੈਨੇਡਾ ਦੇ …
Read More »ਅਯੁੱਧਿਆ ‘ਚ ਸ੍ਰੀ ਰਾਮ ਮੰਦਰ ਦੇ ਉਦਘਾਟਨ ਲਈ ਤਿਆਰੀਆਂ
ਭਾਰਤ ਦੀਆਂ ਸਾਰੀਆਂ ਕੇਂਦਰੀ ਸੰਸਥਾਵਾਂ ‘ਚ 22 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਵਿਚ ਪੈਂਦੇ ਅਯੁੱਧਿਆ ਵਿਚ ਸ੍ਰੀ ਰਾਮ ਮੰਦਰ ਦਾ ਉਦਘਾਟਨ 22 ਜਨਵਰੀ 2024 ਦਿਨ ਸੋਮਵਾਰ ਨੂੰ ਹੋ ਰਿਹਾ ਹੈ। ਜਿਸ ਨੂੰ ਲੈ ਕੇ ਤਿਆਰੀਆਂ ਵੀ ਹੋ ਚੁੱਕੀਆਂ ਹਨ ਅਤੇ ਇਸ ਸਮਾਗਮ ਵਿਚ …
Read More »ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਜ਼ਮਾਨਤ ਨਹੀਂ ਹੋਵੇਗੀ ਰੱਦ
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਜ਼ਮਾਨਤ ਰੱਦ ਕਰਨ ਵਾਲੀ ਪਟੀਸ਼ਨ ਕੀਤੀ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ। ਜਦੋਂ ਸੁਪਰੀਮ ਕੋਰਟ ਨੇ ਵਿਧਾਇਕ ਖਹਿਰਾ ਦੀ …
Read More »ਧਰਮਸੋਤ ਮਨੀ ਲਾਂਡਰਿੰਗ ਦੇ ਮਾਮਲੇ ‘ਚ ਪੁਲਿਸ ਰਿਮਾਂਡ ‘ਤੇ
ਮੁਹਾਲੀ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਈਡੀ ਦੀ ਵਿਸ਼ੇਸ਼ ਟੀਮ ਧਰਮਸੋਤ ਨੂੰ ਜਲੰਧਰ ਤੋਂ ਲੈ ਕੇ ਮੁਹਾਲੀ ਅਦਾਲਤ ਆਈ ਅਤੇ ਮੀਡੀਆ …
Read More »ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 23 ਜਨਵਰੀ ਤੱਕ ਟਲੀ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ 18 ਜਨਵਰੀ ਦਿਨ ਵੀਰਵਾਰ ਨੂੰ ਹੋਣ ਵਾਲੀ ਚੋਣ ਫਿਲਹਾਲ 23 ਜਨਵਰੀ ਤੱਕ ਟਾਲ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਆਉਂਦੇ ਮੰਗਲਵਾਰ ਨੂੰ ਹਾਈ ਕੋਰਟ ਵਿਚ ਸੁਣਵਾਈ ਹੋਵੇਗੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਤਾ …
Read More »ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ
ਮੰਗਾਂ ਦੇ ਹੱਲ ਲਈ ਸੰਘਰਸ਼ ਦਾ ਬਿਗਲ ਵਜਾਇਆ ਜਲੰਧਰ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਆਲ ਇੰਡੀਆ ਕਨਵੈਨਸ਼ਨ ਹੋਈ ਜਿਸ ਵਿਚ ਕਿਸਾਨਾਂ ਦੀ ਕਾਰਪੋਰੇਟ ਲੁੱਟ ਨੂੰ ਖ਼ਤਮ ਕਰਨ ਲਈ ਸੰਘਰਸ਼ ਤੇਜ਼ ਕਰਨ ਦਾ ਬਿਗਲ ਵਜਾਉਂਦਿਆਂ 16 ਫਰਵਰੀ ਨੂੰ ਪੇਂਡੂ ਭਾਰਤ ਬੰਦ ਕਰਨ ਅਤੇ …
Read More »