ਟੋਰਾਂਟੋ/ਸਤਪਾਲ ਸਿੰਘ ਜੌਹਲ : ਮਿਸੀਸਾਗਾ ਸ਼ਹਿਰ ਦੇ ਮਾਲਟਨ ਇਲਾਕੇ ‘ਚ ਦੀਵਾਲੀ ਦੀ ਰਾਤ ਨੂੰ ਸੈਂਕੜੇ ਦੀ ਤਦਾਦ ‘ਚ ਨੌਜਵਾਨ ਪਲਾਜੇ ਦੀ ਪਾਰਕਿੰਗ ‘ਚ ਇਕੱਤਰ ਹੋਏ, ਜਿਸ ਦੌਰਾਨ ਖਾਲਿਸਤਾਨੀ ਅਤੇ ਭਾਰਤੀ ਝੰਡੇ ਲਹਿਰਾਏ ਅਤੇ ਆਪਣੀ ਪਸੰਦ ਦੇ ਨਾਅਰੇ ਲਗਾਏ ਗਏ।ਦੋਵੇਂ ਧੜਿਆਂ ‘ਚ ਹੋਈ ਤਣਾਤਣੀ ਦੇ ਦ੍ਰਿਸ਼ ਸੋਸ਼ਲ ਮੀਡੀਆ ‘ਚ ਚਰਚਿਤ ਹੋਏ …
Read More »ਅਦਾਰਾ ਪਰਵਾਸੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ
ਅਦਾਰਾ ‘ਪਰਵਾਸੀ’ ਦੇ ਸਹਿਯੋਗੀਆਂ, ਸਨੇਹੀਆਂ, ਨਜ਼ਦੀਕੀਆਂ ਤੇ ਪਾਠਕਾਂ ਨੂੰ ਮਿਠਾਸ ਭਰੇ, ਮਹਿਕਾਂ ਭਰੇ, ਰੋਸ਼ਨੀਆਂ ਵੰਡਦੇ, ਹਨ੍ਹੇਰੇ ਨੂੰ ਚੀਰ ਕੇ ਰੰਗ-ਬਿਰੰਗਾ ਚਾਨਣ ਫੈਲਾਉਂਦੇ, ਖੁਸ਼ੀਆਂ ਖੇੜਿਆਂ ਦੇ ਦਿਹਾੜੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਢੇਰ ਸਾਰੀਆਂ ਵਧਾਈਆਂ। ਅਦਾਰਾ ‘ਪਰਵਾਸੀ’ ਤੁਹਾਨੂੰ ਮੁਬਾਰਕਾਂ ਦਿੰਦਿਆਂ ਤੁਹਾਡੀ ਤਰੱਕੀ ਤੇ ਚੜ੍ਹਦੀਕਲਾ ਦੀ ਹਮੇਸ਼ਾ ਕਾਮਨਾ ਕਰਦਾ ਹੈ। -ਰਜਿੰਦਰ …
Read More »ਕੈਨੇਡਾ ਤਿੰਨ ਲੱਖ ਪਰਵਾਸੀਆਂ ਨੂੰ ਦੇਵੇਗਾ ਨਾਗਰਿਕਤਾ
ਭਾਰਤੀਆਂ ਨੂੰ ਸਭ ਤੋਂ ਜ਼ਿਆਦਾ ਫਾਇਦਾ ਹੋਣ ਦੀ ਸੰਭਾਵਨਾ ਓਟਵਾ/ਬਿਊਰੋ ਨਿਊਜ਼ : ਕੈਨੇਡਾ ਨੇ ਵਿੱਤੀ ਵਰ੍ਹੇ 2022-23 ‘ਚ ਤਿੰਨ ਲੱਖ ਪਰਵਾਸੀਆਂ ਨੂੰ ਮੁਲਕ ਦੀ ਨਾਗਰਿਕਤਾ ਦੇਣ ਦਾ ਟੀਚਾ ਰੱਖਿਆ ਹੈ। ਕੈਨੇਡਾ ਦੇ ਇਸ ਕਦਮ ਨਾਲ ਬਹੁਤੇ ਭਾਰਤੀਆਂ ਨੂੰ ਲਾਭ ਹੋਣ ਦੀ ਸੰਭਾਵਨਾ ਹੈ। ਇਮੀਗਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ …
Read More »ਬ੍ਰਿਟੇਨ ਜਾ ਕੇ ਪੜ੍ਹਾਈ ਕਰਨ ਵਾਲੇ ਭਾਰਤੀਆਂ ਲਈ ਖੁਸ਼ਖਬਰੀ
15 ਦਿਨਾਂ ਵਿਚ ਮਿਲੇਗਾ ਯੂਕੇ ਦਾ ਸਟੂਡੈਂਟ ਵੀਜ਼ਾ ਨਵੀਂ ਦਿੱਲੀ : ਬ੍ਰਿਟੇਨ ਜਾ ਕੇ ਪੜ੍ਹਾਈ ਕਰਨ ਵਾਲੇ ਭਾਰਤੀਆਂ ਲਈ ਇਕ ਰਾਹਤ ਭਰੀ ਖਬਰ ਆਈ ਹੈ ਅਤੇ ਬ੍ਰਿਟੇਨ ਹੁਣ 15 ਦਿਨਾਂ ਵਿਚ ਸਟੂਡੈਂਟ ਵੀਜ਼ਾ ਮੁਹੱਈਆ ਕਰਵਾਏਗਾ। ਮੀਡੀਆ ‘ਚ ਆਈ ਰਿਪੋਰਟ ਮੁਤਾਬਕ ਯੂਨਾਈਟਿਡ ਕਿੰਗਡਮ ਸਿਰਫ 15 ਦਿਨਾਂ ਵਿਚ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ …
Read More »ਭਾਰਤੀ ਮੂਲ ਦੇ ਰਿਸ਼ੀ ਸੂਨਕ ਹੁਣ ਬਣ ਸਕਦੇ ਹਨ ਬ੍ਰਿਟੇਨ ਦੇ ਪ੍ਰਧਾਨ ਮੰਤਰੀ
ਡੇਢ ਮਹੀਨੇ ਬਾਅਦ ਹੀ ਲਿਜ਼ ਟਰੱਸ ਨੂੰ ਦੇਣਾ ਪਿਆ ਅਸਤੀਫ਼ਾ ਲੰਡਨ/ਬਿਊਰੋ ਨਿਊਜ਼ : ਭਾਰਤੀ ਮੂਲ ਦੇ ਰਿਸ਼ੀ ਸੂਨਕ ਹੁਣ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬਣ ਸਕਦੇ ਹਨ। ਲਿਜ਼ ਟਰੱਸ ਵੱਲੋਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਰਿਸ਼ੀ ਸੂਨਕ ਹੁਣ ਇੰਗਲੈਂਡ ਦੇ ਪ੍ਰਧਾਨ ਮੰਤਰੀ ਦੀ ਦੌੜ ਵਿਚ ਸਭ ਤੋਂ …
Read More »ਪੰਜਾਬ ਯੂਨੀਵਰਸਿਟੀ ਦੀ ਪ੍ਰਧਾਨਗੀ ‘ਤੇ ‘ਆਪ’ ਦਾ ਕਬਜ਼ਾ
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ‘ਵਿਦਿਆਰਥੀ ਨੌਜਵਾਨ ਸੰਘਰਸ਼ ਕਮੇਟੀ’ ਸੀਵਾਈਐਸਐਸ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸੀਵਾਈਐਸਐਸ ਦੇ ਆਯੂਸ਼ ਖਟਕੜ ਪੰਜਾਬ ਯੂਨੀਵਰਸਿਟੀ ਦੇ ਨਵੇਂ ਵਿਦਿਆਰਥੀ ਪ੍ਰਧਾਨ ਬਣ ਗਏ ਹਨ। ਪੰਜਾਬ ਯੂਨੀਵਰਸਿਟੀ ਚੋਣਾਂ ਵਿਚ ਹੋਈ ਜਿੱਤ ਤੋਂ ਬਾਅਦ ਪ੍ਰਧਾਨ …
Read More »ਪੰਜਾਬ ‘ਚ ਮੁੜ ਸ਼ੁਰੂ ਹੋਣਗੀਆਂ ਐਨ.ਆਰ.ਆਈ. ਸਭਾਵਾਂ
ਸਟੱਡੀ ਵੀਜ਼ੇ ਦੀ ਆੜ ‘ਚ ਮਨੁੱਖੀ ਤਸਕਰੀ ਦੀ ਹੋਵੇਗੀ ਜਾਂਚ : ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਲਦ ਹੀ ਸੂਬੇ ਵਿਚ ਐਨ.ਆਰ.ਆਈ. ਸਭਾਵਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। …
Read More »ਭਗਵੰਤ ਮਾਨ ਸਰਕਾਰ ਕਿਰਾਏ ‘ਤੇ ਲਵੇਗੀ ਨਵਾਂ ਹੈਲੀਕਾਪਟਰ
ਸਰਕਾਰ ਕੋਲ ਪਹਿਲਾਂ ਵੀ ਹੈ ਸੀਐਮ ਲਈ ਹੈਲੀਕਾਪਟਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਇੱਕ ਸਾਲ ਲਈ ਫਿਕਸਡ ਵਿੰਗ ਜਹਾਜ਼ ਕਿਰਾਏ ‘ਤੇ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਰਕਾਰ ਕੋਲ ਪਹਿਲਾਂ ਵੀ ਹੈਲੀਕਾਪਟਰ ਹੈ ਜਿਸਦੀ ਵਰਤੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ …
Read More »ਬੀਬੀ ਜਗੀਰ ਕੌਰ ਲੜੇਗੀ ਐਸਜੀਪੀਸੀ ਪ੍ਰਧਾਨਗੀ ਦੀ ਚੋਣ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਦੀ ਚੋਣ ਲੜਨ ਲਈ ਦ੍ਰਿੜ ਹਨ। ਇਹ ਚੋਣ 9 ਨਵੰਬਰ ਨੂੰ ਹੋਣੀ ਤੈਅ ਹੈ। ਜੇਕਰ ਪਾਰਟੀ (ਸ਼੍ਰੋਮਣੀ ਅਕਾਲੀ ਦਲ) ਉਨ੍ਹਾਂ ਨੂੰ ਇਹ ਅਹੁਦਾ ਨਹੀਂ ਦਿੰਦੀ ਤਾਂ ਉਹ ਵੱਖਰੇ ‘ਤੇ ਚੋਣ ਲੜ ਸਕਦੇ ਹਨ। …
Read More »ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਵਧੀ ਖਿੱਚੋਤਾਣ
ਰਾਜਪਾਲ ਵੱਲੋਂ ਹੁਣ ਪੀਏਯੂ ਦੇ ਵੀਸੀ ਨੂੰ ਹਟਾਉਣ ਦੇ ਹੁਕਮ ਖੇਤੀ ਮੰਤਰੀ ਬੋਲੇ : ਰਾਜਪਾਲ ਨੂੰ ਆਦੇਸ਼ ਜਾਰੀ ਕਰਨ ਤੋਂ ਪਹਿਲਾਂ ਪੜ੍ਹਨਾ ਚਾਹੀਦਾ ਸੀ ਐਕਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸਰਕਾਰ ਵਲੋਂ ਦੋ ਮਹੀਨੇ ਪਹਿਲਾਂ ਨਾਮੀ ਖੇਤੀ …
Read More »