ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਹੋਏ ਸਮਝੌਤੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਸਾਰੇ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਕੋਲ ਗਿਰਵੀ ਰੱਖ ਦਿੱਤਾ …
Read More »ਹੋਣ ਚੜ੍ਹਦੇ ਸੂਰਜ ਨੂੰ ਸਲਾਮਾਂ ਡੁੱਬਦੇ ਨੂੰ ਕੌਣ ਪੁੱਛਦਾ
ਕੁਰਸੀ ਵੀ ਗਈ ਤੇ ਸਰਕਾਰੀ ਕੋਠੀ ਵੀ ਗਈ ਬਾਦਲਾਂ ਨੇ ਲੰਬੇ ਸਮੇਂ ਬਾਅਦ ਖਾਲੀ ਕੀਤੀ ਸਰਕਾਰੀ ਰਿਹਾਇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ‘ਹੋਣ ਚੜ੍ਹਦੇ ਸੂਰਜ ਨੂੰ ਸਲਾਮਾਂ ਡੁੱਬਦੇ ਨੂੰ ਕੌਣ ਪੁੱਛਦਾ’ ਇਹ ਪੰਜਾਬੀ ਗੀਤ ਬਾਦਲ ਪਰਿਵਾਰ ‘ਤੇ ਪੂਰੀ ਤਰ੍ਹਾਂ ਢੁੱਕਦਾ ਦਿਖਾਈ ਦੇ ਰਿਹਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬਾਦਲ ਪਰਿਵਾਰ ਦੀ …
Read More »ਰੰਧਾਵਾ ਨੇ ਨੋਟਿਸ ਮਿਲਣ ਮਗਰੋਂ ਇਨੋਵਾ ਮੋੜੀ
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਨੋਟਿਸ ਜਾਰੀ ਕਰਕੇ ਸਰਕਾਰੀ ਗੱਡੀ ਵਾਪਸ ਕਰਨ ਲਈ ਕਿਹਾ ਸੀ। ਟਰਾਂਸਪੋਰਟ ਵਿਭਾਗ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਦਿੱਤੇ ਨੋਟਿਸ ਵਿੱਚ ਕਿਹਾ ਹੈ ਕਿ ਸਰਕਾਰੀ ਇਨੋਵਾ ਕਰਿਸਟਾ ਟੌਪ ਮਾਡਲ, …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ‘ਚ ਪ੍ਰਧਾਨ ਮੰਤਰੀ ਹੋਏ ਸ਼ਾਮਲ
ਪ੍ਰਧਾਨ ਮੰਤਰੀ ਮੋਦੀ ਨੇ 400 ਰੁਪਏ ਦਾ ਸਿੱਕਾ ਤੇ ਡਾਕ ਟਿਕਟ ਕੀਤਾ ਜਾਰੀ ਲਾਲ ਕਿਲ੍ਹੇ ਦੇ ਵਿਹੜੇ ‘ਚ ਹੋਇਆ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਨਵੀਂ ਦਿੱਲੀ ਵਿਖੇ ਲਾਲ ਕਿਲ੍ਹੇ ਦੇ ਵਿਹੜੇ ਵਿਚ ਕਰਵਾਏ ਗਏ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਸਾਡੇ ਵਿਸ਼ਵਾਸ ਨੂੰ ਢਾਹ ਨਹੀਂ ਸਕਿਆ ਔਰੰਗਜ਼ੇਬ: ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਭਾਸ਼ਣ ਬੋਲੇ ਸੋ ਨਿਹਾਲ ਦੇ ਜੈਕਾਰੇ ਨਾਲ ਸ਼ੁਰੂ ਕੀਤਾ। ਉਨ੍ਹਾਂ ਦੇਸ਼ ਵਾਸੀਆਂ ਤੇ ਦੁਨੀਆਂ ਦੇ ਹੋਰਨਾਂ ਮੁਲਕਾਂ ਵਿੱਚ ਰਹਿੰਦੇ ਸਿੱਖਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੇ ਭਾਰਤ ਦੀਆਂ ਕਈ ਪੀੜ੍ਹੀਆਂ ਨੂੰ ਆਪਣੇ ਸੱਭਿਆਚਾਰ ਦੀ …
Read More »ਪੁਲਿਸ ਪੰਜਾਬ ਦੀ-ਸੇਵਾ ਕਰ ਰਹੀ ਦਿੱਲੀ ਸਰਕਾਰ ਦੀ?
ਕੁਮਾਰ ਵਿਸ਼ਵਾਸ ਤੇ ਅਲਕਾ ਨੂੰ ਰੋਪੜ ਪੁਲਿਸ ਨੇ ਕੀਤਾ ਤਲਬ 26 ਅਪ੍ਰੈਲ ਨੂੰ ਪੇਸ਼ੀ – ਕੁਮਾਰ ਦਾ ਸਮਰਥਨ ਕਰਨ ਵਾਲੀ ਲਾਂਬਾ ‘ਤੇ ਵੀ ਕੇਸ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖਿਲਾਫ ਚੋਣਾਂ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਆਰੋਪ ਵਿਚ ਰੋਪੜ ਪੁਲਿਸ ਨੇ ਬੁੱਧਵਾਰ ਨੂੰ ਕਵੀ …
Read More »ਪੰਜਾਬ ‘ਚ ਦੋ ਹਜ਼ਾਰ ਕਿਸਾਨਾਂ ਨੂੰ ਗ੍ਰਿਫਤਾਰੀ ਵਾਰੰਟ ਜਾਰੀ
ਕਿਸਾਨ ਜਥੇਬੰਦੀਆਂ ਕਰਨ ਲੱਗੀਆਂ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸਰਕਾਰ ਬਦਲਦੇ ਹੀ ਕਿਸਾਨਾਂ ਦੀ ਫੜੋ-ਫੜੀ ਸ਼ੁਰੂ ਹੋ ਗਈ ਹੈ। ਖੇਤੀ ਵਿਕਾਸ ਬੈਂਕਾਂ ਦਾ ਕਰਜ਼ਾ ਨਾ ਵਾਪਸ ਕਰਨ ਵਾਲਿਆਂ ਖਿਲਾਫ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਜਿਹੀ ਕਾਰਵਾਈ ਕਰ ਰਹੀ ਹੈ। ਇਸਦੇ ਲਈ ਸੂਬੇ ਵਿਚ 2 ਹਜ਼ਾਰ ਕਿਸਾਨਾਂ ਦੇ ਗ੍ਰਿਫਤਾਰੀ ਵਾਰੰਟ …
Read More »ਕੈਨੇਡਾ ‘ਚ ਭਾਰਤੀਆਂ ਦੀਆਂ ਮੌਤਾਂ ਚਿੰਤਾ ਦਾ ਵਿਸ਼ਾ
ਟੋਰਾਂਟੋ ‘ਚ ਭਾਰਤੀ ਵਿਦਿਆਰਥਣ ਜਸਮੀਤ ਕੌਰ ਦੀ ਹੋਈ ਮੌਤ ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ‘ਚ ਬੀਤੇ ਦਿਨਾਂ ਤੋਂ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦਾ ਸਿਲਸਿਲਾ ਨਹੀਂ ਰੁਕ ਰਿਹਾ। ਹੁਣ ਟੋਰਾਂਟੋ ਵਿਖੇ ਜਾਰਜ ਬਰਾਊਨ ਕਾਲਜ ‘ਚ ਪੜ੍ਹਦੀ ਜਸਮੀਤ ਕੌਰ (24) ਦੀ ਘਰ ਅੰਦਰੋਂ ਲਾਸ਼ ਮਿਲਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜਸਮੀਤ ਕੌਰ …
Read More »ਰਾਮ ਰਹੀਮ ਦੀਆਂ ਵਧਣਗੀਆਂ ਮੁਸ਼ਕਲਾਂ
ਦੋ ਮਾਮਲਿਆਂ ‘ਚ ਪੇਸ਼ਗੀ ਵਾਰੰਟ ਜਾਰੀ ਚੰਡੀਗੜ੍ਹ : ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ ਅਤੇ ਉਸ ਨੂੰ ਹੁਣ ਪੰਜਾਬ ਵੀ ਲਿਆਂਦਾ ਜਾ ਸਕਦਾ ਹੈ। ਫਰੀਦਕੋਟ ਅਦਾਲਤ ਨੇ ਇਸ ਸਬੰਧੀ ਪੰਜਾਬ ਪੁਲਿਸ ਦੀ ਐਸ.ਆਈ.ਟੀ. ਨੂੰ ਪੇਸ਼ਗੀ ਵਾਰੰਟ ਦੇ ਦਿੱਤਾ ਹੈ। ਇਹ ਵਾਰੰਟ ਦੋ ਮਾਮਲਿਆਂ …
Read More »ਪਰਵਾਸੀ ਦੀ 20ਵੀਂ ਵਰ੍ਹੇਗੰਢ
ਮੌਸਮ ਬਦਲਦੇ ਰਹੇ, ਰੁੱਤਾਂ ਆਉਂਦੀਆਂ-ਜਾਂਦੀਆਂ ਰਹੀਆਂ, ਪਰ ਅਦਾਰਾ ‘ਪਰਵਾਸੀ’ ਦਾ ਸ਼ੁਰੂ ਹੋਇਆ ਸਫ਼ਰ ਕਦਮ ਦਰ ਕਦਮ ਅੱਗੇ ਵਧਦਾ ਗਿਆ। ਕਈ ਹਨ੍ਹੇਰੀਆਂ ਵੀ ਝੁੱਲੀਆਂ, ਕਈ ਝੱਖੜ ਵੀ ਹੰਢਾਏ, ਕਦੇ ਮੀਂਹ ਵਰ੍ਹਿਆ, ਪਰ ਪਰਵਾਸੀ ਦੇ ਪਾਠਕ, ਪਰਵਾਸੀ ਦੇ ਸ਼ੁਭਚਿੰਤਕ ਛਤਰੀਆਂ ਬਣ ਸਿਰਾਂ ‘ਤੇ ਤਣਦੇ ਰਹੇ। 20ਵਰ੍ਹਿਆਂ ਵਿਚ ‘ਪਰਵਾਸੀ’ ਅਖ਼ਬਾਰ ਦੇ ਨਾਲ, ‘ਪਰਵਾਸੀ …
Read More »