93.3 ਫੀਸਦ ਲੋਕਾਂ ਵਲੋਂ ਭਗਵੰਤ ਮਾਨ ਦੇ ਨਾਮ ‘ਤੇ ਮੋਹਰ : ਕੇਜਰੀਵਾਲ ਦਾ ਦਾਅਵਾ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ। ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ …
Read More »ਸੁਖਪਾਲ ਖਹਿਰਾ ਮਾਮਲੇ ‘ਚ ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ
ਚੰਡੀਗੜ੍ਹ : ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਨੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਟਿਕਟ ਦਿੱਤੀ ਹੋਈ ਹੈ ਅਤੇ ਖਹਿਰਾ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ। ਸੁਖਪਾਲ ਖਹਿਰਾ ਦੀ ਜ਼ਮਾਨਤ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਦੌਰਾਨ ਮਾਨਯੋਗ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। …
Read More »ਟੋਰਾਂਟੋ ਸਿਟੀ ਗੈਰਕਾਨੂੰਨੀ ਤੌਰ ‘ਤੇ ਪਾਰਕ ਕੀਤੀਆਂ ਗੱਡੀਆਂ ਨੂੰ ਕਰੇਗੀ ਟੋਅ
ਸਿਟੀ ਆਫ ਟੋਰਾਂਟੋ ਵੱਲੋਂ ਬਰਫ ਸਾਫ ਕਰਨ ਦਾ ਸਿਲਸਿਲਾ ਸ਼ੁਰੂ ਟੋਰਾਂਟੋ/ਬਿਊਰੋ ਨਿਊਜ਼ : ਸਿਟੀ ਆਫ ਟੋਰਾਂਟੋ ਵੱਲੋਂ ਬਰਫ ਸਾਫ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਪਰ ਗੈਰਕਾਨੂੰਨੀ ਤੌਰ ਉੱਤੇ ਪਾਰਕ ਕੀਤੀਆਂ ਗਈਆਂ ਗੱਡੀਆਂ ਨੂੰ ਟੋਅ ਕਰਨਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਸਿਟੀ ਆਫ ਟੋਰਾਂਟੋ ਦਾ ਕਹਿਣਾ ਹੈ …
Read More »ਪ੍ਰਧਾਨ ਮੰਤਰੀ ਮੋਦੀ ਨੇ ਫੋਨ ਕਰਕੇ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਿਆ ਹਾਲਚਾਲ
ਲੁਧਿਆਣਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ-ਚਾਲ ਪੁੱਛਿਆ। ਪ੍ਰਕਾਸ਼ ਸਿੰਘ ਬਾਦਲ ਕਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਸਨ ਅਤੇ ਇਸ ਵੇਲੇ ਲੁਧਿਆਣਾ ਦੇ …
Read More »ਸੰਯੁਕਤ ਸਮਾਜ ਮੋਰਚੇ ਵੱਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਬਲਬੀਰ ਸਿੰਘ ਰਾਜੇਵਾਲ ਸਮਰਾਲਾ ਤੋਂ ਲੜਨਗੇ ਚੋਣ ਕਿਸਾਨ ਆਗੂਆਂ ਨੇ ‘ਆਪ’ ਉਤੇ ਲਗਾਏ ਪੈਸੇ ਲੈ ਕੇ ਟਿਕਟਾਂ ਵੰਡਣ ਦੇ ਆਰੋਪ ਲੁਧਿਆਣਾ/ਬਿਊਰੋ ਨਿਊਜ਼ : ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਾਅਦ ਪੰਜਾਬ ਦੇ ਚੋਣ ਮੈਦਾਨ ‘ਚ ਨਿੱਤਰੇ ਕਿਸਾਨਾਂ ਦੇ ਸੰਯੁਕਤ ਸਮਾਜ ਮੋਰਚਾ ਨੇ ਬੁੱਧਵਾਰ ਨੂੰ ਲੁਧਿਆਣਾ ਦੇ ਦਫ਼ਤਰ ਤੋਂ 10 ਉਮੀਦਵਾਰਾਂ ਦੀ …
Read More »ਭਗਵੰਤ ਮਾਨ ਦੇ ਨਾਮ ਦਾ ਐਲਾਨ ਕਰਦੇ ਕਰਦੇ ਰੁਕ ਗਏ ਕੇਜਰੀਵਾਲ
ਲੋਕਾਂ ਤੋਂ ਮੰਗੀ ਰਾਏ ਕਿ ਕੌਣ ਹੋਵੇ ਮੁੱਖ ਮੰਤਰੀ ਦਾ ਉਮੀਦਵਾਰ ਮੋਹਾਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮੋਹਾਲੀ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਕੇਜਰੀਵਾਲ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੀਐਮ ਚਿਹਰੇ ਦੀ ਚੋਣ ਨੂੰ ਲੈ ਕੇ …
Read More »ਜ਼ਮਾਨਤ ਤੋਂ ਬਾਅਦ ਮਜੀਠੀਆ ਜਾਂਚ ਟੀਮ ਅੱਗੇ ਹੋਏ ਪੇਸ਼
ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਬਹੁਚਰਚਿਤ ਡਰੱਗ ਤਸਕਰੀ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਜਾਂਚ ਟੀਮ ‘ਸਿਟ’ ਅੱਗੇ ਪੇਸ਼ ਹੋਏ। ਸਿੱਟ ਨੇ ਮਜੀਠੀਆ ਤੋਂ ਢਾਈ ਘੰਟੇ ਦੇ ਕਰੀਬ ਪੁੱਛ-ਪੜਤਾਲ ਕੀਤੀ। ਪਿਛਲੀ ਦਿਨੀਂ ਹਾਈਕੋਰਟ ‘ਚੋਂ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ …
Read More »ਦੋ ਦੇਸ਼ਾਂ ਦੇ ਦਿਲਾਂ ਨੂੰ ਮਿਲਾਉਣਦਾ ਫਿਰਤੋਂ ਜ਼ਰੀਆ ਬਣਿਆ ਕਰਤਾਰਪੁਰ ਕੋਰੀਡੋਰ
74 ਸਾਲਾਂ ਬਾਅਦ ਮਿਲੇ ਦੋ ਵਿਛੜੇ ਭਰਾ ਦੋਵੇਂ ਭਰਾ ਗਲਵੱਕੜੀ ਪਾ ਕੇ ਹੋਏ ਭਾਵੁਕ ਇਸਲਾਮਾਬਾਦ/ਬਿਊਰੋ ਨਿਊਜ਼ ਕਰਤਾਰਪੁਰ ਕੌਰੀਡੋਰ ਇਕ ਵਾਰ ਫਿਰ ਲੰਮੇ ਸਮੇਂ ਤੋਂ ਵਿਛੜੇ ਭਰਾਵਾਂ ਨੂੰ ਮਿਲਾਉਣ ਦਾ ਜ਼ਰੀਆ ਬਣਿਆ ਹੈ। ਇਸੇ ਦੌਰਾਨ 74 ਸਾਲਾਂ ਦੇ ਵਿਛੜੇ ਦੋ ਭਰਾਵਾਂ ਦੀ ਮੁਲਾਕਾਤ ਗੁਰਦੁਆਰਾ ਕਰਤਾਰਪੁਰ ਸਾਹਿਬ ‘ਚ ਹੋਈ ਹੈ। ਇਹ ਦੋਵੇਂ …
Read More »ਫਿਰੋਜ਼ਪੁਰ ਰੈਲੀ ‘ਚ ਜਾਣ ਤੋਂ ਮੋਦੀ ਨੇ ਵੱਟਿਆ ਪਾਸਾ
ਸੁਰੱਖਿਆ ਖਾਮੀਆਂ ਕਰਕੇ ਰਸਤੇ ‘ਚੋਂ ਵਾਪਸ ਮੁੜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਗਾਮੀ ਪੰਜਾਬ ਚੋਣਾਂ ਤੋਂ ਪਹਿਲਾਂ ਆਪਣੀ ਤਜਵੀਜ਼ਤ ਫਿਰੋਜ਼ਪੁਰ ਫੇਰੀ ‘ਸੁਰੱਖਿਆ ਵਿੱਚ ਖਾਮੀਆਂ’ ਕਰਕੇ ਅੱਧ ਵਿਚਾਲੇ ਛੱਡ ਕੇ ਦਿੱਲੀ ਮੁੜਨਾ ਪਿਆ। ਬਠਿੰਡਾ ਤੋਂ ਹੁਸੈਨੀਵਾਲਾ ਲਈ ਸੜਕ ਰਸਤੇ ਨਿਕਲੇ ਪ੍ਰਧਾਨ ਮੰਤਰੀ ਨੇ ਪਹਿਲਾਂ …
Read More »ਮਜੀਠੀਆ ਨੂੰ ਨਹੀਂ ਮਿਲੀ ਰਾਹਤ
ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਹੁ ਚਰਚਿਤ ਡਰੱਗ ਮਾਮਲੇ ‘ਚ ਘਿਰੇ ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਰਾਹਤ ਨਹੀਂ ਮਿਲ ਸਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਦੀ ਪਟੀਸ਼ਨ ‘ਤੇ ਸੁਣਵਾਈ ਨੂੰ 10 ਜਨਵਰੀ ਤੱਕ …
Read More »