Breaking News
Home / Special Story (page 19)

Special Story

Special Story

ਸੁਫਨਿਆਂ ਦਾ ਦੇਸ਼ ਸਿਰਜਣ ਦੀ ਚੇਤਨਾ ਹੁੰਦੀ ਜਾ ਰਹੀ ਹੈ ਮਨਫੀ

ਵਿੱਦਿਅਕ ਪ੍ਰਬੰਧ ਵੱਡੇ ਪੱਧਰ ਉੱਤੇ ਡਿਗਰੀਆਂ ਤਾਂ ਵੰਡ ਰਿਹਾ ਹੈ ਪਰ ਰੁਜ਼ਗਾਰ ਨਹੀਂ ਚੰਡੀਗੜ੍ਹ : ਕੌਮਾਂਤਰੀ ਨੌਜਵਾਨ ਦਿਵਸ ਉੱਤੇ ਸੰਯੁਕਤ ਰਾਸ਼ਟਰ ਸੰਘ (ਯੂਐੱਨਓ) ਦਾ ਸਾਲ 2019 ਦਾ ਥੀਮ ਸਿੱਖਿਆ ਨੂੰ ਹੋਰ ਪ੍ਰਸੰਗਿਕ ਤੇ ਨਿਆਂਸੰਗਤ ਬਣਾਉਣ ਅਤੇ ਸਾਰੇ ਨੌਜਵਾਨਾਂ ਨੂੰ ਬਰਾਬਰ ਸਿੱਖਿਆ ਦੇਣ ਦੀ ਦਿਸ਼ਾ ਵਿਚ ਤਬਦੀਲ ਕਰਨਾ ਹੈ। 12 ਅਗਸਤ …

Read More »

ਆਰਥਿਕ ਤੰਗੀ ਦਾ ਸ਼ਿਕਾਰ ਪੰਜਾਬ ਦੀਆਂ ਉਚ ਵਿੱਦਿਅਕ ਸੰਸਥਾਵਾਂ

ਕੁੜੀਆਂ ਨੂੰ ਪੀਐਚਡੀ ਤੱਕ ਮੁਫਤ ਸਿੱਖਿਆ ਕੇਵਲ ਵਿਧਾਨ ਸਭਾ ਦੀਆਂ ਤਾੜੀਆਂ ਤੱਕ ਸੀਮਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਉੱਚ ਵਿਦਿਅਕ ਸੰਸਥਾਵਾਂ ਆਰਥਿਕ ਤੰਗੀ ਦਾ ਸ਼ਿਕਾਰ ਹਨ। ਵਿਦਿਆਰਥੀਆਂ ਨੂੰ ਕਾਲਜ ਚਲਾਉਣ ਅਤੇ ਪ੍ਰੋਫੈਸਰਾਂ ਦੀਆਂ ਤਨਖ਼ਾਹਾਂ ਦਾ ਬੋਝ ਉਠਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਸਰਕਾਰੀ ਅਣਦੇਖੀ ਇਸ ਹੱਦ ਤਕ ਹੈ ਕਿ …

Read More »

ਆਰਟੀਆਈ ਐਕਟ ਸੋਧ : ਗੁੱਝੇ ਭੇਤਾਂ ‘ਤੇ ਪਾਇਆ ਪਰਦਾ

ਸੂਚਨਾ ਦਾ ਅਧਿਕਾਰ ਕਾਨੂੰਨ ਨੂੰ ਲਾਗੂ ਕਰਵਾਉਣ ਵਾਲੇ ਕਾਰੁਕਨਾਂ ਖਿਲਾਫ਼ ਰਹੇ ਤਾਕਤਵਰ ਵਿਅਕਤੀ ਹਮੀਰ ਸਿੰਘ ਚੰਡੀਗੜ੍ਹ : ਜਮਹੂਰੀਅਤ ਵਿੱਚ ਲੋਕ ਸਰਵਉੱਚ ਮੰਨੇ ਜਾਂਦੇ ਹਨ, ਇਸ ਲਈ ਉਨ੍ਹਾਂ ਨੂੰ ਪੂਰਾ ਹੱਕ ਹੈ ਕਿ ਉਨ੍ਹਾਂ ਦੇ ਨੁਮਾਇੰਦੇ ਜਾਂ ਟੈਕਸਾਂ ਤੋਂ ਤਨਖਾਹਾਂ ਲੈਣ ਵਾਲੇ ਅਧਿਕਾਰੀ, ਕਰਮਚਾਰੀ ਜਾਂ ਸੰਸਥਾਵਾਂ ਕਿਸ ਤਰ੍ਹਾਂ ਕੰਮ ਕਰਦੀਆਂ ਹਨ। …

Read More »

ਪਾਣੀਆਂ ਦੀ ਕਾਣੀ ਵੰਡ ਦਾ ਸੰਤਾਪ ਭੋਗ ਰਿਹੈ ਪੰਜਾਬ

ਐਸਵਾਈਐਲ :ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਨੂੰ 3 ਸਤੰਬਰ ਤੱਕ ਦਿੱਤਾ ਫ਼ੈਸਲਾ ਕਰਨ ਦਾ ਸਮਾਂ ਹਮੀਰ ਸਿੰਘ ਚੰਡੀਗੜ੍ਹ : ਸੁਪਰੀਮ ਕੋਰਟ ਵੱਲੋਂ 9 ਜੁਲਾਈ, 2019 ਵਾਲੇ ਦਿਨ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਸਤਲੁਜ- ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦਾ ਵਿਵਾਦ ਆਪਸਦਾਰੀ ਨਾਲ ਹੱਲ ਕਰਨ ਦਾ ਹੁਕਮ ਦੇਣ ਨਾਲ ਪਾਣੀਆਂ …

Read More »

ਨਸ਼ਿਆਂ ਨੇ ਪੱਟ ਦਿੱਤੇ ਪੰਜਾਬੀ ਗੱਭਰੂ

ਪੰਜਾਬ ਦੀ ਦਰਦਮਈ ਕਹਾਣੀ : ਨਸ਼ੇ ਦੀ ਇੱਕ ਡੋਜ਼ ਲਈ ਵੀ ਹੋਣ ਲੱਗੀ ਹੋਮ ਡਿਲਿਵਰੀ ਫਤਹਿਗੜ੍ਹ ਸਾਹਿਬ : ‘ਨਸ਼ਿਆਂ ਨੇ ਪੱਟ ‘ਤੇ ਪੰਜਾਬੀ ਗੱਭਰੂ, ਖੜਕਣ ਹੱਡੀਆਂ ਵਜਾਉਣ ਡਮਰੂ’ ਕਿਸੇ ਸਮੇਂ ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਗਾਇਆ ਲੋਕ ਗੀਤ ਅੱਜ ਵੀ ਓਨਾ ਹੀ ਸੱਜਰਾ ਹੈ ਜਿੰਨਾ ਉਨ੍ਹਾਂ ਦਿਨਾਂ ਵਿਚ ਸੀ। ਗੀਤ …

Read More »

ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰਾਂ ਦਾ

ਮੁੱਦਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ 26 ਨਵੰਬਰ 2018 ਨੂੰ ਰੱਖਿਆ ਸੀ ਨੀਂਹ ਪੱਥਰ ਭਾਰਤ ਸਰਕਾਰ ਵਲੋਂ ਕੇਂਦਰੀ ਮੰਤਰੀ ਮੰਡਲ ਵਿਚ ਇਹ ਫੈਸਲਾ ਲਿਆ ਗਿਆ ਸੀ ਕਿ ਇਸ ਸਾਲ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਆਲਮੀ ਪੱਧਰ ਉਤੇ ਡੇਰਾ ਬਾਬਾ ਨਾਨਕ ਵਿਚ ਪੰਜਾਬ ਪੱਧਰ ‘ਤੇ ਮਨਾਇਆ ਜਾਵੇਗਾ। …

Read More »

ਨਸ਼ੇ ਨੇ ‘ਰੋਹਟੀ ਛੰਨਾ’ ਨੂੰ ਬਣਾਇਆ ਵਿਧਵਾਵਾਂ ਦਾ ਡੇਰਾ

ਪਿੰਡ ਦੇ ਬਹੁਤੇ ਮਰਦ ਖੁਦ ਨਸ਼ੇ ਦੀ ਭੇਂਟ ਚੜ੍ਹ ਕੇ ਜ਼ਿੰਦਗੀ ਨੂੰ ਕਹਿ ਗਏ ਅਲਵਿਦਾ ਨਾਭਾ : ਨਾਭਾ ਸ਼ਹਿਰ ਤੋਂ ਚਾਰ ਕਿਲੋਮੀਟਰ ਦੀ ਵਿੱਥ ‘ਤੇ ਰੋਹਟੀ ਛੰਨਾ ਨਾਮ ਦੇ ਪਿੰਡ ਵਿਚ 35 ਕੁ ਘਰ, ਕੇਵਲ ਇਲਾਕੇ ਹੀ ਨਹੀਂ ਸਗੋਂ ਪੰਜਾਬ ਦੇ ਵੱਡੇ ਹਿੱਸੇ ਵਿੱਚ ਨਫ਼ਰਤ ਦੇ ਪਾਤਰ ਵਜੋਂ ਦੇਖੇ ਜਾ …

Read More »

ਮਗਨਰੇਗਾ : ਸੌ ਦਿਨ ਦੇ ਰੁਜ਼ਗਾਰ ਵਾਲੀ ਸਕੀਮ ਸਵਾਲਾਂ ‘ਚ ਘਿਰੀ

ਪੰਜਾਬ ਦੀਆਂ 4213 ਪੰਚਾਇਤਾਂ ਨੇ ਮੌਜੂਦਾ ਵਿੱਤੀ ਸਾਲ ਵਿੱਚ ਮਗਨਰੇਗਾ ਉੱਤੇ ਇੱਕ ਪੈਸਾ ਵੀ ਖਰਚ ਨਹੀਂ ਕੀਤਾ ਚੰਡੀਗੜ੍ਹ : ਪਿਛਲੇ 45 ਸਾਲਾਂ ਦੌਰਾਨ 2017-18 ਵਿੱਚ ਬੇਰੁਜ਼ਗਾਰੀ ਦੀ ਦਰ ਸਭ ਤੋਂ ਜ਼ਿਆਦਾ ਹੋਣ ਦੇ ਬਾਵਜੂਦ ਮਹਾਤਮਾ ਗਾਂਧੀ ਰੁਜ਼ਗਾਰ ਗਾਰੰਟੀ ਕਾਨੂੰਨ ਤਹਿਤ ਘੱਟੋ ਘੱਟ 100 ਦਿਨ ਦੇ ਰੁਜ਼ਗਾਰ ਵਾਲੀ ਸਕੀਮ ਸੁਆਲਾਂ ਦੇ …

Read More »

ਮਗਨਰੇਗਾ : ਸੌ ਦਿਨ ਦੇ ਰੁਜ਼ਗਾਰ ਵਾਲੀ ਸਕੀਮ ਸਵਾਲਾਂ ‘ਚ ਘਿਰੀ

ਪੰਜਾਬ ਦੀਆਂ 4213 ਪੰਚਾਇਤਾਂ ਨੇ ਮੌਜੂਦਾ ਵਿੱਤੀ ਸਾਲ ਵਿੱਚ ਮਗਨਰੇਗਾ ਉੱਤੇ ਇੱਕ ਪੈਸਾ ਵੀ ਖਰਚ ਨਹੀਂ ਕੀਤਾ ਚੰਡੀਗੜ੍ਹ : ਪਿਛਲੇ 45 ਸਾਲਾਂ ਦੌਰਾਨ 2017-18 ਵਿੱਚ ਬੇਰੁਜ਼ਗਾਰੀ ਦੀ ਦਰ ਸਭ ਤੋਂ ਜ਼ਿਆਦਾ ਹੋਣ ਦੇ ਬਾਵਜੂਦ ਮਹਾਤਮਾ ਗਾਂਧੀ ਰੁਜ਼ਗਾਰ ਗਾਰੰਟੀ ਕਾਨੂੰਨ ਤਹਿਤ ਘੱਟੋ ਘੱਟ 100 ਦਿਨ ਦੇ ਰੁਜ਼ਗਾਰ ਵਾਲੀ ਸਕੀਮ ਸੁਆਲਾਂ ਦੇ …

Read More »

ਇਕ ਫ਼ਲਸਫ਼ੇ ਦਾ ਨਾਂਅ ਹੈ ‘ਅਨੰਦਪੁਰ ਸਾਹਿਬ’

ਤਲਵਿੰਦਰ ਸਿੰਘ ਬੁੱਟਰ ਸ੍ਰੀ ਅਨੰਦਪੁਰ ਸਾਹਿਬ ਨਾ-ਸਿਰਫ਼ ਖ਼ਾਲਸੇ ਦੀ ਜਨਮ ਭੂਮੀ ਹੋਣ ਕਾਰਨ ਹੀ ਸਿੱਖਾਂ ਲਈ ਪੂਜਣਯੋਗ ਹੈ, ਸਗੋਂ ਅਨੰਦਪੁਰ ਸਾਹਿਬ ਸਿੱਖੀ ਦਾ ਬੁਲੰਦ ਸੰਕਲਪ, ਇਕ ਫ਼ਲਸਫ਼ਾ ਅਤੇ ਸਿੱਖ ਦਰਸ਼ਨ ਦਾ ਇਕ ਸਥੂਲ ਅਮਲ ਵੀ ਹੈ। ਪ੍ਰਿੰਸੀਪਲ ਸਤਿਬੀਰ ਸਿੰਘ ਲਿਖਦੇ ਹਨ, ”ਖ਼ਾਲਸੇ ਨੂੰ ਸਦਾ ਹੀ ਅਨੰਦਪੁਰ ਦਾ ਵਾਸੀ ਰਹਿਣਾ ਹੀ …

Read More »