Breaking News
Home / Special Story (page 28)

Special Story

Special Story

ਖੱਬੇ ਪੱਖੀ ਧਿਰਾਂ ਲੋਕਾਂ ਦਾ ਭਰੋਸਾ ਹਾਸਲ ਕਰਨ ‘ਚ ਨਾਕਾਮ

ਕਾਰਪੋਰੇਟ ਵਿਕਾਸ ਮਾਡਲ ਕਾਰਨ ਅਮੀਰ-ਗਰੀਬ ਦਰਮਿਆਨ ਪਾੜਾ ਵਧਿਆ ਚੰਡੀਗੜ੍ਹ : ਪੰਜਾਬ ਚਹੁੰਤਰਫੇ ਸੰਕਟ ਦੀ ਜਕੜ ਵਿੱਚ ਹੈ। ਸਿਆਸਤ ਵਿੱਚ ਬਦਲਾਅ ਦੀ ਖਾਹਿਸ਼ ਦਾ ਪੰਜਾਬੀਆਂ ਨੇ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਅਤੇ 2014 ਦੀ ਲੋਕ ਸਭਾ ਚੋਣ ਦੌਰਾਨ ਪ੍ਰਗਟਾਵਾ ਕੀਤਾ। ਆਮ ਆਦਮੀ ਪਾਰਟੀ (ਆਪ) ਨੇ ਵਿਵਸਥਾ ਪਰਿਵਰਤਨ ਦੇ ਨਾਅਰੇ ਹੇਠ ਲੋਕਾਂ …

Read More »

ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ‘ਤੇ ਵਿੱਤੀ ਸੰਕਟ ਦੇ ਬੱਦਲ

ਠੇਕਾ ਸਿਸਟਮ ‘ਚ ਘੱਟ ਤਨਖਾਹਾਂ ਦੇਣ ਦੀ ਪ੍ਰਥਾ ਨੇ ਨੌਜਵਾਨਾਂ ‘ਚ ਲਿਆਂਦੀ ਨਿਰਾਸ਼ਾ ਕਈ ਵਿਭਾਗਾਂ ਵਿੱਚ ਠੇਕਾ ਮੁਲਾਜ਼ਮਾਂ ਨੂੰ ਡੀਸੀ ਰੇਟ ‘ਤੇ ਵੀ ਤਨਖ਼ਾਹਾਂ ਨਾ ਦੇ ਕੇ ਕਿਰਤ ਕਾਨੂੰਨਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਕਈ ਵਿਭਾਗਾਂ ਵਿੱਚ ਠੇਕਾ ਮੁਲਾਜ਼ਮਾਂ ਨੂੰ ਜਿੱਥੇ ਬਿਮਾਰ ਹੋਣ ਦੀ ਸੂਰਤ ਵਿੱਚ ਛੁੱਟੀਆਂ ਵੀ ਨਹੀਂ …

Read More »

ਟਰੱਕਾਂ ਦਾ ਕਾਰੋਬਾਰ ਮੰਦਾ

ਕਬਾੜ ਦੇ ਭਾਅ ਵਿਕਣ ਲੱਗੇ ਪੁਰਾਣੇ ਟਰੱਕ ਸੰਗਰੂਰ : ਕਦੇ ਜੀਟੀ ਰੋਡ ‘ਤੇ ਦੁਹਾਈਆਂ ਪਾ ਕੇ ਖੁਸ਼ਹਾਲੀ ਦੀ ਬਾਤ ਪਾਉਂਦੇ ਟਰੱਕ ਕਾਰੋਬਾਰੀ ਤੇ ਇਸ ਕਿੱਤੇ ਨਾਲ ਜੁੜੇ ਹੋਰ ਲੋਕ ਹੁਣ ਪੰਜਾਬ ਸਰਕਾਰ ਅੱਗੇ ਇਸ ਕਾਰੋਬਾਰ ਨੂੰ ਬਚਾਉਣ ਦੀਆਂ ਦੁਹਾਈਆਂ ਪਾ ਰਹੇ ਹਨ। ਸੂਬਾ ਸਰਕਾਰ ਦਾ ਟਰੱਕ ਯੂਨੀਅਨਾਂ ਭੰਗ ਕਰਨ ਅਤੇ …

Read More »

ਚੰਨਾ ਸਿੰਘ ਦੀ ਮੌਤ ਨੇ ਪਰਿਵਾਰ ਨੂੰ ਹਨ੍ਹੇਰੇ ‘ਚ ਸੁੱਟਿਆ

ਫ਼ਿਰੋਜ਼ਪੁਰ : ਇੱਥੋਂ ਦੇ ਪਿੰਡ ਚੰਗਾਲੀ ਕਦੀਮ ਦੇ ਰਹਿਣ ਵਾਲੇ ਸਿੱਖਿਆ ਪ੍ਰੋਵਾਈਡਰ ਚੰਨਾ ਸਿੰਘ ਦੀ ਮੌਤ ਨੂੰ ਕਰੀਬ ਦੋ ਹਫਤੇ ਹੋ ਗਏ ਹਨ, ਪਰ ਅਜੇ ਤੱਕ ਸੂਬੇ ਦੇ ਕਿਸੇ ਸਿਆਸੀ ਆਗੂ ਨੇ ਹਾਅ ਦਾ ਨਾਅਰਾ ਨਹੀਂ ਮਾਰਿਆ। ਉਹ ਆਪਣੇ ਪਰਿਵਾਰ ਦੀ ਕਬੀਲਦਾਰੀ ਸਾਂਭਣ ਵਾਲਾ ਇਕਲੌਤਾ ਪੁੱਤ ਸੀ, ਜੋ ਨਾਲ ਲੱਗਦੇ …

Read More »

ਹਰਿਮੰਦਰ ਸਾਹਿਬ ਤੇ ਰੂਹਾਨੀ ਸਕੂਨ

ਹਰੀਸ਼ ਖਰੇ ਇੱਕ ਸਕਿੰਟ ਦਾ ਵੀ ਬਹੁਤ ਛੋਟਾ ਜਿਹਾ, ਛਿਣਭੰਗਰ ਸਮਾਂ ਹੁੰਦਾ ਹੈ, ਜਦੋਂ ਵਿਅਕਤੀ ਨੂੰ ਹਰਿਮੰਦਰ ਸਾਹਿਬ ਦਾ ਪਹਿਲਾ ਝਲਕਾਰਾ ਮਿਲਦਾ ਹੈ।ਸਮੁੱਚੀ ਦ੍ਰਿਸ਼ਾਵਲੀ ਦੀ ਵਿਆਪਕਤਾ, ਸ਼ਰਧਾਲੂਆਂ ਦੀਆਂ ਵਹੀਰਾਂ, ਪਾਵਨ ਸਰੋਵਰ ਦੀ ਵਿਸ਼ਾਲਤਾ ਤੇ ਹਰ ਪਾਸੇ ਸੁਨਹਿਰੀ ਡਲ੍ਹਕਾਂ ਦੇ ਬਾਵਜੂਦ ਹਰਿਮੰਦਰ ਸਾਹਿਬ ਦੀ ਪਹਿਲੀ ਝਲਕ ਜੋ ਰੂਹਾਨੀ ਸਕੂਨ ਦਿੰਦੀ ਹੈ, …

Read More »

ਪੰਜਾਬ ‘ਚ ਹੁਣ ਨਹੀਂ ਲੱਗਦਾ ਪੰਜਾਬੀਆਂ ਦਾ ਜੀਅ

ਪੰਜਾਬ ਦੇ ਸਾਰੇ 55 ਲੱਖ ਪਰਿਵਾਰਾਂ ਵਿਚੋਂ 11 ਫੀਸਦੀ ਪਰਿਵਾਰਾਂ ਦੇ ਇਕ ਜਾਂ ਇਕ ਤੋਂ ਵੱਧ ਮੈਂਬਰ ਹਨ ਵਿਦੇਸ਼ ‘ਚ ਚੰਡੀਗੜ੍ਹ : ਪੰਜਾਬੀਆਂ ਦਾ ਹੁਣ ਪੰਜਾਬ ਵਿੱਚ ਜੀਅ ਨਹੀਂ ਲੱਗ ਰਿਹਾ। ਰੋਜ਼ੀ-ਰੋਟੀ ਦੀ ਮਜਬੂਰੀ, ਸਿਆਸੀ, ਸਮਾਜਿਕ ਤੇ ਸੱਭਿਆਚਾਰਕ ਮਾਹੌਲ ਤੋਂ ਨਿਰਾਸ਼ ਅਤੇ ਪ੍ਰਸ਼ਾਸਨਿਕ ਬੇਰੁਖ਼ੀ ਕਾਰਨ ਵੱਡੀ ਗਿਣਤੀ ਪੰਜਾਬੀ ਪਰਵਾਸ ਕਰ …

Read More »

ਝੂਠੇ ਟਰੈਵਲ ਏਜੰਟਾਂ ਨੇ ਕਈ ਪੰਜਾਬੀ ਨੌਜਵਾਨਾਂ ਦੇ ਸੁਪਨੇ ਕੀਤੇ ਚਕਨਾਚੂਰ

ਚੰਡੀਗੜ੍ਹ : ਦੇਸ਼ ਵਿੱਚ ਬੇਰੁਜ਼ਗਾਰੀ ਵਧਣ ਕਾਰਨ ਨੌਜਵਾਨ ਵਿਦੇਸ਼ਾਂ ਨੂੰ ਭੱਜ ਰਹੇ ਹਨ। ਵਿਦੇਸ਼ ਜਾਣ ਲਈ ਉਹ ਹਰ ਜਾਇਜ਼, ਨਾਜਾਇਜ਼ ਢੰਗ-ਤਰੀਕੇ ਵਰਤਣ ਤੋਂ ਗੁਰੇਜ਼ ਨਹੀਂ ਕਰਦੇ। ਇਸ ਹਾਲਤ ਵਿੱਚ ਉਹ ਅਣ-ਰਜਿਸਟਰਡ ਟਰੈਵਲ ਏਜੰਟਾਂ ਦੇ ਹੱਥੇ ਚੜ੍ਹ ਜਾਂਦੇ ਹਨ। ਟਰੈਵਲ ਏਜੰਟ ਉਨ੍ਹਾਂ ਨੂੰ ਵਰਕ ਪਰਮਿਟ ਦੀ ਥਾਂ ਟੂਰਿਸਟ ਵੀਜ਼ੇ ਜਾਂ ਹੋਰ …

Read More »

ਚੱਪੜਚਿੜੀ ਜੰਗੀ ਯਾਦਗਾਰ ਨੂੰ ਹਾਲੇ ਤੱਕ ਨਹੀਂ ਜੁੜੀਆਂ ਲਿਫਟਾਂ

328 ਫੁੱਟ ਉਚਾ ਹੈ ਫਤਹਿ ਮੀਨਾਰ ਮੁਹਾਲੀ : ਇੱਥੋਂ ਨੇੜਲੇ ਇਤਿਹਾਸਕ ਨਗਰ ਚੱਪੜਚਿੜੀ (ਸੈਕਟਰ-91) ਵਿੱਚ ਉਸਾਰੀ ਗਈ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ (ਫਤਹਿ ਮੀਨਾਰ) ਦੇ ਉਦਘਾਟਨ ਮਗਰੋਂ ਸੱਤ ਸਾਲ ਲੰਘ ਜਾਣ ਦੇ ਬਾਵਜੂਦ ਅਜੇ ਤਾਈਂ 328 ਫੁੱਟ ਉੱਚੇ ਫਤਹਿ ਮੀਨਾਰ ਨੂੰ ਲਿਫ਼ਟ ਨਹੀਂ ਜੁੜੀ। …

Read More »

ਚੱਪੜਚਿੜੀ ਜੰਗੀ ਯਾਦਗਾਰ ਨੂੰ ਹਾਲੇ ਤੱਕ ਨਹੀਂ ਜੁੜੀਆਂ ਲਿਫਟਾਂ 328 ਫੁੱਟ ਉਚਾ ਹੈ ਫਤਹਿ ਮੀਨਾਰ

ਮੁਹਾਲੀ : ਇੱਥੋਂ ਨੇੜਲੇ ਇਤਿਹਾਸਕ ਨਗਰ ਚੱਪੜਚਿੜੀ (ਸੈਕਟਰ-91) ਵਿੱਚ ਉਸਾਰੀ ਗਈ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ (ਫਤਹਿ ਮੀਨਾਰ) ਦੇ ਉਦਘਾਟਨ ਮਗਰੋਂ ਸੱਤ ਸਾਲ  ਲੰਘ ਜਾਣ ਦੇ ਬਾਵਜੂਦ ਅਜੇ ਤਾਈਂ 328 ਫੁੱਟ ਉੱਚੇ ਫਤਹਿ ਮੀਨਾਰ ਨੂੰ ਲਿਫ਼ਟ ਨਹੀਂ ਜੁੜੀ। ਇਸ ਕਾਰਨ ਇੱਥੇ ਨਤਮਸਤਕ ਹੋਣ ਆਉਂਦੇ …

Read More »

ਸਰਹੱਦੀ ਪਰਿਵਾਰਾਂ ਦੀ ਸਾਰ ਲੈਣ ਲਈ ਸਰਕਾਰਾਂ ਨਹੀਂ ਗੰਭੀਰ

ਲੀਡਰ ਵੀ ਸਰਹੱਦੀ ਇਲਾਕਿਆਂ ਤੋਂ ਮੂੰਹ ਫੇਰਨ ਲੱਗੇ ਫ਼ਿਰੋਜ਼ਪੁਰ : ਪੰਜਾਬ ਦੀ ਕਰੀਬ 550 ਕਿਲੋਮੀਟਰ ਦੀ ਪੱਟੀ ਕੌਮਾਂਤਰੀ ਸਰਹੱਦ ਨਾਲ ਲੱਗਦੀ ਹੈ, ਜਿੱਥੋਂ ਦੇ ਲੋਕ ਅਣਗਿਣਤ ਮੁਸ਼ਕਲਾਂ ਨਾਲ ਜੁਝ ਰਹੇ ਹਨ। ਇਨ੍ਹਾਂ ਸਰਹੱਦੀ ਪਰਿਵਾਰਾਂ ਦੀ ਸਾਰ ਲੈਣ ਲਈ ਨਾ ਤਾਂ ਕਦੇ ਕੇਂਦਰ ਸਰਕਾਰ ਗੰਭੀਰ ਨਜ਼ਰ ਆਈ ਹੈ ਅਤੇ ਨਾ ਹੀ …

Read More »