ਪੰਜਾਬ ‘ਚ ਰਾਸ਼ਟਰਪਤੀ ਰਾਜ ਲੱਗਣ ਦਾ ਖ਼ਦਸ਼ਾ ਜਤਾਇਆ ਪਟਿਆਲਾ/ਬਿਊਰੋ ਨਿਊਜ਼ : ਕਰੀਬ ਸਾਢੇ 10 ਮਹੀਨਿਆਂ ਬਾਅਦ ਜੇਲ੍ਹ ‘ਚੋਂ ਰਿਹਾਅ ਹੁੰਦੇ ਸਾਰ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਜਾਣੇ-ਪਛਾਣੇ ਅੰਦਾਜ਼ ‘ਚ ਕੇਂਦਰ ਅਤੇ ਪੰਜਾਬ ਦੀਆਂ ਹਕੂਮਤਾਂ ਨੂੰ ਵੱਖ ਵੱਖ ਮੁੱਦਿਆਂ ‘ਤੇ ਘੇਰਿਆ। ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਉਨ੍ਹਾਂ ਕਿਹਾ ਕਿ …
Read More »ਅੰਮ੍ਰਿਤਪਾਲ ਸਿੰਘ ਸਬੰਧੀ ਭਾਰਤ ਨੇ ਨੇਪਾਲ ਸਰਕਾਰ ਨਾਲ ਸਾਂਝੇ ਕੀਤੇ ਵੇਰਵੇ
ਸਰਹੱਦੀ ਇਲਾਕਿਆਂ ‘ਚ ਹਾਈ ਅਲਰਟ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਅੰਮ੍ਰਿਤਪਾਲ ਸਿੰਘ ਦੇ ਨੇਪਾਲ ‘ਚ ਹੋਣ ਦਾ ਖ਼ਦਸ਼ਾ ਜਤਾਇਆ ਸੀ। ਨੇਪਾਲ ਸਰਕਾਰ ਨੂੰ ਬੇਨਤੀ ਕੀਤੀ ਗਈ ਸੀ ਕਿ ਉਹ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਤੀਜੇ ਮੁਲਕ ‘ਚ ਭੱਜਣ ਤੋਂ ਰੋਕਣ ਦੇ ਉਪਰਾਲੇ ਕਰੇ। ਮੀਡੀਆ ਰਿਪੋਰਟ ਮੁਤਾਬਕ ਭਾਰਤ ਨੇ ਨੇਪਾਲ ਨੂੰ …
Read More »ਅੰਮ੍ਰਿਤਪਾਲ ਸਿੰਘ ਦੇ ਪੰਜ ਸਾਥੀਆਂ ‘ਤੇ ਲੱਗਾ ਐਨਐਸਏ
207 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਪੰਜਾਬ ਪੁਲਿਸ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕੁਝ ਅਹਿਮ ਜਾਣਕਾਰੀਆਂ ਦਿੱਤੀਆਂ ਹਨ। ਪੰਜਾਬ ਪੁਲਿਸ ਦੇ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ …
Read More »ਪੰਜਾਬ ਵਿਧਾਨ ਸਭਾ ਬਣੀ ਸਿਆਸੀ ਜੰਗ ਦਾ ਮੈਦਾਨ
ਰਾਜਪਾਲ ਦੇ ਭਾਸ਼ਨ ‘ਤੇ ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤਾਪ ਸਿੰਘ ਬਾਜਵਾ ਨਾਲ ਤਿੱਖੀ ਨੋਕ-ਝੋਕ ਸਬਰ ਕਰੋ ਸਭ ਦੀ ਵਾਰੀ ਆਵੇਗੀ, ਬਚੋਗੇ ਨਹੀਂ ਭਾਵੇਂ ਭਾਜਪਾ ਵਿਚ ਜਾਵੋ : ਭਗਵੰਤ ਮਾਨ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਨ ਸੰਬੰਧੀ ਪੇਸ਼ ਧੰਨਵਾਦ ਦੇ ਮਤੇ ‘ਤੇ ਬਹਿਸ ਦੌਰਾਨ ਮੁੱਖ …
Read More »ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ ‘ਤੇ ਵਿਸ਼ੇਸ਼
ਕੈਨੇਡਾ ਵਿੱਚ ਪੰਜਾਬੀ ਬੋਲੀ ਦੇ ਵਿਕਾਸ ਦਾ ਸਫਰ ਜਾਰੀ ਹੈ ਡਾ. ਗੁਰਵਿੰਦਰ ਸਿੰਘ ਕੈਨੇਡਾ ਬਹੁ-ਸਭਿਆਚਾਰਕ ਅਤੇ ਬਹੁ-ਭਾਸ਼ਾਈ ਦੇਸ਼ ਹੈ। ਇੱਥੇ ‘ਇੱਕ ਰਾਸ਼ਟਰ ਅਤੇ ਇੱਕ ਭਾਸ਼ਾ’ ਦਾ ਧ੍ਰੁਵੀਕਰਨ ਵਾਲਾ ਫਾਰਮੂਲਾ ਨਹੀਂ ਚੱਲਦਾ। ਕੈਨੇਡਾ ਵਿੱਚ ਚਾਹੇ ਸਰਕਾਰੀ ਤੌਰ ‘ਤੇ ਅੰਗਰੇਜ਼ੀ ਅਤੇ ਫਰੈਂਚ, ਦੋ ਭਾਸ਼ਾਵਾਂ ਨੂੰ ਕੰਮਕਾਜ ਲਈ ਪ੍ਰਮੁੱਖਤਾ ਦਿੱਤੀ ਗਈ ਹੈ, ਪਰ …
Read More »ਖਿਡੌਣੇ
ਡਾ. ਰਾਜੇਸ਼ ਕੇ ਪੱਲਣ ਮੇਰੇ ਸੇਵਾ-ਮੁਕਤ ਹੋਣ ਦੇ ਦਿਨਾਂ ਵਿੱਚ, ਮੇਰੇ ਪੋਤੇ-ਪੋਤੀਆਂ ਦੇ ਖਿਡੌਣਿਆਂ ਦੀਆਂ ਆਵਾਜ਼ਾਂ ਮੇਰੀਆਂ ਬਚਪਨ ਦੀਆਂ ਸਾਰੀਆਂ ਯਾਦਾਂ ਨੂੰ ਉੱਚੀ ਅਤੇ ਸਪਸ਼ਟ ਤੌਰ ‘ਤੇ ਮੇਰੇ ਦਿਮਾਗ ਦੀਆਂ ਅੱਖਾਂ ਵਿੱਚ ਉਜਾਗਰ ਕਰਦੀਆਂ ਹਨ। ਇੱਥੋਂ ਤੱਕ ਕਿ ਮੇਰੇ ਬਚਪਨ ਵਿੱਚ ਇਕੱਠੇ ਕੀਤੇ ਖਿਡੌਣਿਆਂ ਦੀ ਸ਼ਕਲ ਅਤੇ ਆਕਾਰ ਵੀ ਮੇਰੇ …
Read More »ਉਸਤਾਦ ਮੰਚ ਸੰਚਾਲਕ
ਗੁਰਮੇਲ ਸਿੰਘ ਸਿਆੜ ਮੁਕਾਬਲੇਬਾਜ਼ੀ ਯੁੱਗ ਵਿੱਚ ਹਰ ਇਨਸਾਨ ਅੰਦਰ ਕੁਝ ਨਾ ਕੁਝ ਕਰ ਦਿਖਾਉਣ ਦੀ ਹੋੜ ਲੱਗੀ ਹੋਈ ਹੈ। ਪਰ ਲਗਨ, ਮਿਹਨਤ, ਆਤਮ ਵਿਸ਼ਵਾਸ, ਦ੍ਰਿੜ ਇਰਾਦੇ ਅਤੇ ਤਜ਼ਰਬੇਕਾਰ ਵਿਅਕਤੀ ਬਹੁਤ ਘੱਟ ਮਿਲਦੇ ਹਨ, ਜਿਹੜੇ ਆਪਣੇ ਖੇਤਰ ਵਿੱਚ ਮੁਹਾਰਤ ਸਦਕਾ ਸਫਲਤਾ ਦੇ ਪਰਚਮ ਲਹਿਰਾਉਂਦੇ ਹਨ। ਸਬਦਾਂ ਦੇ ਜਾਲ ਪਰੋਅ ਕੇ ਘੰਟਿਆਂ …
Read More »ਰਾਹੁਲ ਗਾਂਧੀ ਵੱਲੋਂ ਪੰਜਾਬ ‘ਚ ਯਾਤਰਾ ਦਾ ਆਗਾਜ਼
ਰਾਹੁਲ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਰੋਜ਼ਾ ਸਰੀਫ਼ ਦੀ ਦਰਗਾਹ ‘ਤੇ ਮੱਥਾ ਟੇਕਿਆ ਸ੍ਰੀ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦੇ ਪੰਜਾਬ ਪੜਾਅ ਦਾ ਆਗਾਜ਼ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ …
Read More »ਸੁਪਰੀਮ ਕੋਰਟ ਨੇ ਨੋਟਬੰਦੀ ਨੂੰ ਜਾਇਜ਼ ਠਹਿਰਾਇਆ
ਸਿਖਰਲੀ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ 4-1 ਨਾਲ ਸੁਣਾਇਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ 4-1 ਦੇ ਬਹੁਮਤ ਨਾਲ ਸਾਲ 2016 ਵਿੱਚ 1000 ਤੇ 500 ਰੁਪਏ ਦੇ ਕਰੰਸੀ ਨੋਟਾਂ ਨੂੰ ਬੰਦ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਜਾਇਜ਼ ਦੱਸਿਆ ਹੈ। …
Read More »ਸੱਸ-ਨੂੰਹ ਸਿੰਡਰੋਮ
ਡਾ. ਰਾਜੇਸ਼ ਕੇ ਪੱਲਣ ਜਦੋਂ ਵੀ ਮੈਨੂੰ ਦੱਖਣ ਏਸ਼ੀਆਈ ਸੱਭਿਆਚਾਰ ਵਿੱਚ ਵਿਆਹ ਦੀ ਸੰਸਥਾ ਵਿੱਚ ਦਬੀਆਂ ਘੁੱਟੀਆਂ ਨੂੰਹਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਤਦ ਮੈਂ ਉਨ੍ਹਾਂ ਦੇ ਵਿਰਲਾਪ ਦੇ ਕਾਰਨਾਂ ਨੂੰ ਖੋਜਣ ਦੀ ਕੋਸ਼ਿਸ਼ ਕਰਦਾ ਹਾਂ। ਨੂੰਹਾਂ ਦੀਆਂ ਸ਼ਿਕਾਇਤਾਂ ਜਿਵੇਂ ਕਿ ਅਖ਼ਬਾਰਾਂ ਦੇ ਇਸ਼ਤਿਹਾਰਾਂ ਵਿੱਚ ਛਪਦੀਆਂ ਹਨ, ਨੂੰ ਬਹੁਤ ਸਮਝ …
Read More »