ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਸਰਕਾਰ ਵਲੋਂ ਬੀਤੇ ਦਿਨਾਂ ਤੋਂ ਕਰੋਨਾ ਵਾਇਰਸ ਦੇ ਨਵੇਂ ਰੂਪ, ਓਮੀਕਰੋਨ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਪਲ-ਪਲ ਦੀ ਸਥਿਤੀ ਉਪਰ ਨਜ਼ਰ ਰੱਖੀ ਜਾ ਰਹੀ ਹੈ। ਇਸ ਸਥਿਤੀ ਤਹਿਤ ਹੀ ਵਿਦੇਸ਼ਾਂ ਤੋਂ ਹਵਾਈ ਅੱਡਿਆਂ ਅੰਦਰ ਪੁੱਜ ਰਹੇ ਯਾਤਰੀਆਂ ਦੇ ਕਰੋਨਾ ਵਾਇਰਸ ਟੈਸਟ ਕੀਤੇ ਜਾਣ …
Read More »ਖੇਤੀ ਕਾਨੂੰਨ ਵਾਪਸੀ ਬਿੱਲ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮੋਹਰ
ਕਾਲੇ ਖੇਤੀ ਕਾਨੂੰਨਾਂ ਦਾ ਪਿਆ ਭੋਗ ਦਿੱਲੀ ਮੋਰਚਾ ਛੱਡਣ ਦੀਆਂ ਖਬਰਾਂ ਝੂਠੀਆਂ : ਸੰਯੁਕਤ ਕਿਸਾਨ ਮੋਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਜ਼ੁਬਾਨੀ ਵੋਟ ਨਾਲ ਪਾਸ ਖੇਤੀ ਕਾਨੂੰਨ ਵਾਪਸੀ ਬਿੱਲ 2021 ‘ਤੇ ਬੁੱਧਵਾਰ ਨੂੰ ਰਸਮੀ ਮੋਹਰ ਲਗਾ ਦਿੱਤੀ ਹੈ ਅਤੇ ਕਾਲੇ ਖੇਤੀ ਕਾਨੂੰਨਾਂ …
Read More »ਕੈਨੇਡਾ ਨੇ ਤਿੰਨ ਅਫਰੀਕੀ ਮੁਲਕਾਂ ਤੋਂ ਨਾਗਰਿਕਾਂ ਦੇ ਦਾਖ਼ਲੇ ‘ਤੇ ਲਾਈ ਰੋਕ
ਓਮੀਕਰੋਨ ਨੇ ਫੈਲਾਈ ਦਹਿਸ਼ਤ, ਸਾਰੇ ਦੇਸ਼ ਫਿਕਰਮੰਦ ਟੋਰਾਂਟੋ : ਕੋਵਿਡ-19 ਦੇ ਨਵੇਂ ਸਰੂਪ ਓਮੀਕਰੋਨ ਤੋਂ ਫਿਕਰਮੰਦ ਕੈਨੇਡਾ ਨੇ ਤਿੰਨ ਹੋਰ ਮੁਲਕਾਂ ਨਾਇਜੀਰੀਆ, ਮਲਾਵੀ ਤੇ ਮਿਸਰ ਦੇ ਨਾਗਰਿਕਾਂ ਦੇ ਦੇਸ਼ ਵਿੱਚ ਦਾਖ਼ਲੇ ‘ਤੇ ਰੋਕ ਲਾ ਦਿੱਤੀ ਹੈ। ਕੈਨੇਡਾ ਦੇ ਮੁੱਖ ਲੋਕ ਸਿਹਤ ਅਧਿਕਾਰੀ ਡਾ. ਥੈਰੇਸਾ ਟੈਮ ਨੇ ਕਿਹਾ ਕਿ ਕੈਨੇਡਾ ਵਿੱਚ …
Read More »ਮਨਜਿੰਦਰ ਸਿੰਘ ਸਿਰਸਾ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਤੋਂ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ …
Read More »ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ 44ਵੇਂ ਪ੍ਰਧਾਨ ਬਣੇ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਸੋਮਵਾਰ ਨੂੰ ਹੋਏ ਜਨਰਲ ਇਜਲਾਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੰਸਥਾ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਰਘੁਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਕਰਨੈਲ ਸਿੰਘ ਪੰਜੋਲੀ …
Read More »ਕੈਨੇਡਾ ਵਿਚ ਇਮੀਗਰੇਸ਼ਨ ਕੋਟਾ ਵਧਾ ਸਕਦੇ ਹਾਂ : ਸੀਨ ਫਰੇਜ਼ਰ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਇਮੀਗਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਕਿਹਾ ਹੈ ਕਿ ਦੇਸ਼ ਵਿਚ ਰੋਜ਼ਗਾਰ ਆਰਥਿਕਤਾ ਦੀਆਂ ਲੋੜਾਂ ਮੁਤਾਬਕ ਸਾਲਾਨਾ ਇਮੀਗਰੇਸ਼ਨ ਦਾ ਕੋਟਾ ਵਧਾਇਆ ਜਾ ਸਕਦਾ ਹੈ। 2021 ਦੌਰਾਨ 401000 ਪਰਵਾਸੀ ਪੱਕੇ ਕਰਨ ਦਾ ਕੋਟਾ 31 ਦਸੰਬਰ ਤੱਕ ਪੂਰਾ ਕਰ ਲਿਆ ਜਾਣਾ ਹੈ। ਸਤੰਬਰ ਅਤੇ ਅਕਤੂਬਰ ਦੌਰਾਨ ਦੇਸ਼ …
Read More »ਪੰਜਾਬ ‘ਚ ਸਿੱਖਿਆ ‘ਤੇ ਚੁਣਾਵੀ ਜੰਗ
ਸਕੂਲੀ ਸਿੱਖਿਆ ‘ਚ ਅਸੀਂ ਪਹਿਲੇ ਅਤੇ ਦਿੱਲੀ ਛੇਵੇਂ ਨੰਬਰ ‘ਤੇ : ਪਰਗਟ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖਿਆ ‘ਤੇ ਵੀ ਸਿਆਸੀ ਜੰਗ ਛਿੜ ਗਈ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਦਿੱਲੀ ਦਾ ਸਿੱਖਿਆ ਮਾਡਲ ਲਾਗੂ …
Read More »ਚੋਣ ਵਾਅਦਿਆਂ ਦੀ ਝੜੀ ‘ਤੇ ਸਿੱਧੂ ਦੇ ਸਵਾਲ
ਕੇਬਲ ਦੇ ਦੇਣੇ ਹੋਣਗੇ ਸਿਰਫ 100 ਰੁਪਏ ਮਹੀਨਾ : ਚੰਨੀ ੲ ਸਿੱਧੂ ਬੋਲੇ ; 130 ਰੁਪਏ ਰੇਟ ਤਾਂ ਟਰਾਈ ਦੇ ਤੈਅ ਹਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੀ ਤਰੀਕ ਦੇ ਐਲਾਨ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੇ ਵਾਅਦਿਆਂ ਦੀ ਝੜੀ ਲਗਾ ਦਿੱਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ …
Read More »ਯੂ.ਪੀ. ਅਤੇ ਉਤਰਾਖੰਡ ‘ਚ ਭਾਜਪਾ ਲਈ ਪ੍ਰਚਾਰ ਕਰਾਂਗਾ : ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਖੁੱਲ੍ਹ ਕੇ ਸਿਆਸੀ ਤੌਰ ‘ਤੇ ਭਾਜਪਾ ਦੀ ਹਮਾਇਤ ਵਿਚ ਨਿੱਤਰ ਆਏ ਹਨ। ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਉਤਰ ਪ੍ਰਦੇਸ਼ ਅਤੇ ਉਤਰਾਖੰਡ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਲਈ ਪ੍ਰਚਾਰ ਕਰਨਗੇ ਜਿਥੇ ਸਿੱਖ ਵਸੋਂ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਉਹ ਇਹ ਵੀ ਚਾਹੁੰਦੇ ਹਨ …
Read More »ਕਿਰਤ ਕਰੋ, ਨਾਮ ਜਪੋ, ਵੰਡ ਛਕੋ
ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਇਕ ਵਾਰ ਫਿਰ ਉਹ ਸੁਲੱਖਣੀ ਘੜੀ ਆਈ ਜਦੋਂ ਦੁਬਾਰਾ ਕਿਰਤ ਦੀ ਭੂਮੀ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰਾਂ ਵਾਲਾ ਲਾਂਘਾ ਮੁੜ ਖੁੱਲ੍ਹ ਗਿਆ। ਵਾਹਿਗੁਰੂ ਰਾਜਗੱਦੀ ‘ਤੇ ਬੈਠੇ ਹੁਕਮਰਾਨਾਂ ਨੂੰ ਸਮੁੱਤ ਬਖਸ਼ੇ …
Read More »