ਮੁੱਖ ਮੰਤਰੀ ਭਗਵੰਤ ਮਾਨ ਨੇ ਅੰਸਾਰੀ ਨੂੰ ਬਚਾਉਣ, ਉਸ ਦੇ ਵਕੀਲ ‘ਤੇ ਸਰਕਾਰੀ ਪੈਸਾ ਲਾਉਣ, ਅੰਸਾਰੀ ਦੇ ਮੁੰਡੇ ਤੇ ਭਤੀਜੇ ਨੂੰ ਵਕਫ ਬੋਰਡ ਦੀ ਜ਼ਮੀਨ ਕਬਜਾਉਣ ਮਾਮਲੇ ‘ਚ ਕੈਪਟਨ ਨੂੰ ਕੀਤਾ ਕਟਹਿਰੇ ‘ਚ ਪੇਸ਼ ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਹੁੰ ਪਾਸਿਓਂ ਤੋਂ ਕਸੂਤੇ ਘਿਰ ਗਏ …
Read More »ਭਗਵੰਤ ਮਾਨ ਨੂੰ ਕਾਨੂੰਨ ਸਬੰਧੀ ਜਾਣਕਾਰੀ ਨਹੀਂ : ਕੈਪਟਨ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅੱਜ ਤੱਕ ਨਾ ਤਾਂ ਮੁਖਤਾਰ ਅੰਸਾਰੀ ਨੂੰ ਕਦੇ ਮਿਲੇ ਹਨ ਅਤੇ ਨਾ ਹੀ ਉਸ ਦੀ ਸ਼ਕਲ ਹੀ ਪਹਿਚਾਣ ਸਕਦੇ ਹਨ ਅਤੇ ਨਾ ਹੀ ਉਨ੍ਹਾਂ ਦੇ ਕੇਸ ਸੰਬੰਧੀ ਖ਼ਰਚੇ ਗਏ ਪੈਸੇ ਬਾਰੇ ਹੀ ਕੋਈ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਦਾ ਕੰਮ …
Read More »ਚੰਨੀ ਕੋਲੋਂ ਵਿਜੀਲੈਂਸ ਨੇ ਕੀਤੀ ਫਿਰ ਪੁੱਛਗਿੱਛ
ਪੰਜਾਬ ਵਿਜੀਲੈਂਸ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਤੀਜੀ ਵਾਰ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ ਹੈ। ਇਸ ਦੌਰਾਨ ਵਿਜੀਲੈਂਸ ਨੇ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਰਹਿੰਦੇ ਹੋਏ ਚੰਨੀ ਦੇ ਦੇਸ਼-ਵਿਦੇਸ਼ ਵਿਚ ਨਿਵੇਸ਼ ਨੂੰ ਲੈ ਕੇ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਜਾਂਚ ਅਧਿਕਾਰੀਆਂ ਨੂੰ ਚਰਨਜੀਤ ਸਿੰਘ ਚੰਨੀ ਨੇ …
Read More »ਕਿਫਾਇਤੀ ਘਰਾਂ ਦੇ ਨਿਰਮਾਣ ਲਈ ਜਸਟਿਨ ਟਰੂਡੋ ਸਰਕਾਰ ਜੀਐਸਟੀ ਤੇ ਐਚਐਸਟੀ ਨਾ ਵਸੂਲੇ : ਜਗਮੀਤ ਸਿੰਘ
ਓਟਵਾ/ਬਿਊਰੋ ਨਿਊਜ਼ : ਐਨਡੀਪੀ ਆਗੂ ਜਗਮੀਤ ਸਿੰਘ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਟੋਰਾਂਟੋ ਵਿੱਚ ਹਾਊਸਿੰਗ ਨੂੰ ਵਧੇਰੇ ਕਿਫਾਇਤੀ ਬਣਾਉਣ ਲਈ ਫੈਡਰਲ ਸਰਕਾਰ ਆਪਣੇ ਹਿੱਸੇ ਦਾ ਜੀਐਸਟੀ ਤੇ ਐਚਐਸਟੀ ਨਾ ਵਸੂਲੇ। ਉਨ੍ਹਾਂ ਇਹ ਵੀ ਆਖਿਆ ਕਿ ਨਵੇਂ ਕਿਫਾਇਤੀ ਘਰ ਤਿਆਰ ਕਰਨ ਲਈ ਕਿਰਾਏ ਦੇ ਘਰਾਂ ਦੇ ਨਿਰਮਾਣ ਵਾਸਤੇ ਫੈਡਰਲ …
Read More »ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ‘ਤੇ ਸੁਨੀਲ ਜਾਖੜ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ : ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ ਵੀਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਜਾਖੜ ਨੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਉਨ੍ਹਾਂ ਦੇ ਨਾਲ ਸੀ। ਜਿਨ੍ਹਾਂ ਵਿਚ ਗੁਜਰਾਤ ਦੇ …
Read More »ਸੇਬ ਦੀ ਖੇਤੀ ਦੇ ਲਈ ਪੰਜਾਬ ਦੇ ਕਿਸਾਨਾਂ ਨੂੰ ਪੀਏਯੂ ਦੇ ਵਿਗਿਆਨੀ ਕਰਨਗੇ ਉਤਸ਼ਾਹਿਤ
ਹੁਣ ਪੰਜਾਬੀ ਸੇਬਾਂ ਦੀ ਹੋਵੇਗੀ ਭਾਰਤ ‘ਚ ਸਰਦਾਰੀ ਪੀਏਯੂ ਨੇ ਤਿਆਰ ਕੀਤੀਆਂ ਸੂਬੇ ਦੀ ਜਲਵਾਯੂ ਅਨੁਸਾਰ ਪੌਦਿਆਂ ਦੀਆਂ ਦੋ ਕਿਸਮਾਂ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਦੇ ਠੰਡੇ ਸੂਬਿਆਂ ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ ਵਿਚ ਹੋਣ ਵਾਲੀ ਸੇਬ ਦੀ ਬਾਗਬਾਨੀ ਹੁਣ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਵੀ ਹੋ ਸਕੇਗੀ। ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀਏਯੂ) …
Read More »23 ਜੁਲਾਈ ਤੋਂ SGPC ਖੁਦ ਕਰੇਗੀ ਗੁਰਬਾਣੀ ਪ੍ਰਸਾਰਣ
ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ ਸਬ ਕਮੇਟੀ, ਆਪਣੇ ਯੂ ਟਿਊਬ ਚੈਨਲ ਤੋਂ ਗੁਰਬਾਣੀ ਦੇ ਪ੍ਰਸਾਰਣ ਦਾ ਸੌਂਪਿਆ ਜ਼ਿੰਮਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਨ ਹਿਤ ਨਿੱਜੀ ਟੀ. ਵੀ. ਚੈਨਲ (ਪੀ. ਟੀ. ਸੀ.) ਨਾਲ ਲੰਬੇ ਸਮੇਂ ਤੋਂ ਚੱਲ ਰਿਹਾ ਇਕਰਾਰਨਾਮਾ ਅਗਲੇ ਮਹੀਨੇ ਖਤਮ ਹੋਣ ਤੋਂ ਬਾਅਦ ਸ਼੍ਰੋਮਣੀ …
Read More »ਦੀਵਾਲੀ ਮੌਕੇ ਨਿਊਯਾਰਕ ਦੇ ਸਰਕਾਰੀ ਸਕੂਲਾਂ ਵਿਚ ਛੁੱਟੀ ਰਹੇਗੀ
ਸਟੇਟ ਅਸੈਂਬਲੀ ਵਿਚ ਬਿੱਲ ਹੋਇਆ ਪਾਸ ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ਦੇ ਨਿਊਯਾਰਕ ਸ਼ਹਿਰ ਦੇ ਸਕੂਲਾਂ ਵਿੱਚ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਛੁੱਟੀ ਰਹੇਗੀ। ਨਿਊਯਾਰਕ ਟਾਈਮਜ਼ ਦੇ ਮੁਤਾਬਕ ਸਟੇਟ ਅਸੈਂਬਲੀ ਵਿਚ ਇਸ ਸਬੰਧੀ ਬਿੱਲ ਵੀ ਪਾਸ ਹੋ ਗਿਆ ਹੈ। ਨਿਊਯਾਰਕ ਦੇ ਮੇਅਰ ਏਰਿਕ ਐਡਮਸ ਨੇ ਇਸ ਸਬੰਧੀ ਐਲਾਨ ਵੀ ਕਰ ਦਿੱਤਾ …
Read More »ਅਮਰੀਕਾ ਦੇ ਐਚ-1ਬੀ ਵੀਜ਼ਾ ਧਾਰਕਾਂ ਨੂੰ ਮਿਲ ਸਕੇਗਾ ਕੈਨੇਡਾ ਦਾ ਵਰਕ ਪਰਮਿਟ
ਕੈਨੇਡਾ ਸਰਕਾਰ ਵਲੋਂ ਸੂਚਨਾ ਤਕਨਾਲੋਜੀ ਦੇ ਕਾਮਿਆਂ ਦੀ ਘਾਟ ਪੂਰੀ ਕਰਨ ਦਾ ਯਤਨ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਵਿਚ ਕੰਪਿਊਟਰ ਐਂਡ ਇਨਫਰਮੇਸ਼ਨ ਟੈਕਨਾਲੋਜੀ ਦੇ ਮਾਹਿਰਾਂ ਦੀ ਘਾਟ ਪੂਰੀ ਕਰਨ ਲਈ ਸਰਕਾਰ ਵਲੋਂ ਵਿਦੇਸ਼ਾਂ ਤੋਂ ਕਾਮਿਆਂ ਨੂੰ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜਰ ਨੇ ਆਖਿਆ …
Read More »ਵਰਲਡ ਕੱਪ 2023 46 ਦਿਨ, 48 ਮੁਕਾਬਲੇ,10 ਸ਼ਹਿਰ ਪਰ ਮੁਹਾਲੀ ਮਨਫੀ
ਕ੍ਰਿਕਟ ਵਰਲਡ ਕੱਪ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੁਹਾਲੀ ਨੂੰ ਕੀਤਾ ਆਊਟ ਚਾਰ ਵਰਲਡ ਕੱਪ ਮੈਚਾਂ ਸਣੇ 25 ਵਨ ਡੇਅ ਇੰਟਰਨੈਸ਼ਨਲ ਮੈਚਾਂ ਦੀ ਮੇਜ਼ਬਾਨੀ ਕਰਨ ਵਾਲੇ ਮੁਹਾਲੀ ਮੈਦਾਨ ਨੂੰ ਇਕ ਵੀ ਮੈਚ ਨਹੀਂ, ਮਾਤਰ 4 ਮੈਚ ਜਿਸ ਧਰਮਸ਼ਾਲਾ ਦੇ ਮੈਦਾਨ ‘ਚ ਖੇਡੇ ਗਏ ਹਨ ਉਸ ਨੂੰ ਵਰਲਡ ਕੱਪ ਦੇ ਦਿੱਤੇ …
Read More »