2003 ਦੇ ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਬਰਕਰਾਰ ਪਟਿਆਲਾ : ਪੌਪ ਗਾਇਕ ਦਲੇਰ ਮਹਿੰਦੀ ਖਿਲਾਫ ਦੋ ਦਹਾਕੇ ਪਹਿਲਾਂ ਦਰਜ ਕਬੂਤਰਬਾਜ਼ੀ ਦੇ ਮਾਮਲੇ ਵਿਚ ਵੀਰਵਾਰ ਨੂੰ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਦੀ ਅਦਾਲਤ ਨੇ ਉਸਦੀ ਦੋ ਸਾਲ ਦੀ ਕੈਦ ਦੀ ਸਜ਼ਾ ਬਰਕਰਾਰ ਰੱਖੀ ਹੈ। ਇਸ ਤੋਂ ਪਹਿਲਾਂ …
Read More »ਨਵਜੋਤ ਸਿੱਧੂ ਜੇਲ੍ਹ ‘ਚ ਵੀ ਕੈਦੀਆਂ ਨਾਲ ਖਹਿਬੜੇ
ਸਾਥੀ ਕੈਦੀਆਂ ‘ਤੇ ਉਨ੍ਹਾਂ ਦੇ ਕਰੈਡਿਟ ਕਾਰਡ ਤੋਂ ਖਰੀਦਦਾਰੀ ਕਰਨ ਦਾ ਲਗਾਇਆ ਆਰੋਪ ਚੰਡੀਗੜ੍ਹ : ਰੋਡਰੇਜ਼ ਮਾਮਲੇ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੈਦੀਆਂ ਨਾਲ ਵੀ ਖਹਿਬੜ ਪਏ ਹਨ। ਜਿਸ ਕਰਕੇ ਸਿੱਧੂ ਇਕ ਵਾਰ ਫਿਰ ਤੋਂ …
Read More »ਭਗਵੰਤ ਮਾਨ ਸਰਕਾਰ ਦੀ ਰਾਡਾਰ ‘ਤੇ ਸਾਬਕਾ ਮੁੱਖ ਮੰਤਰੀ ਚੰਨੀ
142 ਕਰੋੜ ਰੁਪਏ ਦੀ ਗਰਾਂਟ ਵੰਡਣ ਦੀ ਹੋਏਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਰਾਡਾਰ ‘ਤੇ ਹੁਣ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਚੰਨੀ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ 142 ਕਰੋੜ ਰੁਪਏ …
Read More »ਚੱਢਾ ਨੂੰ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਇਆ
ਰਾਘਵ ਚੱਢਾ ਦੀ ਨਿਯੁਕਤੀ ਨੂੰ ਹਾਈ ਕੋਰਟ ‘ਚ ਚੁਣੌਤੀ ਚੰਡੀਗੜ੍ਹ : ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਪੰਜਾਬ ਸਰਕਾਰ ਦੀ ਅਸਥਾਈ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਹੁਣ ਕਾਨੂੰਨੀ ਸਵਾਲਾਂ ‘ਚ ਘਿਰ ਗਈ ਹੈ। ਰਾਘਵ ਚੱਢਾ ਦੀ ਨਿਯੁਕਤੀ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਚੁਣੌਤੀ ਦਿੱਤੀ ਗਈ …
Read More »ਕੈਨੇਡਾ ਦੇ ਐਕਸਪ੍ਰੈਸ ਐਂਟਰੀ ਡਰਾਅ ‘ਚ ਹੁਨਰਮੰਦ ਕਾਮਿਆਂ ਨੂੰ ਪੱਕੀ ਇਮੀਗ੍ਰੇਸ਼ਨ ਦਾ ਸੱਦਾ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਲੰਘੇ ਦਿਨੀਂ ਐਕਸਪ੍ਰੈਸ ਐਂਟਰੀ ਦੇ ਡਰਾਅ ਬਹਾਲ ਕਰ ਦਿੱਤੇ ਗਏ ਅਤੇ ਪਹਿਲੇ ਡਰਾਅ ‘ਚ ਹੁਨਰਮੰਦ ਕਾਮੇ (ਸਕਿਲਡ ਵਰਕਰਜ਼) ਪ੍ਰੋਗਰਾਮ ਅਤੇ ਕੈਨੇਡੀਅਨ ਐਕਸਪੀਰੀਅੰਸ ਕਲਾਸ (ਸੀ.ਈਸੀ.) ਦੇ 1500 ਉਮੀਦਵਾਰਾਂ ਨੂੰ ਅਪਲਾਈ ਕਰਨ ਦਾ ਸੱਦਾ ਭੇਜਿਆ ਗਿਆ ਹੈ। ਕੰਪਰੀਹੈਂਸਿਵ ਰੈਂਕਿੰਗ ਸਿਸਟਮ ਦਾ ਸਕੋਰ 557 ਰਿਹਾ, …
Read More »ਰਿਸ਼ੀ ਸੂਨਕ ਬਰਤਾਨੀਆ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ‘ਚ ਸਭ ਤੋਂ ਅੱਗੇ
ਕੰਸਰਵੇਟਿਵ ਪਾਰਟੀ ਦੇ 20 ਸੰਸਦ ਮੈਂਬਰਾਂ ਦੀ ਹਮਾਇਤ ਕੀਤੀ ਹਾਸਲ ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੇ ਸਾਬਕਾ ਵਿੱਤ ਮੰਤਰੀ ਰਿਸ਼ੀ ਸੂਨਕ ਅਗਲੇ ਪ੍ਰਧਾਨ ਮੰਤਰੀ ਤੇ ਕੰਸਰਵੇਟਿਵ ਪਾਰਟੀ ਦੇ ਨੇਤਾ ਦੇ ਅਹੁਦੇ ਦੇ ਲਿਹਾਜ਼ ਨਾਲ ਉਨ੍ਹਾਂ ਸ਼ੁਰੂਆਤੀ ਉਮੀਦਵਾਰਾਂ ‘ਚ ਸ਼ਾਮਲ ਹੋ ਗਏ ਹਨ ਜਿਨ੍ਹਾਂ ਆਪਣੀ ਨਾਮਜ਼ਦਗੀ ਲਈ ਸੰਸਦ ਦੇ 20 ਕੰਸਰਵੇਟਿਵ ਪਾਰਟੀ …
Read More »Pierre Poilievre ਦੀ ਪਰਵਾਸੀ ਮੀਡੀਆ ਗਰੁੱਪਦੇ ਮੁਖੀ ਰਜਿੰਦਰ ਸੈਣੀ ਨਾਲਗੱਲਬਾਤ
ਕੰਸਰਵੇਟਿਵ ਆਗੂ ਨੂੰ ਕੈਨੇਡਾ ਦਾ ਪ੍ਰਧਾਨ ਮੰਤਰੀ ਚੁਣੇ ਜਾਣ ਦੀ ਇੱਛਾ ਰੱਖਦੇ ਹਨ Pierre Poilievre ਸਵਾਲ : ਇੱਥੇ ਸਾਡੇ ਖਾਸ ਮਹਿਮਾਨ ਹਨ Pierre Poilievre, ਸਭ ਤੋਂ ਪਹਿਲਾਂ ਸਾਡੇ ਸਟੂਡੀਓ ਵਿਚ ਤੁਹਾਡਾ ਸਵਾਗਤ ਹੈ। ਜਵਾਬ : ਮੈਨੂੰ ਬੁਲਾਉਣ ਲਈ ਧੰਨਵਾਦ। ਸਵਾਲ : ਤੁਹਾਡਾ ਇੱਥੇ ਆਉਣ ਲਈ ਕਾਫੀ ਲੰਬੇ ਸਮੇਂ ਤੋਂ ਇੰਤਜ਼ਾਰ …
Read More »ਸਿੱਖ ਸਕਿਓਰਿਟੀ ਗਾਰਡ ਹੁਣ ਦਾੜ੍ਹੀ ਰੱਖ ਕੇ ਕਰ ਸਕਣਗੇ ਕੰਮ
ਡਬਲਿਊਐਸਓ ਵੱਲੋਂ ਸ਼ਿਕਾਇਤ ਦਰਜ ਕਰਵਾਉਣ ‘ਤੇ ਟੋਰਾਂਟੋ ਨੇ ਬਦਲੀ ਕਲੀਨ ਸ਼ੇਵ ਮਾਸਕਿੰਗ ਨੀਤੀ ਟੋਰਾਂਟੋ/ਬਿਊਰੋ ਨਿਊਜ਼ : ਸਿਟੀ ਆਫ ਟੋਰਾਂਟੋ ਨੇ ਸੰਵੇਦਨਸ਼ੀਲ ਥਾਵਾਂ ‘ਤੇ ਕੋਵਿਡ ਮਹਾਮਾਰੀ ਦੇ ਵਧਦੇ ਖ਼ਤਰੇ ਕਾਰਨ ਲੰਘੇ ਦਿਨੀਂ ਲਿਆ ਕਲੀਨ ਸ਼ੇਵ ਸਕਿਓਰਟੀ ਗਾਰਡਾਂ ਦੀ ਭਰਤੀ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਫ਼ੈਸਲੇ ਤੋਂ ਬਾਅਦ ਸਿੱਖ ਸਕਿਓਰਟੀ …
Read More »ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਨਾਲ ਲਈਆਂ ਲਾਵਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦੂਜੀ ਵਾਰ ਵਿਆਹ ਬੰਧਨ ‘ਚ ਬੱਝ ਗਏ ਹਨ। ਉਨ੍ਹਾਂ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ ਲਈਆਂ। ਚੰਡੀਗੜ੍ਹ ਸਥਿਤ ਸੀ ਐਮ ਰਿਹਾਇਸ਼ ‘ਤੇ ਵਿਆਹ ਦੀਆਂ ਰਸਮਾਂ ਹੋਈਆਂ। ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਜ਼ਿੰਮੇਵਾਰੀਆਂ ਨਿਭਾਈਆਂ। ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ …
Read More »ਫੈਡਰਲ ਮੰਤਰੀ ਕਮਲ ਖੈਰਾ ਦਾ ਹੋਇਆ ਵਿਆਹ
ਬਰੈਂਪਟਨ/ਬਲਜਿੰਦਰ ਸੇਖਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਗੁਰਪ੍ਰੀਤ ਕੌਰ ਦੇ ਵਿਆਹ ਪਿੱਛੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਜ਼ਾਰਤ ਵਿੱਚ ਪੰਜਾਬੀ ਮੰਤਰੀ ਕਮਲ ਖੈਰਾ ਵੀ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਮੈਕਸੀਕੋ ਦੇ ਸ਼ਹਿਰ ਕੈਨਕੂਨ ਵਿੱਚ ਸਿੱਖ ਗੁਰ ਮਰਿਆਦਾ ਅਨੁਸਾਰ ਅਨੰਦ ਕਾਰਜ ਦੀਆਂ ਰਸਮਾਂ ਸੰਪੂਰਨ ਹੋਈਆਂ। …
Read More »