Breaking News
Home / ਹਫ਼ਤਾਵਾਰੀ ਫੇਰੀ (page 75)

ਹਫ਼ਤਾਵਾਰੀ ਫੇਰੀ

ਹਫ਼ਤਾਵਾਰੀ ਫੇਰੀ

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ

ਐਕਟ ਨੂੰ ਖਾਰਜ ਕਰਨ ਸਬੰਧੀ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਰੱਦ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਨ) ਐਕਟ 2014 ਦੀ ਸੰਵਿਧਾਨਕ ਪ੍ਰਮਾਣਿਕਤਾ ਨੂੰ ਬਰਕਰਾਰ ਰੱਖਿਆ ਹੈ। ਇਸੇ ਐਕਟ ਤਹਿਤ ਹਰਿਆਣਾ ਵਿੱਚ ਗੁਰਦੁਆਰਿਆਂ ਦਾ ਪ੍ਰਬੰਧ ਚਲਾਉਣ ਲਈ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। …

Read More »

ਬਲਜੀਤ ਸਿੰਘ ਦਾਦੂਵਾਲ ਵੱਲੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ

ਚੰਡੀਗੜ੍ਹ : ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਿੱਟ ਖਾਰਿਜ ਕੀਤੇ ਜਾਣ ਦੇ ਫ਼ੈਸਲੇ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਖੱਟਰ ਨੇ ਦਾਦੂਵਾਲ ਦੀ ਅਗਵਾਈ ‘ਚ ਸੰਤ ਕਬੀਰ …

Read More »

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਵਾਦ ਕਰਕੇ ਵਿਦਿਆਰਥੀਆਂ ਦੇ ਮਾਪੇ ਵੀ ਪ੍ਰੇਸ਼ਾਨ

ਵਿਦਿਆਰਥਣਾਂ ਦੇ ਨਹਾਉਣ ਦਾ ਵੀਡੀਓ ਹੋਇਆ ਸੀ ਵਾਇਰਲ ਚੰਡੀਗੜ੍ਹ/ਬਿਊਰੋ ਨਿਊਜ਼ : ਮੁਹਾਲੀ ਨੇੜੇ ਚੰਡੀਗੜ੍ਹ ਯੂਨੀਵਰਸਿਟੀ ਵਿਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਦੇ ਨਹਾਉਣ ਦਾ ਵੀਡੀਓ ਵਾਇਰਲ ਹੋਇਆ ਸੀ। ਜਿਸ ਨੂੰ ਲੈ ਕੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਚ ਜੰਮ ਦੇ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਰੋਸ ਪ੍ਰਦਰਸ਼ਨ ਵਿਚ ਵਿਦਿਆਰਥੀਆਂ ਦੇ ਮਾਪੇ ਵੀ ਸ਼ਾਮਲ ਹੋਏ। …

Read More »

ਕੈਨੇਡਾ ‘ਚ ਦਾਖ਼ਲੇ ਲਈ ਕੋਵਿਡ ਵੈਕਸੀਨ ਦੀ ਸ਼ਰਤ ਖ਼ਤਮ ਹੋਣ ਦੀ ਸੰਭਾਵਨਾ

ਟੋਰਾਂਟੋ : ਕੈਨੇਡਾ ਵਿਚ ਦਾਖਲੇ ਲਈ ਕੋਵਿਡ ਵੈਕਸੀਨ ਦੀ ਸ਼ਰਤ ਜਲਦੀ ਹੀ ਖ਼ਤਮ ਹੋ ਸਕਦੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਸਤੰਬਰ ਦੇ ਅਖ਼ੀਰ ਤੱਕ ਇਸ ਬਾਰੇ ਫ਼ੈਸਲਾ ਲੈ ਲਿਆ ਜਾਵੇਗਾ। ਇਸ ਤੋਂ ਇਲਾਵਾ ਹਵਾਈ ਅੱਡਿਆਂ ‘ਤੇ ਰੈਂਡਮ ਟੈਸਟਿੰਗ ਵੀ ਖ਼ਤਮ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਅਮਰੀਕਾ …

Read More »

ਸੈਸ਼ਨ ਰੱਦ ਸਿਆਸੀ ਡਰਾਮਾ ਜਾਰੀ

ਪਹਿਲਾਂ ਰਾਜਪਾਲ ਨੇ ਦਿੱਤੀ ਮਨਜ਼ੂਰੀ, ਫਿਰ ਕਿਹਾ ਭਰੋਸੇ ਦੇ ਵੋਟ ਵਾਲਾ ਮਤਾ ਲਿਆਉਣ ਦੀ ਕੋਈ ਤਜਵੀਜ਼ ਹੀ ਨਹੀਂ ਚੰਡੀਗੜ੍ਹ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਦਿੱਲੀ ਸਰਕਾਰ ਦੇ ਰਾਹ ਤੁਰਦਿਆਂ ਪੰਜਾਬ ਵਿਚ ਵੀ ਭਰੋਸੇ ਦਾ ਵੋਟ ਹਾਸਲ ਲਈ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ …

Read More »

‘ਆਪ’ ਵਿਧਾਇਕਾਂ ਨੂੰ ਪਾਰਟੀ ਛੱਡਣ ਲਈ 25-25 ਕਰੋੜ ਦੀ ਪੇਸ਼ਕਸ਼

‘ਅਪਰੇਸ਼ਨ ਲੋਟਸ’ ਖਿਲਾਫ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਲਗਾਏ ਗੰਭੀਰ ਆਰੋਪ ਹਰਪਾਲ ਚੀਮਾ ਨੇ 11 ਵਿਧਾਇਕਾਂ ਦੇ ਨਾਮ ਵੀ ਕੀਤੇ ਜਨਤਕ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਭਾਜਪਾ ‘ਤੇ ਗੰਭੀਰ ਆਰੋਪ …

Read More »

ਭਗਵੰਤ ਮਾਨ ਸਰਕਾਰ ਨੂੰ ਇਕ ਤੋਂ ਬਾਅਦ ਇਕ ਝਟਕਾ

ਹਾਈਕੋਰਟ ਨੇ ਪਹਿਲਾਂ ਨਵੀਂ ਆਟਾ-ਦਾਲ ਸਕੀਮ ਤੇ ਫਿਰ ਨਵੀਂ ਮਾਨਿੰਗ ਪਾਲਿਸੀ ‘ਤੇ ਲਗਾਈ ਰੋਕ  ਹੁਣ BMW ਨੇ ਵੀ ਮੁੱਖ ਮੰਤਰੀ ਨੂੰ ਕੀਤਾ ਝੂਠਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਵੀਂ ਆਟਾ-ਦਾਲ ਸਕੀਮ ਅਤੇ ਨਵੀਂ ਮਾਈਨਿੰਗ ਪਾਲਿਸੀ ‘ਤੇ ਰੋਕ …

Read More »

ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਕਮਿਊਨਿਟੀ ਪੁਲਿਸ ਸਟੇਸ਼ਨ ਦੇ ਨੀਂਹ-ਪੱਥਰ ਸਮਾਰੋਹ ਦੀ ਕੀਤੀ ਮੇਜ਼ਬਾਨੀ

ਬਰੈਂਪਟਨ : ਲੰਘੇ ਐਤਵਾਰ 11 ਸਤੰਬਰ ਨੂੰ ਰਿਜ਼ਨਲ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਅਤੇ ਬਰੈਂਪਟਨ ਸਿਟੀ ਵਲੋਂ ਗੋਰੇ ਮੈਡੋਜ਼ ਕਮਿਊਨਿਟੀ ਸੈਂਟਰ ਵਿਚ ਬਣਨ ਜਾ ਰਹੇ ਕਮਿਊਨਿਟੀ ਪੁਲਿਸ ਸਟੇਸ਼ਨ ਦੇ ਨੀਂਹ ਪੱਥਰ ਸਮਾਰੋਹ ਦੀ ਮੇਜ਼ਬਾਨੀ ਕੀਤੀ ਗਈ। ਇਸ ਮੌਕੇ ‘ਤੇ ਕੌਂਸਲ ਦੇ ਮੈਂਬਰ ਸਾਹਿਬਾਨ, ਇਲਾਕੇ ਐਮ.ਪੀ.ਪੀ., ਪੀਲ ਪੁਲਿਸ ਦੇ ਮੈਂਬਰਜ਼ ਅਤੇ ਇਲਾਕਾ …

Read More »

ਅਮਰੀਕਾ ਦੇ ਉੱਘੇ ਸਿੱਖ ਆਗੂ ਦੀਦਾਰ ਸਿੰਘ ਬੈਂਸ ਨਹੀਂ ਰਹੇ

ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਉੱਘੇ ਸਿੱਖ ਆਗੂ ਅਤੇ ‘ਪੀਚ ਕਿੰਗ’ ਦੇ ਨਾਂਅ ਨਾਲ ਵਿਸ਼ਵ ਭਰ ਵਿਚ ਪ੍ਰਸਿੱਧ ਦੀਦਾਰ ਸਿੰਘ ਬੈਂਸ ਲੰਮੀ ਬਿਮਾਰੀ ਤੋਂ ਬਾਅਦ ਅਕਾਲ ਪੁਰਖ ਦੇ ਚਰਨਾਂ ‘ਚ ਜਾ ਬਿਰਾਜੇ ਹਨ। ਉਹ ਪੰਜਾਬ ਤੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਇਲਾਕੇ ਦੇ ਪਿੰਡ ਨੰਗਲ ਖੁਰਦ ਦੇ ਜੰਮਪਲ ਸਨ। ਉਹ …

Read More »

ਇਥੇ ਕਿਸੇ ਵੀ ਵਰਗ ਦੇ ਵਿਅਕਤੀ ਕਰ ਸਕਦੇ ਹਨ ਸਸਕਾਰ

ਸ਼ਮਸ਼ਾਨ ਘਾਟਾਂ ‘ਚੋਂ ਮਾਈਨਿੰਗ ਮਾਫੀਆ ਚੁੱਕ ਲੈਂਦਾ ਹੈ ਮਿੱਟੀ ਚੰਡੀਗੜ੍ਹ : ਪਿੰਡ ਤੀੜਾ (ਮੋਹਾਲੀ) ‘ਚ ਅਨੁਸੂਚਿਤ ਜਾਤੀ ਨਾਲ ਸਬੰਧਤ ਭਾਈਚਾਰੇ ਦੇ ਸ਼ਮਸ਼ਾਨਘਾਟਾਂ ‘ਚ ਗ਼ੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਐੱਸਸੀ, ਐੱਸਟੀ ਕਮਿਸ਼ਨ ਦੇ ਦਖ਼ਲ ਦਾ ਅਸਰ ਦਿਖਾਈ ਦੇਣ ਲੱਗਿਆ ਹੈ। ਪਿੰਡ ‘ਚ ਜਨਰਲ ਵਰਗ ਦੇ ਸ਼ਮਸ਼ਾਨਘਾਟ ‘ਚ ਹੁਣ ਐੱਸਸੀ ਵਰਗ …

Read More »