ਪ੍ਰਿੰ. ਸਰਵਣ ਸਿੰਘ ਬਿਸ਼ਨ ਸਿੰਘ ਬੇਦੀ ਕ੍ਰਿਕਟ ਦਾ ਮਹਾਨ ਖਿਡਾਰੀ ਸੀ ਜਿਸਦਾ ਦਿਹਾਂਤ ਉਦੋਂ ਹੋਇਆ ਜਦੋਂ ਭਾਰਤ ਵਿਚ ਕ੍ਰਿਕਟ ਦਾ ਵਿਸ਼ਵ ਕੱਪ ਖੇਡਿਆ ਜਾ ਰਿਹੈ। 23 ਅਕਤੂਬਰ 2023 ਨੂੰ ਦਿੱਲੀ ਵਿਚ ਹੋਈ ਉਸ ਦੀ ਮ੍ਰਿਤੂ ਨਾਲ ਕ੍ਰਿਕਟ ਜਗਤ ਵਿਚ ਸੋਗ ਛਾ ਗਿਆ। ਖਿਡਾਰੀਆਂ ਤੇ ਖੇਡ ਅਧਿਕਾਰੀਆਂ ਨੇ ਵਿਛੜੇ ਸਾਥੀ ਨੂੰ …
Read More »ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਪੰਜਾਬੀ ਮਾਂ ਬੋਲੀ ਲਈ ਕੱਢੀ ਗਈ ਪੰਜ ਰੋਜ਼ਾ ਜਾਗਰੂਕਤਾ ਬੱਸ ਰੈਲੀ ਜੋ ਕਿ ਵਿਸ਼ਵ ਪੱਧਰ ਉੱਤੇ ਬਣੀ ਚਰਚਾ ਦਾ ਵਿਸ਼ਾ
ਜਾਗਰੂਕਤਾ ਬੱਸ ਰੈਲੀ ਤੋਂ ਬਾਅਦ ਪੰਜਾਬ ਸਰਕਾਰ ਨੇ ਮਾਂ ਬੋਲੀ ਪੰਜਾਬੀ ਨੂੰ ਰਾਜ ਭਾਸ਼ਾ ਦਾ ਰੁਤਬਾ ਦਿਵਾਉਣ ਲਈ ਲਏ ਵੱਡੇ ਫੈਸਲੇ : ਡਾ ਦਲਬੀਰ ਸਿੰਘ ਕਥੂਰੀਆ 23-ਸਤੰਬਰ-2023 ਨੂੰ ਵਿਸ਼ਵ ਪੰਜਾਬੀ ਸਭਾ ਕੇਨੈਡਾ ਵੱਲੋਂ ਪੰਜਾਬੀ ਮਾਂ ਬੋਲੀ ਲਈ ਕੱਢੀ ਪੰਜ ਰੋਜ਼ਾ ਜਾਗਰੂਕਤਾ ਬੱਸ ਰੈਲੀ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਤੋਂ ਸ਼ੁਰੂ ਹੋਈ। …
Read More »ਚੰਦਰਯਾਨ-3 ਉਤਰਨ ਵਾਲੀ ਥਾਂ ਦਾ ਨਾਮ ‘ਸ਼ਿਵ ਸ਼ਕਤੀ ਕੇਂਦਰ’ ਹੋਵੇਗਾ: ਨਰਿੰਦਰ ਮੋਦੀ
ਇਸਰੋ ਦੇ ਵਿਗਿਆਨੀਆਂ ਨੂੰ ਸਲਾਮ ਕਰਦਿਆਂ ਭਾਵੁਕ ਹੋਏ ਪ੍ਰਧਾਨ ਮੰਤਰੀ, ਪ੍ਰਧਾਨ ਮੰਤਰੀ ਨੇ , 23 ਅਗਸਤ ਨੂੰ ‘ਕੌਮੀ ਪੁਲਾੜ ਦਿਵਸ’ ਵੀ ਐਲਾਨਿਆ ਬੰਗਲੂਰੂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਚੰਦਰਯਾਨ-3 ਦਾ ਲੈਂਡਰ ਚੰਦ ਦੀ ਸਤਹਿ ‘ਤੇ ਜਿਸ ਥਾਂ ਉਪਰ ਉਤਰਿਆ ਹੈ, ਉਸ ਦਾ ਨਾਮ ‘ਸ਼ਿਵ …
Read More »ਕੈਨੇਡਾ ਕਬੱਡੀ ਕੱਪ 2023 : ਆਮ ਪੰਜਾਬੀਆਂ ਲਈ ਕਬੱਡੀ ਹੀ ਓਲੰਪਿਕ ਖੇਡਾਂ
ਪ੍ਰਿੰ. ਸਰਵਣ ਸਿੰਘ ਕਦੇ ਮੈਂ ਲਿਖਿਆ ਸੀ: ਇਕ ਬੰਨੇ ਓਲੰਪਿਕ ਖੇਡਾਂ ਹੋ ਰਹੀਆਂ ਹੋਣ ਤੇ ਦੂਜੇ ਬੰਨੇ ਕਬੱਡੀ ਤਾਂ ਆਮ ਪੰਜਾਬੀ ਕਬੱਡੀ ਵੇਖਣ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਲਈ ਕਬੱਡੀ ਸਰੀਰਕ ਕਰਤਬਾਂ ਦੀ ਸ਼ਾਇਰੀ ਹੈ। ਪੰਜਾਬੀ ਕਬੱਡੀ ਦੇ ਦੀਵਾਨੇ ਹਨ, ਆਸ਼ਕ ਹਨ, ਮਸਤਾਨੇ ਹਨ। ਉਹ ਪਰਵਾਨਿਆਂ ਵਾਂਗ ਕਬੱਡੀ ‘ਤੇ ਡਿੱਗਦੇ …
Read More »ਕੈਨੇਡਾ ਕਬੱਡੀ ਕੱਪ 2023 : ਆਮ ਪੰਜਾਬੀਆਂ ਲਈ ਕਬੱਡੀ ਹੀ ਓਲੰਪਿਕ ਖੇਡਾਂ
ਪ੍ਰਿੰ. ਸਰਵਣ ਸਿੰਘ ਕਦੇ ਮੈਂ ਲਿਖਿਆ ਸੀ: ਇਕ ਬੰਨੇ ਓਲੰਪਿਕ ਖੇਡਾਂ ਹੋ ਰਹੀਆਂ ਹੋਣ ਤੇ ਦੂਜੇ ਬੰਨੇ ਕਬੱਡੀ ਤਾਂ ਆਮ ਪੰਜਾਬੀ ਕਬੱਡੀ ਵੇਖਣ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਲਈ ਕਬੱਡੀ ਸਰੀਰਕ ਕਰਤਬਾਂ ਦੀ ਸ਼ਾਇਰੀ ਹੈ। ਪੰਜਾਬੀ ਕਬੱਡੀ ਦੇ ਦੀਵਾਨੇ ਹਨ, ਆਸ਼ਕ ਹਨ, ਮਸਤਾਨੇ ਹਨ। ਉਹ ਪਰਵਾਨਿਆਂ ਵਾਂਗ ਕਬੱਡੀ ‘ਤੇ ਡਿੱਗਦੇ …
Read More »ਪੰਜਾਬ, ਮਾਂ ਬੋਲੀ ਪੰਜਾਬੀ ਤੇ ਪੰਜਾਬੀ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਭਾਲਦੀ ਨਜ਼ਰ ਆਈ 8ਵੀਂ ਵਿਸ਼ਵ ਪੰਜਾਬੀ ਕਾਨਫਰੰਸ
ਦੋ ਦਿਨ ਚੱਲੀ ਕਾਨਫਰੰਸ ਦੇ ਪੰਜ ਸੈਸ਼ਨਾਂ ਵਿਚ ਵਿਦਵਾਨਾਂ ਵੱਲੋਂ ਪੜ੍ਹੇ ਗਏ 25 ਪਰਚੇ ਬਰੈਂਪਟਨ/ਡਾ. ਝੰਡ : ਲੰਘੇ ਸ਼ਨੀਵਾਰ ਤੇ ਐਤਵਾਰ 29-30 ਜੁਲਾਈ ਨੂੰ ਬਰੈਂਪਟਨ ਦੇ ਸੈਂਚਰੀ ਗਾਰਡਨ ਰੀਕਰੀਏਸ਼ਨ ਸੈਂਟਰ ਦੇ ਵਿਸ਼ਾਲ ਹਾਲ ਵਿੱਚ ‘ਸਮਕਾਲੀ ਦੌਰ ਵਿੱਚ ਵਿਸ਼ਵ ਪੰਜਾਬੀ ਸੱਭਿਆਚਾਰ’ ਵਿਸ਼ੇ ‘ਤੇ ਅੱਠਵੀਂ ਵਿਸ਼ਵ ਪੰਜਾਬੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। …
Read More »ਮਨੀਪੁਰ ਘਟਨਾਕ੍ਰਮ ਦੀ ਚਹੁੰ ਪਾਸਿਓ ਹੋ ਰਹੀ ਨਿਖੇਧੀ
ਮਨੀਪੁਰ ਕਾਂਡ ਕਾਰਨ ਦੁਨੀਆ ਅੱਗੇ ਸ਼ਰਮਸਾਰ ਹੋਇਆ ਦੇਸ਼ : ਵੜਿੰਗ ਲੁਧਿਆਣਾ ਵਿੱਚ ਪੰਜਾਬ ਕਾਂਗਰਸ ਨੇ ਸੱਤਿਆਗ੍ਰਹਿ ਦੌਰਾਨ ਮੌਨ ਵਰਤ ਰੱਖਿਆ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਚ ਪੰਜਾਬ ਕਾਂਗਰਸ ਨੇ ਸੱਤਿਆਗ੍ਰਹਿ ਦੌਰਾਨ ਮੌਨ ਵਰਤ ਰੱਖਿਆ। ਸੱਤਿਆਗ੍ਰਹਿ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ …
Read More »ਪਾਣੀ ਦੀ ਮਾਰ : ਸਤਲੁਜ ਨੇ ਖੇਤੀ ਜੋਗੇ ਵੀ ਨਾ ਛੱਡੇ ਸਰਹੱਦੀ ਕਿਸਾਨ
ਲੋਕਾਂ ਦੇ ਘਰਾਂ ਵਿੱਚ ਵੀ ਆਉਣ ਲੱਗੀਆਂ ਤਰੇੜਾਂ ਫ਼ਿਰੋਜ਼ਪੁਰ/ਬਿਊਰੋ ਨਿਊਜ਼ : ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡਾਂ ‘ਚ ਹੜ੍ਹ ਦਾ ਪਾਣੀ ਪਹਿਲਾਂ ਨਾਲੋਂ ਕਾਫੀ ਘਟਿਆ ਹੈ ਪਰ ਲੋਕਾਂ ਦੀਆਂ ਮੁਸ਼ਕਲਾਂ ਅਜੇ ਵੀ ਬਰਕਰਾਰ ਹਨ। ਹੁਸੈਨੀਵਾਲਾ ਨੇੜੇ ਕਰੀਬ ਵੀਹ ਏਕੜ ਜ਼ਮੀਨ ਹੜ੍ਹ ਦਾ ਪਾਣੀ ਆਪਣੇ ਨਾਲ ਵਹਾ ਕੇ ਲੈ ਗਿਆ ਹੈ। ਅਲੀ ਕੇ …
Read More »ਪੰਜਾਬ ਦੇ ਕਈ ਇਲਾਕੇ ਹੜ੍ਹ ਦੀ ਮਾਰ ਹੇਠ
ਪਟਿਆਲਾ ਅਤੇ ਸੰਗਰੂਰ ‘ਚ ਘੱਗਰ ਦੇ ਪਾਣੀ ਨੇ ਤਬਾਹੀ ਮਚਾਈ ੲ ਸਤਲੁਜ ਦਰਿਆ ਦੇ ਨੇੜਲੇ ਪਿੰਡ ਵੀ ਲਪੇਟ ‘ਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨਾਲ ਨਿੱਪਟਣ ਲਈ ਸਰਕਾਰੀ ਪੱਧਰ ਅਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਪੰਜਾਬ ਦਾ ਅੱਧੇ ਤੋਂ ਵੱਧ …
Read More »ਮੁਖਤਾਰ ਅੰਸਾਰੀ ਮਾਮਲੇ ਨਾਲ ਪੰਜਾਬ ‘ਚ ਛਿੜੀ ਸਿਆਸੀ ਜੰਗ
ਭਗਵੰਤ ਮਾਨ, ਕੈਪਟਨ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁਖਤਾਰ ਅੰਸਾਰੀ ਦੇ 55 ਲੱਖ ਰੁਪਏ ਦੇ ਅਦਾਲਤੀ ਕੇਸ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਘਮਾਸਾਣ ਮਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਆਹਮੋ-ਸਾਹਮਣੇ ਆ …
Read More »