ਨਾ ਸਰੀਆ ਲੱਗਾ, ਨਾ ਲੈਂਟਰ-75 ਫੁੱਟ ਉਚਾ ਮੰਦਿਰ ਤਿਆਰ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਚ ਆਪਣੀ ਤਰ੍ਹਾਂ ਦਾ ਪਹਿਲਾ ਮੰਦਿਰ ਮਣੀਲਕਸ਼ਮੀ ਤੀਰਥ ਦੋਰਾਹਾ (ਲੁਧਿਆਣਾ) ਨੇੜੇ ਬਣ ਕੇ ਤਿਆਰ ਹੋ ਗਿਆ ਹੈ। ਨਵੀਂ ਤਕਨੀਕ ਨਾਲ ਬਣ ਰਹੇ 75 ਫੁੱਟ ਉਚੇ ਇਸ ਮੰਦਿਰ ਵਿਚ ਕਿਤੇ ਵੀ ਨਾ ਸਰੀਏ ਦੀ ਵਰਤੋਂ ਕੀਤੀ ਗਈ ਹੈ …
Read More »ਪੱਗ ਉਪਰ ਟੋਪ ਪਾਉਣ ਦੀ ਮਰਿਆਦਾ
ਨਹੀਂ ਹੈ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ : ਕੇਂਦਰ ਸਰਕਾਰ ਸਿੱਖ ਫੌਜੀਆਂ ਦੀ ਸੁਰੱਖਿਆ ਦੇ ਲਈ ਹੈਲਮਟ ਖਰੀਦਣ ਦੀ ਯੋਜਨਾ ਬਣਾ ਰਹੀ ਹੈ। ਪ੍ਰੰਤੂ ਕੇਂਦਰ ਸਰਕਾਰ ਦੀ ਇਸ ਯੋਜਨਾ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਦਾ ਕਹਿਣਾ …
Read More »ਪੰਜਾਬ ਵਿਚ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਦੇ ਮਾਮਲੇ ‘ਤੇ ਸਖਤ ਹੋਈ ਹਾਈ ਕੋਰਟ
ਬੰਦ ਪਏ ਟੋਲ ਪਲਾਜ਼ਿਆਂ ਨੂੰ ਮੁੜ ਚਾਲੂ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ : ਪੰਜਾਬ ਦੇ 13 ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਵਲੋਂ ਲਗਾਏ ਗਏ ਪੱਕੇ ਮੋਰਚਿਆਂ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਪੰਜਾਬ ‘ਚ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ …
Read More »‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ 3 ਮਹੀਨੇ ਦੀ ਜੇਲ੍ਹ
ਸੁਲਤਾਨਪੁਰ (ਯੂਪੀ) : ਉਤਰ ਪ੍ਰਦੇਸ਼ ਦੇ ਸੁਲਤਾਨਪੁਰ ਦੀ ਇਕ ਵਿਸ਼ੇਸ਼ ਐਮ.ਪੀ.-ਐਮ.ਐਲ.ਏ. ਅਦਾਲਤ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਅਤੇ ਸਮਾਜਵਾਦੀ ਪਾਰਟੀ ਦੇ ਸਾਬਕਾ ਵਿਧਾਇਕ ਅਨੂਪ ਸਾਂਦਾ ਸਮੇਤ 6 ਵਿਅਕਤੀਆਂ ਨੂੰ 21 ਸਾਲ ਪੁਰਾਣੇ ਇਕ ਮਾਮਲੇ ‘ਚ ਤਿੰਨ ਮਹੀਨੇ ਦੀ ਸਖ਼ਤ ਜੇਲ੍ਹ ਅਤੇ ਹਰੇਕ …
Read More »ਭਾਰਤੀ ਮੂਲ ਦੇ ਰੰਜ ਪਿੱਲਈ ਯੂਕੋਨ ਦੇ ਮੁੱਖ ਮੰਤਰੀ ਬਣਨਗੇ
ਟੋਰਾਂਟੋ/ਬਿਊਰੋ ਨਿਊਜ਼ : ਭਾਰਤੀ ਮੂਲ ਦੇ ਕੈਬਨਿਟ ਮੰਤਰੀ ਰੰਜ ਪਿੱਲਈ 14 ਜਨਵਰੀ ਨੂੰ ਕੈਨੇਡਾ ਦੇ ਯੂਕੋਨ ਦੇ 10ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ, ਜੋ ਦੇਸ਼ ਦੇ ਕਿਸੇ ਖੇਤਰ ਦੀ ਅਗਵਾਈ ਕਰਨ ਵਾਲੇ ਭਾਰਤੀ ਵਿਰਾਸਤ ਦੇ ਦੂਜੇ ਰਾਜਨੇਤਾ ਬਣ ਜਾਣਗੇ। ਪਿਛੋਕੜ ਤੋਂ ਕੇਰਲ ਦੇ ਪਿਲਈ ਨੂੰ 8 ਜਨਵਰੀ ਨੂੰ ਸਰਬਸੰਮਤੀ ਨਾਲ …
Read More »ਲਖੀਮਪੁਰ ਖੀਰੀ ਕੇਸ ਦੀ ਸੁਣਵਾਈ ‘ਚ ਲੱਗਣਗੇ ਪੰਜ ਸਾਲ: ਸੈਸ਼ਨ ਜੱਜ
ਨਵੀਂ ਦਿੱਲੀ : ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਕਰ ਰਹੇ ਸੈਸ਼ਨ ਜੱਜ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਸਾਧਾਰਨ ਢੰਗ ਨਾਲ ਮੁਕੱਦਮੇ ਦੀ ਸੁਣਵਾਈ ਪੂਰੀ ਕਰਨ ‘ਚ ਤਕਰੀਬਨ ਪੰਜ ਸਾਲ ਲੱਗ ਸਕਦੇ ਹਨ। ਇਸ ਮਾਮਲੇ ‘ਚ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਪੁੱਤਰ ਵੀ ਮੁਲਜ਼ਮ ਹੈ। ਸਿਖਰਲੀ ਅਦਾਲਤ …
Read More »ਭਾਰਤ-ਪਾਕਿ ਸਰਹੱਦ ‘ਤੇ ਕਿਸਾਨਾਂ ਦੀ ਜ਼ਮੀਨ ਤਾਰਬੰਦੀ ਤੋਂ ਹੋਵੇਗੀ ਮੁਕਤ
ਪਠਾਨਕੋਟ ਵਿਚ ਟਰਾਇਲ ਹੋਇਆ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਰਹੱਦੀ ਖੇਤਰ ਦੇ ਕਿਸਾਨਾਂ ਲਈ ਰਾਹਤ ਵਾਲੀ ਖਬਰ ਹੈ। ਉਨ੍ਹਾਂ ਦੀ ਜ਼ਮੀਨ ਤਾਰਬੰਦੀ ਤੋਂ ਮੁਕਤ ਹੋਵੇਗੀ। ਸਰਹੱਦ ਦੀ ਆਪਣੀ ਜ਼ਮੀਨ ‘ਤੇ ਉਹ ਖੁੱਲ੍ਹ ਕੇ ਖੇਤੀ ਕਰ ਸਕਣਗੇ। ਭਾਰਤ-ਪਾਕਿ ਸਰਹੱਦ ‘ਤੇ ਫੇਂਸਿੰਗ ਲਾਈਨ ਨੂੰ ਅੱਗੇ ਕਰਨ ਦਾ ਪਾਇਲਟ ਪ੍ਰੋਜੈਕਟ ਪਠਾਨਕੋਟ ਖੇਤਰ …
Read More »ਪੰਜਾਬ ਦੇ 20 ਜ਼ਿਲ੍ਹਿਆਂ ਦੇ 40 ਪਿੰਡਾਂ ਨੂੰ ਅਧਾਰ ਬਣਾ ਕੇ ਕੀਤਾ ਸਰਵੇਖਣ
ਪੰਜਾਬੀ ਯੂਨੀਵਰਸਿਟੀ ਦੀ ਰਿਸਰਚ: ਠੇਠ ਪੰਜਾਬੀ ਸ਼ਬਦਾਂ ਨੂੰ ਭੁੱਲ ਰਹੇ ਹਨ ਨੌਜਵਾਨ ‘ਥੈਂਕਯੂ ਅਤੇ ਹੈਲੋ’ ਦਾ ਵਧਿਆ ਰੁਝਾਨ ਪਟਿਆਲਾ : ਗੁਰਦਾਸ ਮਾਨ ਦਾ ਮਸ਼ਹੂਰ ਗੀਤ ‘ਪੰਜਾਬੀਏ ਜੁਬਾਨੇ ਨੀ ਰਕਾਨੇ ਮੇਰੇ ਦੇਸ ਦੀਏ, ਫਿੱਕੀ ਪੈ ਗਈ ਚਿਹਰੇ ਦੀ ਨੁਹਾਰ’ ਹੁਣ ਸੱਚ ਹੁੰਦਾ ਦਿਸ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਦੇ ਭਾਸ਼ਾ ਵਿਗਿਆਨੀ ਡਾ. …
Read More »ਅਰਵਿੰਦ ਕੇਜਰੀਵਾਲ ਨੂੰ 163 ਕਰੋੜ 62 ਲੱਖ ਰੁਪਏ ਦੀ ਵਸੂਲੀ ਦਾ ਨੋਟਿਸ ਜਾਰੀ
10 ਦਿਨਾਂ ‘ਚ ਅਦਾ ਕਰਨੀ ਹੋਵੇਗੀ ਇਹ ਰਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਉਪ ਰਾਜਪਾਲ (ਐੱਲ.ਜੀ.) ਅਤੇ ਆਮ ਆਦਮੀ ਪਾਰਟੀ ਵਿਚਾਲੇ ਸਿਆਸੀ ਇਸ਼ਤਿਹਾਰਾਂ ਨੂੰ ਲੈ ਕੇ ਇਕ ਵਾਰ ਫਿਰ ਤਕਰਾਰ ਹੋ ਸਕਦੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ …
Read More »SYL ਨਹੀਂ YSL ਬਣੇ
ਮਾਨ : ਪੰਜਾਬ ਕੋਲ ਦੇਣ ਲਈ ਨਹੀਂ ਹੈ ਫਾਲਤੂ ਪਾਣੀ ਖੱਟਰ : ਪੰਜਾਬ ਸਾਡੀ ਨਹੀਂ ਸੁਣਦਾ ਸੁਪਰੀਮ ਕੋਰਟ ਜਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਲੰਮੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਵਿਵਾਦ ਦਾ ਬੁੱਧਵਾਰ ਨੂੰ ਵੀ ਕੋਈ ਹੱਲ ਨਹੀਂ ਨਿਕਲ ਸਕਿਆ। ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ …
Read More »