ਚੰਡੀਗੜ੍ਹ : ਹਰਿਆਣਾ ਦੇ ਮੰਤਰੀ ਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਨੂੰ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ। ਇਸ ਤਹਿਤ ਮੰਤਰੀ ਸੰਦੀਪ ਸਿੰਘ ਨੂੰ 16 ਸਤੰਬਰ ਨੂੰ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਇਸ ਮਾਮਲੇ ‘ਚ …
Read More »ਪੰਜਾਬ ‘ਚ ਹੜਤਾਲਾਂ ਬੈਨ, ਲਾਇਆ ਐਸਮਾ
ਮੁੱਖ ਮੰਤਰੀ ਮਾਨ ਨੇ ਕਾਨੂੰਗੋ, ਪਟਵਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੀ ਸਿੱਧੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮਾਲ ਅਫ਼ਸਰ ਤੇ ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ‘ਕਲਮ ਛੋੜ’ ਹੜਤਾਲ ਦੇ ਦਿੱਤੇ ਸੱਦੇ ਦਰਮਿਆਨ ਪੰਜਾਬ ਸਰਕਾਰ ਨੇ ਸੂਬੇ ਵਿਚ 31 ਅਕਤੂਬਰ ਤੱਕ ਐਸਮਾ (ਈਸਟ ਪੰਜਾਬ ਅਸੈਂਸ਼ੀਅਲ ਸਰਵਸਿਜ਼ ਮੈਂਟੇਨੈਂਸ ਐਕਟ) ਲਾਗੂ ਕਰ ਦਿੱਤਾ ਹੈ। ਸਰਕਾਰ …
Read More »ਉਮਰ ਛੋਟੀ ਉਡਾਨ ਵੱਡੀ : ਚੰਦਰਯਾਨ-3 ਦੀ ਸਫਲ ਲੈਂਡਿੰਗ ‘ਚ ਪੰਜਾਬ ਦੇ 7 ਸਿਤਾਰੇ
ਗੌਰਵ ਕੰਬੋਜ ਡਿਜ਼ਾਈਨਿੰਗ ਵਿਭਾਗ ‘ਚ ਹੈ ਫਾਜ਼ਿਲਕਾ : ਗੌਰਵ ਕੰਬੋਜ਼ ਨੇ ਚੰਦਰਯਾਨ ਦੇ ਡਿਜ਼ਾਈਨਿੰਗ ਵਿਭਾਗ ਵਿਚ ਕੰਮ ਕੀਤਾ। ਗੌਰਵ ਕੰਬੋਜ਼ ਨੇ ਸਰਵ ਹਿੱਤਕਾਰੀ ਸਕੂਲ ਤੋਂ ਪੜ੍ਹਾਈ ਕੀਤੀ ਅਤੇ ਇਸਰੋ ਸੈਂਟਰ ਮਹਿੰਦਰਗਿਰੀ (ਤਾਮਿਲਨਾਡੂ) ਵਿਚ ਕਾਰਜ਼ਸੀਲ ਹਨ। ਫਾਜ਼ਿਲਕਾ ਤੋਂ ਸਕੂਲੀ ਸਿੱਖਿਆ ਗ੍ਰਹਿਣ ਕਰਨ ਤੋਂ ਬਾਅਦ ਆਈ.ਆਈ.ਟੀ. ਦਿੱਲੀ ਤੋਂ ਵਿਗਿਆਨ ਦੇ ਖੇਤਰ ਵਿਚ …
Read More »ਚੰਦ ‘ਤੇ ਪੁੱਜਾ ਭਾਰਤ
ਭਾਰਤ ਨੇ ਪੁਲਾੜ ਵਿੱਚ ਇਤਿਹਾਸ ਸਿਰਜਿਆ ਚੰਦਰਮਾ ਦੇ ਦੱਖਣੀ ਧਰੁਵ ਉੱਤੇ ਉਤਰਨ ਵਾਲਾ ਪਹਿਲਾ ਮੁਲਕ ਬਣਿਆ ਭਾਰਤ ਬੰਗਲੂਰੂ/ਬਿਊਰੋ ਨਿਊਜ਼ : ਭਾਰਤ ਦੇ ਮੂਨ ਮਿਸ਼ਨ ਚੰਦਰਯਾਨ-3 ਨੇ ਬੁੱਧਵਾਰ ਨੂੰ ਚੰਨ ਦੇ ਦੱਖਣੀ ਧਰੁਵ ‘ਤੇ ਉੱਤਰ ਕੇ ਪੁਲਾੜ ਵਿਚ ਇਤਿਹਾਸ ਸਿਰਜ ਦਿੱਤਾ ਹੈ। ਭਾਰਤ ਦੀ ਇਹ ਸਫ਼ਲਤਾ ਇਸ ਦੇ ਪੁਲਾੜ ਪ੍ਰੋਗਰਾਮ ਲਈ …
Read More »ਕੈਨੇਡਾ ‘ਚ ਵਿਦੇਸ਼ੀ ਕਾਮਿਆਂ ਦਾ ਸ਼ੋਸ਼ਣ ਬੰਦ ਕਰਾਂਗੇ : ਪੌਲੀਏਵਰ
ਮਾਮਲਾ ਮੰਤਰੀਆਂ ਕੋਲ ਅਤੇ ਸੰਸਦ ‘ਚ ਉਠਾਉਣ ਬਾਰੇ ਵੱਟੀ ਚੁੱਪ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਘੱਟਗਿਣਤੀ ਸਰਕਾਰ ਹੈ ਅਤੇ ਦੇਸ਼ ‘ਚ ਮਹਿੰਗਾਈ ਸਿਖਰਾਂ ‘ਤੇ ਪੁੱਜ ਜਾਣ ਕਾਰਨ ਉਨ੍ਹਾਂ ਦੀ ਹਰਮਨ ਪਿਆਰਤਾ ਲਗਾਤਾਰ ਘਟ ਰਹੀ ਹੈ। ਅਸਥਿਰ ਸਰਕਾਰ ਕਾਰਨ ਸੰਸਦੀ ਚੋਣਾਂ ਹੋਣ ਦੀ ਸੰਭਾਵਨਾ ਰਹਿੰਦੀ …
Read More »ਸੰਨੀ ਦਿਓਲ ਨੇ ਸਿਆਸਤ ਤੋਂ ਕੀਤੀ ਤੌਬਾ
ਕਿਹਾ : ਭਾਜਪਾ ਟਿਕਟ ਦੇਣ ਵੀ ਆਵੇ ਤਾਂ ਵੀ ਨਹੀਂ ਲੜਾਂਗਾ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਫਿਲਮ ਅਦਾਕਾਰ ਅਤੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਹੁਣ ਸਿਆਸਤ ਤੋਂ ਤੌਬਾ ਕਰ ਦਿੱਤੀ ਹੈ। ਇਸਦੇ ਚੱਲਦਿਆਂ ਸੰਨੀ ਦਿਓਲ ਨੇ ਕਿਹਾ ਹੈ ਕਿ ਜੇਕਰ ਭਾਜਪਾ ਟਿਕਟ ਦੇਣ ਵੀ ਆਵੇ ਤਾਂ ਵੀ …
Read More »ਲੋਕ ਸਭਾ ਦੀ ਚੋਣ ਨਹੀਂ ਲੜਾਂਗਾ : ਸੁਨੀਲ ਜਾਖੜ
ਸੰਗਰੂਰ : ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਉਹ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਨਾ ਤਾਂ ਗੁਰਦਾਸਪੁਰ ਸੰਸਦੀ ਹਲਕੇ ਤੋਂ ਚੋਣ ਲੜਨਗੇ ਅਤੇ ਨਾ ਹੀ ਕਿਸੇ ਹੋਰ ਸੰਸਦੀ ਸੀਟ ਤੋਂ। ਜਾਖੜ ਨੇ ਗੱਲਬਾਤ ਦੌਰਾਨ ਕਿਹਾ ਕਿ ਕੌਣ ਕਿੱਥੋਂ ਲੋਕ ਸਭਾ ਚੋਣ ਲੜੇਗਾ, …
Read More »ਸੱਜਣ ਕੁਮਾਰ ਖਿਲਾਫ ਦੋਸ਼ ਆਇਦ
ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ 1984 ਵਿੱਚ ਹੋਏ ਸਿੱਖ ਵਿਰੋਧੀ ਕਤਲੇਆਮ ‘ਚ ਇਕ ਗੁਰਦੁਆਰੇ ਨੂੰ ਸਾੜਨ ਦੇ ਮਾਮਲੇ ‘ਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ‘ਮੁੱਖ ਉਕਸਾਉਣ ਵਾਲਾ ਵਿਅਕਤੀ’ ਕਰਾਰ ਦਿੰਦਿਆਂ ਉਸ ਦੇ ਖਿਲਾਫ ਦੋਸ਼ ਆਇਦ ਕੀਤੇ ਹਨ ਜਿਸ ਨਾਲ ਸਾਬਕਾ ਸੰਸਦ ਮੈਂਬਰ ਖਿਲਾਫ ਕੇਸ ਚਲਾਉਣ ਲਈ ਰਾਹ ਪੱਧਰਾ …
Read More »ਜੋਅ ਬਾਈਡਨ 7 ਸਤੰਬਰ ਤੋਂ ਭਾਰਤ ਦੌਰੇ ‘ਤੇ
ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਜੀ20 ਸੰਮੇਲਨ ਦੇ ਲਈ ਦੋ ਦਿਨ ਪਹਿਲਾਂ ਹੀ 7 ਸਤੰਬਰ ਨੂੰ ਭਾਰਤ ਪਹੁੰਚ ਜਾਣਗੇ। ਜੋਅ ਬਾਈਡਨ ਦੀ ਇਹ ਪਹਿਲੀ ਭਾਰਤ ਯਾਤਰਾ ਹੋਵੇਗੀ। ਅਜਿਹਾ ਪਹਿਲੀ ਵਾਰ ਹੋਵੇਗਾ, ਜਦੋਂ ਕੋਈ ਅਮਰੀਕੀ ਰਾਸ਼ਟਰਪਤੀ ਚਾਰ ਦਿਨ ਭਾਰਤ ਵਿਚ ਰਹੇਗਾ। ਧਿਆਨ ਰਹੇ ਕਿ ਜੀ20 ਸੰਮੇਲਨ 9 ਅਤੇ 10 …
Read More »ਪ੍ਰਾਪਤੀ : ਪ੍ਰਕਿਰਤੀ ਨੇ ਪਹਿਲੀ ਵਾਰ 15 ਅਗਸਤ 2014 ਨੂੰ ਕਲਾਸ ‘ਚ ਦਿੱਤਾ ਸੀ ਪੰਜਾਬੀ ਭਾਸ਼ਾ ‘ਚ ਪਹਿਲਾ ਭਾਸ਼ਣ
ਕਵਿਤਾ, ਕਵੀਸ਼ਰੀ ਤੇ ਢਾਡੀ ਵਾਰਾਂ ‘ਚ ਨਾਂ ਚਮਕਾ ਰਹੀ ਬਿਹਾਰੀ ਕੁੜੀ ਲੁਧਿਆਣਾ/ਬਿਊਰੋ ਨਿਊਜ਼ : ਬਿਹਾਰੀ ਕੁੜੀ ਪ੍ਰਕਿਰਤੀ ਝਾਅ ਨੇ ਪੰਜਾਬੀ ਕਵਿਤਾ, ਭਾਸ਼ਣ, ਕਵੀਸ਼ਰੀ ਤੇ ਢਾਡੀ ਵਾਰਾਂ ‘ਚ ਅਜਿਹਾ ਨਾਂ ਚਮਕਾਇਆ ਹੈ ਕਿ ਪੰਜਾਬੀ ਵੀ ਉਸਦੀ ਤਾਰੀਫ ਕੀਤੇ ਬਿਨਾ ਨਹੀਂ ਰਹਿ ਸਕਦੇ। ਪ੍ਰਕਿਰਤੀ ਦਾ ਜਨਮ 9 ਫਰਵਰੀ 2004 ਨੂੰ ਪਿਤਾ ਰਵਿੰਦਰ …
Read More »