8 ਲੱਖ ਡਾਲਰ ਵਾਲੇ ਘਰ ਦੇ ਕਰਜ਼ੇ ‘ਤੇ ਵੀ ਹੋਵੇਗੀ ਬੱਚਤ ਓਟਾਵਾ/ਬਿਊਰੋ ਨਿਊਜ਼ : ਕਾਮਨ ਸੈਂਸ ਕੰਸਰਵੇਟਿਵ ਲੀਡਰ ਪਿਅਰੇ ਪੋਲਇਏਵਰ ਨੇ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਬਣਨ ‘ਤੇ ਉਹ 1 ਮਿਲੀਅਨ ਡਾਲਰ ਤੋਂ ਘੱਟ ਕੀਮਤ ਦੇ ਮਕਾਨਾਂ ‘ਤੇ ਫੈਡਰਲ ਸੇਲਜ਼ ਟੈਕਸ (ਜਾਂ ਜੀਐੱਸਟੀ) ‘ਤੇ ਕੱਟ ਲਾਉਣਗੇ, ਜਿਸ ਨਾਲ ਕਿ …
Read More »ਆਟੋ ਚੋਰੀਆਂ ਨੂੰ ਰੋਕਣ ਲਈ ਸਾਰੇ ਸੂਬੇ ਅਤੇ ਪ੍ਰਦੇਸ਼ ਤਰਜੀਹ ਦੇਣ : ਟ੍ਰਾਂਸਪੋਰਟ ਮੰਤਰੀ ਅਨੀਤਾ ਆਨੰਦ
ਓਟਵਾ : ਫੈਡਰਲ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਰੀ-ਵਿਨਿੰਗ ਅਤੇ ਧੋਖਾਧੜੀ ਵਾਲੇ ਵਾਹਨਾਂ ਦੀ ਰਜਿਸਟ੍ਰੇਸ਼ਨ ਦੇ ਵਧ ਰਹੇ ਮੁੱਦੇ ਨਾਲ ਨਜਿੱਠਣ ਲਈ ਆਪਣੇ ਸੂਬਾਈ ਹਮਰੁਤਬਾ ਨਾਲ ਮੀਟਿੰਗ ਲਈ ਸੱਦਾ ਦਿੱਤਾ ਹੈ। ਉਨਟਾਰੀਓ ਦੇ ਟਰਾਂਸਪੋਰਟ ਮੰਤਰੀ ਪ੍ਰਭਮੀਤ ਸਰਕਾਰੀਆ ਨੂੰ ਭੇਜੇ ਇੱਕ ਪੱਤਰ ਵਿੱਚ, ਆਨੰਦ ਨੇ ਲਿਖਿਆ ਕਿ ਉਹ ਚਾਹੁੰਦੇ ਹਨ ਕਿ …
Read More »ਪੀਲ ਪੁਲਿਸ ਨੇ ਹਥਿਆਰਾਂ ਸਮੇਤ ਪੰਜਾਬੀ ਮਹਿਲਾ ਅਤੇ ਚਾਰ ਨੌਜਵਾਨ ਕੀਤੇ ਗ੍ਰਿਫਤਾਰ
ਵੈਨਕੂਵਰ : ਉਨਟਾਰੀਓ ਦੀ ਪੀਲ ਪੁਲਿਸ ਨੇ ਆਪ੍ਰੇਸ਼ਨ ਸਲੈਗਹੈਮਰ ਤਹਿਤ ਲੰਮੇ ਸਮੇਂ ਦੀ ਜਾਂਚ ਤੋਂ ਬਾਅਦ ਵੱਡੀ ਮਾਤਰਾ ਵਿੱਚ ਮਾਰੂ ਅਸਲਾ ਅਤੇ ਨਸ਼ੇ ਦੀ ਖੇਪ ਬਰਾਮਦ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਵਿੱਚ ਚਾਰ ਨੌਜਵਾਨ ਤੇ ਇੱਕ ਬਜੁਰਗ ਮਹਿਲਾ ਸ਼ਾਮਲ ਹਨ, ਜੋ ਪੰਜਾਬੀ ਪਿਛੋਕੜ ਵਾਲੇ ਹਨ। ਗ੍ਰਿਫਤਾਰ ਕੀਤੇ …
Read More »ਭਗਵੰਤ ਮਾਨ ਛੱਡਣਗੇ ਆਮ ਆਦਮੀ ਪਾਰਟੀ ਦੀ ਪ੍ਰਧਾਨਗੀ
‘ਆਪ’ ਹਾਈਕਮਾਨ ਕੋਲ ਭਗਵੰਤ ਮਾਨ ਨੇ ਪ੍ਰਧਾਨਗੀ ਛੱਡਣ ਦੀ ਇੱਛਾ ਜ਼ਾਹਰ ਕੀਤੀ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ਦਰਮਿਆਨ ਖ਼ੁਦ ਹੀ ਆਮ ਆਦਮੀ ਪਾਰਟੀ (ਆਪ) ਦੀ ਪ੍ਰਧਾਨਗੀ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪਾਰਟੀ ਦਾ ਪੂਰੇ ਸਮੇਂ ਲਈ ਪ੍ਰਧਾਨ …
Read More »ਫਾਜ਼ਿਲਕਾ ਦੇ ਨੌਜਵਾਨ ਦੀ ਸਰੀ ‘ਚ ਸੜਕ ਹਾਦਸੇ ਦੌਰਾਨ ਮੌਤ
ਸਰੀ : ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੂਲਿਆਂਵਾਲੀ ਦੇ ਰਹਿਣ ਵਾਲੇ ਇਕ ਨੌਜਵਾਨ ਗੁਰਪ੍ਰੀਤ ਸਿੰਘ ਦੀ ਸਰੀ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। 28 ਸਾਲਾ ਗੁਰਪ੍ਰੀਤ ਸਿੰਘ ਪਿਛਲੇ ਸਾਲ ਹੀ ਕੈਨੇਡਾ ਪਹੁੰਚਿਆ ਸੀ ਤੇ ਉਹ ਆਪਣੀ ਪਤਨੀ ਦੇ ਨਾਲ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਗੁਰਪ੍ਰੀਤ ਪੈਦਲ ਹੀ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਹਰਜਿੰਦਰ ਸਿੰਘ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਸਾਲਾਨਾ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਦੇ ਵਿਰੋਧ ਵਿੱਚ ਖੜ੍ਹੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ …
Read More »ਪੀਐਮ ਜਸਟਿਨ ਟਰੂਡੋ ਨੇ ਵਿਦੇਸ਼ੀ ਵਰਕਰਾਂ ਦੀ ਗਿਣਤੀ ਘੱਟ ਕਰਨ ਦਾ ਕੀਤਾ ਐਲਾਨ
ਭਾਰਤੀ ਪਰਵਾਸੀਆਂ ਲਈ ਹੋ ਸਕਦੀ ਹੈ ਮੁਸ਼ਕਲ ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਦੇ ਐਲਾਨ ਨੇ ਭਾਰਤੀ ਪਰਵਾਸੀਆਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਟਵਿੱਟਰ ‘ਤੇ ਇੱਕ ਪੋਸਟ ਵਿੱਚ ਲਿਖਿਆ, ”ਅਸੀਂ ਕੈਨੇਡਾ ਵਿੱਚ ਅਸਥਾਈ ਵਿਦੇਸ਼ੀ ਕਰਮਚਾਰੀਆਂ ਦੀ …
Read More »ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਭਾਰਤ-ਪਾਕਿਸਤਾਨ ਸਮਝੌਤੇ ਦੀ ਮਿਆਦ ਵਧਾਈ
ਪਾਕਿ ਸਰਕਾਰ ਨੂੰ ਸ਼ਰਧਾਲੂਆਂ ਤੋਂ ਲਈ ਜਾਣ ਵਾਲੀ ਫੀਸ ਮੁਆਫ ਕਰਨ ਦੀ ਮੁੜ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਨੇ ਅਗਲੇ ਪੰਜ ਸਾਲਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤਾ ਨਵਿਆ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਪ੍ਰਤੀ ਸ਼ਰਧਾਲੂ …
Read More »ਜਸਟਿਨ ਟਰੂਡੋ ‘ਤੇ ਅਹੁਦਾ ਛੱਡਣ ਲਈ ਦਬਾਅ ਪੈਣ ਲੱਗਾ
ਸੰਸਦ ਮੈਂਬਰਾਂ ਦੀ ਬੰਦ ਕਮਰਾ ਮੀਟਿੰਗ ‘ਚ 28 ਅਕਤੂਬਰ ਤੱਕ ਸੋਚਣ ਦਾ ਸਮਾਂ ਦਿੱਤਾ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਉੱਤੇ ਅਹੁਦਾ ਛੱਡਣ ਲਈ ਪਾਰਟੀ ਦੇ ਅੰਦਰਲਾ ਦਬਾਅ ਵੀ ਵਧਣ ਲੱਗਿਆ ਹੈ। ਸੰਸਦ ਮੈਂਬਰਾਂ ਵਲੋਂ ਲਿਬਰਲ ਕੌਕਸ ਦੀ ਮੀਟਿੰਗ ਵਿਚ ਅਲਟੀਮੇਟਮ ਦਿੱਤਾ ਗਿਆ ਹੈ ਕਿ ਟਰੂਡੋ 28 …
Read More »ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਪੰਜਾਬ ਦੀਆਂ ਜ਼ਿਮਨੀ ਚੋਣਾਂ
ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿਚ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਚੰਡੀਗੜ੍ਹ ਵਿਖੇ …
Read More »