Breaking News
Home / Special Story (page 15)

Special Story

Special Story

ਨਸ਼ਾ ਛੁਡਾਉਣ ਵਾਲੀ ਗੋਲੀ ਦੇ ਹੀ ਆਦੀ ਹੋ ਗਏ ਪੰਜਾਬੀ

ਨਸ਼ਾ ਛੁਡਾਊ ਕੇਂਦਰ ਮਰੀਜ਼ਾਂ ਨੂੰ ਮਹਿੰਗੇ ਭਾਅ ਗੋਲੀਆਂ ਵੇਚ ਕੇ ਕਰਨ ਲੱਗੇ ਸ਼ੋਸ਼ਣ ਹਮੀਰ ਸਿੰਘ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਓਟ ਕਲੀਨਿਕਾਂ ਰਾਹੀਂ ਬੁਪਰੇਨੋਰਫਿਨ ਨੈਲੋਕਸ਼ਨ ਦੀ ਗੋਲੀ ਦੇ ਕੇ ਨਸ਼ਾ ਛੁਡਾਉਣ ਦਾ ਕੀਤਾ ਜਾ ਰਿਹਾ ਤਜਰਬਾ ਉਲਟਾ ਪੈਂਦਾ ਦਿਖਾਈ ਦੇ ਰਿਹਾ ਹੈ। ਜਿਹੜੀ ਦਵਾਈ ਨਸ਼ਾ ਛੁਡਾਉਣ ਲਈ ਵਰਤੀ ਜਾ ਰਹੀ …

Read More »

ਫਾਇਨਾਂਸ ਕੰਪਨੀਆਂ ਦੇ ਕਰਜ਼ ਜਾਲ ‘ਚ ਫਸੀਆਂ ਪੇਂਡੂ ਔਰਤਾਂ

ਘਰ-ਘਰ ਫੈਲੇ ਇਸ ਮੱਕੜ ਜਾਲ ਰਾਹੀਂ ਵਿਆਜ ਦੀ ਰਕਮ ਵੀ ਹੈ ਅਣਕਿਆਸੀ ਹਮੀਰ ਸਿੰਘ ਚੰਡੀਗੜ੍ਹ : ਖੇਤੀ ਲਾਹੇਵੰਦੀ ਨਾ ਰਹਿਣ ਕਰਕੇ ਕਰਜ਼ ਜਾਲ ਵਿਚ ਫਸੇ ਕਿਸਾਨ ਅਤੇ ਮਜ਼ਦੂਰਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਦੇ ਦੁਖਦਾਈ ਵਰਤਾਰੇ ਦੌਰਾਨ ਹੀ ਪੇਂਡੂ ਔਰਤਾਂ ਵੀ ਗ਼ੈਰ ਬੈਂਕਿੰਗ ਫਾਇਨਾਂਸ ਕੰਪਨੀਆਂ ਦੇ ਕਰਜ਼ ਜਾਲ ਵਿਚ ਫਸੀਆਂ …

Read More »

ਕੋਵਿਡ-19 ਦੇ ਖਾਤਮੇ ਲਈ ਭਾਈਚਾਰਕ ਇਕਜੁੱਟਤਾ ਜ਼ਰੂਰੀ!

ਜਗਦੀਸ਼ ਸਿੰਘ ਚੋਹਕਾ ਕੋਵਿਡ-19 ਆਫ਼ਤ ਨੇ ਸਾਰੀ ਦੁਨੀਆਂ ਨੂੰ ਹਿਲਾਅ ਦਿੱਤਾ ਹੈ। ਚੀਨ ਦੇ ਸ਼ਹਿਰ ਵੂਹਾਨ ਤੋਂ ਪੈਦਾ ਹੋਈ ਇਹ ਵਾਇਰਸ ਇੱਕ ਦੂਸਰੇ ਨਾਲ ਛੂਹਣ ਨਾਲ, ਇੱਕ ਵਿਅਕਤੀ ਤੋਂ ਦੂਸਰੇ ਵਿਅਕਤੀ ਨਾਲ ਛਿੱਕ, ਨੱਕ ‘ਚ ਨਿਕਲਦਾ ਨਜ਼ਲਾ, ਖੰਘ, ਸੰਪਰਕਾਂ ਰਾਹੀਂ ਫੈਲਦੀ, ਇੱਕ ਘਰ, ਵਿਹੜਾ, ਦਫਤਰ, ਸ਼ਹਿਰ, ਦੇਸ਼ ਅਤੇ ਦੁਨੀਆਂ ਅੰਦਰ …

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਰ ਸ਼ਬਦ ‘ਚ ਸਾਡੇ ਲਈ ਡੂੰਘਾ ਸੰਦੇਸ਼

ਡਾ. ਦੇਵਿੰਦਰ ਸਿੰਘ ਸੇਖੋਂ ਕੈਨੇਡਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅੰਗਰੇਜ਼ੀ ਵਿੱਚ ਉਲਥਾ ਕਰਦਿਆਂ ਕਈ ਅਜਿਹੇ ਪਾਵਨ ਸ਼ਬਦ ਸਾਹਮਣੇ ਆਏ ਜਿਨ੍ਹਾਂ ਦੇ ਪ੍ਰਚਲਤ ਅਰਥਾਂ ਵਿੱਚ ਕੁਝ ਔਕੜਾਂ ਨਜ਼ਰ ਆਈਆਂ, ਅਤੇ ਉਹਨਾਂ ਦੇ ਅਰਥਾਂ ਨਾਲ਼ ਦਾਸ ਦੀ ਸੰਤੁਸ਼ਟੀ ਨਹੀਂ ਹੁੰਦੀ ਸੀ॥ ਉਲਥਾ ਕਰਦੇ ਸਮੇਂ ਦਾਸ ਦੋ ਤਿੰਨ ਗੱਲ਼ਾਂ ਵੱਲ ਉਚੇਚਾ ਧਿਆਨ …

ਸਿੱਖ ਦਸਮੇਸ਼ ਦਾ ਸੋ ਕਹੀਏ ‘ਅਕਾਲੀ’ ਹੈ

ਤਲਵਿੰਦਰ ਸਿੰਘ ਬੁੱਟਰ ‘ਅਕਾਲੀ’ ਸ਼ਬਦ ਦੀ ਤੁਆਰਫ਼ ਵਿਚ ਭਾਈ ਕਾਨ੍ਹ ਸਿੰਘ ਨਾਭਾ ‘ਮਹਾਨ ਕੋਸ਼’ ਵਿਚ ਲਿਖਦੇ ਹਨ, ”ਅਕਾਲੀ : ਵਿ- ਅਕਾਲ ਨਾਲ ਹੈ ਜਿਸ ਦਾ ਸੰਬੰਧ। ੨. ਸੰਗ૪ਾ- ਅਕਾਲ ਉਪਾਸਕ. ਵਾਹਗੁਰੂ ਜੀ ਕਾ ਖ਼ਾਲਸਾ. ਕਮਲ ਜ૪ੋਂ ਮਾਯਾ ਜਲ ਵਿੱਚ ਹੈ ਅਲੇਪ ਸਦਾ ਸਭ ਦਾ ਸਨੇਹੀ ਚਾਲ ਸਭ ਤੋਂ ਨਿਰਾਲੀ ਹੈ, …

Read More »

ਕਰੋਨਾ ਤੇ ਗੜਿਆਂ ਨੇ ਕਿਸਾਨਾਂ ਨੂੰ ਖੋਰਾ ਲਾਇਆ

ਇਥੋਂ ਦੀ ਸਰਹਿੰਦ ਰੋਡ ‘ਤੇ ਨਵੀਂ ਅਨਾਜ ਮੰਡੀ ਪਟਿਆਲਾ ਵਿਚ 26550 ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਵੀਹ ਏਕੜ ਤੋਂ ਵੱਧ ਰਕਬੇ ‘ਚ ਫੈਲੀ ਇਸ ਮੰਡੀ ਵਿਚਲੇ ਸਵਾ ਸੌ ਦੇ ਕਰੀਬ ਆੜ੍ਹਤੀਆਂ ਨਾਲ ਦਸ ਹਜ਼ਾਰ ਕਿਸਾਨ ਜੁੜੇ ਹੋਏ ਹਨ। ਪਿਛਲੇ ਸਾਲ ਦੌਰਾਨ ਇਥੇ 49 ਹਜ਼ਾਰ ਟਨ ਕਣਕ ਵਿਕੀ ਸੀ। …

Read More »

ਕਣਕ ਦੀ ਵਿਕਰੀ ਮਗਰੋਂ ਝੋਨੇ ਦੀ ਲਵਾਈ ਦਾ ਸੰਕਟ

ਹਮੀਰ ਸਿੰਘ ਸਰਕਾਰੀ ਨੀਤੀ ਅਤੇ ਜ਼ਮੀਨੀ ਹਕੀਕਤ ਵਿਚ ਅੰਤਰ ਹੋਣ ਕਾਰਨ ਕਣਕ ਦੀ ਵਾਢੀ ਦੌਰਾਨ ਸੰਕਟ ਵਿਚ ਫਸੇ ਪੰਜਾਬ ਦੇ ਕਿਸਾਨਾਂ ਸਾਹਮਣੇ ਹੁਣ ਅਗਲੀ ਫ਼ਸਲ ਖ਼ਾਸ ਤੌਰ ‘ਤੇ ਝੋਨੇ ਦੀ ਲਵਾਈ ਦਾ ਸੰਕਟ ਮੂੰਹ ਅੱਡੀ ਖੜ੍ਹਾ ਹੈ। ਪੰਜਾਬ ਸਰਕਾਰ ਨੇ ਅਜੇ ਤਕ ਝੋਨੇ ਦੀ ਲਵਾਈ ਸਬੰਧੀ ਤਰੀਕ ਦਾ ਐਲਾਨ ਨਹੀਂ …

Read More »

ਪੰਜਾਬ ਸਰਕਾਰ ਦੇ ਹੁਕਮ ਨਹੀਂ ਮੰਨ ਰਹੇ ਸਕੂਲ

ਕਰੋਨਾਵਾਇਰਸ ਨੇ ਵਿਸ਼ਵ ਦੇ ਸਾਰੇ ਦੇਸ਼ਾਂ ਦੀ ਆਰਥਿਕਤਾ ਨੂੰ ਹਿਲਾ ਦਿੱਤੀ ਹੈ। ਇਸ ਨੂੰ ਮੁੜ ਪੈਰਾਂ-ਸਿਰ ਹੋਣ ਲਈ ਸਮਾਂ ਲੱਗੇਗਾ। ਕਰੋਨਾ ਪਸਾਰੇ ਦੇ ਨਾਲ-ਨਾਲ ਪੰਜਾਬ ਸਰਕਾਰ ਪਾਬੰਦੀਆਂ ਵਧਾ ਰਹੀ ਹੈ। ਇਸ ਮਹਾਂਮਾਰੀ ਦੀ ਮਾਰ ਹੇਠ ਵਿਦਿਅਕ ਅਦਾਰੇ ਸਭ ਤੋਂ ਪਹਿਲਾਂ ਆਏ ਸਨ। ਪੰਜਾਬ ਵਿੱਚ ਲੋਕਾਂ ਨੂੰ ਵਿਦਿਅਕ ਸਹੂਲਤਾਂ ਦੇਣ ਤੋਂ …

Read More »