ਪੰਜਾਬ ਤੋਂ 4 ਮਹਿਲਾਵਾਂ ਲੋਕ ਸਭਾ ‘ਚ ਪਹੁੰਚਣਗੀਆਂ ਵਿਧਾਨ ਸਭਾ ‘ਚ ਵੀ ਹੋਣਗੀਆਂ ਘੱਟੋ-ਘੱਟ 39 ਮਹਿਲਾਵਾਂ ਚੰਡੀਗੜ੍ਹ : ਪੰਜਾਬ ‘ਚ ਲੋਕ ਸਭਾ ਦੀਆਂ ਕੁੱਲ 13 ਸੀਟਾਂ ਵਿਚੋਂ 4 ਸੀਟਾਂ ‘ਤੇ ਹੁਣ ਮਹਿਲਾਵਾਂ ਦਾ ਸੰਸਦ ਵਿਚ ਪਹੁੰਚਣਾ ਤੈਅ ਹੋ ਗਿਆ ਹੈ। ਕੇਂਦਰ ਸਰਕਾਰ ਵਲੋਂ ਪੇਸ਼ ਮਹਿਲਾਵਾਂ ਨੂੰ 33 ਫੀਸਦੀ ਰਾਖਵਾਂਕਰਨ ਸਬੰਧੀ …
Read More »ਪੰਜਾਬ ਦੇ ਸਕੂਲਾਂ ‘ਚ ਏ.ਆਈ. ਦੀ ਹੋਵੇਗੀ ਪੜ੍ਹਾਈ, ਬੀਐਸਐਨਐਲ ਤੇ ਆਈਬੀਐਮ ਨਾਲ ਵੀ ਸਮਝੌਤਾ
ਵਨ ਨੇਸ਼ਨ-ਵਨ ਇਲੈਕਸ਼ਨ ਦੇਸ਼ ਨੂੰ ਬਰਬਾਦ ਕਰ ਦੇਵੇਗਾ : ਕੇਜਰੀਵਾਲ ਅੰਮ੍ਰਿਤਸਰ ਦੇ ਛੇਹਰਟਾ ਵਿਚ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਅੰਮ੍ਰਿਤਸਰ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਨ ਨੇਸ਼ਨ-ਵਨ ਇਲੈਕਸ਼ਨ ਦੇਸ਼ ਨੂੰ ਤਬਾਹ ਕਰ ਦੇਵੇਗਾ। ਦੇਸ਼ ਵਾਸੀਆਂ …
Read More »ਅੱਡਿਆਂ ‘ਚ ਬੱਸਾਂ ਉਡੀਕਦੇ ਰਹੇ ਲੋਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੰਮ੍ਰਿਤਸਰ ਤੋਂ ਸੂਬੇ ਦੇ ਪਹਿਲੇ ਸਕੂਲ ਆਫ ਐਮੀਨੈਂਸ ਦੇ ਉਦਘਾਟਨ ਮੌਕੇ ਪੰਜਾਬ ਭਰ ‘ਚੋਂ ਸਰਕਾਰੀ ਡਿੱਪੂਆਂ ਦੀਆਂ ਬੱਸਾਂ ਸਮਾਗਮ ਲਈ ‘ਆਪ’ ਸਮਰਥਕਾਂ ਨੂੰ ਢੋਣ ‘ਚ ਲੱਗੀਆਂ ਰਹੀਆਂ। ਇਸ ਦੌਰਾਨ ਬੱਸ ਅੱਡਿਆਂ ‘ਤੇ ਸਰਕਾਰੀ ਬੱਸਾਂ ਦੀ ਘਾਟ …
Read More »ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਭਾਰਤੀ ਸ਼ਰਧਾਲੂਆਂ ਨੂੰ ਰਾਤ ਠਹਿਰਾਉਣ ਦੀ ਤਿਆਰੀ
ਪ੍ਰਬੰਧਾਂ ਬਾਰੇ ਪਾਕਿ ਸਰਕਾਰ ਨੂੰ ਭੇਜੀ ਰਿਪੋਰਟ ਅੰਮ੍ਰਿਤਸਰ/ਬਿਊਰੋ ਨਿਊਜ਼ : ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਦੇ ਗੁਰਦੁਆਰਾ ਸਾਹਿਬ ਵਿਖੇ ਰਾਤ ਠਹਿਰਾਨ ਅਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਕਰਤਾਰਪੁਰ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਸੀ.ਈ.ਓ. ਮੁਹੰਮਦ ਅਬੂ ਬਕਰ …
Read More »ਜੰਮੂ ਕਸ਼ਮੀਰ ‘ਚ ਸ਼ਹੀਦ ਹੋਏ ਜਵਾਨਾਂ ‘ਚ ਮੁਹਾਲੀ ਦਾ ਕਰਨਲ ਮਨਪ੍ਰੀਤ ਸਿੰਘ ਵੀ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ ਮੁਹਾਲੀ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਾਲੇ ਹੋਏ ਮੁਕਾਬਲੇ ਦੌਰਾਨ ਮੁਹਾਲੀ ਦੇ ਪਿੰਡ ਭੜੌਜੀਆਂ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਸਿੰਘ ਸ਼ਹੀਦ ਹੋ ਗਏ ਹਨ। ਇਸ ਮੁਕਾਬਲੇ ‘ਚ ਮਨਪ੍ਰੀਤ ਸਿੰਘ ਤੋਂ ਇਲਾਵਾ ਇਕ …
Read More »ਪੰਜਾਬੀ ‘ਵਰਸਿਟੀ ਵਿਚ ਹੁਣ ਲੜਕੇ ਵੀ ਕਰ ਸਕਣਗੇ ਪ੍ਰਾਈਵੇਟ ਪੜ੍ਹਾਈ
ਪਹਿਲਾਂ ਲੜਕੀਆਂ ਨੂੰ ਹੀ ਸੀ ਪ੍ਰਾਈਵੇਟ ਇਮਤਿਹਾਨ ਦੀ ਸਹੂਲਤ ਪਟਿਆਲਾ/ਬਿਊਰੋ ਨਿਊਜ਼ : ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਇਸ ਵਾਰ ਲੜਕਿਆਂ ਨੂੰ ਵੀ ਪ੍ਰਾਈਵੇਟ ਤੌਰ ਉੱਤੇ ਐੱਮ.ਏ. ਅਤੇ ਬੀ.ਏ.ਕੋਰਸ ਕਰਵਾਉਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਪ੍ਰਾਈਵੇਟ ਇਮਤਿਹਾਨ ਦੀ ਸਹੂਲਤ ਸਿਰਫ਼ ਲੜਕੀਆਂ ਲਈ ਹੀ ਸੀ। ਯੂਨੀਵਰਸਿਟੀ ਨੇ ਇਸ ਸਬੰਧੀ ਹਦਾਇਤਾਂ …
Read More »ਪੰਜਾਬ ‘ਚ ਘਪਲੇ ਕਰਨ ਵਾਲੇ ਲੀਡਰਾਂ ‘ਚ ਰਾਜਾ ਵੜਿੰਗ ਦਾ ਨਾਮ ਵੀ ਹੋਇਆ ਸ਼ਾਮਲ
ਬੱਸਾਂ ਦੀ ਖਰੀਦ ਮਾਮਲੇ ‘ਚ ਵੜਿੰਗ ਖਿਲਾਫ ਜਾਂਚ ਸ਼ੁਰੂ ਰਾਜਾ ਵੜਿੰਗ ਦੇ ਕਾਰਜਕਾਲ ਸਮੇਂ ਰੋਡਵੇਜ਼ ਲਈ ਖਰੀਦੀਆਂ ਗਈਆਂ ਸਨ 841 ਬੱਸਾਂ ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ ਨਾਮ ਘੁਟਾਲੇ ਕਰਨ ਵਾਲੇ ਲੀਡਰਾਂ ਵਿਚ ਸ਼ਾਮਲ ਹੋ ਗਿਆ ਹੈ। ਪੰਜਾਬ ਵਿਜੀਲੈਂਸ ਨੇ ਰਾਜਾ …
Read More »ਪੰਜਾਬ ਵਿਚ ‘ਆਪ’ ਅਤੇ ਕਾਂਗਰਸ ਦੇ ਹੋਣ ਵਾਲੇ ਗੱਠਜੋੜ ‘ਚ ਪਹਿਲਾਂ ਹੀ ਤਰੇੜਾਂ
ਇਕੱਲੇ ਚੋਣਾਂ ਲੜਨਾ ਤੇ ਜਿੱਤਣਾ ਜਾਣਦੇ ਹਾਂ : ਭਗਵੰਤ ਮਾਨ ਅਨਮੋਲ ਗਗਨ ਮਾਨ ਨੇ ਕਿਹਾ : ਪੰਜਾਬ ‘ਚ ਕਾਂਗਰਸ ਨਾਲ ਗਠਜੋੜ ਨਹੀਂ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੀਆਂ ਕੁਝ ਵਿਰੋਧੀ ਪਾਰਟੀਆਂ ਨੇ ਇਕੱਲੇ ਹੋ ਕੇ ‘ਇੰਡੀਆ’ ਦਾ ਗਠਜੋੜ ਬਣਾਇਆ ਹੈ ਅਤੇ …
Read More »ਹਾਈਕਮਾਨ ਦਾ ਫੈਸਲਾ ਸਰਵਉਚ : ਨਵਜੋਤ ਸਿੱਧੂ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਨਾਲ ਹੋ ਰਹੇ ਚੋਣ ਗਠਜੋੜ ਦੇ ਹੱਕ ਵਿਚ ਨਿੱਤਰੇ ਹਨ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਵੱਡੀਆਂ-ਵੱਡੀਆਂ ਸੰਸਥਾਵਾਂ ਦੀ ਆਜ਼ਾਦੀ ਦੀ ਰੱਖਿਆ ਦੇ ਲਈ ਪਾਰਟੀ ਹਾਈਕਮਾਨ ਦਾ ਫੈਸਲਾ …
Read More »ਚੋਰ-ਸਿਪਾਹੀ ਮਿਲ ਕੇ ਚੋਣਾਂ ਲੜਨਗੇ : ਜਾਖੜ
ਚੰਡੀਗੜ੍ਹ : ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਦੀ ਚਰਚਾ ਚੱਲ ਰਹੀ ਹੈ। ਪੰਜਾਬ ਭਾਜਪਾ ਪ੍ਰਧਾਨ ਦੇ ਸੁਨੀਲ ਜਾਖੜ ਵੀ ਇਨ੍ਹਾਂ ਦੋਵੇਂ ਪਾਰਟੀਆਂ ਦਾ ਗਠਜੋੜ ਹੋਣ ਦੀ ਗੱਲ ਕਹਿ ਚੁੱਕੇ ਹਨ। ਜਾਖੜ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਅਤੇ ਕਾਂਗਰਸ …
Read More »