7 ਨਵੇਂ ਮੰਤਰੀ ਲਏ ਅਤੇ ਪੁਰਾਣੇ 7 ਮੰਤਰੀਆਂ ਦੀ ਕੀਤੀ ਛੁੱਟੀ, 23 ਮੰਤਰੀਆਂ ਦੇ ਮਹਿਕਮੇ ਕੀਤੇ ਤਬਦੀਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰੱਖਿਆ ਅਤੇ ਜਨਤਕ ਸੁਰੱਖਿਆ ਦੇ ਨਵੇਂ ਮੰਤਰੀਆਂ ਨੂੰ ਸ਼ਾਮਲ ਕਰਦੇ ਕੈਬਨਿਟ ਵਿਚ ਵੱਡਾ ਫੇਰਬਦਲ ਕੀਤਾ ਹੈ। ਕੈਬਨਿਟ ਵਿਚ ਵੱਡਾ ਫੇਰਬਦਲ ਕਰਦਿਆਂ 7 ਨਵੇਂ …
Read More »ਰਾਜਪਾਲ ਬਨਾਮ ਪੰਜਾਬ ਸਰਕਾਰ
ਚਾਰਾਂ ਬਿੱਲਾਂ ‘ਤੇ ਜ਼ਰੂਰ ਲੱਗੇਗੀ ਮੋਹਰ, ਥੋੜ੍ਹਾ ਇੰਤਜ਼ਾਰ ਕਰੋ : ਭਗਵੰਤ ਮਾਨ ਰਾਜਪਾਲ ਵਿਸ਼ੇਸ਼ ਇਜਲਾਸ ਨੂੰ ਦੱਸ ਚੁੱਕੇ ਹਨ ਗੈਰ-ਸੰਵਿਧਾਨਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੰਵਿਧਾਨਕ ਸੀ ਜਾਂ ਗੈਰ-ਸੰਵਿਧਾਨਕ, ਇਸ ਨੂੰ ਲੈ ਕੇ ਹੁਣ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਇਕ ਵਾਰ ਮੁੜ …
Read More »ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਹੋਇਆ ਦਿਹਾਂਤ
ਲੁਧਿਆਣਾ/ਬਿਊਰੋ ਨਿਊਜ਼ : ‘ਪੁੱਤ ਜੱਟਾਂ ਦੇ’, ‘ਜੱਟ ਜਿਉਣਾ ਮੌੜ’ ਅਤੇ ‘ਯਾਰਾਂ ਦਾ ਟਰੱਕ ਬੱਲੀਏ’ ਜਿਹੇ ਯਾਦਗਾਰ ਗੀਤਾਂ ਲਈ ਜਾਣੇ ਜਾਂਦੇ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਲੰਮੀ ਬਿਮਾਰੀ ਤੋਂ ਬਾਅਦ ਲੁਧਿਆਣਾ ਦੇ ਡੀਐੱਮਸੀ ਹਸਪਤਾਲ ‘ਚ ਇਲਾਜ ਦੌਰਾਨ ਦਿਹਾਂਤ ਹੋ ਗਿਆ। 20 ਮਈ, 1953 ਵਿੱਚ ਜਨਮੇ ਛਿੰਦਾ ਨੇ ਕੁੱਝ ਦਿਨ ਪਹਿਲਾਂ …
Read More »ਮਨੀਪੁਰ ‘ਚ ਦੋ ਔਰਤਾਂ ਨੂੰ ਬੇਇਜ਼ਤ ਕਰਨ ਦੇ ਮਾਮਲੇ ਨੂੰ ਲੈ ਕੇ ਸੰਸਦ ‘ਚ ਲਗਾਤਾਰ ਹੰਗਾਮਾ
ਅਮਰੀਕਾ ਨੇ ਵੀ ਇਸ ਘਟਨਾ ਨੂੰ ਦੱਸਿਆ ਖੌਫਨਾਕ ਨਵੀਂ ਦਿੱਲੀ/ਬਿਊਰੋ ਨਿਊਜ਼ : ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ‘ਚ ਦੋ ਔਰਤਾਂ ਨੂੰ ਭੀੜ ਵੱਲੋਂ ਨਗਨ ਘੁਮਾਏ ਜਾਣ ਦਾ ਵੀਡੀਓ 19 ਜੁਲਾਈ ਨੂੰ ਸਾਹਮਣੇ ਆਇਆ ਸੀ ਜਿਸ ਦੀ ਪੂਰੇ ਦੇਸ਼ ਅਤੇ ਵਿਦੇਸ਼ਾਂ ‘ਚ ਵੀ ਨਿੰਦਾ ਕੀਤੀ ਗਈ ਹੈ। ਇਸਦੇ ਚੱਲਦਿਆਂ ਲੋਕ ਸਭਾ ਅਤੇ …
Read More »ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਸੰਗਤਾਂ ਲਈ ਫਿਰ ਖੁੱਲ੍ਹਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਅੱਜ ਤੋਂ ਸੰਗਤਾਂ ਲਈ ਫਿਰ ਖੋਲ੍ਹ ਦਿੱਤਾ ਗਿਆ ਹੈ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਈ ਯਾਤਰਾ ਫਿਰ ਤੋਂ ਆਰੰਭ ਹੋ ਗਈ ਹੈ। ਧਿਆਨ ਕਿ ਲੰਘੇ ਦਿਨੀਂ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਕੋਰੀਡੋਰ ‘ਚ ਪਾਣੀ ਭਰ ਗਿਆ ਸੀ, ਜਿਸ ਤੋਂ …
Read More »ਅਹਿਮਦਾਬਾਦ ‘ਚ 15 ਅਕਤੂਬਰ ਨੂੰ ਕ੍ਰਿਕਟ ਮੈਚ, ਫੁੱਲਬਾਡੀ ਚੈਕਅਪ ਦੇ ਬਹਾਨੇ ਇਕ-ਦੋ ਦਿਨ ਲਈ ਬੁਕਿੰਗ
ਭਾਰਤ-ਪਾਕਿ ਮੈਚ : ਹੋਟਲ ਰੂਮ 70 ਹਜ਼ਾਰ ਰੁਪਏ ਤੱਕ- ਲੋਕ ਹਸਪਤਾਲਾਂ ‘ਚ ਬੁੱਕ ਕਰਵਾਉਣ ਲੱਗੇ ਕਮਰੇ ਅਹਿਮਦਾਬਾਦ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਵਿਚਾਲੇ 15 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਕ੍ਰਿਕਟ ਵਰਲਡ ਕੱਪ ਦਾ ਮਹਾਂ ਮੁਕਾਬਲਾ ਹੋਵੇਗਾ। ਜਿਉਂ-ਜਿਉਂ ਇਸ ਮਹਾਂ ਮੁਕਾਬਲੇ ਦੀ ਘੜੀ ਨਜ਼ਦੀਕ ਆ ਰਹੀ ਹੈ, ਤਿਉਂ-ਤਿਉਂ …
Read More »‘INDIA’ ਦੇਵੇਗਾ ਹੁਣ NDA ਨੂੰ ਚੁਣੌਤੀ 26 ਵਿਰੋਧੀ ਪਾਰਟੀਆਂ ਵੱਲੋਂ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ ਕਾਇਮ
ਕਾਂਗਰਸ ਦੀ ਸੱਤਾ ਜਾਂ ਪ੍ਰਧਾਨ ਮੰਤਰੀ ਦੇ ਅਹੁਦੇ ਵਿੱਚ ਦਿਲਚਸਪੀ ਨਹੀਂ: ਖੜਗੇ ਬੰਗਲੂਰੂ/ਬਿਊਰੋ ਨਿਊਜ਼ : ਭਾਰਤ ਵਿਚ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਅਗਵਾਈ ਵਾਲੇ ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਨਾਲ ਮੱਥਾ ਲਾਉਣ ਲਈ 26 ਵਿਰੋਧੀ ਪਾਰਟੀਆਂ ਨੇ ਮੰਗਲਵਾਰ ਨੂੰ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) …
Read More »‘ਇੰਡੀਆ’ ਦੇ ਮੁਕਾਬਲੇ ਲਈ ਮੋਦੀ ਦੀ ਅਗਵਾਈ ‘ਚ ਐਨਡੀਏ ਨੇ ਮੀਟਿੰਗ ਦੌਰਾਨ ਘੜੀ ਨੀਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀ ਧਿਰਾਂ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਐੱਨਡੀਏ ਦੇ ਟਾਕਰੇ ਲਈ ‘ਇੰਡੀਆ’ ਨਾਂ ਦਾ ਗੱਠਜੋੜ ਕਾਇਮ ਕੀਤੇ ਜਾਣ ਦੇ ਹਵਾਲੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੱਤਾ ਹਾਸਲ ਕਰਨ ਦੀ ਲਾਲਸਾ ਨਾਲ ਕਾਇਮ ਗੱਠਜੋੜ, ਜੋ ਪਰਿਵਾਰਵਾਦ ਦੀ ਸਿਆਸਤ ‘ਤੇ ਅਧਾਰਿਤ ਹੋਵੇ ਤੇ ਜਿਸ …
Read More »ਡਿਪੋਰਟ ਕਰਨ ਦੇ ਹੁਕਮਾਂ ਦਾ ਸਾਹਮਣਾ ਕਰਨ ਵਾਲੇ 57 ਵਿਦਿਆਰਥੀਆਂ ‘ਚੋਂ 25 ਖਿਲਾਫ਼ ਅਜੇ ਵੀ ਚੱਲ ਰਿਹਾ ਮਾਮਲਾ
ਟੋਰਾਂਟੋ/ਸਤਪਾਲ ਸਿੰਘ ਜੌਹਲ ਜਲੰਧਰ ਤੋਂ ਏਜੰਟ ਬ੍ਰਿਜੇਸ਼ ਮਿਸ਼ਰਾ ਦੀ ਸਟੱਡੀ ਪਰਮਿਟ ਧੋਖਾਧੜੀ ਦਾ ਸ਼ਿਕਾਰ 700 ਮੁੰਡੇ ਅਤੇ ਕੁੜੀਆਂ ਦੀ ਚਰਚਾ ਬੀਤੇ ਮਹੀਨਿਆਂ ਦੌਰਾਨ ਖਬਰਾਂ ਵਿਚ ਰਹੀ ਸੀ, ਪਰ ਸਰਕਾਰੀ ਅੰਕੜਿਆਂ ਅਨੁਸਾਰ ਉਹ ਕੁੱਲ ਗਿਣਤੀ 82 ਸੀ, ਜਿਸ ਵਿਚੋਂ 57 ਨੂੰ ਕੈਨੇਡਾ ਛੱਡਣ ਦੇ ਹੁਕਮ ਹੋਏ ਸਨ। ਕੈਨੇਡਾ ਦੇ ਇਮੀਗਰੇਸ਼ਨ ਐਂਡ …
Read More »ਕਰਤਾਰਪੁਰ ਸਾਹਿਬ ਕੋਰੀਡੋਰ ਤਿੰਨ ਦਿਨਾਂ ਲਈ ਕੀਤਾ ਬੰਦ
ਕੌਰੀਡੋਰ ਦੇ ਰਸਤੇ ‘ਚ ਭਰਿਆ ਰਾਵੀ ਦਰਿਆ ਦਾ ਪਾਣੀ ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰਦਾਸਪੁਰ ਜ਼ਿਲ੍ਹੇ ਵਿਚ ਉਝ ਅਤੇ ਰਾਵੀ ਦਰਿਆ ਦੇ ਪਾਣੀ ਨੇ ਮਾਝਾ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਧੁੱਸੀ ਬੰਨ੍ਹ ਟੁੱਟਣ ਕਰਕੇ ਡੇਰਾ ਬਾਬਾ ਨਾਨਕ ਦੇ ਨੇੜੇ ਕਰਤਾਰਪੁਰ ਸਾਹਿਬ ਕੌਰੀਡੋਰ ਦੇ ਰਸਤੇ ‘ਤੇ ਰਾਵੀ ਦਰਿਆ ਦਾ ਪਾਣੀ …
Read More »