ਵਿਸ਼ਵ ਪੰਜਾਬੀ ਸਭਾ ਕੈਨੇਡਾ ਦਾ ਇੱਕੋ ਉਦੇਸ਼, ‘ਬਚਾਓ ਤੇ ਸੰਭਾਲੋ : ਮਾਂ ਬੋਲੀ ਪੰਜਾਬੀ ਸਾਡੀ ਸ਼ਾਨ ਤੇ ਪਛਾਣ’ ਅੱਜ ਪੰਜਾਬੀ ਦੁਨੀਆਂ ਦੇ ਕੋਨੇ-ਕੋਨੇ ਵਿੱਚ ਵੱਸਦੇ ਹਨ। ਪੰਜਾਬੀ ਭਾਵੇਂ ਆਪਣੇ ਰੁਜ਼ਗਾਰ ਲਈ ਜਨਮ ਭੂਮੀ ਤੋਂ ਦੂਰ ਜਾਂਦਾ ਹੈ ਪਰ ਉਹ ਜਿੱਥੇ ਵੀ ਜਾਂਦਾ ਹੈ ਆਪਣੀ ਮਾਂ ਬੋਲੀ ਪੰਜਾਬੀ, ਪੰਜਾਬੀਅਤ, ਆਪਣੇ ਸੱਭਿਆਚਾਰ …
Read More »ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਕਈ ਅਹਿਮ ਬਿੱਲ ਪਾਸ
ਗੁਰਬਾਣੀ ਦਾ ਹੋਵੇਗਾ ਮੁਫ਼ਤ ਪ੍ਰਸਾਰਣ ‘ਦਿ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਵਿਧਾਨ ਸਭਾ ‘ਚ ਪਾਸ ੲ ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੀ ਕਾਰਵਾਈ ਦਾ ਬਾਈਕਾਟ ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦਾ ਪ੍ਰਸਾਰਣ ਸਾਰੇ ਚੈਨਲਾਂ ਨੂੰ ਮੁਫਤ ਕਰਨ ਲਈ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਨੇ ‘ਦਿ …
Read More »ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ‘ਵਰਸਿਟੀ ਤੋਂ ਮਾਨਤਾ ਨਹੀਂ : ਭਗਵੰਤ ਮਾਨ
ਖੱਟਰ ਨੇ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦੇਣ ਦੀ ਕੀਤੀ ਪੈਰਵੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦੇਣ ਦੀ ਤਜਵੀਜ਼ ਸਿਰੇ ਤੋਂ ਖਾਰਜ ਕਰ ਦਿੱਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਆਧਾਰਿਤ ਯੂਨੀਵਰਸਿਟੀ ਪੰਜਾਬ ਦੀ ਹੈ ਅਤੇ …
Read More »ਸੰਸਦ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਖਿਲਾਫ ਕੇਸ
ਦਿੱਲੀ ਪੁਲਿਸ ਨੇ ਜੰਤਰ ਮੰਤਰ ‘ਤੇ ਧਰਨੇ ਵਾਲੀ ਥਾਂ ਖਾਲੀ ਕਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਪੁਲਿਸ ਨੇ ਨਵੇਂ ਸੰਸਦ ਭਵਨ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਨੂੰ ਹਿਰਾਸਤ ਵਿਚ ਲੈਣ ਤੋਂ ਬਾਅਦ ਜੰਤਰ-ਮੰਤਰ ‘ਤੇ ਧਰਨਾ ਲਾਉਣ ਵਾਲੇ ਪ੍ਰਬੰਧਕਾਂ ਤੇ ਪਹਿਲਵਾਨਾਂ ਦੇ ਹਮਾਇਤੀਆਂ ਖਿਲਾਫ਼ ਦੰਗਿਆਂ ਤੇ ਸਰਕਾਰੀ ਮੁਲਾਜ਼ਮ ਦੀ ਡਿਊਟੀ ‘ਚ …
Read More »ਜੀ-7 ਸੰਮੇਲਨ
ਮੌਜੂਦਾ ਸਥਿਤੀ ਬਦਲਣ ਦੀਆਂ ਇਕਪਾਸੜ ਕੋਸ਼ਿਸ਼ਾਂ ਖ਼ਿਲਾਫ਼ ਇਕਜੁੱਟ ਹੋਣ ਦੀ ਲੋੜ : ਨਰਿੰਦਰ ਮੋਦੀ ਚੀਨ ਨਾਲ ਪੂਰਬੀ ਲੱਦਾਖ ਵਿਵਾਦ ਦੇ ਸੰਬੰਧ ‘ਚ ਕੀਤੀ ਟਿੱਪਣੀ ਹੀਰੋਸ਼ੀਮਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਯੂਕਰੇਨ ਦੇ ਮੌਜੂਦਾ ਹਾਲਾਤ ਨੂੰ ਸਿਆਸਤ ਜਾਂ ਅਰਥਚਾਰੇ ਦਾ ਨਹੀਂ, …
Read More »ਸੁਸ਼ੀਲ ਰਿੰਕੂ ਨੇ ਜਿੱਤੀ ਜਲੰਧਰ ਦੀ ਜ਼ਿਮਨੀ ਚੋਣ
ਵਿਰੋਧੀ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58691 ਵੋਟਾਂ ਨਾਲ ਹਰਾਇਆ ਜਲੰਧਰ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਜਲੰਧਰ ਦੀ ਉਪ ਚੋਣ ‘ਚ ਕਾਂਗਰਸ ਆਪਣੀ ਸੀਟ ਨਹੀਂ ਬਚਾ ਸਕੀ ਅਤੇ ਉਸ ਨੂੰ ਉਪ ਚੋਣ ‘ਚ ਆਮ ਆਦਮੀ ਪਾਰਟੀ (ਆਪ) ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਜਲੰਧਰ ਹਲਕਾ ਕਾਂਗਰਸ ਦਾ …
Read More »ਸਰਕਾਰਾਂ ਨੇ ਵੋਟਾਂ ਦੇ ਲਾਲਚ ‘ਚ ਪੰਜਾਬੀਆਂ ਨੂੰ ਮੁਫਤਖੋਰੇ ਬਣਾ ਦਿੱਤਾ
ਉਜਾਗਰ ਸਿੰਘ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਵੋਟਾਂ ਬਟੋਰਨ ਦੇ ਇਰਾਦੇ ਨਾਲ ਲੋਕ ਲੁਭਾਊ ਸਕੀਮਾਂ ਸ਼ੁਰੂ ਕਰਕੇ ਪੰਜਾਬੀਆਂ ਨੂੰ ਮੁਫ਼ਤਖ਼ੋਰੇ ਤੇ ਮੰਗਤੇ ਬਣਾ ਰਹੀਆਂ ਹਨ। ਇਕ ਕਿਸਮ ਨਾਲ ਪੰਜਾਬੀਆਂ ਨੂੰ ਮੁਫ਼ਤਖ਼ੋਰੇ ਬਣਾ ਕੇ ਉਨ੍ਹਾਂ ਦੀ ਅਣਖ਼ ਨੂੰ ਵੰਗਾਰਿਆ ਜਾ ਰਿਹਾ ਹੈ। ਅਣਖ਼, ਗੌਰਵ, ਮਿਹਨਤੀ ਪ੍ਰਵਿਰਤੀ, ਫ਼ਰਾਖਦਿਲੀ, ਬਹਾਦਰੀ, ਨਿਡਰਤਾ, …
Read More »ਖਿਡਾਰੀਆਂ ਦੀ ਥਾਂ ਬ੍ਰਿਜ ਭੂਸ਼ਣ ਦੀ ਹਮਾਇਤ ਕਰ ਰਿਹੈ ਮੀਡੀਆ : ਪਹਿਲਵਾਨ
ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਦਾ ਹੰਕਾਰ ਰਾਵਣ ਤੋਂ ਵੀ ਵੱਡਾ: ਵਿਨੇਸ਼ ਫੋਗਾਟ ਨਵੀਂ ਦਿੱਲੀ : ਨਵੀਂ ਦਿੱਲੀ ‘ਚ ਜੰਤਰ-ਮੰਤਰ ‘ਤੇ ਧਰਨਾ ਦੇ ਰਹੇ ਪਹਿਲਵਾਨਾਂ ਨੇ ਆਰੋਪ ਲਾਇਆ ਹੈ ਕਿ ਮੀਡੀਆ ਖਿਡਾਰੀਆਂ ਤੋਂ ਜ਼ਿਆਦਾ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਸਹਾਇਤਾ ਕਰ ਰਿਹਾ ਹੈ। ਉਨ੍ਹਾਂ ਕਿਹਾ …
Read More »ਉਘੇ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ
ਸਾਬਕਾ ਮੁੱਖ ਮੰਤਰੀ ਨੇ ਫੋਰਟਿਸ ਹਸਪਤਾਲ ‘ਚ ਲਏ ਆਖ਼ਰੀ ਸਾਹ; ਪਿਛਲੇ ਇਕ ਹਫ਼ਤੇ ਤੋਂ ਸਨ ਜ਼ੇਰੇ ਇਲਾਜ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ ਅਤੇ ਮੰਗਲਵਾਰ ਦੇਰ ਸ਼ਾਮ ਨੂੰ …
Read More »ਗੰਗਾ ਸਾਗਰ ਦੇ ਦਰਸ਼ਨ
ਗੁਰੂ ਗੋਬਿੰਦ ਸਿੰਘ ਜੀ ਦੀ ਬਖ਼ਸ਼ਿਸ਼ ਹੈ ਗੰਗਾ ਸਾਗਰ ਪ੍ਰਿੰ. ਸਰਵਣ ਸਿੰਘ 2023 ਦੀ ਵਿਸਾਖੀ ਮੌਕੇ 13, 14, 15 ਅਪ੍ਰੈਲ ਨੂੰ ਗੁਰਦਵਾਰਾ ਸਾਹਿਬ ਮਾਲਟਨ, ਟੋਰਾਂਟੋ ਵਿਖੇ ਸੰਗਤਾਂ ਨੂੰ ਗੰਗਾ ਸਾਗਰ ਦੇ ਦਰਸ਼ਨ ਕਰਵਾਏ ਜਾ ਰਹੇ ਹਨ। 16-17 ਅਪ੍ਰੈਲ ਨੂੰ ਗੁਰਦਵਾਰਾ ਦਰਬਾਰ ਸਾਹਿਬ ਸਰੀ, ਬ੍ਰਿਟਿਸ਼ ਕੋਲੰਬੀਆ ਵਿਖੇ ਵੀ ਦਰਸ਼ਨ ਕਰਵਾਏ ਜਾਣਗੇ। …
Read More »