ਸੰਗਰੂਰ : ਜੇਕਰ ਮੁੱਖ ਮੰਤਰੀ ਪੰਜਾਬ ਵੱਲੋਂ ਇੱਕ ਵੀਡੀਓ ਕਾਲ ਜ਼ਰੀਏ ਕਰੋਨਾ ਖ਼ਿਲਾਫ਼ ਫਰੰਟ ਲਾਈਨ ‘ਤੇ ਕੰਮ ਕਰ ਰਹੀ ਕਿਸੇ ਆਂਗਣਵਾੜੀ ਜਾਂ ਆਸ਼ਾ ਵਰਕਰ ਦਾ ਹਾਲ ਜਾਣਿਆ ਹੁੰਦਾ ਜਾਂਂ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਫੋਨ ਕਾਲ ਕਰਕੇ ਉਨ੍ਹਾਂ ਦੇ ‘ਮਨ ਕੀ ਬਾਤ’ ਸੁਣੀ ਹੁੰਦੀ ਤਾਂ ਸ਼ਾਇਦ ਜ਼ਮੀਨੀ ਹਕੀਕਤਾਂ ਦਾ ਪਤਾ …
Read More »ਸਰਕਾਰ ਦੇ ਫੈਸਲਿਆਂ ਨਾਲ ਗਰੀਬਾਂ ਦੀਆਂ ਮੁਸ਼ਕਿਲਾਂ ਵਧੀਆਂ
ਹਮੀਰ ਸਿੰਘ ਪੰਜਾਬ ਵਿੱਚ ਕਰੋਨਾਵਾਇਰਸ ਖ਼ਿਲਾਫ਼ ਲੜਾਈ ਸਰਕਾਰੀ ਰਣਨੀਤੀ ਦੇ ਗੇੜ ਵਿੱਚ ਆਉਂਦੀ ਦਿਖਾਈ ਨਹੀਂ ਦੇ ਰਹੀ। ਕਰਫ਼ਿਊ ਲਾ ਕੇ ਲੋਕਾਂ ਨੂੰ ਘਰਾਂ ਅੰਦਰ ਨਜ਼ਰਬੰਦ ਕਰਨ ਦੌਰਾਨ ਰੋਗ ਦੀ ਪਛਾਣ ਲਈ ਲੋੜੀਂਦੀ ਟੈਸਟਿੰਗ ਅਤੇ ਗਰੀਬਾਂ ਦੀਆਂ ਭੋਜਨ ਅਤੇ ਹੋਰ ਲੋੜਾਂ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਕੋਈ …
Read More »ਕਰੋਨਾ ਵਾਇਰਸ ਵਿਰੁੱਧ ਲੜਾਈ ‘ਚ ਆਮ ਮਰੀਜ਼ ਹਾਰੇ
ਹਮੀਰ ਸਿੰਘ ਕਰੋਨਾਵਾਇਰਸ ਨਾਲ ਲੜਾਈ ਲਈ ਜਿੱਥੇ ਕਰਫਿਊ ਇੱਕ ਮਈ ਤੱਕ ਵਧਾ ਦਿੱਤਾ ਗਿਆ ਹੈ, ਉੱਥੇ ਹੀ ਇਸ ਦੌਰਾਨ ਹੋਰਨਾਂ ਰੋਗਾਂ ਦੇ ਮਰੀਜ਼ ਤਕਲੀਫ਼ ਸਹਿਣ ਲਈ ਮਜਬੂਰ ਹਨ। ਸਰਕਾਰ ਵੱਲੋਂ ਕੋਈ ਸਪੱਸ਼ਟ ਨੀਤੀ ਨਾ ਹੋਣ ਕਰਕੇ ਹਸਪਤਾਲ ਖ਼ਾਸ ਤੌਰ ਉੱਤੇ ਪ੍ਰਾਈਵੇਟ ਹਸਪਤਾਲ ਮਰੀਜ਼ਾਂ ਦੇ ਇਲਾਜ ਤੋਂ ਕੰਨੀ ਕਤਰਾ ਰਹੇ ਹਨ। …
Read More »ਕਰਫਿਊ ਦੌਰਾਨ ਕਣਕ ਦੀ ਖਰੀਦ ਵੱਡੀ ਸਮੱਸਿਆ ਬਣੀ
ਹਮੀਰ ਸਿੰਘ ਕਰੋਨਾਵਾਇਰਸ ਕਾਰਨ ਲੱਗੇ ਕਰਫਿਊ ਦੌਰਾਨ ਪੰਜਾਬ ‘ਚ ਹਾੜੀ ਦੀ ਮੁੱਖ ਫ਼ਸਲ ਕਣਕ ਦੀ ਖਰੀਦ ਵੱਡੀ ਸਮੱਸਿਆ ਬਣੀ ਹੋਈ ਹੈ। ਕੇਂਦਰ ਸਰਕਾਰ ਨੇ ਇਸ ਸਬੰਧੀ ਰਾਜਾਂ ਵੱਲੋਂ ਉਠਾਏ ਜਾ ਰਹੇ ਨੁਕਤਿਆਂ ਉੱਤੇ ਹਾਲੇ ਚੁੱਪ ਵੱਟੀ ਹੋਈ ਹੈ। ਕਰੋਨਾ ਕਾਰਨ ਸਮਾਜਿਕ ਦੂਰੀ ਲਾਗੂ ਕਰਨਾ, ਮਜ਼ਦੂਰਾਂ ਦੀ ਕਮੀ, ਕਲਕੱਤਾ ਤੋਂ ਆਉਣ …
Read More »ਮਿਡ ਡੇਅ ਮੀਲ ਵਾਲੇ 15 ਲੱਖ ਬੱਚਿਆਂ ‘ਤੇ ਡੂੰਘਾ ਸੰਕਟ
ਹਮੀਰ ਸਿੰਘ ਰੋਜ਼ੀ-ਰੋਟੀ ਤੋਂ ਮੁਥਾਜ਼ ਪਰਿਵਾਰਾਂ ਦੇ ਬੱਚਿਆਂ ਨੂੰ ਮਿੱਡ-ਡੇਅ ਮੀਲ ਜ਼ਰੀਏ ਸਕੂਲਾਂ ਤੱਕ ਲਿਆਉਣ ਅਤੇ ਪੌਸ਼ਟਿਕਤਾ ਰਾਹੀਂ ਉਨ੍ਹਾਂ ਦੇ ਸੰਤੁਲਿਤ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਸ਼ੁਰੂ ਹੋਇਆ ਮਿਸ਼ਨ ਕਰੋਨਾਵਾਇਰਸ ਦੀ ਭੇਟ ਚੜ੍ਹ ਗਿਆ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ …
Read More »ਮੇਰਾ ਸ਼ਹਿਰ ਉਦਾਸ ਹੈ!
ਜਗਤਾਰ ਸਿੰਘ ਸਿੱਧੂ ਮੇਰਾ ਸ਼ਹਿਰ ਉਦਾਸ ਹੈ। ਸ਼ਹਿਰ ਦੀਆਂ ਸੜਕਾਂ ਸੁੰਨਸਾਨ ਹਨ। ਭੀੜ ਭੜਕੇ ਵਾਲੀਆਂ ਸੜਕਾਂ ‘ਤੇ ਜਿੱਥੇ ਲਾਲ ਬੱਤੀ ਦੇਖ ਕੇ ਸਕੂਟਰ, ਮੋਟਰ ਸਾਈਕਲ, ਕਾਰਾਂ, ਆਟੋ ਰਿਕਸ਼ਾ ਅਤੇ ਬੱਸਾਂ ਵਾਲੇ ਮਜ਼ਬੂਰੀ ਵਿੱਚ ਰੁਕਦੇ ਸਨ। ਹਰੀ ਬੱਤੀ ਹੋਣ ‘ਤੇ ਇੱਕ ਦੂਜੇ ਨਾਲੋਂ ਅੱਗੇ ਲੰਘਣ ਲਈ ਕਾਹਲੇ ਪੈਂਦੇ ਸਨ। ਇੱਕ ਦੂਜੇ …
Read More »ਵਾਅਦਿਆਂ ‘ਤੇ ਖਰੀ ਨਹੀਂ ਉਤਰੀ ਕੈਪਟਨ ਸਰਕਾਰ
ਚੋਣ ਮਨੋਰਥ ਪੱਤਰ ਵਿੱਚ ਕੀਤੇ ਜ਼ਿਆਦਾਤਰ ਵਾਅਦੇ ਵਫ਼ਾ ਨਹੀਂ ਹੋਏ ਹਮੀਰ ਸਿੰਘ ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ 16 ਮਾਰਚ ਨੂੰ ਤਿੰਨ ਸਾਲ ਦਾ ਕਾਰਜਕਾਲ ਪੂਰਾ ਹੋ ਚੁੱਕਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੇ ਚੋਣ ਮਨੋਰਥ ਪੱਤਰ ਵਿੱਚ ਸਿੱਖਿਆ ਨੂੰ ਦਿੱਤੇ ਗਏ ਵਿਸ਼ੇਸ਼ ਸਥਾਨ …
Read More »ਮੋਦੀ ਬਜਟ : ਗਰੀਬਾਂ ਨੂੰ ਧੱਕੇ, ਕਾਰਪੋਰੇਟਾਂ ਨੂੰ ਮਿਲੇ ਗੱਫੇ
ਕਿਸਾਨ ਅਤੇ ਮਜ਼ਦੂਰ ਖ਼ੁਦਕੁਸ਼ੀਆਂ ਵੱਲ ਵਿੱਤ ਮੰਤਰੀ ਨੇ ਕੋਈ ਕਦਮ ਉਠਾਉਣ ਦੀ ਕੋਸ਼ਿਸ਼ ਨਹੀਂ ਕੀਤੀ ਹਮੀਰ ਸਿੰਘ ਚੰਡੀਗੜ੍ਹ : ਕੇਂਦਰੀ ਵਿੱਤ ਮੰਤਰੀ ਸੀਤਾਰਾਮਨ ਵੱਲੋਂ ਪੇਸ਼ ਕੀਤੇ ਗਏ ਬਜਟ ਨੇ ਕਿਸਾਨਾਂ ਅਤੇ ਗਰੀਬਾਂ ਨੂੰ ਨਿਰਾਸ਼ ਕੀਤਾ ਹੈ। ਖਾਦਾਂ ਅਤੇ ਜਨਤਕ ਵੰਡ ਪ੍ਰਣਾਲੀ ਰਾਹੀਂ ਗਰੀਬਾਂ ਨੂੰ ਦਿੱਤੀ ਜਾ ਰਹੀ ਦੋ ਰੁਪਏ ਕਿੱਲੋ …
Read More »ਪੰਜਾਬ ਦੀ ਧਰਤੀ ‘ਤੇ ਨਵੀਂ ਪੀੜ੍ਹੀ ਦਾ ਜੀਅ ਲੱਗਣੋਂ ਹਟਿਆ
ਗੰਭੀਰ ਜਲਵਾਯੂ ਸੰਕਟ ਵੱਲ ਵਧ ਰਹੇ ਪੰਜਾਬ ਨੇ ਨਹੀਂ ਕੱਟਿਆ ਮੋੜ ਹਮੀਰ ਸਿੰਘ ਪੰਜ ਦਰਿਆਵਾਂ ਦੀ ਧਰਤੀ ਦਾ ਨਾਂ ਸੁਣ ਕੇ ਹੀ ਇੱਥੋਂ ਦੇ ਖੁੱਲ੍ਹੇ ਅਤੇ ਸਾਫ਼-ਸੁਥਰੇ ਪੌਣ-ਪਾਣੀ, ਜਰਖੇਜ਼ ਮਿੱਟੀ ਅਤੇ ਰਿਸਟ-ਪੁਸਟ ਲੋਕਾਂ ਦੀ ਤਸਵੀਰ ਸਾਹਮਣੇ ਆ ਜਾਂਦੀ ਸੀ। ਦੇਸ਼ ਦੇ ਅੰਨ ਭੰਡਾਰ ਭਰਨ ਲਈ ਹਰੀਕ੍ਰਾਂਤੀ ਦੇ ਨਾਂ ਉੱਤੇ ਕੁਦਰਤੀ …
Read More »ਸਾਲ 2019 ਦੌਰਾਨ ਕਰਤਾਰਪੁਰ ਲਾਂਘੇ ਨੇ ਸਿਰਜਿਆ ਇਤਿਹਾਸ
ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਵਰਗੀਆਂ ਪਾਰਟੀਆਂ ਆਪਣੀਆਂ ਅੰਦਰੂਨੀ ਵਿਰੋਧਤਾਈਆਂ ਵਿੱਚੋਂ ਬਾਹਰ ਨਹੀਂ ਆ ਸਕੀਆਂ ਚੰਡੀਗੜ੍ਹ : ਭਾਰਤ ਅਤੇ ਪਾਕਿਸਤਾਨ ਦਰਮਿਆਨ ਬੋਲਚਾਲ ਬੰਦ ਹੋਣ ਅਤੇ ਕਈ ਤਾਕਤਾਂ ਵੱਲੋਂ ਰੋੜੇ ਅਟਕਾਉਣ ਦੇ ਬਾਵਜੂਦ ਸਾਲ 2019 ਦੌਰਾਨ ਬਿਨਾਂ ਵੀਜ਼ੇ ਤੋਂ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣਾ ਇਤਿਹਾਸ ਦੇ ਪੰਨੇ ਉੱਤੇ ਯਾਦਗਾਰੀ ਹੋ ਨਿਬੜਿਆ। …
Read More »