ਕਿਸਾਨਾਂ ਦਾ ਮਸਲਾ ਹੱਲ ਹੋ ਗਿਆ ਤਾਂ ਭਾਜਪਾ ਨਾਲ ਕਰਨਗੇ ਗਠਜੋੜ! ਚੰਡੀਗੜ੍ਹ/ਬਿਊਰੋ ਨਿਊਜ਼ : ਇਕ ਮਹੀਨਾ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਸਿਆਸੀ ਧਮਾਕਾ ਕੀਤਾ ਹੈ। ਕੈਪਟਨ ਨੇ ਸਾਫ ਕਰ ਦਿੱਤਾ ਹੈ ਕਿ ਉਹ ਪੰਜਾਬ ਵਿਚ ਨਵੀਂ ਪਾਰਟੀ ਬਣਾਉਣਗੇ ਅਤੇ ਵਿਧਾਨ ਸਭਾ …
Read More »ਉਨਟਾਰੀਓ ‘ਚ ਕਾਮਿਆਂ ਦੀ ਗੁਲਾਮੀ ਦਾ ਦੌਰ ਹੋਵੇਗਾ ਖ਼ਤਮ : ਕਿਰਤ ਮੰਤਰੀ
ਟੋਰਾਂਟੋ/ਸਤਪਾਲ ਸਿੰਘ ਜੌਹਲ ਉਨਟਾਰੀਓ ਪ੍ਰਾਂਤ ‘ਚ ਖੁੰਬਾਂ ਵਾਂਗ ਉੱਗਦੀਆਂ ਰੋਜ਼ਗਾਰ ਏਜੰਸੀਆਂ ‘ਚ ਕਾਮਿਆਂ ਨਾਲ ਹੁੰਦੇ ਬੁਰੇ ਵਿਵਹਾਰ ਦੀ ਚਰਚਾ ਤਾਂ ਬੀਤੇ ਕੁਝ ਦਹਾਕਿਆਂ ਤੋਂ ਚੱਲ ਰਹੀ ਹੈ। ਸਰਕਾਰ ਵਲੋਂ ਇਹ ਸ਼ੋਸ਼ਣ ਰੋਕਣ ਲਈ ਕੁਝ ਨਾ ਕਰਨ ਦੀ ਆਲੋਚਨਾ ਹੁੰਦੀ ਰਹੀ ਪਰ ਹੁਣ ਕਿਰਤ ਮੰਤਰੀ ਮੌਂਟੀ ਮੈਕਨਾਟਨ ਨੇ ਵਿਧਾਨ ਸਭਾ ‘ਚ …
Read More »ਲਖੀਮਪੁਰ ਘਟਨਾ ਖਿਲਾਫ਼ ਕਿਸਾਨਾਂ ਨੇ ਦੇਸ਼ ਭਰ ‘ਚ ਰੇਲਾਂ ਰੋਕੀਆਂ
ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ‘ਰੇਲ ਰੋਕੋ’ ਸੱਦੇ ‘ਤੇ ਪੰਜਾਬ ਤੇ ਹਰਿਆਣਾ ਸਣੇ ਦੇਸ਼ ਭਰ ਵਿੱਚ ਕਿਸਾਨਾਂ ਨੇ ਸੋਮਵਾਰ ਨੂੰ ਛੇ ਘੰਟਿਆਂ ਲਈ ਰੇਲਵੇ ਟਰੈਕਾਂ ਤੇ ਪਲੈਟਫਾਰਮਾਂ ‘ਤੇ ਧਰਨੇ ਲਾਏ। ਮੋਰਚੇ ਨੇ ਮੰਗ ਕੀਤੀ ਕਿ ਲਖੀਮਪੁਰ …
Read More »ਸੀਬੀਐਸਈ ਬੋਰਡ ਨੇ ਮੁੱਖ ਵਿਸ਼ਿਆਂ ‘ਚੋਂ ਪੰਜਾਬੀ ਭਾਸ਼ਾ ਨੂੰ ਵੀ ਕੀਤਾ ਦਰਕਿਨਾਰ
ਸਿੱਖਿਆ ਮੰਤਰੀ ਪਰਗਟ ਸਿੰਘਨੇ ਪ੍ਰਗਟਾਇਆ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿਚੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ਉਤੇ ਮੁੜ ਗ਼ੌਰ ਕਰਨ …
Read More »ਚਾਲ : ਕੇਂਦਰ ਨੇ ਪੰਜਾਬ ‘ਤੇ ਕਬਜ਼ਾ ਕਰਨ ਲਈ ਬੀਐਸਐਫ ਦੀ ਤਾਕਤ ਵਧਾਈ!
ਪੰਜਾਬ ‘ਚ ਬਾਰਡਰ ਤੋਂ 50 ਕਿਲੋਮੀਟਰ ਅੰਦਰ ਤੱਕ ਬਿਨਾ ਪੁੱਛੇ ਕਾਰਵਾਈ ਕਰ ਸਕੇਗੀ ਬੀਐਸਐਫ ਕੇਂਦਰ ਦਾ ਫੈਸਲਾ ਤਰਕਹੀਣ : ਚੰਨੀ ਮੁੱਖ ਮੰਤਰੀ ਤੁਰੰਤ ਐਕਸ਼ਨ ਲੈਣ : ਸੁਖਬੀਰ ਚੰਨੀ ਨੇ ਸੂਬੇ ਦਾ ਅੱਧਾ ਹਿੱਸਾ ਕੇਂਦਰ ਨੂੰ ਦਿੱਤਾ : ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਕੌਮਾਂਤਰੀ …
Read More »ਕੈਨੇਡਾ ਦੇ ਸਕੂਲਾਂ ‘ਚ ਕੋਵਿਡ-19 ਦੇ ਪਸਾਰ ਕਾਰਨ ਮਾਪੇ ਚਿੰਤਤ
ਸਰਵੇ : ਮਾਪੇ ਚਾਹੁੰਦੇ ਹਨ ਵਿਦਿਆਰਥੀ ਤੇ ਸਟਾਫ ਪਾ ਕੇ ਰੱਖਣ ਮਾਸਕ ਟੋਰਾਂਟੋ : ਇੱਕ ਤਾਜ਼ਾ ਸਰਵੇਖਣ ਵਿੱਚ ਹਿੱਸਾ ਲੈਣ ਵਾਲੇ ਬਹੁਗਿਣਤੀ ਮਾਪਿਆਂ ਦਾ ਕਹਿਣਾ ਹੈ ਕਿ ਸਕੂਲਾਂ ਵਿੱਚ ਅਜੇ ਵੀ ਤੇਜ਼ੀ ਨਾਲ ਫੈਲ ਰਹੇ ਕੋਵਿਡ-19 ਕਾਰਨ ਉਹ ਕਾਫੀ ਚਿੰਤਤ ਹਨ ਤੇ ਉਹ ਚਾਹੁੰਦੇ ਹਨ ਕਿ ਬੱਚੇ ਤੇ ਸਟਾਫ ਮਾਸਕ …
Read More »ਕੇਜਰੀਵਾਲ ਦਾ ਜਲੰਧਰ ‘ਚ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ
ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਜਾਰੀ ਰੱਖਣ ‘ਤੇ ਇਤਰਾਜ਼ ਜਲੰਧਰ/ਬਿਊਰੋ ਨਿਊਜ਼ : ਪੰਜਾਬ ‘ਚ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਵੱਲੋਂ ਰਾਜਸੀ ਸਰਗਰਮੀਆਂ ਜਾਰੀ ਰੱਖਣ ਦੇ ਵਿਰੋਧ ਵਿਚ ਕਿਸਾਨਾਂ ਨੇ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜਲੰਧਰ ‘ਚ ਡਟਵਾਂ ਵਿਰੋਧ ਕੀਤਾ। ਕਾਰੋਬਾਰੀਆਂ ਨਾਲ ਮੀਟਿੰਗ …
Read More »ਲਖੀਮਪੁਰ ਖੀਰੀ ‘ਚ ਮਨਾਇਆ ‘ਸ਼ਹੀਦ ਕਿਸਾਨ ਦਿਵਸ’
ਕਿਸਾਨਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ: ਕਿਸਾਨ ਮੋਰਚਾ ਲਖੀਮਪੁਰ ਖੀਰੀ (ਯੂਪੀ)/ਬਿਊਰੋ ਨਿਊਜ਼ : ਯੂਪੀ ਦੇ ਲਖੀਮਪੁਰ ਖੀਰੀ ਵਿਚ ਮੰਗਲਵਾਰ ਨੂੰ ‘ਸ਼ਹੀਦ ਕਿਸਾਨ ਦਿਵਸ’ ਮਨਾਇਆ ਗਿਆ। ਲਖੀਮਪੁਰ ਹਿੰਸਾ ਦੌਰਾਨ ਸ਼ਹੀਦ ਹੋਏ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਦੀ ਇਥੇ ਤਿਕੋਨੀਆ ਪਿੰਡ ਨੇੜੇ ਹੋਈ ਸਾਂਝੀ ‘ਅੰਤਿਮ ਅਰਦਾਸ’ ਵਿੱਚ ਸ਼ਾਮਲ ਕਿਸਾਨ ਆਗੂਆਂ ਨੇ ਐਲਾਨ …
Read More »ਕਿਸਾਨ ਮੋਰਚੇ ਨੇ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਦਾ ਲਿਆ ਨੋਟਿਸ
ਅਦਾਲਤ ਨੂੰ ਆਪੇ ਨੋਟਿਸ ਲੈ ਕੇ ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਲੀਗਲ ਪੈਨਲ ਨੇ ਜੰਤਰ-ਮੰਤਰ ਦਿੱਲੀ ਵਿਚ ਸੱਤਿਆਗ੍ਰਹਿ ਕਰਨ ਦੀ ਇਜਾਜ਼ਤ ਲੈਣ ਲਈ ਕਿਸਾਨ ਮਹਾਪੰਚਾਇਤ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੁਆਰਾ ਕੀਤੀਆਂ ਟਿੱਪਣੀਆਂ ਦਾ ਗੰਭੀਰ ਨੋਟਿਸ ਲਿਆ ਹੈ। …
Read More »ਲਖੀਮਪੁਰਘਟਨਾ : ਮੰਤਰੀ ਅਜੇ ਮਿਸ਼ਰਾ ਦਾ ਅਸਤੀਫ਼ਾ ਦੇਣਤੋਂ ਇਨਕਾਰ, ਸ਼ਾਹਨੂੰਵੀ ਮਿਲੇ
ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬਸਰਕਾਰ ਦੇਵੇਗੀ 50-50 ਲੱਖ ਰੁਪਏ ਸਿਆਸਤ ਤੇਜ਼ : ਰਾਹੁਲ-ਪ੍ਰਿਅੰਕਾ ਵੀ ਪੀੜਤ ਪਰਿਵਾਰਾਂ ਨੂੰ ਮਿਲੇ, ਬਘੇਲ ਵੀ ਦੇਣਗੇ ਮੱਦਦ ਚੰਡੀਗੜ੍ਹ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਵਿਚ ਸ਼ਹੀਦ ਹੋਏ ਚਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਤੇ ਛੱਤੀਸਗੜ੍ਹ ਦੀ ਸਰਕਾਰ ਨੇ 50-50 ਲੱਖ ਰੁਪਏ ਦੇਣ ਦਾ …
Read More »