ਅਮਰੀਕਾ ਨਾਲ ਸਬੰਧ ਨਵਿਆਉਣ ਦੀ ਥਾਂ ਪ੍ਰਤੀਬੱਧ ਕਰਨ ਦੀ ਲੋੜ ‘ਤੇ ਜ਼ੋਰ ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਚੋਣਾਂ ਜਿੱਤਣ ਤੋਂ ਬਾਅਦ ਪਹਿਲੇ ਪੱਤਰਕਾਰ ਸੰਮੇਲਨ ‘ਚ ਬਿਨਾਂ ਕਿਸੇ ਝਿਜਕ ਦੇ ਖੁੱਲ੍ਹ ਕੇ ਗੱਲਾਂ ਕੀਤੀਆਂ ਅਤੇ ਲੰਘੇ ਸਮੇਂ ਵਿਚ ਸਰਕਾਰਾਂ ਦੀਆਂ ਗਲਤੀਆਂ ਤੋਂ ਸਬਕ ਲੈਂਦੇ ਹੋਏ ਅਰਥ ਵਿਵਸਥਾ …
Read More »ਆਲਮੀ ਆਗੂਆਂ ਨੇ ਭਾਰਤ ਤੇ ਪਾਕਿਸਤਾਨ ਨੂੰ ਸੰਜਮ ਵਰਤਣ ਲਈ ਆਖਿਆ
ਵਾਸ਼ਿੰਗਟਨ : ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਅਤੇ ਅਮਰੀਕੀ ਰਾਸ਼ਟਰਪਤੀ ਸਮੇਤ ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਦਾ ਸੱਦਾ ਦਿੰਦਿਆਂ ਆਸ ਜਤਾਈ ਕਿ ਖਿੱਤੇ ‘ਚ ਹਮਲਾਵਰ ਰਵੱਈਏ ਨੂੰ ਬਹੁਤ ਛੇਤੀ ਠੱਲ੍ਹ ਪਵੇਗੀ। ਗੁਟੇਰੇਜ਼ ਨੇ ਭਾਰਤ ਅਤੇ ਪਾਕਿਸਤਾਨ ਨੂੰ ਵੱਧ ਤੋਂ ਵੱਧ ਸੰਜਮ ਰੱਖਣ ਦਾ ਸੱਦਾ ਦਿੰਦਿਆਂ …
Read More »ਕੈਨੇਡਾ ‘ਚ ਲਿਬਰਲ ਪਾਰਟੀ ਦੀ ਬਣੀ ਰਹੇਗੀ ਸਰਕਾਰ
ਲਿਬਰਲ ਪਹਿਲੇ, ਕੰਸਰਵੇਟਿਵ ਦੂਜੇ ਅਤੇ ਬਲਾਕ ਕਿਊਬਿਕ ਤੀਜੇ ਸਥਾਨ ‘ਤੇ, ਐਨਡੀਪੀ ਨੂੰ ਮਿਲੀਆਂ 7 ਸੀਟਾਂ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ 343 ਮੈਂਬਰੀ 45ਵੀਂ ਲੋਕ ਸਭਾ ਲਈ ਹੋਈਆਂ ਚੋਣਾਂ ਵਿਚ ਸੱਤਾਧਾਰੀ ਲਿਬਰਲ ਪਾਰਟੀ 168 ਸੀਟਾਂ ਜਿੱਤ ਕੇ ਸਪੱਸ਼ਟ ਬਹੁਮਤ ਲਈ ਲੋੜੀਂਦੀਆਂ 172 ਸੀਟਾਂ ਤੋਂ ਮਹਿਜ 4 ਸੀਟਾਂ ਨਾਲ ਖੁੰਝ ਗਈ ਹੈ। …
Read More »ਡੇਰਾਬੱਸੀ ਦੀ ਲੜਕੀ ਦੀ ਓਟਵਾ ‘ਚ ਭੇਤਭਰੀ ਮੌਤ
ਟੋਰਾਂਟੋ, ਡੇਰਾਬੱਸੀ/ਬਿਊਰੋ ਨਿਊਜ਼ ਡੇਰਾਬਸੀ ਤੋਂ ਕੈਨੇਡਾ ਪੜ÷ ਨ ਪਹੁੰਚੀ 21 ਸਾਲਾ ਲੜਕੀ ਦੀ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਉਸਦੀ ਲਾਸ਼ ਉੱਥੇ ਸਮੁੰਦਰ ਕੰਢਿਓਂ ਮਿਲੀ ਹੈ। ਮ੍ਰਿਤਕਾ ਦੀ ਪਛਾਣ ਵੰਸ਼ਿਕਾ ਵਜੋਂ ਹੋਈ ਹੈ ਜੋ ਆਮ ਆਦਮੀ ਪਾਰਟੀ ਦੇ ਆਗੂ ਦਵਿੰਦਰ ਸੈਣੀ ਵਾਸੀ ਸੈਣੀ ਮੁਹੱਲਾ (ਡੇਰਾਬਸੀ) ਦੀ ਧੀ ਹੈ। ਦਵਿੰਦਰ …
Read More »ਅਮਰੀਕਾ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ‘ਮਿਲ ਕੇ ਕੰਮ ਕਰਨ’ ਤੇ ਤਣਾਅ ਘਟਾਉਣ ਦੀ ਅਪੀਲ
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਭਾਰਤੀ ਹਮਰੁਤਬਾ ਜੈਸ਼ੰਕਰ ਤੇ ਪਾਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨਾਲ ਫੋਨ ‘ਤੇ ਵੱਖੋ ਵੱਖਰੀ ਗੱਲਬਾਤ ਕੀਤੀ ਨਵੀਂ ਦਿੱਲੀ : ਅਮਰੀਕਾ ਨੇ ਭਾਰਤ ਤੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ 22 ਅਪਰੈਲ ਦੇ ਦਹਿਸ਼ਤੀ ਹਮਲੇ ਮਗਰੋਂ ਦੋਵਾਂ ਮੁਲਕਾਂ ਦਰਮਿਆਨ ਬਣੇ ਤਣਾਅ ਨੂੰ ਘਟਾਉਣ ਅਤੇ …
Read More »ਪੰਜਾਬ ਦੇ ਹੱਕਾਂ ‘ਤੇ ਡਾਕਾ ਬਰਦਾਸ਼ਤ ਨਹੀਂ ਕਰਾਂਗੇ : ਭਗਵੰਤ ਮਾਨ
ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਵਲੋਂ ਪੰਜਾਬ ਭਰ ਵਿਚ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਖਤ ਵਿਰੋਧ ਕੀਤਾ ਹੈ। ਬੀ.ਬੀ.ਐਮ.ਬੀ. …
Read More »ਬਰੈਂਪਟਨ ਦੀਆਂ 6 ਸੀਟਾਂ ਵਿੱਚੋਂ 5 ਲਿਬਰਲ ਪਾਰਟੀ ਨੇ ਜਿੱਤੀਆਂ
ਸੋਨੀਆ ਸਿੱਧੂ ਵੱਲੋਂ ਬਰੈਂਪਟਨ ਸਾਊਥ ਦੇ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਬਰੈਂਪਟਨ/ਡਾ. ਝੰਡ : ਲੰਘੀ 28 ਅਪ੍ਰੈਲ ਨੂੰ ਹੋਈ ਫ਼ੈੱਡਰਲ ਚੋਣ ਵਿੱਚ ਲਿਬਰਲ ਪਾਰਟੀ ਨੇ ਆਪਣੇ ਨੇਤਾ ਮਾਰਕ ਕਾਰਨੀ ਦੀ ਅਗਵਾਈ ਵਿੱਚ 343 ਸੀਟਾਂ ਵਿੱਚੋਂ 168 ਸੀਟਾਂ ਜਿੱਤ ਕੇ ਲਗਾਤਾਰ ਚੌਥੀ ਵਾਰ ਆਪਣੀ ਜਿੱਤ ਦਰਜ ਕਰਵਾਈ ਹੈ। ਬੇਸ਼ਕ, ਪਾਰਟੀ ਬਹੁਮੱਤ …
Read More »ਸਰਵੇਖਣਾਂ ਅਨੁਸਾਰ ਲਿਬਰਲਾਂ ਦਾ ਗਰਾਫ ਡਿੱਗਿਆ ਪਰ ਹੱਥ ਹਾਲੇ ਵੀ ਕੰਸਰਵੇਟਿਵਾਂ ਤੋਂ ਉਪਰ
ਪ੍ਰਧਾਨ ਮੰਤਰੀ ਦੇ ਅਹੁਦੇ ਲਈ ਮਾਰਕ ਕਾਰਨੀ ਨੂੰ 41 ਫੀਸਦੀ ਅਤੇ ਪੀਅਰ ਪੋਲੀਵਰ ਨੂੰ 36 ਫੀਸਦੀ ਵੋਟਰਾਂ ਦੀ ਹਮਾਇਤ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਫੈਡਰਲ ਚੋਣ ਮੁਹਿੰਮ 32 ਦਿਨ ਮੁਕੰਮਲ ਕਰ ਚੁੱਕੀ ਹੈ। ਸਾਰੀਆਂ ਧਿਰਾਂ ਵੱਲੋਂ ਲੋਕ ਲੁਭਾਉਣੇ ਵਾਅਦਿਆਂ ਨਾਲ ਵੋਟਰਾਂ ਨੂੰ ਭਰਮਾਉਣ ‘ਤੇ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ …
Read More »ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਦਹਿਸ਼ਤੀ ਹਮਲੇ ‘ਚ 27 ਮੌਤਾਂ
ਦਹਿਸ਼ਤੀ ਹਮਲੇ ਦੀ ਹੋ ਰਹੀ ਸਖਤ ਨਿੰਦਾ ਸ੍ਰੀਨਗਰ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿੱਚ ਮੰਗਲਵਾਰ ਸ਼ਾਮੀਂ ਹੋਏ ਦਹਿਸ਼ਤੀ ਹਮਲੇ ਵਿੱਚ 27 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਬਹੁਗਿਣਤੀ ਸੈਲਾਨੀ ਦੱਸੇ ਜਾਂਦੇ ਹਨ। ਇਕ ਉੱਚ ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾਂ ਵਿਚ ਦੋ ਵਿਦੇਸ਼ੀ ਤੇ ਦੋ ਸਥਾਨਕ ਵਿਅਕਤੀ ਵੀ …
Read More »ਅਮਰੀਕਾ ‘ਚ ਟਰੰਪ ਖਿਲਾਫ ਮੁਜ਼ਾਹਰੇ
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਨੀਤੀਆਂ ਖਿਲਾਫ ਸਾਰੇ 50 ਸੂਬਿਆਂ ਵਿੱਚ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਵਾਈਟ ਹਾਊਸ ਦਾ ਘਿਰਾਓ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਟੈਰਿਫ ਵਾਰ ਤੇ ਸਰਕਾਰੀ ਨੌਕਰੀਆਂ ਵਿਚ ਕਟੌਤੀ ਤੇ ਨੌਕਰੀਆਂ ਤੋਂ ਕੱਢਣ ‘ਤੇ ਰੋਸ ਜਤਾਇਆ। ਇਸ ਮੌਕੇ ਕੁਝ ਪ੍ਰਦਰਸ਼ਨਕਾਰੀਆਂ ਨੇ …
Read More »