Breaking News
Home / Special Story (page 22)

Special Story

Special Story

ਕੈਪਟਨ ਸਰਕਾਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵਾਅਦੇ ਹਵਾ ‘ਚ ਲਟਕੇ

ਬੇਰੁਜ਼ਗਾਰਾਂ ਨੂੰ ਰੁਜ਼ਗਾਰ ਤੇ 2500 ਰੁਪਏ ਮਹੀਨਾ ਭੱਤੇ ਦੀ ਉਡੀਕ ਹੋਈ ਹੋਰ ਲੰਬੀ ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਤੋਂ ਫਾਰਮ ਭਰਵਾ ਕੇ ਘਰ-ਘਰ ਰੁਜ਼ਗਾਰ ਦੇਣ ਤੇ ਰੁਜ਼ਗਾਰ ਨਾ ਮਿਲਣ ਤੱਕ 2500 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ। ਲਗਪਗ ਦੋ ਸਾਲ ਬਾਅਦ …

Read More »

ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਣ ਦੀ ਪ੍ਰਕਿਰਿਆ ਵੀ ਢਿੱਲੀ

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵੱਖ ਵੱਖ ਵਰਗਾਂ ਦੇ ਠੰਢ ਵਿੱਚ ਠਰੂੰ-ਠਰੂੰ ਕਰਦੇ 12,76,303 ਲੜਕੀਆਂ ਤੇ ਲੜਕਿਆਂ ਨੂੰ ਮੁਫਤ ਵਰਦੀਆਂ ਦੇਣ ਦੀ ਪ੍ਰਕਿਰਿਆ ਸਰਕਾਰੀਤੰਤਰ ਦੀ ਢਿੱਲਮੱਠ ਦੀ ਭੇਟ ਚੜ੍ਹੀ ਪਈ ਹੈ। ਗਰੀਬ ਬੱਚਿਆਂ ਨੂੰ ਵਰਦੀਆਂ ਦੇਣ ਦੀ ਸਰਕਾਰੀ ਪ੍ਰਕਿਰਿਆ ਮਹਿਜ਼ ਦਫਤਰੀ ਕਾਗਜ਼ਾਂ ਦਾ …

Read More »

ਖੇਤੀ ਖੇਤਰ ਨੂੰ ਲੀਹ ‘ਤੇ ਲਿਆਉਣ ਲਈ ਕੋਈ ਕਾਰਗਰ ਯੋਜਨਾ ਨਹੀਂ

ਚੰਡੀਗੜ੍ਹ : ਪੰਜਾਬ ਵਿਚ ਦੋ ਵਰ੍ਹੇ ਪਹਿਲਾਂ ਸੱਤਾ ਵਿਚ ਆਈ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਰਿਝਾਉਣ ਲਈ ਕਈ ਵਾਅਦੇ-ਦਾਅਵੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਖੇਤੀ ਖੇਤਰ ਨੂੰ ਲੀਹ ‘ਤੇ ਲਿਆਉਣ ਲਈ ਕੋਈ ਕਾਰਗਰ ਯੋਜਨਾ ਸ਼ੁਰੂ ਕੀਤੀ ਨਜ਼ਰ ਨਹੀਂ ਆ ਰਹੀ। ਦਸ ਹਜ਼ਾਰ ਤੋਂ ਵੱਧ ਕਿਸਾਨ …

Read More »

ਗ੍ਰਾਮ ਸਭਾਵਾਂ ਦੇ ਇਜਲਾਸ ਨਹੀਂ ਹਨ ਅਮਲਯੋਗ

ਸਿਆਸੀ ਬੇਰੁਖ਼ੀ ਨੇ ਜਮਹੂਰੀਅਤ ਦੀ ਮੁਢਲੀ ਸੰਸਥਾ ਨੂੰ ਲਾਈ ਢਾਹ, ਪਿੰਡਾਂ ਦੀਆਂ ਸੰਵਿਧਾਨਕ ਸੰਸਥਾਵਾਂ ਨਾਲ ਹੋ ਰਿਹਾ ਹੈ ਖਿਲਵਾੜ ਚੰਡੀਗੜ੍ਹ : ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਖੁੱਲ੍ਹੇਆਮ ਸਟੈਂਡ ਲੈ ਰਹੇ ਹਨ ਕਿ ਗ੍ਰਾਮ ਸਭਾਵਾਂ ਦੇ ਇਜਲਾਸ ਅਮਲਯੋਗ ਨਹੀਂ ਹਨ, ਪਰ ਜੇਕਰ ਪੰਜਾਬ ਦੇ ਅਧਿਕਾਰੀਆਂ ਵੱਲੋਂ ਕੇਂਦਰ ਸਰਕਾਰ …

Read More »

ਪੰਜਾਬ ਦੇ ਸਰਕਾਰੀ ਕਾਲਜ ਸਿਰਫ ਦੇ ਨਾਮ ਦੇ ਹੀ ਸਰਕਾਰੀ

ਦਰਜਨ ਦੇ ਕਰੀਬ ਪੇਂਡੂ ਕਾਲਜਾਂ ਵਿਚ ਵਿਦਿਆਰਥੀਆਂ ਦੀ ਕਮੀ ਕਾਰਨ ਪੀਟੀਏ ਫੰਡ ਵੀ ਘੱਟ ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਕਾਲਜ ਨਾਂ ਦੇ ਹੀ ਸਰਕਾਰੀ ਰਹਿ ਗਏ ਹਨ। ਇਨ੍ਹਾਂ 49 ਕਾਲਜਾਂ ਦੇ ਬਹੁਤੇ ਅਧਿਆਪਕਾਂ ਦੀਆਂ ਤਨਖ਼ਾਹਾਂ ਦਾ ਵੱਡਾ ਹਿੱਸਾ ਇਨ੍ਹਾਂ ਬੱਚਿਆਂ ਤੋਂ ਉਗਰਾਹੇ ਜਾ ਰਹੇ ਮਾਪੇ-ਅਧਿਆਪਕ ਐਸੋਸੀਏਸ਼ਨ (ਪੀਟੀਏ) ਫੰਡਾਂ ਵਿੱਚੋਂ ਦਿੱਤਾ …

Read More »

ਜੱਗ ਜਾਹਰ ਹੋਵੇਗਾ ਬਹਿਬਲ ਕਲਾਂ ਦਾ ਸੱਚ

ਕਿਸ ਦੇ ਹੁਕਮ ‘ਤੇ ਚੱਲੀ ਗੋਲੀ ਵਿਧਾਨ ਸਭਾ ਚੋਣਾਂ ਦੀ ਤਰ੍ਹਾਂ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਧਾਰਮਿਕ ਮੁੱਦਿਆਂ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਇਕ ਵਾਰ ਫਿਰ ਗਰਮਾ ਗਈ ਹੈ। 2017 ‘ਚ ਪ੍ਰਦੇਸ਼ ਦੀ ਸਿਆਸਤ ਨੂੰ ਹਿਲਾ ਕੇ ਰੱਖ ਦੇਣ ਵਾਲੇ ਮੁੱਦੇ ‘ਚ ਲੋਕਾਂ ਨੂੰ ਇਨਸਾਫ਼ ਦਾ ਇੰਤਜ਼ਾਰ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਯਾਤਰਾ ਵੇਲੇ ਮਰਯਾਦਾ ਦੀ ਪਾਲਣਾ ਕਰਨਾ ਸ਼ਰਧਾਲੂਆਂ ਦੀ ਵੀ ਹੈ ਜ਼ਿੰਮੇਵਾਰੀ

ਤਲਵਿੰਦਰ ਸਿੰਘ ਬੁੱਟਰ ਪੰਜਾਬ ਦੇ ਅਲਬੇਲੇ ਕਵੀ ਪ੍ਰੋ. ਪੂਰਨ ਸਿੰਘ ਲਿਖਦੇ ਹਨ, ‘ਅੰਮ੍ਰਿਤਸਰ ਸਰੋਵਰ ਦੀ ਪਰਿਕਰਮਾ ਕਰਨ ਵੇਲੇ ਸਲੈਬਾਂ ਉੱਤੇ ਸੰਭਲ-ਸੰਭਲ ਕੇ ਕਦਮ ਰੱਖੋ। ਹਰ ਇਕ ਸਲੈਬ ਹੇਠਾਂ ਸੈਂਕੜੇ ਸ਼ਹੀਦ ਸਿੰਘਾਂ ਦੇ ਸਿਰ ਹਨ।’ ਬਿਨਾਂ ਸ਼ੱਕ ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਦਿਸ਼ਾਵਾਂ ‘ਚ ਚਾਰ ਦਰਵਾਜ਼ੇ ਬਣਾ ਕੇ ਗੁਰੂ ਸਾਹਿਬਾਨ ਨੇ …

Read More »

ਗੰਧਲੇ ਸਰਕਾਰੀ ਸਿਸਟਮ ਤੇ ਰਾਜਨੀਤੀ ’ਚ ਘਿਰਿਆ ‘ਅੰਨਦਾਤਾ’

‘ਜੇਕਰ ਹਾਕਮਾਂ ਨੇ ਖੁਦਕੁਸ਼ੀ ਪੀੜਤ ਕਿਸਾਨ ਪਰਿਵਾਰਾਂ ਦੇ ਦੁੱਖ ਨੂੰ ਨੇੜਿਓਂ ਜਾਣਿਆ ਹੁੰਦਾ ਤਾਂ ਸ਼ਾਇਦ ਸਮੁੱਚੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਵਫ਼ਾ ਹੋ ਜਾਂਦੇ’ ਸੰਗਰੂਰ : ‘ਜੇਕਰ ਹਾਕਮਾਂ ਨੇ ਖੁਦਕੁਸ਼ੀ ਪੀੜਤ ਕਿਸਾਨ ਪਰਿਵਾਰਾਂ ਦੇ ਦੁੱਖ ਨੂੰ ਨੇੜਿਓਂ ਜਾਣਿਆ ਹੁੰਦਾ ਤਾਂ ਸ਼ਾਇਦ ਸਮੁੱਚੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ …

Read More »

ਨਸ਼ਾ ਵਿਰੋਧੀ ਮੁਹਿੰਮ ਅੰਕੜਿਆਂ ਦੀ ਖੇਡ ਤੱਕ ਸਿਮਟੀ

ਪੁਲਿਸ ਦੀ ਧੜੇਬੰਦੀ ਤੇ ਸਰਕਾਰੀ ਇੱਛਾ ਸ਼ਕਤੀ ਦੀ ਘਾਟ ਹੇਠ ਦੱਬੀ ਨਸ਼ਾ ਵਿਰੋਧੀ ਮੁਹਿੰਮ ਚੰਡੀਗੜ੍ਹ : ਪੰਜਾਬ ਪੁਲਿਸ ਦੀ ਧੜੇਬੰਦੀ ਤੇ ਸਰਕਾਰੀ ਇੱਛਾ ਸ਼ਕਤੀ ਦੀ ਘਾਟ ਕਾਰਨ ਸੂਬੇ ਵਿਚ ਨਸ਼ਾ ਤਸਕਰਾਂ ਦੀਆਂ ਜੜ੍ਹਾਂ ਪੁੱਟਣ ਵਿਚ ਮੁਕੰਮਲ ਕਾਮਯਾਬੀ ਮਿਲਦੀ ਦਿਖਾਈ ਨਹੀਂ ਦੇ ਰਹੀ। ਨਸ਼ਾ ਤਸਕਰੀ ਰੋਕਣ ਦੇ ਮਾਮਲੇ ਵਿਚ ਕੈਪਟਨ ਅਮਰਿੰਦਰ …

Read More »

ਧੰਨੋ ਨੂੰ ਰੋਕ ਬਸੰਤੀ, ਇਹ ਸੜਕ ਕਿਤੇ ਨਹੀਂ ਜਾਂਦੀ!

ਬਠਿੰਡਾ : ਕਿੱਥੇ ਹੇਮਾ ਮਾਲਿਨੀ ਦੀਆਂ ਗੱਲ੍ਹਾਂ ਤੇ ਕਿੱਥੇ ਓਮ ਪੁਰੀ ਦੀਆਂ ਗੱਲ੍ਹਾਂ। ਏਡਾ ਫ਼ਰਕ ਹੈ, ਜਮਹੂਰੀ ਦਰਬਾਰ ਦੇ ‘ਰਾਜਾ ਭੋਜ’ ਤੇ ‘ਗੰਗੂ ਤੇਲੀ’ ਦੀ ਸੜਕ ਵਿਚ। ਕਾਮਰੇਡ ਆਖਦੇ ਹਨ ਕਿ ਲੋਕਾਂ ਦੇ ਖਾਨੇ ਫਿਰ ਵੀ ਕਿਉਂ ਨਹੀਂ ਪੈਂਦੀ। ਲੋਕ ਰਾਜ ਦਾ ‘ਭੋਜ’ ਬੋਲਾ ਹੋ ਜਾਵੇ ਤਾਂ ‘ਗੰਗੂ ਤੇਲੀ’ ਨੂੰ …

Read More »