ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਲਖੀਮਪੁਰ ਖੀਰੀ ਘਟਨਾ ਦੇ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਅਸਤੀਫ਼ਾ ਅਤੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਧਿਕਾਰੀ ਕਿਸਾਨਾਂ ਨਾਲ ਹੋਏ ਸਮਝੌਤੇ ਨੂੰ ਇਕ ਹਫ਼ਤੇ ਦੇ ਅੰਦਰ ਲਾਗੂ ਕਰਨ …
Read More »ਸੰਦੀਪ ਸਿੰਘ ਧਾਲੀਵਾਲ ਦੇ ਨਾਂਅ ‘ਤੇ ਰੱਖਿਆ ਡਾਕਘਰ ਦਾ ਨਾਮ
ਹਿਊਸਟਨ : ਅਮਰੀਕਾ ਦੇ ਹਿਊਸਟਨ ਦੇ ਪੱਛਮੀ ਇਲਾਕੇ ਵਿਚ ਇਕ ਡਾਕਘਰ ਦਾ ਨਾਂਅ ਬਦਲ ਕੇ ਹੁਣ ਭਾਰਤੀ-ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਮ ‘ਤੇ ਰੱਖ ਦਿੱਤਾ ਗਿਆ ਹੈ। ਜਿਨ੍ਹਾਂ ਦੀ 2019 ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਧਾਲੀਵਾਲ (42) ਨੂੰ 27 ਸਤੰਬਰ 2019 ਨੂੰ ਉਸ …
Read More »ਕੈਨੇਡਾ ਵਿਚ ਹਵਾਈ ਅਤੇ ਰੇਲ ਸਫਰ ਲਈ ਕੋਵਿਡ ਟੀਕਾਕਰਨ ਜ਼ਰੂਰੀ : ਜਸਟਿਨ ਟਰੂਡੋ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੇਸ਼ ‘ਚ ਹਵਾਈ, ਸਮੁੰਦਰੀ ਜਹਾਜ਼ਾਂ ਅਤੇ ਰੇਲ ਸਫਰ ਕਰਨ ਵਾਸਤੇ ਹਰੇਕ ਵਿਅਕਤੀ ਦਾ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਕਰਵਾਇਆ ਹੋਣਾ ਲਾਜ਼ਮੀ ਕਰਾਰ ਦਿੱਤਾ। ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਨੂੰ ਵੀ ਟੀਕਾ ਲਗਵਾਉਣ ਲਈ ਪ੍ਰੇਰਿਤ …
Read More »ਨਵਜੋਤ ਸਿੱਧੂ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ
ਪਰਗਟ ਸਿੰਘ ਤੇ ਹਰੀਸ਼ ਚੌਧਰੀ ਨੇ ਸਿੱਧੂ ਨੂੰ ਮਨਾਇਆ ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਾਰਜਕਾਰੀ ਡੀਜੀਪੀ ਇਕਬਾਲਪ੍ਰੀਤ ਸਹੋਤਾ ਤੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਨੂੰ ਲਗਾਉਣ ਦੇ ਵਿਰੋਧ ‘ਚ ਨਵਜੋਤ ਸਿੰਘ ਸਿੱਧੂ ਵਲੋਂ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਦਾ ਮਾਮਲਾ ਖ਼ਤਮ ਹੋ ਗਿਆ …
Read More »ਪੰਜਾਬ ਕੈਬਨਿਟ ‘ਚ ਸਿਰਫ਼ ਚੰਨੀ ਪੋਸਟ ਗਰੈਜੂਏਟ
10ਵੀਂ ਪਾਸ ਰਾਣਾ ਗੁਰਜੀਤ 169 ਕਰੋੜ ਰੁਪਏ ਨਾਲ ਸਭ ਤੋਂ ਅਮੀਰ ਸੰਗਤ ਸਿੰਘ ਗਿਲਜ਼ੀਆਂ ਨੇ 9ਵੀਂ ਕਲਾਸ ਤੱਕ ਦੀ ਕੀਤੀ ਹੈ ਪੜ੍ਹਾਈ ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਨਵੀਂ ਪੰਜਾਬ ਕੈਬਨਿਟ ਦਾ ਗਠਨ ਹੋਇਆ ਹੈ। ਇਸ ਵਿਚ 6 ਨਵੇਂ ਮੰਤਰੀਆਂ ਸਮੇਤ ਕੁੱਲ 18 ਮੰਤਰੀਆਂ ਨੇ ਸਹੁੰ ਚੁੱਕੀ ਸੀ। …
Read More »ਕੈਨੇਡਾ ਸੰਸਦੀ ਚੋਣਾਂ : ਲਿਬਰਲ ਪਾਰਟੀ ਬਹੁਮਤ ਤੋਂ ਫਿਰ ਖੁੰਝੀ
ਟਰੂਡੋ ਤੀਜੀ ਵਾਰ ਬਣਨਗੇ ਪ੍ਰਧਾਨ ਮੰਤਰੀ ਜਗਮੀਤ ਸਿੰਘ ਬਣੇ ‘ਕਿੰਗ ਮੇਕਰ’ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਦੀ ਗਿਣਤੀ ਘਟੀ ਟੋਰਾਂਟੋ/ ਸਤਪਾਲ ਸਿੰਘ ਜੌਹਲ ਕੈਨੇਡਾ ‘ਚ ਜਸਟਿਨ ਟਰੂਡੋ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ, ਪਰ ਟਰੂਡੋ ਦੀ ਲਿਬਰਲ ਪਾਰਟੀ ਨੂੰ ਪੂਰਨ ਬਹੁਮਤ ਨਹੀਂ ਮਿਲ ਸਕਿਆ। ਵੋਟਰਾਂ ਵਲੋਂ ਕੀਤੀ ਗਈ 44ਵੀਂ ਸੰਸਦ ਦੀ …
Read More »16 ਪੰਜਾਬੀ ਉਮੀਦਵਾਰ ਜਿੱਤੇ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ 338 ਮੈਂਬਰਾਂ ਵਾਲੀ ਸੰਸਦ ਲਈ ਪਈਆਂ ਵੋਟਾਂ ਵਿਚ 16 ਪੰਜਾਬੀ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਜਿਨ੍ਹਾਂ ਵਿਚ ਜਗਮੀਤ ਸਿੰਘ, ਹਰਜੀਤ ਸੱਜਣ, ਸੁਖ ਧਾਲੀਵਾਲ, ਟਿਪ ਉਪਲ, ਮਨਿੰਦਰ ਸਿੱਧੂ, ਇਕਵਿੰਦਰ ਗਹੀਰ, ਰਣਦੀਪ ਸਰਾਏ, ਜਸਰਾਜ ਹੱਲਣ, ਪਰਮ ਬੈਂਸ, ਚੰਦਰਕੰਠ, ਬਰਦੀਸ਼ ਚੱਗਰ, ਅਨੀਤਾ ਅਨੰਦ, ਸੋਨੀਆ ਸਿੱਧੂ, ਰੂਬੀ ਸਹੋਤਾ, …
Read More »ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਨਵੇਂ ਮੁੱਖ ਮੰਤਰੀ ਨੇ ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਸ਼ਹੀਦੀ ਸਮਾਰਕਾਂ ‘ਤੇ ਵੀ ਝੁਕਾਇਆ ਸੀਸ ੲ ਕਿਹਾ : ਹਰ ਧਰਮ ਤੇ ਵਰਣ ਨੂੰ ਬਰਾਬਰ ਦਾ ਮਾਣ-ਸਨਮਾਨ ਦਿੱਤਾ ਜਾਵੇਗਾ ੲਚੰਨੀ ਨੇ ਬੇਅਦਬੀ ਮਾਮਲੇ ਵਿਚ ਪੰਥ ਨੂੰ ਇਨਸਾਫ਼ ਦਿਵਾਉਣ ਦਾ ਦਿੱਤਾ ਭਰੋਸਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ …
Read More »ਕੈਨੇਡਾ ‘ਚ ਫੈਡਰਲ ਚੋਣਾਂ 20 ਸਤੰਬਰ ਨੂੰ ਅਤੇ ਉਸੇ ਦਿਨ ਹੀ ਆਉਣਗੇ ਨਤੀਜੇ
ਜੀਟੀਏ ‘ਚ ਲਿਬਰਲਾਂ ਦੀ ਪਕੜ ਹੋਈ ਮਜ਼ਬੂਤ ਕੰਸਰਵੇਟਿਵ ਦੇ ਰਹੀ ਟੱਕਰ, ਐਨਡੀਪੀ ਪਹਿਲਾਂ ਵਾਲੀ ਸਥਿਤੀ ‘ਤੇ ਹੈ ਕਾਇਮ ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿਚ ਵੋਟਾਂ ਪੈਣ ‘ਚ ਹੁਣ ਜਦੋਂ ਕੁੱਝ ਦਿਨ ਹੀ ਬਾਕੀ ਰਹਿ ਗਏ ਹਨ ਅਜਿਹੇ ਵਿੱਚ ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਜੀਟੀਏ ਵਿੱਚ ਲਿਬਰਲ ਪਾਰਟੀ ਨੇ ਹੋਰਨਾਂ …
Read More »23 ਪੰਜਾਬਣਾਂ ਚੋਣ ਮੈਦਾਨ ਵਿਚ
ਬਰੈਂਪਟਨ ਸਾਊਥ ਅਤੇ ਕੈਲਗਰੀ ਸਕਾਈਵਿਊ ਸੀਟ ‘ਤੇ ਪੰਜਾਬੀ ਉਮੀਦਵਾਰਾਂ’ਚ ਸਖਤ ਟੱਕਰ ਟੋਰਾਂਟੋ, ਜਲੰਧਰ/ਬਿਊਰੋ ਨਿਊਜ਼ : ਕੈਨੇਡਾ ਵਿਚ 44ਵੇਂ ਹਾਊਸ ਆਫ ਕਾਮਨਜ਼ ਲਈ ਚੋਣਾਂ 20 ਸਤੰਬਰ ਨੂੰ ਹੋ ਰਹੀਆਂ ਹਨ ਅਤੇ 338 ਸੀਟਾਂ ‘ਤੇ ਵੋਟਿੰਗ ਹੋਣੀ ਹੈ। ਧਿਆਨ ਰਹੇ ਇਨ੍ਹਾਂ ਚੋਣਾਂ ਦੇ ਨਤੀਜੇ ਵੀ ਉਸੇ ਦਿਨ ਹੀ ਆ ਜਾਣੇ ਹਨ। ਜਸਟਿਨ …
Read More »