ਓਟਵਾ/ਬਿਊਰੋ ਨਿਊਜ਼ : ਪਿਛਲੇ ਸਾਲ ਯੂਕਰੇਨ ਉੱਤੇ ਰੂਸ ਵੱਲੋਂ ਕੀਤੀ ਗਈ ਚੜ੍ਹਾਈ ਤੋਂ ਬਾਅਦ ਐਮਰਜੈਂਸੀ ਪ੍ਰੋਗਰਾਮ ਤਹਿਤ ਫੈਡਰਲ ਸਰਕਾਰ ਵੱਲੋਂ ਜੁਲਾਈ ਦੇ ਮੱਧ ਤੱਕ ਯੂਕਰੇਨ ਦੇ ਲੋਕਾਂ ਨੂੰ ਕੈਨੇਡਾ ਲਈ ਮੁਫਤ ਆਰਜ਼ੀ ਵੀਜ਼ਾ ਲਈ ਅਪਲਾਈ ਕਰਨ ਦੀ ਖੁੱਲ੍ਹ ਦਿੱਤੀ ਜਾਵੇਗੀ। ਇਮੀਗ੍ਰੇਸ਼ਨ ਮੰਤਰੀ ਸੌਨ ਫਰੇਜ਼ਰ ਨੇ ਐਲਾਨ ਕਰਦਿਆਂ ਆਖਿਆ ਕਿ ਕੈਨੇਡਾ …
Read More »ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ‘ਚ ਦੋ ਸਾਲ ਦੀ ਸਜ਼ਾ
ਨਵੀਂ ਦਿੱਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਗੁਜਰਾਤ ਦੀ ਸੂਰਤ ਅਦਾਲਤ ਨੇ ਆਰੋਪੀ ਕਰਾਰ ਦਿੱਤਾ ਹੈ ਅਤੇ ਨਾਲ ਹੀ ਦੋ ਸਾਲ ਦੀ ਸਜ਼ਾ ਵੀ ਸੁਣਾ ਦਿੱਤੀ। ‘ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ’ ਵਾਲੇ ਬਿਆਨ ਨਾਲ ਜੁੜੇ ਮਾਣਹਾਨੀ ਕੇਸ ਵਿਚ ਰਾਹੁਲ ਗਾਂਧੀ ਨੂੰ ਅਦਾਲਤ ਨੇ …
Read More »23 ਮਾਰਚ ਸ਼ਹੀਦੀ ਦਿਹਾੜਾ
76 ਸਾਲਾਂ ‘ਚ ਨਹੀਂ ਬਣੇ ਭਗਤ ਸਿੰਘ ਅਤੇ ਸੁਖਦੇਵ ਦੇ ਅਜਾਇਬ ਘਰ ਪੰਜਾਬ ਦੇ ਸ਼ਹੀਦ ਸਪੂਤ ਸੁਖਦੇਵ ਦੇ ਘਰ ਤੱਕ ਵੀ ਨਹੀਂ ਜਾ ਸਕੇ ਪੰਜਾਬ ਦੇ ਪਿਛਲੇ 6 ਮੁੱਖ ਮੰਤਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਸ਼ਹੀਦ ਸੁਖਦੇਵ ਥਾਪਰ ਦਾ ਵੀਰਵਾਰ 23 ਮਾਰਚ ਨੂੰ ਸ਼ਹੀਦੀ ਦਿਨ ਸੀ। ਸ਼ਹੀਦ ਸੁਖਦੇਵ ਥਾਪਰ ਦੇ ਜਨਮ …
Read More »ਪਰਵਾਸੀ ਨਾਮਾ
ਭਗਤ ਸਿੰਹਾਂ ਜਿਹੜੇ ਸੁਪਨਿਆਂ ਖ਼ਾਤਿਰ ਫਾਂਸੀਂ ਤੇ ਤੂੰ ਚੜ੍ਹਿਆ ਸੀ, ਬਹੁਤੇ ਤੇਰੇ ਖ਼ੁਆਬ ਹੋਏ ਨਹੀਂ ਪੂਰੇ ਭਗਤ ਸਿੰਹਾਂ। ਲੁੱਟ ਵੀ ਉਹੀਓ, ਕੁੱਟ ਵੀ ਉਹੀਓ, ਬਾਹਲਾ ਫਰਕ ਨਹੀਂ, ਗੋਰਿਆਂ ਦੀ ਥਾਂ ਹੁਕਮ ਚਲਾਉਂਦੇ ਭੂਰੇ ਭਗਤ ਸਿੰਹਾਂ। ਵੋਟਾਂ ਵੇਲੇ ਲੀਡਰ ਅੰਬ ਦੁਸਹਿਰੀ ਬਣ ਜਾਂਦੇ, ਫਿਰ ਹੋ ਜਾਣ ਕੌੜੇ ਤੁੰਮੇ ਜਿਵੇਂ ਧਤੂਰੇ ਭਗਤ …
Read More »ਆਪ ਸਰਕਾਰ ਦਾ 1 ਸਾਲ
ਅ ਐਂਡ ਆਰਡਰ ‘ਚ ਸਾਹ ਫੁੱਲਿਆ ਪਰ ਮੁਫਤ ਬਿਜਲੀ, ਸਿਹਤ, ਰੋਜ਼ਗਾਰ ਦੇ ਵਾਅਦੇ ਨਹੀਂ ਭੁੱਲੀ ਪੰਜਾਬ ‘ਚ ਭਗਵੰਤ ਮਾਨ ਸਰਕਾਰ ਨੇ ਪਿਛਲੇ ਸਾਲ 16 ਮਾਰਚ ਨੂੰ ਸਰਕਾਰ ਬਣਾਈ ਸੀ ਅਤੇ ਇਸ ਨੂੰ ਇਕ ਸਾਲ ਪੂਰਾ ਹੋ ਗਿਆ ਹੈ। ਇਸ ਦੌਰਾਨ ਸਰਕਾਰ ਨੂੰ ਵਿੱਤੀ ਚੁਣੌਤੀਆਂ ਦੇ ਨਾਲ ਹਿੰਸਕ ਅਤੇ ਅਪਰਾਧਕ ਘਟਨਾਵਾਂ …
Read More »ਸੁਖਬੀਰ ਬਾਦਲ ਦੀ ਗ੍ਰਿਫ਼ਤਾਰੀ ਤੈਅ!
ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਖਾਰਜ, ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਜ਼ਮਾਨਤ ਫਰੀਦਕੋਟ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਸ ਵੇਲੇ ਦੇ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਦੀ ਜ਼ਮਾਨਤ ਅਰਜ਼ੀ ਖਾਰਜ …
Read More »ਜਾਂਚ ਟੀਮ ਵੱਲੋਂ ਸਿੱਖ ਸੰਗਤ ਨੂੰ ਦਿੱਤੀ ਗਈ ਕਲੀਨ ਚਿੱਟ
ਸਿੱਖ ਧਰਨਾਕਾਰੀਆਂ ਖਿਲਾਫ ਦਰਜ ਮੁਕੱਦਮੇ ਸਾਜਿਸ਼ ਕਰਾਰ ਫਰੀਦਕੋਟ/ਬਿਊਰੋ ਨਿਊਜ਼ :ਕੋਟਕਪੂਰਾ ਗੋਲੀ ਕਾਂਡ ਮਾਮਲੇ ਤਹਿਤ ਪੁਲਿਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ‘ਤੇ ਬੈਠੀ ਸਿੱਖ ਸੰਗਤ ਖਿਲਾਫ ਦਰਜ ਮੁਕੱਦਮੇ ਨੂੰ ਸਾਜ਼ਿਸ਼ ਦੱਸਦਿਆਂ ਜਾਂਚ ਟੀਮ ਨੇ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਨਾਲ ਹੀ ਇਸ ਕੇਸ ਵਿੱਚ ਆਪਣੀਆਂ ਸ਼ਕਤੀਆਂ ਦੀ …
Read More »ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਜੋਤੀ ਯਾਦਵ 25 ਮਾਰਚ ਨੂੰ ਲੈਣਗੇ ਲਾਵਾਂ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈਪੀਐਸ ਅਫਸਰ ਜੋਤੀ ਯਾਦਵ 25 ਮਾਰਚ ਨੂੰ ਲਾਵਾਂ ਲੈਣਗੇ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਸੁਭਾਗੀ ਜੋੜੀ ਦੇ ਨੰਗਲ ਦੇ ਗੁਰਦੁਆਰਾ ਸਾਹਿਬ ਵਿਚ ਆਨੰਦ ਕਾਰਜ ਹੋਣਗੇ। ਵਿਆਹ ਸਮਾਗਮ ‘ਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ …
Read More »ਪੰਜਾਬ ‘ਚ ਠੇਕਿਆਂ ਤੋਂ ਇਲਾਵਾ ਖਾਸ ਦੁਕਾਨਾਂ ਤੋਂ ਵੀ ਮਿਲੇਗੀ ਸ਼ਰਾਬ
ਪਹਿਲੇ ਪੜ੍ਹਾਅ ਦੌਰਾਨ 77 ਦੁਕਾਨਾਂ ਖੋਲ੍ਹਣ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸ਼ਰਾਬ ਠੇਕਿਆਂ ਤੋਂ ਇਲਾਵਾ ਕੁਝ ਖਾਸ ਦੁਕਾਨਾਂ ਤੋਂ ਵੀ ਮਿਲੇਗੀ। ਲੋਕ ਠੇਕਿਆਂ ‘ਤੇ ਜਾਣ ਦੀ ਬਜਾਏ ਇਨ੍ਹਾਂ ਦੁਕਾਨਾਂ ਤੋਂ ਵੀ ਸ਼ਰਾਬ ਖਰੀਦ ਸਕਣਗੇ। ਇਕ ਅਪ੍ਰੈਲ ਤੋਂ ਇਨ੍ਹਾਂ ਦੁਕਾਨਾਂ ‘ਤੇ ਵੀ ਸ਼ਰਾਬ ਅਤੇ ਬੀਅਰ ਉਪਲਬਧ ਹੋਵੇਗੀ। ਇਹ ਫੈਸਲਾ …
Read More »ਅੰਮ੍ਰਿਤਸਰ ‘ਚ ਜੀ-20 ਸੰਮੇਲਨ ਦੀ ਹੋਈ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਉਦਘਾਟਨ ਅੰਮ੍ਰਿਤਸਰ/ਬਿਊਰੋ ਨਿਊਜ਼ : ਜੀ-20 ਸੰਮੇਲਨ ਦੀ ਸ਼ਰੂਆਤ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਖਾਲਸਾ ਕਾਲਜ ‘ਚ ਹੋਈ, ਜਿਸ ਵਿਚ 20 ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਸ਼ਮੂਲੀਅਤ ਕੀਤੀ। ਇਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ। ਮੁੱਖ ਮੰਤਰੀ ਨੇ ਆਪਣੇ ਸ਼ਾਇਰਾਨਾ ਅੰਦਾਜ਼ ‘ਚ …
Read More »