ਘਟਨਾ ਵਾਲੀ ਥਾਂ ਦਾ ਨਕਸ਼ਾ ਬਦਲਿਆ, ਫਾਈਰਿੰਗ ਤੋਂ ਬਾਅਦ ਹਥਿਆਰ ਜਮ੍ਹਾਂ ਕਰਵਾ ਕੇ ਨਵੇਂ ਜਾਰੀ ਕਰਵਾਏ, ਪੋਸਟਮਾਰਟਮ ਦੌਰਾਨ ਲਾਸ਼ਾਂ ‘ਚੋਂ ਨਿਕਲੀਆਂ ਗੋਲੀਆਂ ਨਾਲ ਵੀ ਕੀਤੀ ਛੇੜਛਾੜ, ਪੋਸਟਮਾਰਟਮ ਰਿਪੋਰਟ ‘ਚ ਗੋਲੀਆਂ ਲੱਗਣ ਦੀ ਡਾਇਰੈਕਸ਼ਨ, ਜਮ੍ਹਾਂ ਹਥਿਆਰਾਂ ਦੇ ਰਜਿਸਟਰ ਅਤੇ ਫੌਰੈਂਸਿਕ ਰਿਪੋਰਟ ਨਾਲ ਖੁੱਲ੍ਹੀ ਪੋਲ… ਲਾਸ਼ਾਂ ‘ਚ ਗੋਲੀਆਂ ਦੇ ਨਿਸ਼ਾਨ ਉਪਰ ਤੋਂ …
Read More »ਗਰੀਬ ਬੱਚਿਆਂ ਤੋਂ ਸਕੂਲੀ ਛੁੱਟੀਆਂ ਦੀਆਂ ਖੁਸ਼ੀਆਂ ਹੋਈਆਂ ਦੂਰ
ਗਰੀਬ ਘਰਾਂ ਦੀਆਂ ਬੱਚੀਆਂ ਆਪਣੀਆਂ ਛੁੱਟੀਆਂ ਮਾਤਾ-ਪਿਤਾ ਨਾਲ ਕੰਮ ਕਰ ਕੇ ਬਿਤਾਉਣਗੀਆਂ ਸੰਗਰੂਰ : ਮਹਿੰਗਾਈ ਦੇ ਸਮੇਂ ਵਿੱਚ ਮਾੜੇ ਆਰਥਿਕ ਹਾਲਾਤ ਕਾਰਨ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਤੋਂ ਜਿਥੇ ਸਕੂਲੀ ਛੁੱਟੀਆਂ ਦੀਆਂ ਖੁਸ਼ੀਆਂ ਨੇ ਮੂੰਹ ਫੇਰ ਲਿਆ ਹੈ, ਉਥੇ ਨਾਨਕੇ ਪਿੰਡ ਦੀਆਂ ਰਾਹਾਂ ਵੀ ਕੋਹਾਂ ਦੂਰ ਕਰ ਦਿੱਤੀਆਂ ਹਨ। ਸਕੂਲਾਂ ਵਿਚ …
Read More »ਧਰਤੀ ਹੇਠਲਾ ਪਾਣੀ ਵੀ ਹੁਣ ਜਵਾਬ ਦੇਣ ਲਈ ਤਿਆਰ
ਜੇ ਤੀਜਾ ਸੰਸਾਰ ਯੁੱਧ ਹੋਇਆ ਤਾਂ ਉਹ ਪਾਣੀਆਂ ‘ਤੇ ਹੋਵੇਗਾ ਚੰਡੀਗੜ੍ਹ : ਕਿਹਾ ਜਾਂਦਾ ਹੈ ਕਿ ਜੇ ਤੀਜਾ ਸੰਸਾਰ ਯੁੱਧ ਹੋਇਆ ਤੇ ਉਹ ਪਾਣੀਆਂ ‘ਤੇ ਹੋਵੇਗਾ। ਪੰਜਾਬ ਪਾਣੀ ਦੇ ਮੁੱਦੇ ਉੱਤੇ ਅੰਦਰੂਨੀ ਜੰਗ ਦੀ ਮਾਰ ਪਹਿਲਾਂ ਹੀ ਝੱਲ ਚੁੱਕਾ ਹੈ। 8 ਅਪਰੈਲ 1982 ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਨੀਂਹ ਪੱਥਰ …
Read More »ਪੰਜਾਬ ਦੇ ਕਿਸਾਨਾਂ ਦਾ ਬਾਗਾਂ ਤੋਂ ਮੋਹ ਹੋਇਆ ਭੰਗ
ਮਨੁੱਖੀ ਗਲਤੀਆਂ ਨੇ ਬਾਗਾਂ ਦੀ ਹੋਂਦ ਤੇ ਬਾਗਬਾਨਾਂ ਦੀਆਂ ਉਮੀਦਾਂ ਨੂੰ ਖਤਮ ਕਰਨ ਦੇ ਕੰਢੇ ਪਹੁੰਚਾਇਆ ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਦੇ ਹਰਿਆਣਾ ਨਾਲ ਲਗਦੇ ਕਸਬੇ ਲੰਬੀ ਤੋਂ ਲੈ ਕੇ ਅਤੇ ਅਬੋਹਰ ਤੇ ਫਾਜ਼ਿਲਕਾ ਖੇਤਰ ਦੇ ਰਾਜਸਥਾਨ ਨਾਲ ਲਗਦੀ ਕਰੀਬ 150 ਕਿਲੋਮੀਟਰ ਪੱਟੀ ਦੀ ਕਿੰਨੂਆਂ ਦੇ ਬਾਗਾਂ ਨੇ ਨੁਹਾਰ ਬਦਲ …
Read More »ਪੰਜਾਬ ‘ਚ ਸਿਆਸੀ ਹਾਸ਼ੀਏ ‘ਤੇ ਪੁੱਜੀ ਦਲਿਤ ਸਿਆਸਤ
ਟਿਕਟਾਂ ਦੀ ਵੰਡ ਦੇ ਮਾਮਲੇ ਵਿੱਚ ਵੀ ਦਲਿਤਾਂ ‘ਚ ਰਹੀ ਅੰਦਰੂਨੀ ਖਿੱਚੋਤਾਣ ਚੰਡੀਗੜ੍ਹ : ਦੇਸ਼ ਵਿੱਚ ਸਭ ਤੋਂ ਵੱਧ ਅਨੁਸੂਚਿਤ ਜਾਤੀ (ਦਲਿਤ) ਨਾਲ ਸਬੰਧਤ ਜਨਸੰਖਿਆ ਹੋਣ ਦੇ ਬਾਵਜੂਦ ਪੰਜਾਬ ਦੇ ਦਲਿਤ ਸਿਆਸੀ ਹਾਸ਼ੀਏ ਉੱਤੇ ਧੱਕੇ ਦਿਖਾਈ ਦੇ ਰਹੇ ਹਨ। ਸਿਆਸੀ ਪਾਰਟੀਆਂ ਦੀਆਂ ਅਹੁਦੇਦਾਰੀਆਂ, ਸਮਾਜਿਕ ਖੇਤਰ ਦੀਆਂ ਸੰਸਥਾਵਾਂ ਦੇ ਮੁਖੀਆਂ, ਸਰਕਾਰਾਂ …
Read More »ਪੰਜਾਬ ‘ਚ ਸਿਆਸੀ ਹਾਸ਼ੀਏ ‘ਤੇ ਪੁੱਜੀ ਦਲਿਤ ਸਿਆਸਤ
ਟਿਕਟਾਂ ਦੀ ਵੰਡ ਦੇ ਮਾਮਲੇ ਵਿੱਚ ਵੀ ਦਲਿਤਾਂ ‘ਚ ਰਹੀ ਅੰਦਰੂਨੀ ਖਿੱਚੋਤਾਣ ਚੰਡੀਗੜ੍ਹ : ਦੇਸ਼ ਵਿੱਚ ਸਭ ਤੋਂ ਵੱਧ ਅਨੁਸੂਚਿਤ ਜਾਤੀ (ਦਲਿਤ) ਨਾਲ ਸਬੰਧਤ ਜਨਸੰਖਿਆ ਹੋਣ ਦੇ ਬਾਵਜੂਦ ਪੰਜਾਬ ਦੇ ਦਲਿਤ ਸਿਆਸੀ ਹਾਸ਼ੀਏ ਉੱਤੇ ਧੱਕੇ ਦਿਖਾਈ ਦੇ ਰਹੇ ਹਨ। ਸਿਆਸੀ ਪਾਰਟੀਆਂ ਦੀਆਂ ਅਹੁਦੇਦਾਰੀਆਂ, ਸਮਾਜਿਕ ਖੇਤਰ ਦੀਆਂ ਸੰਸਥਾਵਾਂ ਦੇ ਮੁਖੀਆਂ, ਸਰਕਾਰਾਂ …
Read More »ਲੋਕ ਸਭਾ ਚੋਣਾਂ ਬਨਾਮ ਪੰਜਾਬ ‘ਚ ਬੇਰੁਜ਼ਗਾਰੀ
ਬੇਰੁਜ਼ਗਾਰੀ ਸਭ ਤੋਂ ਵੱਡੇ ਮੁੱਦੇ ਦੇ ਤੌਰ ਉੱਤੇ ਉੱਭਰ ਕੇ ਆਈ ਸਾਹਮਣੇ ਚੰਡੀਗੜ੍ਹ : ਦੇਸ਼ ਵਿੱਚ ਹੋਣ ਵਾਲੀਆਂ 17ਵੀਆਂ ਲੋਕ ਸਭਾ ਚੋਣਾਂ ਦੌਰਾਨ ਰਾਸ਼ਟਰਵਾਦ, ਹਿੰਦੂਤਵ ਅਤੇ ਰਾਫ਼ੇਲ ਵਰਗੇ ਮੁੱਦਿਆਂ ਦੇ ਪ੍ਰਚਾਰ ਦੌਰਾਨ ਪੰਜਾਬ ਦਾ ਮਿਜ਼ਾਜ ਹਮੇਸ਼ਾ ਦੀ ਤਰ੍ਹਾਂ ਅਲੱਗ ਦਿਖਾਈ ਦੇ ਰਿਹਾ ਹੈ। ਪੰਜਾਬ ਵਿੱਚ ਨਸ਼ੇ, ਕਿਸਾਨੀ ਸੰਕਟ, ਸਿਹਤ-ਸਿੱਖਿਆ, ਗੁਰੂ …
Read More »ਕੁਦਰਤ ਤੇ ਚੋਣ ਕਮਿਸ਼ਨ ਦੀ ਕਰੋਪੀ ‘ਚ ਫਸੇ ਕਿਸਾਨ ਤੇ ਮਜ਼ਦੂਰ
ਲੋਕ ਸਭਾ ਚੋਣਾਂ : ਸਿਆਸੀ ਪਾਰਟੀਆਂ ਘੜਨ ਲੱਗੀਆਂ ਚੋਣ ਰਣਨੀਤੀ ਚੰਡੀਗੜ੍ਹ : ਪੰਜਾਬ ਦੀਆਂ ਤੇਰ੍ਹਾਂ ਸੀਟਾਂ ਲਈ ਨਾਮਜ਼ਦਗੀ ਕਾਗਜ਼ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਤੇ 19 ਮਈ ਨੂੰ ਵੋਟਾਂ ਪੈਣਗੀਆਂ। ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ‘ਤੇ ਬੇਮੌਸਮੀ ਬਰਸਾਤ, ਝੱਖੜ ਅਤੇ ਗੜ੍ਹਿਆਂ ਦੇ ਕਹਿਰ ਨੇ ਵੀ ਚੋਣਾਂ ਦਾ ਮਜ਼ਾ …
Read More »ਚੋਣ ਮਨੋਰਥ ਪੱਤਰ ਬਨਾਮ ਸਿਆਸੀ ਇਕਰਾਰਨਾਮੇ
ਚੋਣਾਂ ਜਿੱਤਣ ਤੋਂ ਬਾਅਦ ਵਾਅਦੇ ਨਿਭਾਉਣ ਤੋਂ ਭੱਜ ਜਾਂਦੀਆਂ ਨੇ ਸਿਆਸੀ ਪਾਰਟੀਆਂ ਚੰਡੀਗੜ੍ਹ : ਚੋਣਾਂ ਦੌਰਾਨ ਸਿਆਸੀ ਪਾਰਟੀਆਂ ਲੋਕਾਂ ਨਾਲ ਚੋਣ ਮਨੋਰਥ ਪੱਤਰਾਂ ਰਾਹੀਂ ਇਕਰਾਰਨਾਮਾ ਕਰਦੀਆਂ ਹਨ। ਚੋਣ ਮਨੋਰਥ ਪੱਤਰ ਉੱਤੇ ਅਮਲ ਕਰਨ ਦੀ ਰਵਾਇਤ ਘੱਟ ਰਹੀ ਹੈ ਪਰ ਇਨ੍ਹਾਂ ਪੱਤਰਾਂ ਦੀ ਗੰਭੀਰਤਾ ਵੱਧ ਹੈ। ਇਹੀ ਕਾਰਨ ਹੈ ਕਿ ਨਰਿੰਦਰ …
Read More »ਸਿਆਸਤ ‘ਚ ਮਹਿਲਾਵਾਂ ਦੀ 33 ਫੀਸਦੀ ਹਿੱਸੇਦਾਰੀ ਅਜੇ ਦੂਰ ਦੀ ਗੱਲ
ਪੰਜਾਬ ਵਿਧਾਨ ਸਭਾ ‘ਚ 117 ਵਿਧਾਇਕਾਂ ਵਿਚੋਂ ਕੇਵਲ 6 ਮਹਿਲਾ ਵਿਧਾਇਕ ਚੰਡੀਗੜ੍ਹ : ਕਾਂਗਰਸ ਪਾਰਟੀ ਨੇ 17ਵੀਂ ਲੋਕ ਸਭਾ ਲਈ ਹੋਣ ਜਾ ਰਹੀਆਂ ਚੋਣਾਂ ਵਿੱਚ ਐਲਾਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਔਰਤਾਂ ਨੂੰ ਪਾਰਲੀਮੈਂਟ ਅਤੇ ਵਿਧਾਨ ਸਭਾਵਾਂ ਅੰਦਰ 33 ਫ਼ੀਸਦ ਰਾਖਵਾਂਕਰਨ ਦੇਣ ਦਾ ਵਾਅਦਾ ਇੱਕ ਵਾਰ ਫਿਰ ਦੁਹਰਾਇਆ ਹੈ। ਪੰਜਾਬ …
Read More »