ਵੋਟਾਂ ਰਾਹੀਂ ਭਾਜਪਾ ਨੂੰ ਸਬਕ ਸਿਖਾਉਣ ਦਾ ਸੱਦਾ ੲ 15 ਰਾਜਾਂ ਦੀਆਂ 300 ਤੋਂ ਵੱਧ ਕਿਸਾਨ ਯੂਨੀਅਨਾਂ ਨੇ ਕੀਤੀ ਸ਼ਮੂਲੀਅਤ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੇ ਖੇਤੀ ਖੇਤਰ ਨੂੰ ਕਾਰਪੋਰੇਟਾਂ ਤੋਂ ਬਚਾਉਣ ਦੇ ਅਹਿਦ ਨਾਲ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਵਿੱਚ ਕਿਸਾਨ ਮਹਾਂਪੰਚਾਇਤ …
Read More »ਹਰਿਆਣਾ ਪੁਲਿਸ ਦੇ ਲਾਠੀਚਾਰਜ ਦਾ ਸ਼ਿਕਾਰ ਕਿਸਾਨ ਸੁਸ਼ੀਲ ਕੁਮਾਰ ਹੋਇਆ ਸ਼ਹੀਦ
ਹਰਿਆਣਾ ਅਤੇ ਪੰਜਾਬ ‘ਚ ਕੇਂਦਰ ਅਤੇ ਖੱਟਰ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਚੰਡੀਗੜ੍ਹ : ਕਰਨਾਲ (ਹਰਿਆਣਾ) ਦੇ ਬਸਤਾੜਾ ਟੌਲ ਪਲਾਜ਼ਾ ‘ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਘਟਨਾ ਤੋਂ ਬਾਅਦ ਕਿਸਾਨ ਸੁਸ਼ੀਲ ਕੁਮਾਰ (50) ਵਾਸੀ ਪਿੰਡ ਰਾਏਪੁਰ ਜਟਾਨ, ਜ਼ਿਲ੍ਹਾ ਕਰਨਾਲ …
Read More »ਕਿਸਾਨ ਅੰਦੋਲਨ ਦੀ ਹਰਿਆਣਾ ਵਿਧਾਨ ਸਭਾ ‘ਚ ਵੀ ਪਈ ਗੂੰਜ
ਵਿਰੋਧੀ ਧਿਰ ਨੇ ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ‘ਤੇ ਚਰਚਾ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਗੂੰਜ ਹਰਿਆਣਾ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ‘ਚ ਵੀ ਸੁਣਾਈ ਦਿੱਤੀ। ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਅਤੇ ਵਿਧਾਇਕ ਕਿਰਨ …
Read More »ਕਿਸਾਨ ਮੋਰਚੇ ਵੱਲੋਂ ਖਟਕੜ ਕਲਾਂ ਵਿਖੇ ‘ਆਰਥਿਕ ਆਜ਼ਾਦੀ’ ਦਾ ਹੋਕਾ
ਕਿਸਾਨ ਅੰਦੋਲਨ ਨੇ ਮੋਦੀ ਸਰਕਾਰ ਦੀ ਨੀਂਦ ਹਰਾਮ ਕੀਤੀ : ਬਲਬੀਰ ਸਿੰਘ ਰਾਜੇਵਾਲ ਬੰਗਾ/ਬਿਊਰੋ ਨਿਊਜ਼ : ‘ਦੇਸ਼ ਨੂੰ ਰਾਜਨੀਤਕ ਆਜ਼ਾਦੀ ਤਾਂ ਮਿਲ ਗਈ, ਪਰ ਆਰਥਿਕ ਆਜ਼ਾਦੀ ਤੋਂ ਲੋਕ ਅਜੇ ਤੱਕ ਵਾਂਝੇ ਹਨ ਅਤੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਵੀ ਗ਼ਰੀਬੀ ਤੇ ਬੇਰੁਜ਼ਗਾਰੀ ਭਾਰੂ ਹੈ। ਕਿਸਾਨ ਪ੍ਰੇਸ਼ਾਨ ਹਨ ਤੇ ਹਰ ਕੰਮ …
Read More »ਕਿਸਾਨ ਸੰਸਦ ‘ਚ ਨਰਿੰਦਰ ਮੋਦੀ ਸਰਕਾਰ ਖਿਲਾਫ ਬੇਭਰੋਸਗੀ ਦਾ ਮਤਾ ਪਾਸ
ਕਿਸਾਨ ਬੀਬੀਆਂ ਵੱਲੋਂ ਵਿਸ਼ੇਸ਼ ਸੈਸ਼ਨ ਦੌਰਾਨ ‘ਕਾਰਪੋਰੇਟ ਖੇਤੀ ਛੱਡੋ-ਮੋਦੀ ਗੱਦੀ ਛੱਡੋ’ ਦਾ ਨਾਅਰਾ ਬੁਲੰਦ ਨਵੀ ਦਿੱਲੀ/ਬਿਊਰੋ ਨਿਊਜ਼ : ਕਿਸਾਨ ਸੰਸਦ ਦੇ 13ਵੇਂ ਅਤੇ ਅਖ਼ੀਰਲੇ ਦਿਨ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ‘ਭਾਰਤ ਛੱਡੋ ਅੰਦੋਲਨ’ ਦੀ ਸੋਮਵਾਰ ਨੂੰ ਵਰ੍ਹੇਗੰਢ ਮੌਕੇ ਮਹਿਲਾਵਾਂ ਦੇ ਸਪੈਸ਼ਲ …
Read More »ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਧਰਨਿਆਂ ‘ਚ ਉਤਸ਼ਾਹ ਬਰਕਰਾਰ
‘ਕਿਸਾਨ ਸੰਸਦ’ ਦੀ ਸਫ਼ਲਤਾ ਨੇ ਕਿਸਾਨਾਂ ‘ਚ ਜੋਸ਼ ਭਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ‘ਚ ਟੌਲ ਪਲਾਜ਼ਿਆਂ, ਰੇਲਵੇ ਪਾਰਕਾਂ, ਕਾਰਪੋਰੇਟ ਘਰਾਣਿਆਂ ਦੇ ਦਫ਼ਤਰਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਅੱਗੇ ਸਣੇ ਸਵਾ ਸੌ ਕੁ ਥਾਵਾਂ ‘ਤੇ ਚੱਲ ਰਹੇ …
Read More »ਬੀਬੀਆਂ ਨੇ ਵੀ ‘ਕਿਸਾਨ ਸੰਸਦ’ ਦੀ ਸੰਭਾਲੀ ਕਮਾਨ
ਮਹਿਲਾਵਾਂ ਵੀ ਸੰਭਾਲ ਸਕਦੀਆਂ ਹਨ ਦੇਸ਼ ਦੀ ਵਾਗਡੋਰ : ਕਿਸਾਨ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦੇ ਮੌਨਸੂਨ ਇਜਲਾਸ ਦੀ ਤਰਜ਼ ‘ਤੇ ਜੰਤਰ-ਮੰਤਰ ‘ਤੇ ਚਲਾਈ ਜਾ ਰਹੀ ਕਿਸਾਨ ਸੰਸਦ ‘ਚ 26 ਜੁਲਾਈ ਨੂੰ ਬੀਬੀਆਂ ਨੇ ਕਮਾਨ ਸੰਭਾਲਦਿਆਂ ਮੋਦੀ ਸਰਕਾਰ ਨੂੰ ਤਾਕਤ ਦਿਖਾਉਂਦਿਆਂ ਸੁਨੇਹਾ ਦਿੱਤਾ ਕਿ ਜੇਕਰ ਉਹ ਖੇਤੀ ਦੇ ਕੰਮ …
Read More »ਦੇਸ਼ ਦੀਆਂ ਕਈ ਸਿਆਸੀ ਪਾਰਟੀਆਂ ਕਿਸਾਨੀ ਹਿੱਤਾਂ ਦੀ ਗੱਲ ਕਰਨ ਲੱਗੀਆਂ
ਕਿਸਾਨ ਆਗੂਆਂ ਨੇ ਭਾਜਪਾ ‘ਤੇ ਪੂੰਜੀਪਤੀਆਂ ਦਾ ਪੱਖ ਪੂਰਨ ਦੇ ਲਗਾਏ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖਿਲਾਫ ਸਵਾ ਸੌ ਤੋਂ ਵੱਧ ਥਾਵਾਂ ‘ਤੇ, ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ ਧਰਨੇ ਲਗਾਤਾਰ ਜਾਰੀ ਹਨ। ਕਿਸਾਨਾਂ ਦੇ ਧਰਨਿਆਂ ਤੇ ਇਕੱਠਾਂ …
Read More »ਮਾਨਸੂਨ ਸੈਸ਼ਨ ਦੌਰਾਨ ਕਿਸਾਨੀ ਪ੍ਰਦਰਸ਼ਨਾਂ ‘ਚ ਸ਼ਮੂਲੀਅਤ ਦਾ ਸੱਦਾ
ਭਾਜਪਾ ਆਗੂ ਕਿਸਾਨਾਂ ਦੇ ਗੁੱਸੇ ਦਾ ਹੋ ਰਹੇ ਹਨ ਸ਼ਿਕਾਰ ਚੰਡੀਗੜ੍ਹ : ਕਿਸਾਨ ਆਗੂਆਂ ਨੇ 22 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਵਿਰੋਧ ਪ੍ਰਦਰਸ਼ਨ ਲਈ ਤਿਆਰੀ ਖਿੱਚਣ ਦਾ ਸੱਦਾ ਦਿੱਤਾ ਹੈ। ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ …
Read More »ਫ਼ਿਲਮ ਅਦਾਕਾਰੀ ਦਾ ਵੱਡਾ ਹਸਤਾਖਰ ਸੀ ਦਲੀਪ ਕੁਮਾਰ
ਲੈ. ਕ. ਨਰਵੰਤ ਸਿੰਘ ਸੋਹੀ 905-741-2666 ਦਲੀਪ ਕੁਮਾਰ ਦਾ ਜਨਮ 11 ਦਸੰਬਰ 1922 ਨੂੰ ਪੇਸ਼ਾਵਰ ਦੇ ਕਿੱਸਾ ਖਵਾਨੀ ਬਾਜ਼ਾਰ ਦੇ ਇੱਕ ਪਖ਼ਤੁਨ ਪਰਿਵਾਰ ਵਿੱਚ ਹੋਇਆ। ਉਸਦਾ ਪਿਤਾ ਲਾਲਾ ਗ਼ੁਲਾਮ ਸਰਵਰ ਤਾਜ਼ਾ ਫਲ ਅਤੇ ਮੇਵੇ ਦਾ ਵਿਉਪਾਰ ਕਰਦਾ ਸੀ। ਗੁਲਾਮ ਸਰਵਰ ਦੇ ਪੇਸ਼ਾਵਰ ਦੇ ਇਲਾਕੇ ਵਿੱਚ ਅਤੇ ਮਹਾਂਰਾਸ਼ਟਰ ਦੇ ਨਾਸਿਕ ਜ਼ਿਲੇ …
Read More »