Breaking News
Home / ਹਫ਼ਤਾਵਾਰੀ ਫੇਰੀ (page 83)

ਹਫ਼ਤਾਵਾਰੀ ਫੇਰੀ

ਹਫ਼ਤਾਵਾਰੀ ਫੇਰੀ

ਰੂਹ ਦੀ ਖੁਰਾਕ ਨੂੰ ਖੋਰਾ ਲੱਗਣ ਤੋਂ ਬਚਾਇਆ ਜਾਵੇ : ਪੂਰਨ ਚੰਦ ਵਡਾਲੀ

ਸੂਫੀ ਗਾਇਕ ਪਦਮਸ੍ਰੀ ਪੂਰਨ ਚੰਦ ਵਡਾਲੀ ਨੇ ਕਿਹਾ ਕਿ ਪੰਜਾਬ ਦੀ ਗਾਇਕੀ ਉਹ ਨਹੀਂ ਜੋ ਅੱਜ ਕੱਲ ਟੀਵੀ ‘ਤੇ ਦੇਖ ਰਹੇ ਹਾਂ। ਉਨਾਂ ਕਿਹਾ ਕਿ ਅਸੀਂ ਸਾਰੀ ਉਮਰ ਸੰਗੀਤ ਦੀ ਪੂਜਾ ਕੀਤੀ। ਭਜਨ, ਸ਼ਬਦ, ਗਜ਼ਲ, ਠੁਮਰੀ, ਦਾਦਰਾ, ਹੀਰ, ਘੋੜੀ ਸਾਡੀਆਂ ਵਿਧਾਵਾਂ ਹਨ। ਇਨਾਂ ਨੂੰ ਗਾਉਣ ਅਤੇ ਸੁਣਾਉਣ ਵਿਚ ਰੂਹ ਨੂੰ …

Read More »

ਅਮਰੀਕਾ ਵਿਚ ਟੈਕਸਸ ਦੇ ਪ੍ਰਾਇਮਰੀ ਸਕੂਲ ‘ਚ ਗੋਲੀਬਾਰੀ

19 ਬੱਚਿਆਂ ਸਣੇ 21 ਮੌਤਾਂ – ਮਰਨ ਵਾਲਿਆਂ ‘ਚ ਦੋ ਅਧਿਆਪਕ ਵੀ ਸ਼ਾਮਲ ਹਿਊਸਟਨ/ਬਿਊਰੋ ਨਿਊਜ਼ : ਅਮਰੀਕਾ ਦੇ ਟੈਕਸਸ ਰਾਜ ਦੇ ਐਲੀਮੈਂਟਰੀ ਸਕੂਲ ਵਿੱਚ 18 ਸਾਲਾ ਬੰਦੂਕਧਾਰੀ ਨੇ ਮੰਗਲਵਾਰ ਨੂੰ ਅੰਨੇਵਾਹ ਗੋਲੀਆਂ ਚਲਾਈਆਂ, ਜਿਸ ਵਿੱਚ 19 ਬੱਚਿਆਂ ਸਣੇ 21 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। …

Read More »

ਓਨਟਾਰੀਓ ਲਿਬਰਲ ਪਾਰਟੀ ਲੀਡਰ ਸਟੀਵਨ ਡੈਲ ਡੂਕਾ ‘ਪਰਵਾਸੀ’ ਦੇ ਸਟੂਡੀਓ ਪਹੁੰਚੇ

ਮਿਸੀਸਾਗਾ/ਪਰਵਾਸੀ ਬਿਊਰੋ : ਓਨਟਾਰੀਓ ਦੀਆਂ 2 ਜੂਨ ਨੂੰ ਹੋਣ ਵਾਲੀਆਂ ਚੋਣਾਂ ਦੀ ਕੰਪੇਨ ਦੌਰਾਨ ਮਾਲਟਨ ਵਿਚ ਐਥਨਿਕ ਮੀਡੀਆ ਦੀ ਰਾਊਂਡ ਟੇਬਲ ਕਾਨਫਰੰਸ ਦੌਰਾਨ ਓਨਟਾਰੀਓ ਲਿਬਰਲ ਪਾਰਟੀ ਦੇ ਲੀਡਰ ਸਟੀਵਨ ਡੈਲ ਡੂਕਾ ਵਿਸ਼ੇਸ਼ ਤੌਰ ‘ਤੇ ਅਦਾਰਾ ‘ਪਰਵਾਸੀ’ ਦੇ ਸਟੂਡੀਓ ਵੀ ਪਹੁੰਚੇ। ਜਿੱਥੇ ਉਨ੍ਹਾਂ ਨੇ ‘ਪਰਵਾਸੀ’ ਅਦਾਰਾ ਦੇ ਮੁਖੀ ਰਜਿੰਦਰ ਸੈਣੀ ਹੁਰਾਂ …

Read More »

ਨਵਜੋਤ ਸਿੱਧੂ ਨੂੂੰ ਹੋਈ ਜੇਲ੍ਹ

34 ਸਾਲ ਪੁਰਾਣੇ ਰੋਡਰੇਜ਼ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਰੋਡਰੇਜ਼ ਮਾਮਲੇ ਵਿਚ ਇਕ ਸਾਲ ਦੀ ਸਖਤ ਸਜ਼ਾ ਸੁਣਾ ਦਿੱਤੀ ਹੈ ਅਤੇ ਸਿੱਧੂ ਨੂੰ ਹੁਣ ਜੇਲ੍ਹ ਜਾਣਾ ਹੀ ਪਵੇਗਾ। ਇਹ ਮਾਮਲਾ ਕਰੀਬ 34 ਸਾਲ …

Read More »

ਜਾਖੜ ਭਾਜਪਾ ‘ਚ ਹੋਏ ਸ਼ਾਮਲ

ਕਾਂਗਰਸ ਖਿਲਾਫ ਜਾਖੜ ਨੇ ਜੰਮ ਕੇ ਕੱਢੀ ਭੜਾਸ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਜੇਪੀ ਨੱਢਾ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ …

Read More »

ਜਿਸ ਨੂੰ ਮਰਿਆ ਹੋਇਆ ਸਮਝਿਆ, ਉਹ ਪਾਕਿਸਤਾਨ’ਚ ਜਿੰਦਾ ਮਿਲੀ

75 ਸਾਲਾਂ ਬਾਅਦ ਮਿਲੇ ਵਿਛੜੇ ਭੈਣ-ਭਰਾ ਸਿੱਖ ਲੜਕੀ ਨੂੰ ਮੁਸਲਿਮ ਪਰਿਵਾਰ ਨੇ ਪਾਲਿਆ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਦੇ ਬਟਵਾਰੇ ਨੇ ਬਹੁਤ ਸਾਰੇ ਜਖਮ ਦਿੱਤੇ ਹਨ। ਇਹ ਜਖਮ ਆਜ਼ਾਦੀ ਦੇ 75 ਸਾਲ ਬਾਅਦ ਵੀ ਉਨ੍ਹਾਂ ਲੋਕਾਂ ਨੂੰ ਦਰਦ ਪਹੁੰਚਾਉਂਦਾ ਹੈ, ਜਿਨ੍ਹਾਂ ਦੇ ਆਪਣੇ ਉਨ੍ਹਾਂ ਕੋਲੋਂ 75 ਸਾਲ ਪਹਿਲਾਂ ਵਿਛੜ ਗਏ। ਇਸੇ …

Read More »

ਪੰਜਾਬ ਸਰਕਾਰ ਤੇ ਕਿਸਾਨਾਂ ਵਿਚ ਬਣੀ ਸਹਿਮਤੀ

ਮੁੱਖ ਮੰਤਰੀ ਨਾਲ ਮੀਟਿੰਗ ਪਿੱਛੋਂ ਕਿਸਾਨਾਂ ਨੇ ਧਰਨਾ ਚੁੱਕਿਆ ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਅਗੇਤਾ ਝੋਨਾ ਲਾਉਣ, ਗੰਨੇ ਦੀ ਬਕਾਇਆ ਰਾਸ਼ੀ ਦੇਣ ਸਣੇ ਹੋਰ ਮੰਗਾਂ ਮੰਨੇ ਜਾਣ ਮਗਰੋਂ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਮੁਹਾਲੀ-ਚੰਡੀਗੜ੍ਹ ਸਰਹੱਦ ‘ਤੇ ਲਾਇਆ ਧਰਨਾ ਚੁੱਕ ਦਿੱਤਾ …

Read More »

ਸੁਪਰੀਮ ਕੋਰਟ ਨੇ ਦੇਸ਼ਧ੍ਰੋਹ ਕਾਨੂੰਨ ਦੇ ਅਮਲ ਉਤੇ ਲਗਾਈ ਰੋਕ

ਨਜ਼ਰਸਾਨੀ ਤੱਕ ਧਾਰਾ 124ਏ ਤਹਿਤ ਨਵਾਂ ਕੇਸ ਨਹੀਂ ਹੋਵੇਗਾ ਦਰਜ ਨਵੀਂ ਦਿੱਲੀ : ਭਾਰਤੀ ਸੁਪਰੀਮ ਕੋਰਟ ਨੇ ਦੇਸ਼ਧ੍ਰੋਹ ਕਾਨੂੰਨ ‘ਤੇ ਰੋਕ ਲਾਉਂਦਿਆਂ ਸਰਕਾਰ ਦੇ ‘ਢੁੱਕਵੇਂ ਮੰਚ’ ਵੱਲੋਂ ਬਸਤੀਵਾਦੀ ਯੁੱਗ ਦੇ ਕਾਨੂੰਨ ‘ਤੇ ਨਜ਼ਰਸਾਨੀ ਕੀਤੇ ਜਾਣ ਤੱਕ ਆਈਪੀਸੀ ਦੀ ਧਾਰਾ 124ਏ (ਦੇਸ਼ਧ੍ਰੋਹ) ਤਹਿਤ ਐੱਫਆਈਆਰ ਦਰਜ ਕਰਨ, ਜਾਂਚ ਜਾਰੀ ਰੱਖਣ ਤੇ ਕਿਸੇ …

Read More »

ਓਨਟਾਰੀਓ ਇਲੈਕਸ਼ਨ 2022

ਪੀਸੀ ਪਾਰਟੀ ਦੀ ਲੀਡ ਬਰਕਰਾਰ-ਡੈਲ ਡੂਕਾ ਦੇ ਸਮਰਥਨ ਵਿਚ ਹੋ ਰਿਹਾ ਹੈ ਇਜਾਫ਼ਾ : ਨੈਨੋਜ ਓਨਟਾਰੀਓ/ਬਿਊਰੋ ਨਿਊਜ਼ : ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਪ੍ਰੋਗਰੈਸਿਵ ਕੰਸਰਵੇਟਿਵ ਇੱਕ ਹਫਤੇ ਤੋਂ ਚੱਲ ਰਹੀ ਕੈਂਪੇਨਿੰਗ ਵਿੱਚ ਹੋਰਨਾਂ ਪਾਰਟੀਆਂ ਦੇ ਮੁਕਾਬਲੇ ਲੀਡ ਵਿੱਚ ਹੀ ਬਣੇ ਹੋਏ ਹਨ। ਦੂਜੇ ਪਾਸੇ ਲਿਬਰਲ ਆਗੂ ਵੱਲੋਂ ਕੀਤੀ …

Read More »

ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਡਰੱਗ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸੁਪਰੀਮ ਕੋਰਟ ਨੇ ਅਕਾਲੀ ਆਗੂ ਨੂੰ ਵੱਡਾ ਝਟਕਾ ਦਿੰਦਿਆਂ ਉਸ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ …

Read More »