ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਈਡੀ ਨੇ ਕੀਤੀ ਪੁੱਛਗਿੱਛ ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਨੇ ਸੂਬੇ ਵਿੱਚ ਰੇਤ ਮਾਈਨਿੰਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਨੂੰ ਲੈ ਕੇ ਜਲੰਧਰ ‘ਚ ਪੁੱਛ ਪੜਤਾਲ ਕੀਤੀ। ਜਾਂਚ ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ …
Read More »ਹਨੀ ਪਹਿਲਾਂ ਹੀ ਸਵੀਕਾਰ ਚੁੱਕਾ ਹੈ ਗਲਤੀ!
ਭੁਪਿੰਦਰ ਹਨੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਦੌਰਾਨ ਈਡੀ ਨੇ ਕਈ ਦਸਤਾਵੇਜ਼ ਜ਼ਬਤ ਕੀਤੇ ਸਨ। ਜਿਨ੍ਹਾਂ ਦੀ ਪੜਤਾਲ ਲਈ ਈਡੀ ਦੇ ਤਿੰਨ ਅਧਿਕਾਰੀਆਂ ਦੀ ਟੀਮ ਨੂੰ 25 ਦਿਨ ਲੱਗੇ। ਇਨ੍ਹਾਂ ਦਸਤਾਵੇਜ਼ਾਂ ਵਿਚ ਕਰੋੜਾਂ ਰੁਪਏ ਦੀ ਕਮਾਈ ਦੀ ਜਾਣਕਾਰੀ ਲੁਕੀ ਹੋਈ ਸੀ। ਈਡੀ ਨੇ ਇਸ ਗੱਲ ਦੀ ਪੁਸ਼ਟੀ ਪਹਿਲਾਂ ਹੀ ਕਰ ਦਿੱਤੀ …
Read More »ਸੁਨੀਲ ਜਾਖੜ ‘ਤੇ ਐਫ ਆਈ ਆਰ ਦਰਜ ਕਰਨ ਦੇ ਹੁਕਮ
ਚੰਡੀਗੜ੍ਹ : ਕਾਂਗਰਸ ਹਾਈਕਮਾਨ ਨੇ ਅਨੁਸ਼ਾਸ਼ਨਹੀਣਤਾ ‘ਤੇ ਸਖਤ ਰੁਖ ਅਖਤਿਆਰ ਕਰਦਿਆਂ ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਖਿਲਾਫ ਦਰਜ ਸ਼ਿਕਾਇਤਾਂ ‘ਤੇ ਸੋਮਵਾਰ ਨੂੰ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਸੁਣਵਾਈ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ। ਜਾਖੜ ਕੋਲੋਂ ਇਕ ਹਫਤੇ …
Read More »ਸਾਧੂ ਸਿੰਘ ਧਰਮਸੋਤ ਦੀ ਵੀ ਹੋ ਸਕਦੀ ਹੈ ਗ੍ਰਿਫਤਾਰੀ
ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਵੀ ਵਿਦਿਆਰਥੀਆਂ ਦੇ ਵਜ਼ੀਫੇ ਸਬੰਧੀ ਹੋਏ ਘੁਟਾਲੇ ਨੂੰ ਲੈ ਕੇ ਆਰੋਪ ਲੱਗਦੇ ਰਹੇ ਹਨ। ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਧਰਮਸੋਤ ਖਿਲਾਫ ਕਾਰਵਾਈ ਕਰ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਗੱਲਾਂ-ਗੱਲਾਂ ਵਿਚ ਕਿਹਾ ਹੈ ਕਿ ਸਾਧੂ ਸਿੰਘ ਧਰਮਸੋਤ ਖਿਲਾਫ …
Read More »ਕੈਨੇਡਾ ਆਉਣ ਵਾਲਿਆਂ ਨੂੰ 14 ਦਿਨਾਂ ਲਈ ਲਗਾਉਣਾ ਪਵੇਗਾ ਮਾਸਕ
ਓਟਵਾ/ਬਿਊਰੋ ਨਿਊਜ਼ : ਕੋਵਿਡ-19 ਮਹਾਂਮਾਰੀ ਦੇ ਪਲ-ਪਲ ਬਦਲ ਰਹੇ ਰੂਪ ਕਾਰਨ ਕੈਨੇਡਾ ਵਿੱਚ ਇੰਟਰਨੈਸ਼ਨਲ ਟਰੈਵਲ ਨਾਲ ਸਬੰਧਤ ਨਿਯਮਾਂ ਵਿੱਚ ਵੀ ਥੋੜ੍ਹੀ-ਥੋੜ੍ਹੀ ਦੇਰ ਬਾਅਦ ਤਬਦੀਲੀ ਕਰਨੀ ਪੈ ਰਹੀ ਹੈ। ਬਹੁਤੇ ਪ੍ਰੋਵਿੰਸਾਂ ਵਿੱਚ ਇੰਡੋਰ ਸੈਟਿੰਗਜ਼ ਵਿੱਚ ਮਾਸਕ ਸਬੰਧੀ ਨਿਯਮਾਂ ਨੂੰ ਭਾਵੇਂ ਖਤਮ ਕੀਤਾ ਜਾ ਚੁੱਕਿਆ ਹੈ ਪਰ ਫੈਡਰਲ ਸਰਕਾਰ ਚਾਹੁੰਦੀ ਹੈ ਕਿ …
Read More »ਵਿਸਾਖੀ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ‘ਚ ਟੇਕਿਆ ਮੱਥਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ਅਤੇ ਵਿਦੇਸ਼ਾਂ ਵਿਚ ਵੀ ਵੀਰਵਾਰ ਨੂੰ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਵੀਰਵਾਰ ਨੂੰ ਵਿਸਾਖੀ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਸੰਗਤਾਂ ਨੇ ਪਵਿੱਤਰ …
Read More »ਵਿਦੇਸ਼ਾਂ ‘ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ : ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਨਿਊਯਾਰਕ ‘ਚ ਦੋ ਸਿੱਖ ਵਿਅਕਤੀਆਂ ਉਪਰ ਹੋਏ ਹਮਲੇ ‘ਤੇ ਚਿੰਤਾ ਪ੍ਰਗਟਾਉਂਦਿਆਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਘਟਨਾ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ …
Read More »ਵਿਦੇਸ਼ਾਂ ਵਿਚ ਸਿੱਖਭਾਈਚਾਰੇ ‘ਤੇ ਨਸਲੀ ਹਮਲਿਆਂ ‘ਚਹੋਇਆ ਵਾਧਾ
ਨਿਊਯਾਰਕ ‘ਚ ਦੋ ਸਿੱਖ ਵਿਅਕਤੀਆਂ ‘ਤੇ ਹਮਲਾ ਸਿੱਖ ਵਿਅਕਤੀਆਂ ਨੂੰ ਡੰਡੇ ਨਾਲ ਕੁੱਟਿਆ ਅਤੇ ਦਸਤਾਰ ਵੀ ਉਤਾਰੀ ਨਿਊਯਾਰਕ : ਵਿਦੇਸ਼ਾਂ ਵਿਚ ਸਿੱਖ ਭਾਈਚਾਰੇ ‘ਤੇ ਨਸਲੀ ਹਮਲਿਆਂ ‘ਚ ਹੋ ਰਿਹਾ ਵਾਧਾ, ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸੇ …
Read More »ਰਣਬੀਰ ਕਪੂਰ ਤੇ ਆਲੀਆ ਭੱਟ ਵਿਆਹ ਬੰਧਨ ਵਿੱਚ ਬੱਝੇ
ਬਾਲੀਵੁੱਡ ਦੀ ਮਸ਼ਹੂਰ ਸਟਾਰ ਜੋੜੀ ਰਣਬੀਰ ਕਪੂਰ ਅਤੇ ਆਲੀਆ ਭੱਟ ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ। ਇਨਾਂ ਦਾ ਵਿਆਹ ਮੁੰਬਈ ਦੇ ਪਾਲੀ ਹਿੱਲ ਸਥਿਤ ਘਰ ‘ਵਾਸਤੂ ਅਪਾਰਟਮੈਂਟ’ ਵਿਚ ਪੰਜਾਬੀ ਰੀਤੀ ਰਿਵਾਜ਼ਾਂ ਨਾਲ ਨੇਪਰੇ ਚੜ੍ਹਿਆ ਹੈ।
Read More »ਖ਼ਾਲਸਾ ਪੰਥ ਦਾ ਜਨਮ ਦਿਹਾੜਾ ਹੈ ਵਿਸਾਖੀ
ਖ਼ਾਲਸਾ ਪੰਥ ਦਾ ਜਨਮ ਦਿਹਾੜਾ ਹੈ ਵਿਸਾਖੀ, ਘਰ ਵਿਚ ਅਨਾਜ਼ ਦੇ ਰੂਪ ਵਿਚ ਆਈਆਂ ਖੁਸ਼ੀਆਂ ਦਾ ਤਿਉਹਾਰ ਹੈ ਵਿਸਾਖੀ, ਇਹ ਵਿਸਾਖੀ ਹੁਣ ਸੱਤ ਸਮੁੰਦਰ ਪਾਰ ਜਾ ਕੇ ਵੀ ਗੁਰਬਾਣੀ ਉਚਾਰਦੀ ਹੈ, ਸ਼ਬਦ ਕੀਰਤਨ ਗਾਉਂਦੀ ਹੈ, ਕਾਇਨਾਤ ਵਿਚ ਅੰਮ੍ਰਿਤ ਘੋਲਦੀ ਹੈ, ਇਹ ਵਿਸਾਖੀ ਹੁਣ ਵਿਦੇਸ਼ਾਂ ਵਿਚ ਵੀ ਢੋਲ ਦੇ ਡੱਗੇ ‘ਤੇ …
Read More »