ਬਸੰਤੀ ਰੰਗ ‘ਚ ਰੰਗਿਆ ਗਿਆ ਖਟਕੜ ਕਲਾਂ, ਇਨਕਲਾਬ ਜ਼ਿੰਦਾਬਾਦ ਦੇ ਲੱਗੇ ਨਾਅਰੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਸਣੇ ਦਿੱਲੀ ਵਜ਼ਾਰਤ ਦੇ ਮੰਤਰੀ ਵੀ ਰਹੇ ਹਾਜ਼ਰ ਨਵੇਂ ਮੁੱਖ ਮੰਤਰੀ ਵੱਲੋਂ ਆਗੂਆਂ/ਵਰਕਰਾਂ ਨੂੰ ਜਿੱਤ ਦਾ ਹੰਕਾਰ ਨਾ ਕਰਨ ਦੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਦੇ ਦਿੱਗਜ ਆਗੂ ਅਤੇ ਵਿਧਾਨ ਸਭਾ ਹਲਕਾ …
Read More »ਸਾਰਿਆਂ ਦੀ ਭਲਾਈ ਲਈ ਸਖਤ ਫੈਸਲੇ ਲੈਣੇ ਪੈਣਗੇ : ਟਰੂਡੋ
ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਯੂਕਰੇਨ ਵਿੱਚ ਰੂਸ ਵੱਲੋਂ ਕੀਤੀ ਜਾ ਰਹੀ ਬੰਬਾਰੀ ਵਿੱਚ ਤਬਾਹ ਹੋਏ ਹਸਪਤਾਲਾਂ, ਸਕੂਲਾਂ, ਮਾਰੇ ਗਏ ਲੋਕਾਂ ਦੀਆਂ ਤਸਵੀਰਾਂ ਵੇਖਣ ਅਤੇ ਰਾਸ਼ਟਰਪਤੀ ਜੈਲੈਂਸਕੀ ਵੱਲੋਂ ਜੰਗ ਦੇ ਝੰਬੇ ਮੁਲਕ ਉੱਤੇ ਨੋ ਫਲਾਈ ਜੋਨ ਬਣਾਉਣ ਦੀ ਅਪੀਲ ਦੇ ਬਾਵਜੂਦ ਕੈਨੇਡਾ ਨੂੰ ਕੁੱਝ ਸਖਤ …
Read More »ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ
ਪੰਜਾਬ ‘ਚ ਕਾਂਗਰਸ ਦੀ ਹਾਰ ਦਾ ਠੀਕਰਾ ਸਿੱਧੂ ਸਿਰ ਭੱਜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਖੇਡਾਂ ਵਿਚੋਂ ਰਾਜਨੀਤੀ ‘ਚ ਆਏ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਨੇ ਅਸਤੀਫੇ ਦੀ ਕਾਪੀ ਦੇ ਨਾਲ ਟਵਿੱਟਰ ‘ਤੇ ਲਿਖਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਇੱਛਾ …
Read More »ਆਮ ਆਦਮੀ ਪਾਰਟੀ ਦੇ ਅੱਧੇ ਤੋਂ ਵੱਧ ਵਿਧਾਇਕਾਂ ਖਿਲਾਫ਼ ਅਪਰਾਧਿਕ ਕੇਸ ਦਰਜ
ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਜ਼ ਅਤੇ ਪੰਜਾਬ ਇਲੈਕਸ਼ਨ ਵਾਚ ਨੇ ਕੀਤਾ ਖੁਲਾਸਾ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਚ ਸਾਫ-ਸੁਥਰੀ ਸਰਕਾਰ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਬਣੀ ਸਰਕਾਰ ਦੇ ਵਿਧਾਇਕਾਂ ਬਾਰੇ ਕਈ ਖੁਲਾਸੇ ਹੋਏ ਹਨ। ਪਿਛਲੀ ਵਿਧਾਨ ਸਭਾ ਵਿਚ 16 ਵਿਧਾਇਕਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਸਨ ਜਦਕਿ ਇਸ …
Read More »ਵਿਧਾਨ ਸਭਾ ਵਿੱਚ ਕਰੋੜਪਤੀ ਵਿਧਾਇਕਾਂਦੀ ਗਿਣਤੀ ਘਟੀ
ਇਸ ਵਾਰ ਵਿਧਾਨ ਸਭਾ ‘ਚ ਕਰੋੜਪਤੀ ਵਿਧਾਇਕਾਂ ਦੀ ਗਿਣਤੀ ਘਟ ਕੇ 87 ਰਹਿ ਗਈ ਹੈ ਜਦਕਿ ਪਿਛਲੀ ਵਾਰ ਇਹ ਗਿਣਤੀ 95 ਸੀ। ਕਰੋੜਪਤੀਆਂ ਵਿਚ ਵੀ ਆਮ ਆਦਮੀ ਪਾਰਟੀ ਦੀ ਝੰਡੀ ਰਹੀ। ਆਮ ਆਦਮੀ ਪਾਰਟੀ ਦੇ 63 ਵਿਧਾਇਕ ਕਰੋੜਪਤੀ ਹਨ ਜਦਕਿ, ਕਾਂਗਰਸ ਦੇ 18 ਵਿਚੋਂ 17, ਸ਼੍ਰੋਮਣੀ ਅਕਾਲੀ ਦਲ ਦੇ ਤਿੰਨ, …
Read More »ਪ੍ਰਕਾਸ਼ ਸਿੰਘ ਬਾਦਲ ਨੂੰ ਚੋਣ ਹਾਰ ਕੇ ਪੰਜਾਬਦਾ ਹਿੱਤ ਜਾਗਿਆ
ਕਹਿੰਦੇ : ਸਾਬਕਾ ਵਿਧਾਇਕ ਵਜੋਂ ਉਨ੍ਹਾਂ ਦੀ ਪੈਨਸ਼ਨ ਲੋਕ ਹਿੱਤਾਂ ਲਈ ਵਰਤੋ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਹਲਚਲ ਜਿਹੀ ਹੋਣ ਲੱਗ ਪਈ ਹੈ। ਇਸੇ ਦੌਰਾਨ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਨੇ ਇਕ ਵੱਡਾ ਫੈਸਲਾ ਲਿਆ ਹੈ। ਪਰਕਾਸ਼ …
Read More »‘ਝਾੜੂ’ ਨੇ ਹੂੰਝਾ ਫੇਰਿਆ
ਸੀਟਾਂ ਜਿੱਤ ਕੇ ‘ਆਪ’ ਨੇ ਅਕਾਲੀ-ਕਾਂਗਰਸੀਆਂ ਨੂੰ ਚਟਾਈ ਧੂੜ ਵਿਧਾਇਕਾਂ ਸੰਗ ਖਟਕੜ ਕਲਾਂ ‘ਚ ਭਗਵੰਤ ਮਾਨ ਚੁੱਕਣਗੇ ਮੁੱਖ ਮੰਤਰੀ ਦੀ ਸਹੁੰ ਮਾਲਵਾ : ਕੁੱਲ ਸੀਟਾਂ 69 ‘ਆਪ’ : 66 ਕਾਂਗਰਸ : 02 ਅਕਾਲੀ ਦਲ : 01 ਬਸਪਾ : 00 ਭਾਜਪਾ : 00 ਮਾਝਾ : ਕੁੱਲ ਸੀਟਾਂ 25 ‘ਆਪ’ : 16 …
Read More »ਰੂਸ-ਯੂਕਰੇਨ ਜੰਗ ਨੇ ਖਤਰੇ ਵਿਚ ਪਾਈ ਭਾਰਤੀ ਵਿਦਿਆਰਥੀਆਂ ਦੀ ਡਾਕਟਰੀ
ਕਈ ਵਿਦਿਆਰਥੀ ਵਾਪਸ ਵਤਨ ਪਰਤੇ ਅਤੇ ਬਹੁਤ ਸਾਰੇ ਅਜੇ ਵੀ ਯੂਕਰੇਨ ‘ਚ ਫਸੇ ਚੰਡੀਗੜ੍ਹ/ਬਿਊਰੋ ਨਿਊਜ਼ : ਰੂਸ ਵਲੋਂ ਯੂਕਰੇਨ ‘ਤੇ ਲਗਾਤਾਰ ਹਮਲੇ ਜਾਰੀ ਹਨ ਅਤੇ ਬੰਬਾਰੀ ਕੀਤੀ ਜਾ ਰਹੀ ਹੈ। ਇਸ ਜੰਗ ਦੌਰਾਨ ਦੋਵੇਂ ਪਾਸਿਆਂ ਦੇ ਕਈ ਫੌਜੀ ਵੀ ਮਾਰੇ ਜਾ ਚੁੱਕੇ ਹਨ। ਰੂਸ ਅਤੇ ਯੂਕਰੇਨ ਵਿਚਾਲੇ ਜੰਗ ਕਿੰਨੇ ਦਿਨ …
Read More »ਯੂਕਰੇਨ ‘ਚ ਬਰਨਾਲਾ ਦੇ ਚੰਦਨ ਜਿੰਦਲ ਦੀ ਮੌਤ
ਜੰਗ ਨੂੰ ਦੇਖਦਿਆਂ ਪ੍ਰੇਸ਼ਾਨੀ ਕਰਕੇ ਹੋਇਆ ਬ੍ਰੇਨ ਸਟਰੋਕ ਚੰਡੀਗੜ੍ਹ : ਰੂਸ ਵਲੋਂ ਯੂਕਰੇਨ ‘ਤੇ ਕੀਤੇ ਗਏ ਹਮਲੇ ਤੋਂ ਬਾਅਦ ਦੂਜੇ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦਾ ਰਹਿਣ ਵਾਲਾ 20 ਸਾਲਾਂ ਦਾ ਚੰਦਨ ਜਿੰਦਲ ਯੂਕਰੇਨ ਵਿਚ ਮੈਡੀਕਲ ਦੀ ਪੜ੍ਹਾਈ ਕਰ ਰਿਹਾ ਸੀ। ਚੰਦਨ ਜਿੰਦਲ ਦੀ …
Read More »ਕੈਨੇਡੀਅਨ ਸਰਕਾਰ ਰੂਸ ਉਤੇ ਹੋਰ ਪਾਬੰਦੀਆਂ ਲਗਾਏਗੀ : ਫਰੀਲੈਂਡ
‘ਕੌਮਾਂਤਰੀ ਪੱਧਰ ਉੱਤੇ ਇਕੱਲਾ ਪਿਆ ਰੂਸ’ ਓਟਵਾ/ਬਿਊਰੋ ਨਿਊਜ਼ : ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਆਖਿਆ ਕਿ ਕੈਨੇਡੀਅਨ ਸਰਕਾਰ ਆਉਣ ਵਾਲੇ ਸਮੇਂ ਵਿੱਚ ਰੂਸ ਉੱਤੇ ਹੋਰ ਆਰਥਿਕ ਪਾਬੰਦੀਆਂ ਲਾਵੇਗੀ। ਅਜਿਹਾ ਇਸ ਲਈ ਕੀਤਾ ਜਾਵੇਗਾ ਤਾਂ ਕਿ ਰੂਸ ਯੂਕਰੇਨ ਖਿਲਾਫ ਲੜਾਈ ਨੂੰ ਹੋਰ ਫੰਡ ਮੁਹੱਈਆ ਨਾ ਕਰਵਾ ਸਕੇ। …
Read More »