ਸਕੂਲ-ਕਾਲਜ ਵੀ ਬੰਦ ਰੱਖਣ ਦੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਤੇ ਚੰਡੀਗੜ੍ਹ ਵਿਚ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਇਹ ਕਰਫਿਊ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਗਾਇਆ ਗਿਆ। ਫਿਲਹਾਲ ਸ਼ਹਿਰਾਂ ਅਤੇ ਕਸਬਿਆਂ ਵਿਚ ਲਗਾਇਆ ਗਿਆ …
Read More »ਇਟਲੀ ਤੋਂ ਅੰਮ੍ਰਿਤਸਰ ਪਹੁੰਚੀ ਫਲਾਈਟ ਦੇ 125 ਵਿਅਕਤੀ ਕਰੋਨਾ ਤੋਂ ਪੀੜਤ
ਅੰਮ੍ਰਿਤਸਰ : ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ, ਜਿਸ ਦੇਖਦਿਆਂ ਪੰਜਾਬ ਸਰਕਾਰ ਨੇ ਸਕੂਲ, ਕਾਲਜ ਬੰਦ ਕਰ ਦਿੱਤੇ ਹਨ ਅਤੇ ਕਈ ਹੋਰ ਪਾਬੰਦੀਆਂ ਵੀ ਲਗਾਈਆਂ ਹੋਈਆਂ ਹਨ। ਇਸ ਦੇ ਚੱਲਦਿਆਂ ਅੰਮ੍ਰਿਤਸਰ ਪਹੁੰਚੀ ਏਅਰ ਇੰਡੀਆ ਦੀ ਫਲਾਈਟ ਦੇ 125 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ …
Read More »ਸ੍ਰੀ ਹਰਿਮੰਦਰ ਸਾਹਿਬ ਹੁਣ ਸੂਰਜੀ ਊਰਜਾ ਨਾਲ ਹੋਵੇਗਾ ਰੌਸ਼ਨ
ਵਾਤਾਵਰਣ ਸੁਰੱਖਿਆ ਦੇ ਨਾਲ-ਨਾਲ 1 ਕਰੋੜ ਰੁਪਏ ਦੀ ਸਲਾਨਾ ਹੋਵੇਗੀ ਬੱਚਤ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਵਧ ਰਹੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਅਤੇ ਵਿਸ਼ਵ ਪੱਧਰੀ ਮੁਹਿੰਮ ‘ਚ ਆਪਣਾ ਹਿੱਸਾ ਪਾਉਣ ਲਈ ਕਦਮ ਅੱਗੇ ਵਧਾਇਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ਵਿਚ …
Read More »ਕਿਸਾਨ ਅੰਦੋਲਨ ਰਚ ਗਿਆ ਇਤਿਹਾਸ
ਆਜ਼ਾਦ ਭਾਰਤ ਦੇ ਇਤਿਹਾਸ ‘ਚ ਸਭ ਤੋਂ ਵੱਡੇ ਅੰਦੋਲਨ ਵਜੋਂ ਹੋਇਆ ਦਰਜ਼ ਚੰਡੀਗੜ੍ਹ : ਸਾਲ 2021 ਕਿਸਾਨਾਂ ਦੇ ਸੰਘਰਸ਼ ਦੀ ਇਤਿਹਾਸਕ ਇਬਾਰਤ ਲਿਖ ਗਿਆ। ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਿਸਾਨ ਸੰਗਠਨਾਂ ਦੀ ਅਗਵਾਈ ਵਿਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਆਜ਼ਾਦ …
Read More »‘ਛੋਟੇ ਸਾਹਿਬਜ਼ਾਦਿਆਂ’ ਨੂੰ ਨਿਊਯਾਰਕ ਅਸੈਂਬਲੀ ਨੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਐਲਾਨਿਆ
ਬੀਬੀ ਜੈਸਿਕਾ ਨੇ ਮਤੇ ਦੀ ਕਾਪੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪੀ ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ਦੇ ਇਤਿਹਾਸ ਵਿਚ ਮੰਗਲਵਾਰ ਦਾ ਦਿਨ ਸਿੱਖ ਭਾਈਚਾਰੇ ਲਈ ਬਹੁਤ ਮਾਣ ਤੇ ਫਖਰ ਵਾਲਾ ਰਿਹਾ। ਉਹ ਇਸ ਲਈ ਕਿ ਅਮਰੀਕਾ ਦੀ ਨਿਊਯਾਰਕ ਸਟੇਟ ਅਸੈਂਬਲੀ ਵੱਲੋਂ ਇਕ ਵਿਸ਼ੇਸ਼ ਮਤਾ ਪਾਸ ਕਰਕੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ …
Read More »ਡਰੱਗ ਮਾਮਲੇ ‘ਚ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ
ਜ਼ਮਾਨਤ ਅਰਜ਼ੀ ‘ਤੇ ਸੁਣਵਾਈ 5 ਜਨਵਰੀ ਤੱਕ ਟਾਲੀ ਚੰਡੀਗੜ੍ਹ : ਡਰੱਗ ਮਾਮਲੇ ‘ਚ ਫਸੇ ਬਿਕਰਮ ਸਿੰਘ ਮਜੀਠੀਆ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਮਜੀਠੀਆ ਵੱਲੋਂ ਦਾਇਰ ਕੀਤੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਨੂੰ 5 ਜਨਵਰੀ ਤੱਕ ਟਾਲ ਦਿੱਤਾ। ਇਸ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਪੀ. ਚਿਦੰਬਰਮ …
Read More »ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਓਮੀਕਰੋਨ ਦੀ ਐਂਟਰੀ
ਸਪੇਨ ਤੋਂ ਆਏ ਨਵਾਂਸ਼ਹਿਰ ਦੇ ਨੌਜਵਾਨ ‘ਚ ਮਿਲੇ ਓਮੀਕਰੋਨ ਦੇ ਲੱਛਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਕਰੋਨਾ ਦੇ ਨਵੇਂ ਵੈਰੀਐਂਟ ਓਮੀਕਰੋਨ ਦੀ ਵੀ ਐਂਟਰੀ ਹੋ ਗਈ ਹੈ ਅਤੇ ਨਵਾਂਸ਼ਹਿਰ ਵਿਚ ਓਮੀਕਰੋਨ ਤੋਂ ਪੀੜਤ ਪਹਿਲਾ ਵਿਅਕਤੀ ਮਿਲਿਆ ਹੈ। 36 ਸਾਲਾਂ ਦਾ ਇਹ ਨੌਜਵਾਨ ਪਿਛਲੇ ਦਿਨੀਂ ਸਪੇਨ ਤੋਂ ਪਰਤਿਆ …
Read More »ਪੰਜਾਬ ‘ਚ ਚੋਣਾਂ ਤੋਂ ਪਹਿਲਾਂ 6000 ਕਰੋੜ ਰੁਪਏ ਦੇ ਡਰੱਗ ਰੈਕਟ ਦੇ ਮਾਮਲੇ ‘ਚ ਵੱਡੀ ਕਾਰਵਾਈ
ਮਜੀਠੀਆ ਖਿਲਾਫ ਕੇਸ ਦਰਜ ਐੱਫ ਆਈ ਆਰ ‘ਚ ਐੱਸ ਟੀ ਐੱਫ ਵੱਲੋਂ ਹਾਈਕੋਰਟ ਵਿੱਚ ਦਾਖਲ ਸਟੇਟਸ ਰਿਪੋਰਟ ਦਾ ਹਵਾਲਾ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 6000 ਕਰੋੜ ਰੁਪਏ ਦੇ ਡਰੱਗ ਰੈਕਟ ਦੇ ਮਾਮਲੇ ‘ਚ ਸੂਬਾ ਸਰਕਾਰ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ …
Read More »ਪ੍ਰੋਵਿੰਸ਼ੀਅਲ ਚੋਣਾਂ ਨੂੰ ਲੈ ਕੇ ਕਰਵਾਏ ਗਏ ਸਰਵੇ ‘ਚ ਪੀਸੀ ਪਾਰਟੀ ਨੂੰ ਮਿਲੀ ਲੀਡ
ਓਨਟਾਰੀਂਓ/ਬਿਊਰੋ ਨਿਊਜ਼ : ਛੇ ਮਹੀਨੇ ਮਗਰੋਂ ਹੋਣ ਜਾ ਰਹੀਆਂ ਪ੍ਰੋਵਿੰਸ਼ੀਅਲ ਚੋਣਾਂ ਨੂੰ ਲੈ ਕੇ ਕਰਵਾਏ ਗਏ ਇਕ ਸਰਵੇਖਣ ਅਨੁਸਾਰ ਇਨ੍ਹਾਂ ਚੋਣਾਂ ਵਿਚ ਓਨਟਾਰੀਓ ਪ੍ਰੋਗਰੈਸਿਵ ਕੰਸਰਵੇਟਿਵਸ ਨੂੰ ਲੀਡ ਹਾਸਲ ਹੋਈ ਹੈ। ਇਸ ਦੌਰਾਨ ਐਨਡੀਪੀ ਤੇ ਲਿਬਰਲ ਪਾਰਟੀਆਂ ਦੂਜੇ ਸਥਾਨ ਲਈ ਵੋਟਰਾਂ ਨੂੰ ਆਪਣੇ ਵੱਲ ਕਰਨ ਲਈ ਜੂਝਦੀਆਂ ਨਜਰ ਆ ਰਹੀਆਂ ਹਨ। …
Read More »ਸੁਖਪਾਲ ਖਹਿਰਾ ਦੀ ਜਾਂਚ ਲਈ ਪੀਜੀਆਈ ਦਾ ਮੈਡੀਕਲ ਬੋਰਡ ਬਣਾਓ : ਹਾਈਕੋਰਟ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਘਿਰੇ ਸੁਖਪਾਲ ਖਹਿਰਾ ਦੀ ਨਿਯਮਤ ਜ਼ਮਾਨਤ ਦੀ ਮੰਗ ਵਾਲੀ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਉਨ੍ਹਾਂ ਦੀ ਸਿਹਤ ਜਾਂਚ ਲਈ ਮੈਡੀਕਲ ਬੋਰਡ ਬਣਾਉਣ ਦਾ ਪੀਜੀਆਈ ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ। ਈਡੀ ਨੇ ਖਹਿਰਾ ਖਿਲਾਫ ਮਨੀ ਲਾਂਡਰਿੰਗ ਦੇ ਮਾਮਲੇ ‘ਚ 21 …
Read More »