ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਦੀਆਂ ਸਰਕਾਰਾਂ ਪਰਾਲੀ ਸਾੜਨੀ ਤੁਰੰਤ ਬੰਦ ਕਰਵਾਉਣ ਨਵੀਂ ਦਿੱਲੀ : ਦਿੱਲੀ-ਐਨ.ਸੀ.ਆਰ. ਵਿਚ ਵਧ ਰਹੇ ਹਵਾ ਪ੍ਰਦੂਸ਼ਣ ਦੀ ਸਮੱਸਿਆ ‘ਤੇ ਸੁਪਰੀਮ ਕੋਰਟ ਵਿਚ ਮੰਗਲਵਾਰ ਨੂੰ ਸੁਣਵਾਈ ਹੋਈ ਹੈ ਅਤੇ ਪਰਾਲੀ ਸਾੜਨ ਦੇ ਮਾਮਲੇ ‘ਤੇ ਸੁਪਰੀਮ ਕੋਰਟ ਸਖਤ ਨਜ਼ਰ ਆਈ। ਇਸ ਦੌਰਾਨ ਮਾਨਯੋਗ ਜਸਟਿਸ ਕੌਲ ਨੇ ਪੰਜਾਬ, …
Read More »ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਵਿਰੋਧੀ ਉਮੀਦਵਾਰ ਬਲਬੀਰ ਸਿੰਘ ਘੁੰਨਸ ਨੂੰ 101 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਅੰਮ੍ਰਤਿਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੀਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਨੇ ਵਿਰੋਧੀ ਧਿਰਾਂ ਵਲੋਂ ਖੜ੍ਹੇ ਕੀਤੇ ਗਏ ਉਮੀਦਵਾਰ …
Read More »ਐਨ ਡੀ ਪੀ ਵੱਲੋਂ ਹੋਮ ਹੀਟਿੰਗ ਬਾਰੇ ਲਿਆਂਦਾ ਮਤਾ ਨਹੀਂ ਹੋ ਸਕਿਆ ਪਾਸ
ਓਟਵਾ/ਬਿਊਰੋ ਨਿਊਜ਼ : ਹਰ ਕਿਸਮ ਦੀ ਹੋਮ ਹੀਟਿੰਗ ਤੋਂ ਸਥਾਈ ਤੌਰ ਉੱਤੇ ਜੀਐਸਟੀ ਹਟਾਏ ਜਾਣ ਸਬੰਧੀ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਸ ਨਹੀਂ ਹੋ ਸਕਿਆ। ਹਾਊਸ ਆਫ ਕਾਮਨਜ਼ ਵਿੱਚ ਕਿਸੇ ਵੀ ਵੱਡੀ ਪਾਰਟੀ ਵੱਲੋਂ ਸਮਰਥਨ ਹਾਸਲ ਨਾ ਹੋਣ ਕਾਰਨ ਇਹ ਮਤਾ ਅਸਫਲ ਹੋ ਗਿਆ। ਬੁੱਧਵਾਰ ਦੁਪਹਿਰ ਨੂੰ ਇਹ ਮਤਾ 30 ਦੇ …
Read More »‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਗ੍ਰਿਫਤਾਰ
ਵਰਕਰਾਂ ਨਾਲ ਮੀਟਿੰਗ ਦੌਰਾਨ ਵਿਚਾਲਿਓ ਉਠਾ ਕੇ ਲੈ ਗਈ ਈਡੀ ਦੀ ਟੀਮ ਸੰਗਰੂਰ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ (ਇਨਫੋਰਸਮੈਂਟ ਡਾਇਰੈਕਟੋਰੇਟ) ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੂੰ ਸੋਮਵਾਰ ਸਵੇਰੇ ਕਰੀਬ 10:30 ਵਜੇ ਮਲੇਰਕੋਟਲਾ ਨੇੜੇ ਉਨ੍ਹਾਂ ਦੇ …
Read More »ਵਰਕ ਪਰਮਿਟ ਜਾਰੀ ਕਰਨ ਦੇ ਲਈ ਇਕ ਨਵਾਂ ਆਟੋਮੇਸ਼ਨ ਟੂਲ ਕੀਤਾ ਲਾਗੂ
ਕੈਨੇਡਾ ਸਕਿੱਲਡ ਵਰਕਰਾਂ ਦੀ ਮੰਗ ਪੂਰੀ ਕਰਨ ਲਈ ਤੇਜ਼ੀ ਨਾਲ ਕਰੇਗਾ ਵਰਕ ਪਰਮਿਟ ਵੀਜ਼ਾ ਦੀ ਪ੍ਰੋਸੈਸਿੰਗ ਟੋਰਾਂਟੋ, ਚੰਡੀਗੜ੍ਹ : ਕੈਨੇਡੀਅਨ ਸਰਕਾਰ ਕੈਨੇਡਾ ਵਿਚ ਸਕਿੱਲਡ ਲੇਬਰ ਦੀ ਮੰਗ ਪੂਰੀ ਕਰਨ ਦੇ ਲਈ ਵਰਕ ਪਰਮਿਟ ਪ੍ਰੋਸੈਸ ਨੂੰ ਤੇਜ਼ ਕਰਨ ਜਾ ਰਹੀ ਹੈ। ਇੰਟਰਨੈਸ਼ਨਲ ਐਕਸਪੀਰੀਐਂਸ ਕੈਨੇਡਾ (ਆਈਈਸੀ) ਦੇ ਤਹਿਤ ਕੈਨੇਡੀਅਨ ਵਰਕ ਪਰਮਿਟ ਜਾਰੀ …
Read More »ਖੁੱਲ੍ਹੀ ਬਹਿਸ
ਮੈਂ ਪੰਜਾਬ ਬੋਲਦਾ ਹਾਂ ਐੱਸ ਵਾਈ ਐੱਲ ਲਈ ਅਕਾਲੀ ਦਲ ਤੇ ਕਾਂਗਰਸ ਜ਼ਿੰਮੇਵਾਰ : ਭਗਵੰਤ ਮਾਨ ਲੁਧਿਆਣਾ ‘ਚ ਖੁੱਲ੍ਹੀ ਬਹਿਸ ਮੌਕੇ ਵਿਰੋਧੀ ਧਿਰ ਦੇ ਆਗੂ ਰਹੇ ਗੈਰਹਾਜ਼ਰ ਲੁਧਿਆਣਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਰੱਖੀ ਖੁੱਲ੍ਹੀ ਬਹਿਸ ਮੌਕੇ …
Read More »2026 ਵਿੱਚ ਨਵੇਂ ਪਰਮਾਨੈਂਟ ਰੈਜ਼ੀਡੈਂਟਸ ਦੀ ਗਿਣਤੀ ਨੂੰ ਸਥਿਰ ਕਰੇਗੀ ਫੈਡਰਲ ਸਰਕਾਰ
ਓਟਵਾ/ਬਿਊਰੋ ਨਿਊਜ਼ : ਹਾਊਸਿੰਗ ਤੇ ਹੋਰਨਾਂ ਸਰਵਿਸਿਜ਼ ਉੱਤੇ ਪੈ ਰਹੇ ਬੋਝ ਕਾਰਨ ਫੈਡਰਲ ਸਰਕਾਰ ਨੇ ਕੈਨੇਡਾ ਵਿੱਚ ਨਵੇਂ ਪਰਮਾਨੈਂਟ ਰੈਜ਼ੀਡੈਂਟਸ ਦੀ ਗਿਣਤੀ ਨੂੰ2026 ਵਿੱਚ ਸਥਿਰ ਰੱਖਣ ਦਾ ਫੈਸਲਾ ਕੀਤਾ ਹੈ। ਇਹ ਐਲਾਨ ਇਮੀਗ੍ਰੇਸ਼ਨ ਮੰਤਰੀ ਵੱਲੋਂ ਕੀਤਾ ਗਿਆ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਪਾਰਲੀਮੈਂਟ ਵਿੱਚ ਅਗਲੇ ਤਿੰਨ ਸਾਲਾਂ ਦੇ ਟੀਚੇ ਰੱਖੇ। …
Read More »ਕੇਜਰੀਵਾਲ ਈਡੀ ਮੂਹਰੇ ਨਹੀਂ ਹੋਏ ਪੇਸ਼
ਗ੍ਰਿਫ਼ਤਾਰੀ ਦੀ ਲਟਕੀ ਤਲਵਾਰ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਈਡੀ ਸਾਹਮਣੇ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਧਿਆਨ ਰਹੇ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਪੁੱਛਗਿੱਛ ਕਰਨ ਲਈ ਈਡੀ ਨੇ ਮੁੱਖ ਮੰਤਰੀ …
Read More »ਪਰਾਲੀ ਨੂੰ ਲਾਈ ਅੱਗ ਨਾਲ ਧੂੰਆਂ-ਧੂੰਆਂ ਹੋਇਆ ਪੰਜਾਬ
ਹਸਪਤਾਲਾਂ ਵਿੱਚ ਐਲਰਜੀ ਦੇ ਮਰੀਜ਼ਾਂ ਦੀ ਗਿਣਤੀ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ : ਇਨ੍ਹੀ ਦਿਨੀਂ ਹਵਾ ਪ੍ਰਦੂਸ਼ਣ ਨੇ ਪੰਜਾਬ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਪੰਜਾਬ ਭਰ ਵਿਚੋਂ ਬਠਿੰਡਾ ਸ਼ਹਿਰ ਵਿੱਚ ਸਭ ਤੋਂ ਵੱਧ ਹਵਾ ਪ੍ਰਦੂਸ਼ਣ ਦਰਜ ਕੀਤਾ ਗਿਆ। ਹਵਾ ਦੀ ਗੁਣਵੱਤਾ ਵਿੱਚ ਨਿਘਾਰ ਕਾਰਨ ਲੋਕਾਂ ਨੂੰ ਸਾਹ ਲੈਣ ਅਤੇ ਅੱਖਾਂ …
Read More »ਪੰਜਾਬ ‘ਚ ਟਰੈਕਟਰਾਂ ਨਾਲ ਸਟੰਟ ਕਰਨ ‘ਤੇ ਪਾਬੰਦੀ
ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਪਿੰਡ ਸਾਰਚੂਰ ਵਿੱਚ ਮੇਲੇ ਦੌਰਾਨ ਟਰੈਕਟਰ ‘ਤੇ ਸਟੰਟ ਕਰਦਿਆਂ ਨੌਜਵਾਨ ਸੁਖਮਨਦੀਪ ਸਿੰਘ ਦੀ ਮੌਤ ਤੋਂ ਬਾਅਦ ਸਰਕਾਰ ਹਰਕਤ ਵਿੱਚ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਟਰੈਕਟਰਾਂ ਤੇ …
Read More »