ਹਰ ਪੀੜਤ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਮਿਲੇਗਾ : ਜਸਟਿਨ ਟਰੂਡੋ ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿਚ ਕਰੀਬ 700 ਭਾਰਤੀ ਵਿਦਿਆਰਥੀਆਂ ਨੂੰ ਭਾਰਤ ਡਿਪੋਰਟ ਕਰਨ ਦੇ ਮਾਮਲੇ ਵਿਚ ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਭਾਰਤੀ ਵਿਦਿਆਰਥੀਆਂ ਦੇ ਨਾਲ ਹੋਈ ਠੱਗੀ ਤੋਂ …
Read More »ਪੰਜਾਬੀ ਵਿਦਿਆਰਥੀਆਂ ਨੇ ਇਨਸਾਫ ਦੀ ਮੰਗ ਕਰਦਿਆਂ ਲਗਾਇਆ ਪੱਕਾ ਮੋਰਚਾ
ਮਿਸੀਸਾਗਾ/ਬਿਊਰੋ ਨਿਊਜ਼ : ਕੈਨੇਡਾ ਵਿਚ 700 ਦੇ ਕਰੀਬ ਪੰਜਾਬੀ ਵਿਦਿਆਰਥੀਆਂ ‘ਤੇ ਡਿਪੋਰਟਸ਼ਨ ਦੀ ਤਲਵਾਰ ਲਟਕ ਰਹੀ ਹੈ। ਫਰਜ਼ੀ ਦਾਖਲਾ ਪੱਤਰ ਲਗਾ ਕੇ ਕੈਨੇਡਾ ਦਾ ਸਟੱਡੀ ਵੀਜ਼ਾ ਹਾਸਲ ਕਰਨ ਦੇ ਆਰੋਪਾਂ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਡਿਪੋਰਟ ਕੀਤੇ ਜਾਣ ਦੀ ਪ੍ਰਕਿਰਿਆ ਖਿਲਾਫ ਸੈਂਕੜੇ ਵਿਦਿਆਰਥੀ ਮਿਸੀਸਾਗਾ ‘ਚ ਪੱਕਾ ਮੋਰਚਾ ਲਗਾ ਕੇ …
Read More »ਕੈਨੇਡਾ ਨੇ 13 ਦੇਸ਼ਾਂ ਲਈ ਵੀਜ਼ਾ ਸ਼ਰਤ ਹਟਾਈ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਲੰਘੇ ਦਿਨੀਂ ਥਾਈਲੈਂਡ ਅਤੇ ਫਿਲਪਾਈਨ ਸਮੇਤ ਮੱਧ ਤੇ ਦੱਖਣੀ ਅਮਰੀਕੀ ਅਤੇ ਕੈਰੀਬੀਅਨ ਖਿੱਤੇ ਦੇ ਕੁੱਲ 13 ਦੇਸ਼ਾਂ ਦੇ ਨਾਗਰਿਕਾਂ ਨੂੰ ਬਿਨਾ ਵੀਜ਼ਾ ਤੋਂ ਦੇਸ਼ ‘ਚ ਸੈਰ ਕਰਨ ਦੀ ਖੁੱਲ੍ਹ ਦੇਣ ਦਾ ਐਲਾਨ ਕੀਤਾ। ਵੀਜ਼ਾ ਦੀ ਬਜਾਏ ਇਲੈਕਟ੍ਰਾਨਿਕ ਟਰੈਵਲ ਆਥੋਰਾਈਜੇਸ਼ਨ …
Read More »ਬਾਬਾ ਫਰੀਦ ‘ਵਰਸਿਟੀ ਦੇ ਉਪ ਕੁਲਪਤੀ ਬਣੇ ਡਾ. ਰਾਜੀਵ ਸੂਦ
ਚੰਡੀਗੜ੍ਹ/ਬਿਊਰੋ ਨਿਊਜ਼ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਨੂੰ 10 ਮਹੀਨੇ ਬਾਅਦ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਪੰਜਾਬ ਦੇ ਰਾਜਪਾਲ ਤੇ ਸੂਬੇ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਚਾਂਸਲਰ ਬਨਵਾਰੀ ਲਾਲ ਪੁਰੋਹਿਤ ਨੇ ਡਾ. ਰਾਜੀਵ ਸੂਦ ਨੂੰ ਬਾਬਾ ਫਰੀਦ ਯੂਨੀਵਰਸਿਟੀ ਦਾ ਉਪ ਕੁਲਪਤੀ ਨਿਯੁਕਤ ਕੀਤਾ ਹੈ। ਡਾ. ਸੂਦ ਦੀ …
Read More »ਪੀਯੂ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਬੀ.ਐਲ. ਪੁਰੋਹਿਤ ਨਾਲ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ। ਇਹ ਮੀਟਿੰਗ ਸੋਮਵਾਰ ਨੂੰ ਯੂ.ਟੀ. ਸਕੱਤਰੇਤ ਵਿਖੇ ਹੋਈ ਹੈ। ਇਸ ਵਿਚ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ ਹਾਜ਼ਰ ਰਹੇ। ਧਿਆਨ ਰਹੇ ਕਿ ਹਰਿਆਣਾ ਵਲੋਂ ਪੰਜਾਬ ਯੂਨੀਵਰਸਿਟੀ ਤੋਂ ਆਪਣੇ …
Read More »ਪਰਖ ਦੀ ਘੜੀ : ਅਕਾਲੀ ਦਲ ਲਈ ਸੌਖਾ ਨਹੀਂ ਹੋਵੇਗਾ ਸ਼੍ਰੋਮਣੀ ਕਮੇਟੀ ਚੋਣਾਂ ਦਾ ਰਾਹ
ਵੱਡੀ ਗਿਣਤੀ ਆਗੂਆਂ ਵੱਲੋਂ ਪਾਰਟੀ ਛੱਡਣ ਕਰਕੇ ਸਿਆਸੀ ਸਮੀਕਰਨ ਬਦਲੇ, ਐਤਕੀਂ ਮੁਕਾਬਲਾ ਬਹੁ-ਕੋਣਾ ਹੋਣ ਦੇ ਆਸਾਰ ਅੰਮ੍ਰਿਤਸਰ/ਬਿਊਰੋ ਨਿਊਜ਼ : ਆਪਣੀ ਹੋਂਦ ਬਰਕਰਾਰ ਰੱਖਣ ਲਈ ਜੱਦੋ-ਜਹਿਦ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਾਸਤੇ ਆਗਾਮੀ ਆ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਇਕ ਵੱਡੀ ਚੁਣੌਤੀ ਸਾਬਤ ਹੋ ਸਕਦੀਆਂ ਹਨ। ਮੁੱਖ ਗੁਰਦੁਆਰਾ ਚੋਣ ਕਮਿਸ਼ਨਰ …
Read More »ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀ ਵਜੋਂ ਹਲਫ ਲਿਆ
ਸਵਾ ਸਾਲ ਵਿਚ ਕੈਬਨਿਟ ‘ਚ ਚੌਥਾ ਫੇਰਬਦਲ ਨਿੱਜਰ ਦੀ ਵਿਦਾਈ ਤੇ ਧਾਲੀਵਾਲ ਦੇ ਪਰ ਕੁਤਰਨ ਦੀ ਹੋ ਰਹੀ ਚਹੁੰ ਪਾਸੇ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਪੰਜਾਬ ਰਾਜ ਭਵਨ ਵਿੱਚ ਬਤੌਰ ਕੈਬਨਿਟ ਮੰਤਰੀ ਭੇਤ ਗੁਪਤ ਰੱਖਣ …
Read More »ਅਲਬਰਟਾ ਚੋਣਾਂ
ਕੰਸਰਵੇਟਿਵ ਪਾਰਟੀ ਸੱਤਾ ‘ਤੇ ਮੁੜ ਕਾਬਜ਼ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਕੱਚੇ ਤੇਲ ਤੇ ਖਣਿਜਾਂ ਨਾਲ ਭਰਪੂਰ ਸੂਬੇ ਅਲਬਰਟਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਯੂਨਾਈਟਿਡ ਕੰਸਰਵੇਟਿਵ ਪਾਰਟੀ (ਯੂਸੀਪੀ) ਮੁੜ ਸੱਤਾ ‘ਤੇ ਕਾਬਜ਼ ਹੋ ਗਈ ਹੈ। ਹਾਲਾਂਕਿ, ਯੂਸੀਪੀ ਪ੍ਰਧਾਨ ਬੀਬੀ ਡੇਨੀਅਲ ਸਮਿੱਥ ਦੀ ਅਗਵਾਈ ਹੇਠ ਪਾਰਟੀ ਆਪਣੇ ਪਿਛਲੇ (2019) ਪ੍ਰਦਰਸ਼ਨ ਨੂੰ …
Read More »ਕੈਨੇਡਾ ਫੈਮਿਲੀ ਵੀਜ਼ਾ ਪ੍ਰੋਸੈਸਿੰਗ ਵਿਚ ਤੇਜ਼ੀ ਲਿਆਏਗਾ
30 ਦਿਨਾਂ ਵਿਚ ਐਪਲੀਕੇਸ਼ਨ ਪ੍ਰੋਸੈਸ ਕਰਨ ਦਾ ਟੀਚਾ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਨੇ ਵੱਖ-ਵੱਖ ਦੇਸ਼ਾਂ ਵਿਚ ਰਹਿਣ ਵਾਲੇ ਪਰਿਵਾਰਾਂ ਨੂੰ ਕੈਨੇਡਾ ਵਿਚ ਇਕਜੁੱਟ ਕਰਨ ਦੇ ਲਈ ਫੈਮਿਲੀ ਵੀਜ਼ਾ ਦੇ ਪ੍ਰੋਸੈਸ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਸਪਾਊਜ਼ ਵੀਜ਼ਾ ਕੈਟੇਗਰੀ ਵਿਚ ਪਤੀ ਪਤਨੀ ਦੇ ਲਈ ਅਤੇ ਪਤਨੀ ਪਤੀ ਦੇ ਲਈ …
Read More »ਸਿੱਧੂ ਅਤੇ ਮਜੀਠੀਆ ਨੇ ਪਾਈ ਜੱਫੀ
‘ਆਪ’ ਸਰਕਾਰ ਦੇ ਖਿਲਾਫ ਸਰਬਪਾਰਟੀ ਮੀਟਿੰਗ ‘ਚ ਗਲੇ ਮਿਲੇ ਜਲੰਧਰ : ਕਹਿੰਦੇ ਹਨ ਕਿ ਰਾਜਨੀਤੀ ਵਿਚ ਨਾ ਤਾਂ ਕੋਈ ਸਥਾਈ ਦੁਸ਼ਮਣ ਹੁੰਦਾ ਹੈ ਅਤੇ ਨਾ ਹੀ ਦੋਸਤ। ਸਮੇਂ ਦੇ ਹਿਸਾਬ ਨਾਲ ਇਹ ਸਭ ਕੁਝ ਬਦਲਦਾ ਰਹਿੰਦਾ ਹੈ। ਇਸਦੀ ਇਕ ਉਦਾਹਰਨ ਵੀਰਵਾਰ ਨੂੰ ਜਲੰਧਰ ਵਿਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ …
Read More »