ਵਿਦਿਆਰਥੀਆਂ ਨੂੰ ਆਪਣਾ ਖਰਚਾ ਕੱਢਣਾ ਵੀ ਹੋਇਆ ਮੁਸ਼ਕਲ ਓਟਾਵਾ/ਬਿਊਰੋ ਨਿਊਜ਼ : ਕੈਨੋੇਡਾ ਵਿਚ ਭਾਰਤੀ ਵਿਦਿਆਰਥੀਆਂ ਨੂੰ ਨੌਕਰੀ ਲੱਭਣਾ ਔਖਾ ਹੋ ਗਿਆ ਹੈ। ਇਸਦੇ ਚੱਲਦਿਆਂ ਵਿਦਿਆਰਥੀਆਂ ਨੂੰ ਆਪਣਾ ਖਰਚਾ ਕੱਢਣਾ ਵੀ ਮੁਸ਼ਕਲ ਹੋ ਗਿਆ ਹੈ। ਕੈਨੇਡਾ ਦੀਆਂ ਅਜਿਹੀਆਂ ਵੀਡੀਓਜ਼ ਅਤੇ ਤਸਵੀਰਾਂ ਸਾਹਮਣੇ ਆ ਰਹੀਆਂ ਹਨ, ਜੋ ਦੇਸ਼ ਵਿੱਚ ਡੂੰਘੇ ਹੁੰਦੇ ਰੁਜ਼ਗਾਰ …
Read More »ਕੈਨੇਡਾ ਦੀ ਫੀਲਡ ਹਾਕੀ ਡਿਵੈਲਪਮੈਂਟ ਟੀਮ ‘ਚ ਸ਼ਾਮਲ ਚਾਰ ਪੰਜਾਬੀ ਮੁਟਿਆਰਾਂ
ਕੈਨੇਡਾ ਦੀ ਟੀਮ ਜਾ ਰਹੀ ਜਾਪਾਨ ਬਰੈਂਪਟਨ/ਬਿਊਰੋ ਨਿਊਜ਼ : ਜਾਪਾਨ ਦੌਰੇ ‘ਤੇ ਜਾ ਰਹੀਆਂ ਪੰਜਾਬੀ ਮੂਲ ਦੀਆਂ ਚਾਰ ਲੜਕੀਆਂ ਨੂੰ ਕੈਨੇਡਾ ਦੀ ਫੀਲਡ ਹਾਕੀ ਡਿਵੈਲਪਮੈਂਟ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਰਮਦੀਪ ਗਿੱਲ, ਪਰਵਾ ਸੰਧੂ, ਪ੍ਰਭਲੀਨ ਗਰੇਵਾਲ ਅਤੇ ਬਵਨੀਤ ਹੋਠੀ ਨੂੰ ਇਸ ਟੀਮ ਵਿੱਚ ਖੇਡਣ ਦਾ ਮੌਕਾ …
Read More »ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ
ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਦਿਨ ਵੀਰਵਾਰ ਨੂੰ ਬੰਦ ਹੋ ਗਏ ਹਨ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਸਮਾਪਤੀ ਸਮਾਗਮ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਖ ਆਸਣ ਹਾਲ ਵਿਖੇ ਸੁਸ਼ੋਭਿਤ ਕੀਤੇ ਗਏ। ਮੈਨੇਜਮੈਂਟ ਟਰੱਸਟ …
Read More »ਬ੍ਰਿਟਿਸ਼ ਕੋਲੰਬੀਆ ਦੀਆਂ ਵਿਧਾਨ ਸਭਾ ਚੋਣਾਂ ‘ਚ ਨਿੱਤਰੇ 7 ਦਸਤਾਰਧਾਰੀ ਪੰਜਾਬੀ
19 ਅਕਤੂਬਰ ਨੂੰ ਬ੍ਰਿਟਿਸ਼ ਕੋਲੰਬੀਆਂ ‘ਚ ਪੈਣੀਆਂ ਹਨ ਵੋਟਾਂ ਐਬਟਸਫੋਰਡ/ਬਿਊਰੋ ਨਿਊਜ਼ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ 19 ਅਕਤੂਬਰ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਾਸਤੇ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਾ ਹੈ ਤੇ ਉਮੀਦਵਾਰਾਂ ਵਲੋਂ ਘਰ-ਘਰ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ। ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ 7 …
Read More »ਟੋਰਾਂਟੋ ‘ਚ ਪਹਿਲੀ ਵਾਰ ਰਾਮਲੀਲਾ ਦਾ ਮੰਚਨ
ਭਾਰਤੀ ਮੂਲ ਦੇ ਪਰਿਵਾਰਾਂ ਨੇ ਮਿਲ ਜੁਲ ਕੇ ਕੀਤੀ ਰਾਮਲੀਲਾ ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਸ਼ਹਿਰ ਵੀ ਇਨ੍ਹੀਂ ਦਿਨੀਂ ਤਿਉਹਾਰੀ ਰੰਗ ਨਜ਼ਰ ਆ ਰਿਹਾ ਹੈ। ਦਰਅਸਲ ਟੋਰਾਂਟੋ ਵਿੱਚ ਰਾਮਲੀਲਾ ਦਾ ਮੰਚਨ ਕੀਤਾ ਗਿਆ। ਇਸ ਸਾਲ ਦੁਸਹਿਰੇ ਦਾ ਤਿਉਹਾਰ ਮਨਾਉਣ ਲਈ ਟੋਰਾਂਟੋ ਵਿਖੇ ਵਿਸ਼ਾਲ ਰਾਮਲੀਲਾ ਸਮਾਗਮ ਕਰਵਾਇਆ ਗਿਆ, ਜੋ ਕਿ ਬਹੁਤ ਹੀ …
Read More »ਜਸਟਿਨ ਟਰੂਡੋ ਮੁੜ ਸਰਕਾਰ ਬਚਾਉਣ ‘ਚ ਹੋਏ ਸਫਲ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਕ ਵਾਰ ਆਪਣੀ ਸਰਕਾਰ ਬਚਾਉਣ ਵਿਚ ਸਫਲ ਹੋ ਗਏ ਹਨ। ਕੰਸਰਵੇਟਿਵਜ਼ ਇਕ ਵਾਰ ਫਿਰ ਪ੍ਰਧਾਨ ਮੰਤਰੀ ਟਰੂਡੋ ਦੀ ਲਿਬਰਲ ਸਰਕਾਰ ਡੇਗਣ ਵਿਚ ਨਾਕਾਮ ਰਹੇ ਹਨ। ਵਿਰੋਧੀ ਧਿਰ ਦੇ ਆਗੂ ਪੀਅਰੇ ਪੌਲੀਵਰ ਨੇ ਟਰੂਡੋ ਸਰਕਾਰ ਖਿਲਾਫ ਹਾਊਸ ਆਫ ਕਾਮਨਜ਼ ਵਿਚ ਮੁੜ ਬੇਭਰੋਸਗੀ …
Read More »ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਦੇ ਹੱਕ ‘ਚ ਆਈ ਐਸਜੀਪੀਸੀ
ਵਿਦਿਆਰਥੀਆਂ ਦੀ ਮੁਸ਼ਕਲਾਂ ਹੱਲ ਕਰਨ ਦੀ ਕੀਤੀ ਗਈ ਮੰਗ ਟੋਰਾਂਟੋ, ਅੰਮ੍ਰਿਤਸਰ/ਬਿਊਰੋ ਨਿਊਜ਼ : ਕੈਨੇਡਾ ਵਿਚ ਭਾਰਤੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੀ ਚਰਚਾ ਹੁਣ ਚਾਰੇ ਪਾਸੇ ਹੋਣ ਲੱਗੀ ਹੈ। ਇਸ ਨੂੰ ਲੈ ਕੇ ਵਿਦਿਆਰਥੀਆਂ ਨੇ ਕਈ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤਾ ਹੈ, ਜਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ …
Read More »ਕਿਊਬਿਕ ਸੂਬੇ ‘ਚ ਪੱਗ ਬੰਨ੍ਹਣ ‘ਤੇ ਲੱਗੀ ਪਾਬੰਦੀ
ਟੋਰਾਂਟੋ/ਬਿਊਰੋ ਨਿਊਜ਼ : ਕਿਊਬਿਕ ਸੂਬੇ ਵਿੱਚ ਸਰਕਾਰ ਵੱਲੋਂ ਸਿੱਖਾਂ ‘ਤੇ ਧਾਰਮਿਕ ਚਿੰਨ੍ਹ ਸਜਾਉਣ ਅਤੇ ਪੱਗ ਬੰਨ੍ਹਣ ‘ਤੇ ਪਾਬੰਦੀ ਲਾਉਣ ਵਾਲਾ ਕਾਨੂੰਨ ਪਾਸ ਕੀਤਾ ਗਿਆ ਹੈ, ਜਿਸ ਕਾਰਨ ਹੁਣ ਕੰਮ ਸਮੇਂ ਸਿੱਖਾਂ ਵੱਲੋਂ ਕਿਰਪਾਨ ਧਾਰਨ ਕਰਨ, ਦਸਤਾਰ ਸਜਾਉਣ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਧਾਰਮਿਕ ਚਿੰਨ੍ਹ ਸਜਾਉਣ ਉੱਤੇ ਮਨਾਹੀ ਹੋਵੇਗੀ। ਗਲੋਬਲ …
Read More »ਮਿਸੀਸਾਗਾ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ
ਪੰਜਾਬੀ ਭਾਈਚਾਰੇ ਨੇ ਅਜਿਹੀਆਂ ਘਟਨਾਵਾਂ ਨੂੰ ਦੱਸਿਆ ਮੰਦਭਾਗਾ ਮਿਸੀਸਾਗਾ/ਬਿਊਰੋ ਨਿਊਜ਼ : ਮਿਸੀਸਾਗਾ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ ਹੋਈ ਹੈ। ਫਲਸਤੀਨ ਦੇ ਗਾਜ਼ਾ ਵਿੱਚ ਹਮਲਿਆਂ ਦਾ ਇੱਕ ਸਾਲ ਪੂਰਾ ਹੋਣ ਮੌਕੇ ਕੈਨੇਡਾ ਵਿੱਚ ਇਜ਼ਰਾਈਲ ਖਿਲਾਫ ਰੋਸ ਵਿਖਾਵੇ ਹੋ ਰਹੇ ਹਨ। ਇਸ ਦੌਰਾਨ ਮਿਸੀਸਾਗਾ ਸ਼ਹਿਰ ਵਿੱਚ ਮਹਾਰਾਜਾ ਰਣਜੀਤ ਸਿੰਘ …
Read More »ਅਮਰੀਕਾ ਵੱਲੋਂ ਭਾਰਤੀਆਂ ਨੂੰ ਢਾਈ ਲੱਖ ਵੀਜ਼ੇ ਦੇਣ ਦੀ ਤਿਆਰੀ
ਵਿਦਿਆਰਥੀਆਂ ਅਤੇ ਹੁਨਰਮੰਦ ਕਾਮਿਆਂ ਨੂੰ ਮਿਲੇਗਾ ਲਾਹਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕੀ ਮਿਸ਼ਨ ਨੇ ਢਾਈ ਲੱਖ ਭਾਰਤੀਆਂ ਨੂੰ ਵੀਜ਼ੇ ਦੇਣ ਦੀ ਤਿਆਰੀ ਕੀਤੀ ਹੈ। ਅਮਰੀਕਾ ਵੱਲੋਂ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਨੂੰ ਇਹ ਵਾਧੂ ਵੀਜ਼ੇ ਦਿੱਤੇ ਜਾਣਗੇ। ਅਮਰੀਕੀ ਸਫਾਰਤਖਾਨੇ ਨੇ ਇਕ ਬਿਆਨ ‘ਚ ਕਿਹਾ ਕਿ ਇਸ ਨਾਲ ਭਾਰਤ-ਯੂਐੱਸ ਸਬੰਧਾਂ ‘ਚ …
Read More »