ਅੰਤਿਮ ਅਰਦਾਸ ਸਮਾਗਮ ਦੌਰਾਨ ਸਿਆਸੀ ਅਤੇ ਖੇਡ ਜਗਤ ਦੀਆਂ ਸ਼ਖ਼ਸੀਅਤਾਂ ਨੇ ਵਰਚੁਅਲ ਹਾਜ਼ਰੀ ਭਰੀ ਚੰਡੀਗੜ੍ਹ/ਬਿਊਰੋ ਨਿਊਜ਼ : ‘ਉੱਡਣੇ ਸਿੱਖ’ ਵਜੋਂ ਮਕਬੂਲ ਅਥਲੀਟ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਮਿਲਖਾ ਸਿੰਘ ਨੂੰ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ-8 ਸਥਿਤ ਗੁਰਦੁਆਰਾ ਸਾਹਿਬ ਵਿੱਚ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਕਰੋਨਾ ਵਾਇਰਸ ਕਾਰਨ ਪ੍ਰਸ਼ਾਸਨ ਵੱਲੋਂ …
Read More »ਪੰਜਾਬ ਦੇ ਲੇਖਕਾਂ ਨੇ ਕਿਸਾਨ ਮੋਰਚਿਆਂ ਵਿਚ ਹਾਜ਼ਰੀ ਲਵਾਈ
ਕਿਸਾਨ ਅੰਦੋਲਨ ਲਈ ਦਵਾਈਆਂ, ਸੈਨੇਟਾਈਜ਼ਰ ਤੇ ਪੁਸਤਕਾਂ ਭੇਟ ਕੀਤੀਆਂ ਚੰਡੀਗੜ੍ਹ : ਪੰਜਾਬ ਦੇ ਲੇਖਕਾਂ ਨੇ ਪ੍ਰਗਤੀਸ਼ੀਲ ਲੇਖਕ ਸੰਘ ਅਤੇ ਫ਼ੋਕਲੋਰ ਰਿਸਰਚ ਅਕੈਡਮੀ ਦੀ ਅਗਵਾਈ ਹੇਠ ਗਾਜ਼ੀਪੁਰ, ਸਿੰਘੂ ਅਤੇ ਟਿਕਰੀ ਦੇ ਕਿਸਾਨ ਮੋਰਚਿਆਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਅੰਮ੍ਰਿਤਸਰ, ਜਲੰਧਰ, ਬਠਿੰਡਾ, ਫਗਵਾੜਾ, ਲੁਧਿਆਣਾ, ਪਟਿਆਲਾ ਅਤੇ ਚੰਡੀਗੜ੍ਹ ਦੇ 50 ਦੇ ਕਰੀਬ …
Read More »ਕਾਰਪੋਰੇਟ ਬਨਾਮ ਕਿਸਾਨ
ਡਾ. ਅਮਨਪ੍ਰੀਤ ਸਿੰਘ ਬਰਾੜ 96537=90000 ਅੱਜ ਦੇਸ਼ ਦੀ ਤਰੱਕੀ ਲਈ ਸਰਕਾਰਾਂ ਕਾਰਪੋਰੇਟ ਵੱਲ ਹੀ ਦੇਖਦੀਆਂ ਹਨ ਅਤੇ ਸਾਰਾ ਜ਼ੋਰ ਕਾਰਪੋਰੇਟ ਘਰਾਣਿਆਂ ਨੂੰ ਅੱਗੇ ਲਿਆਉਣ ‘ਤੇ ਹੀ ਲੱਗਾ ਹੋਇਆ ਹੈ। ਮਤਲਬ ਕਿ ਕਾਰਪੋਰੇਟ ਹੀ ਨਿਵੇਸ਼ ਕਰਨਗੇ ਤਾਂ ਹੀ ਦੇਸ਼ ਤਰੱਕੀ ਕਰੇਗਾ ਅਤੇ ਛੋਟੇ ਵਪਾਰੀ ਜਾਂ ਖੇਤੀ ਬਚ ਸਕਦੀ ਹੈ। ਪਰ ਕੀ …
Read More »ਸਿੱਖ ਪੰਥ ਲਈ ਅਭੁੱਲ ਹੈ ਸਾਕਾ ਨੀਲਾ ਤਾਰਾ
ਡਾ. ਰੂਪ ਸਿੰਘ ਜੂਨ-1984 ‘ਚ ਭਾਰਤ ਸਰਕਾਰ ਨੇ ਮਾਨਵਤਾ ਦੇ ਸਰਬ-ਸਾਂਝੇ ਧਰਮ ਅਸਥਾਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ‘ਤੇ ਫ਼ੌਜੀ ਹਮਲਾ ਕਰਕੇ ਸਿੱਖ ਮਾਨਸਿਕਤਾ ਨੂੰ ਐਸੇ ਜ਼ਖ਼ਮ ਦਿੱਤੇ ਜਿਹੜੇ ਰਿਸਦੇ-ਰਿਸਦੇ ਨਾਸੂਰ ਬਣ ਚੁੱਕੇ ਹਨ, ਜਿਨ੍ਹਾਂ ਨੂੰ ਸਵੇਰੇ-ਸ਼ਾਮ ਸਰਬੱਤ ਦਾ ਭਲਾ ਮੰਗਣ ਵਾਲਾ ਗੁਰਸਿੱਖ ਕਦੇ …
Read More »ਪੰਜਾਬ ‘ਚ ਕਾਲਾ ਦਿਵਸ ਨੂੰ ਭਰਵਾਂ ਹੁੰਗਾਰਾ
ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮੁਲਾਜ਼ਮਾਂ, ਟਰਾਂਸਪੋਰਟਰਾਂ, ਦੁਕਾਨਦਾਰਾਂ, ਸਾਹਿਤਕਾਰਾਂ, ਲੇਖਕਾਂ ਤੇ ਵਪਾਰੀਆਂ ਸਮੇਤ ਹੋਰਾਂ ਨੇ ਵੀ ਵਿਰੋਧ ਪ੍ਰਦਰਸ਼ਨਾਂ ‘ਚ ਕੀਤੀ ਸ਼ਮੂਲੀਅਤ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ‘ਚ ਮਨਾਏ ਗਏ ‘ਕਾਲਾ ਦਿਵਸ’ ਨੂੰ ਭਰਵਾਂ ਹੁੰਗਾਰਾ ਮਿਲਿਆ। ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮੁਲਾਜ਼ਮਾਂ, ਟਰਾਂਸਪੋਰਟਰਾਂ, ਦੁਕਾਨਦਾਰਾਂ, …
Read More »ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨਾਂ ਨੇ ਭਾਜਪਾ ਖਿਲਾਫ ਇਕਜੁੱਟ ਹੋਣ ਦਾ ਦਿੱਤਾ ਸੱਦਾ
ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਧਰਨੇ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨਾਂ ਨੇ ਸੱਦਾ ਦਿੱਤਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਜ਼ਾਲਮਾਨਾ ਰਵੱਈਏ ਖਿਲਾਫ ਕਿਸਾਨਾਂ ਅਤੇ ਮਜ਼ਦੂਰਾਂ ਸਮੇਤ ਹੋਰ ਵਰਗ ਵੀ ਇੱਕ ਮੰਚ ‘ਤੇ ਇਕੱਤਰ ਹੋਣ। …
Read More »ਕਿਸਾਨਾਂ ਦੇ ਕਾਫਲੇ ਦਿੱਲੀ ਮੋਰਚਿਆਂ ‘ਚ ਪਹੁੰਚੇ
ਮੋਰਚੇ ਵਲੋਂ ਸਿੰਘੂ ਬਾਰਡਰ ‘ਤੇ ਪੱਛਮੀ ਬੰਗਾਲ ਦੀ ਮਹਿਲਾ ਕਾਰਕੁਨ ਨੂੰ ਸ਼ਰਧਾਂਜਲੀ ਭੇਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕਣਕ ਦੀ ਵਾਢੀ ਦਾ ਕੰਮ ਨਿਬੜਨ ਤੋਂ ਬਾਅਦ ਕਿਸਾਨ ਦਿੱਲੀ ਵਿਚ ਲੱਗੇ ਮੋਰਚਿਆਂ ‘ਤੇ ਪਰਤਣ ਲੱਗੇ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ …
Read More »ਕਿਸਾਨ ਅੰਦੋਲਨ ਦੌਰਾਨ ਜਾਤ-ਪਾਤ ਦਾ ਪਾੜਾ ਘਟਿਆ
ਕਿਸਾਨ-ਮਜ਼ਦੂਰ ਏਕਤਾ ਨਾਲ ਕਿਸਾਨ ਅੰਦੋਲਨ ਨੂੰ ਹੋਰ ਬਲ ਮਿਲਿਆ : ਰਾਜੇਵਾਲ ਨਾਭਾ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੌਰਾਨ ਜਾਤ-ਪਾਤ ਦਾ ਪਾੜਾ ਘਟਿਆ ਹੈ। ਨਾਭਾ ਦੀ ਅਨਾਜ ਮੰਡੀ ਵਿੱਚ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਕੀਤੀ ਮਜ਼ਦੂਰ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਵੱਲੋਂ ਕੀਤਾ ਇਹ ਇਕੱਠ ਸਮਾਜਿਕ ਤਬਦੀਲੀ …
Read More »ਕਿਸਾਨ ਅੰਦੋਲਨ ਦੌਰਾਨ ਜਾਤ-ਪਾਤ ਦਾ ਪਾੜਾ ਘਟਿਆ
ਕਿਸਾਨ-ਮਜ਼ਦੂਰ ਏਕਤਾ ਨਾਲ ਕਿਸਾਨ ਅੰਦੋਲਨ ਨੂੰ ਹੋਰ ਬਲ ਮਿਲਿਆ : ਰਾਜੇਵਾਲ ਨਾਭਾ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੌਰਾਨ ਜਾਤ-ਪਾਤ ਦਾ ਪਾੜਾ ਘਟਿਆ ਹੈ। ਨਾਭਾ ਦੀ ਅਨਾਜ ਮੰਡੀ ਵਿੱਚ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਕੀਤੀ ਮਜ਼ਦੂਰ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਵੱਲੋਂ ਕੀਤਾ ਇਹ ਇਕੱਠ ਸਮਾਜਿਕ ਤਬਦੀਲੀ …
Read More »ਪੰਜਾਬ ਸਰਕਾਰ ਦਾ ਬਜਟ ਬਨਾਮ 2022 ਦੀਆਂ ਵਿਧਾਨ ਸਭਾ ਚੋਣਾਂ
ਕੈਪਟਨ ਅਮਰਿੰਦਰ ਸਰਕਾਰ ਵਲੋਂ ਚੁਣਾਵੀ ਬਜਟ ਪੇਸ਼ ਸਰਕਾਰੀ ਬੱਸਾਂ ‘ਚ ਬੀਬੀਆਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸਫਰ ਦੀ ਸਹੂਲਤ ਮਨਪ੍ਰੀਤ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਅੰਦੋਲਨ ਨੂੰ ਸਮਰਪਿਤ ਕੀਤਾ ਬਜਟ ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਵਿਧਾਨ ਸਭਾ ਵਿਚ …
Read More »